Monday, May 06, 2024

Gangster

ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਦੇ ਤਿੰਨ ਸਾਥੀ ਗ੍ਰਿਫਤਾਰ

ਪੰਜਾਬ ਪੁਲਿਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐਫ) ਨੇ ਲਾਰੈਂਸ ਬਿਸ਼ਨੋਈ ਗੈਂਗ ਦੇ ਗੋਲਡੀ ਬਰਾੜ ਅਤੇ ਰੋਹਿਤ ਗੋਦਾਰਾ ਨਾਲ ਸਬੰਧਤ ਤਿੰਨ ਕਾਰਕੁਨਾਂ ਨੂੰ ਜ਼ੀਰਕਪੁਰ ਤੋਂ ਗ੍ਰਿਫਤਾਰ ਕਰਕੇ ਸੂਬੇ ਵਿੱਚ ਸਨਸਨੀਖੇਜ਼ ਅਪਰਾਧਾਂ ਨੂੰ ਟਾਲਣ ਵਿੱਚ ਵੱਡੀ ਸਫਲਤਾ ਦਰਜ ਕੀਤੀ ਹੈ।

ਕਟਾਈ ਪ੍ਰੀਮੀਅਮ ਢਾਬੇ ’ਤੇ ਫਾਈਰਿੰਗ ਕਰਨ ਵਾਲੇ ਕਾਬੂ

ਸੈਕਟਰ-79 ਮੋਹਾਲੀ ਵਿੱਚ ਪੈਂਦੇ ਕਟਾਣੀ ਪ੍ਰੀਮੀਅਮ ਢਾਬੇ ਉਪਰ ਫਾਈਰਿੰਗ ਕੀਤੀ ਗਈ 

ਮੋਹਾਲੀ ਪੁਲਿਸ ਵੱਲੋ ਗੈਂਗਸਟਰ ਜੱਗੂ ਭਗਵਾਨਪੂਰੀਆ ਦੇ ਗੁਰਗੇ ਨੂੰ ਕਾਰ ਸਮੇਤ ਗ੍ਰਿਫਤਾਰ ਕੀਤਾ

ਡਾ. ਸੰਦੀਪ ਕੁਮਾਰ ਗਰਗ, ਆਈ.ਪੀ.ਐਸ, ਸੀਨੀਅਰ ਕਪਤਾਨ ਪੁਲਿਸ ਜ਼ਿਲ੍ਹਾ ਐਸ.ਏ.ਐਸ ਨਗਰ ਨੇ ਪ੍ਰੈਸ ਨੂੰ ਜਾਣਕਾਰੀ ਦਿੰਦੇ ਹੋਏ ਦੱਸਿਆ ਕਿ ਜ਼ਿਲ੍ਹਾ ਪੁਲਿਸ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋ ਮਾੜੇ ਅਨਸਰਾਂ ਵਿਰੁੱਧ ਚਲਾਈ

ਨਸ਼ਿਆਂ ਵਿਰੁੱਧ ਜਾਗਰੂਕਤਾ : ਐਨ.ਡੀ.ਪੀ.ਐਸ. ਐਕਟ ਦੀ ਧਾਰਾ 64-ਏ ਅਧੀਨ ਮੁੜ ਵਸੇਬੇ ਦਾ ਅਹਿਦ ਲਿਆ

ਹੁਣ ਤੱਕ ਏਜੀਟੀਐਫ ਨੇ 951 ਗੈਂਗਸਟਰਾਂ/ਅਪਰਾਧੀਆਂ ਨੂੰ ਕੀਤਾ ਗ੍ਰਿਫਤਾਰ ; 10 ਅਪਰਾਧੀ ਕੀਤੇ ਬੇਅਸਰ; 963 ਹਥਿਆਰ ਬਰਾਮਦ 

ਨਸ਼ਾ ਤਸਕਰਾਂ, ਗੈਂਗਸਟਰਾਂ ਤੇ ਸਮਾਜ ਵਿਰੋਧੀ ਅਨਸਰਾਂ ਲਈ ਕੋਈ ਥਾਂ ਨਹੀਂ : ਡੀ.ਆਈ.ਜੀ. ਭੁੱਲਰ

ਡੀ.ਆਈ.ਜੀ. ਹਰਚਰਨ ਸਿੰਘ ਭੁੱਲਰ ਵੱਲੋਂ ਐਸ.ਐਸ.ਪੀ. ਵਰੁਣ ਸ਼ਰਮਾ ਤੇ ਜ਼ਿਲ੍ਹਾ ਪੁਲਿਸ ਅਧਿਕਾਰੀਆਂ ਨਾਲ ਪਲੇਠੀ ਬੈਠਕ

ਮੋਹਾਲੀ ਪੁਲਿਸ ਵੱਲੋਂ ਗੈਂਗਸਟਰ ਸੁਖਪ੍ਰੀਤ ਸਿੰਘ ਉੱਰਫ ਬੁੱਢਾ ਗੈਂਗ ਨਾਲ ਸਬੰਧਤ 02 ਨੌਜਵਾਨ ਗਿ੍ਰਫ਼ਤਾਰ

ਪੰਜਾਬ ਦੀ ਭਗਵੰਤ ਸਿੰਘ ਮਾਨ ਸਰਕਾਰ ਵੱਲੋਂ ਸੂਬੇ ’ਚ ਅਮਨ ਅਤੇ ਕਾਨੂੰਨ ਨੂੰ ਹਰ ਹਾਲਤ ’ਚ ਬਰਕਰਾਰ ਰੱਖਣ ਅਤੇ ਸਮਾਜ ਵਿਰੋਧੀ ਅਨਸਰਾਂ ਖ਼ਿਲਾਫ਼ ਸਖ਼ਤੀ ਦੇ ਦਿੱਤੇ ਆਦੇਸ਼ਾਂ ਦੀ ਪਾਲਣਾ ’ਚ ਮੋਹਾਲੀ ਜ਼ਿਲ੍ਹਾ ਪੁਲਿਸ ਵੱਲੋਂ ਅੱਜ ਗੈਂਗਸਟਰ ਸੁਖਪ੍ਰੀਤ ਸਿੰਘ ਉੱਰਫ ਬੁੱਢਾ ਗੈਂਗ ਨਾਲ ਸਬੰਧਤ 02 ਨੌਜਵਾਨਾਂ ਨੂੰ 03 ਪਿਸਤੌਲਾਂ ਅਤੇ 10 ਜਿੰਦਾ ਕਾਰਤੂਸਾਂ ਸਮੇਤ ਗਿ੍ਰਫ਼ਤਾਰ ਕਰਨ ਵਿੱਚ ਸਫ਼ਲਤਾ ਹਾਸਲ ਕੀਤੀ ਗਈ।

ਏਜੀਟੀਐਫ ਦੀ ਵੱਡੀ ਕਾਰਵਾਈ, ਗੈਂਗਸਟਰ ਵੱਲੋਂ ਭੱਜਣ ਦੀ ਕੋਸ਼ਿਸ਼ ਨੂੰ ਕੀਤਾ ਨਾਕਾਮ

ਖ਼ਤਰਨਾਕ ਗੈਂਗਸਟਰ ਕਰਨਜੀਤ ਸਿੰਘ ਉਰਫ ਜੱਸਾ ਹੈਪੋਵਾਲ ਦਾ ਨਾਮ 6 ਕਤਲ ਕੇਸਾਂ ਵਿੱਚ ਸ਼ਾਮਲ

ਪੰਜਾਬ ਪੁਲਿਸ ਨੇ ਸੋਨੂੰ ਖੱਤਰੀ ਗੈਂਗ ਵੱਲੋਂ ਮਿੱਥ ਕੇ ਕਤਲ ਕਰਨ ਦੀ ਯੋਜਨਾ ਨੂੰ ਕੀਤਾ ਨਾਕਾਮ ; ਗੈਂਗਸਟਰ ਜੱਸਾ ਹੈਪੋਵਾਲ ਦੋ ਪਿਸਤੌਲਾਂ ਸਮੇਤ ਕਾਬੂ

ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਮਾਨ ਦੀ ਸੋਚ ਅਨੁਸਾਰ ਪੰਜਾਬ ਨੂੰ ਸੁਰੱਖਿਅਤ ਸੂਬਾ ਬਣਾਉਣ ਲਈ ਵਚਨਬੱਧ
 

ਪੁਲਿਸ ਨੇ ਵਿਦੇਸ਼ੀ ਗੈਂਗਸਟਰ ਗੋਲਡੀ ਬਰਾੜ ਅਤੇ ਸਾਬਾ ਅਮਰੀਕਾ ਦੇ ਤਿੰਨ ਹੋਰ ਸਾਥੀਆਂ ਨੂੰ ਕੀਤਾ ਗ੍ਰਿਫਤਾਰ

ਅਪਰਾਧੀਆਂ/ਗੈਂਗਸਟਰਾਂ ਵਿਰੁੱਧ ਆਪਣੀ ਮੁਹਿੰਮ ਨੂੰ ਜਾਰੀ ਰੱਖਦਿਆਂ, ਜ਼ਿਲ੍ਹਾ ਐਸ.ਏ.ਐਸ.ਨਗਰ ਪੁਲਿਸ ਨੇ ਇੱਕ ਹੋਰ ਵੱਡੀ ਸਫਲਤਾ ਹਾਸਿਲ ਕੀਤੀ

ਗੈਂਗਸਟਰ ਹੈਰੀ ਚੱਠਾ ਦੇ ਸਾਥੀ ਗ੍ਰਿਫ਼ਤਾਰ

ਮੁੱਖ ਸਹਿਯੋਗੀ ਸਣੇ ਸੱਤ ਵਿਅਕਤੀ ਕਾਬੂ; ਚਾਰ ਪਿਸਤੌਲਾਂ ਵੀ ਬਰਾਮਦ

ਅਮਰੀਕਾ ‘ਚ ਫੜਿਆ ਗਿਆ ਗੈਂਗ.ਸਟਰ ਧਰਮਨਜੋਤ ਸਿੰਘ, ਮੂਸੇਵਾਲਾ ਕਤਲ.ਕਾਂਡ ਲਈ ਮੁਹੱਈਆ ਕਰਵਾਏ ਸਨ ਹਥਿਆਰ

ਮੂਸੇਵਾਲਾ ਕਤਲਕਾਂਡ ਵਿਚ ਵਾਂਟੇਡ ਹਥਿਆਰ ਮਾਫੀਆ ਧਰਮਨਜੋਤ ਸਿੰਘ ਕਾਹਲੋਂ ਨੂੰ ਅਮਰੀਕਾ ਤੋਂ ਗ੍ਰਿਫਤਾਰ ਕਰ ਲਿਆ ਗਿਆ ਹੈ। ਕਾਹਲੋਂ ਦੇ ਕਈ ਨਾਮੀ ਗੈਂਗਸਟਰਾਂ ਨਾਲ ਸਬੰਧ ਦੱਸੇ ਜਾ ਰਹੇ ਹਨ । ਉਸ ‘ਤੇ ਦੋਸ਼ ਹੈ ਕਿ ਮੂਸੇਵਾਲਾ ਕਤਲਕਾਂਡ ਵਿਚ ਇਸਤੇਮਾਲ ਹੋਏ ਹਥਿਆਰ ਇਸ ਨੇ ਹੀ ਪਹੁੰਚਾਏ ਸਨ।

ਗੈਂਗਸਟਰ ਜੈਪਾਲ ਭੁੱਲਰ ਦੇ ਮਾਪਿਆਂ ਵਲੋਂ ਅੰਤਮ ਸਸਕਾਰ ਕਰਨ ਤੋਂ ਇਨਕਾਰ, ਮੁੜ ਪੋਸਟਮਾਰਟਮ ਦੀ ਮੰਗ

ਪੰਜਾਬ ਦੇ ਦੋ ਗੈਂਗਸਟਰਾਂ ਦੀ ਕੋਲਕਾਤਾ ਵਿਚ ਮੁਕਾਬਲੇ ਦੌਰਾਨ ਹਤਿਆ

ਗੈਂਗਸਟਰ ਗੈਵੀ ਦੇ ਪੰਜ ਸਾਥੀ ਗ੍ਰਿਫ਼ਤਾਰ

ਗੈਂਗਸਟਰ-ਕਮ-ਨਸ਼ਾ ਤਸਕਰ ਗੈਵੀ ਵੱਲੋਂ ਕੀਤੇ ਖੁਲਾਸੇ ‘ਤੇ ਕਾਰਵਾਈ ਕਰਦਿਆਂ ਪੰਜਾਬ ਪੁਲਿਸ ਨੇ ਅੱਜ ਉਸ ਦੇ ਪੰਜ ਸਾਥੀਆਂ ਦੀ ਗ੍ਰਿਫਤਾਰੀ ਕਰਕੇ ਉਸ ਦੇ ਸਾਰੇ ਮਡਿਊਲ ਦਾ ਪਰਦਾਫਾਸ਼ ਕਰਨ ਵਿਚ ਸਫਲਤਾ ਹਾਸਲ ਕੀਤੀ ਹੈ। ਲੋੜੀਂਦੇ ਗੈਂਗਸਟਰ ਜੈਪਾਲ ਦੇ ਕਰੀਬੀ ਸਹਿਯੋਗੀ ਗੈਵੀ ਸਿੰਘ ਉਰਫ਼ ਵਿਜੈ ਉਰਫ਼ ਗਿਆਨੀ ਨੂੰ 26 ਅਪ੍ਰੈਲ, 2021 ਨੂੰ ਝਾਰਖੰਡ ਦੇ ਸਰਾਏ ਕਿਲ੍ਹਾ ਖਰਸਾਵਾ ਜ਼ਿਲ੍ਹੇ ਤੋਂ ਪੰਜਾਬ ਪੁਲਿਸ ਦੇ ਸੰਗਠਿਤ ਅਪਰਾਧ ਕੰਟਰੋਲ ਯੂਨਿਟ (ਓ.ਸੀ.ਸੀ.ਯੂ.) ਅਤੇ ਐਸ.ਏ.ਐਸ. ਨਗਰ ਪੁਲਿਸ ਵੱਲੋਂ ਇੱਕ ਸਾਂਝੇ ਅਭਿਆਨ ਦੌਰਾਨ ਗ੍ਰਿਫਤਾਰ ਕੀਤਾ ਗਿਆ ਸੀ।