Wednesday, October 14, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Gathering

ਵੇ ਆਫ਼ ਫੇਥ ਚਰਚ ਰੇਤਗੜ੍ਹ ਵਿਖੇ ਹੋਣ ਜਾ ਰਿਹਾ ਹੈ 'ਪਿਆਰ ਦਾ ਸੁਨੇਹਾ' ਪ੍ਰਾਰਥਨਾ ਸਮਾਗਮ

ਇੱਕ ਅਹਿਮ ਮੀਟਿੰਗ ਦੌਰਾਨ ਪਾਸਟਰ ਗੁਰਚਰਨ ਸਿੰਘ ਰੇਤਗੜ੍ਹ ਦੇ ਗਲਬਾਤ ਕਰਦਿਆ ਦੱਸਿਆ ਕਿ ਦਾ ਓਪਨ ਡੋਰ ਚਰਚ ਖੋਜੇਵਾਲ ਦੀ ਬ੍ਰਾਂਚ ਵੇਅ ਆਫ ਫੇਥ ਚਰਚ ਰੇਤਗੜ੍ਹ ਵਿਖੇ ਆਉਣ ਵਾਲੀ 23 ਅਗਸਤ ਦਿਨ ਐਤਵਾਰ ਨੂੰ ਇੱਕ ਵੱਡੀ ਮੀਟਿੰਗ (ਪਿਆਰ ਦਾ ਸੁਨੇਹਾ ਪ੍ਰਾਥਨਾ ਸਮਾਗਮ)ਦਾ ਆਯੋਜਨ ਕੀਤਾ ਜਾ ਰਿਹਾ ਹੈ,

ਵਾਰਡ 57 ਦੇ ਇੰਚਾਰਜ ਅਮਰਜੀਤ ਸਿੰਘ ਸਾਜਨ ਵੱਲੋਂ ਕਰਵਾਏ ਵਿਸ਼ਾਲ ਇਕੱਠ 'ਚ ਪਹੁੰਚੇ ਵਿਧਾਇਕ ਅਜੇ ਗੁਪਤਾ, ਮਹਿਲਾਵਾਂ ਨੇ ਮਨਾਈ ਖੁਸ਼ੀ

ਅੰਮ੍ਰਿਤਸਰ ਦੇ ਸੈਂਟਰਲ ਹਲਕੇ ਅਧੀਨ ਆਉਂਦੀ ਤਿਵਾੜੀਆਂ ਵਾਲੀ ਗਲੀ ਵਿਖੇ ਵਾਰਡ 57 ਦੇ ਇੰਚਾਰਜ ਅਮਰਜੀਤ ਸਿੰਘ ਸਾਜਨ ਵੱਲੋਂ ਇੱਕ ਵਿਸ਼ਾਲ 'ਲੋਕ ਮਿਲਣੀ' ਪ੍ਰੋਗਰਾਮ ਦਾ ਆਯੋਜਨ ਕੀਤਾ ਗਿਆ, ਜਿਸ ਵਿੱਚ ਇਲਾਕੇ ਦੀਆਂ ਮਹਿਲਾਵਾਂ ਨੇ ਵੱਡੀ ਗਿਣਤੀ ਵਿੱਚ ਸ਼ਿਰਕਤ ਕੀਤੀ।

ਜੇ ਪੀ ਐਮ ਓ ਦੇ ਸਾਂਝੇ ਸੱਦੇ ਤੇ ਅੱਜ ਕੀਤਾ ਗਿਆ ਇੱਕਠ

 ਅੱਜ ਸੈਂਕੜੇ ਔਰਤਾਂ, ਕਿਸਾਨਾਂ, ਮਜ਼ਦੂਰਾਂ ਨੇ ਸਥਾਨਕ ਕਸਬੇ ਅੰਦਰ ਇਕੱਠ ਕਰਕੇ ਮਾਰਚ ਕਰਦਿਆਂ ਪੁਲਿਸ ਥਾਣੇ ਸਾਹਮਣੇ ਧਰਨਾ ਦਿੱਤਾ ਜਿਸ ਦੀ ਅਗਵਾਈ ਸਰਵ ਸਾਥੀ ਅਮਰੀਕ ਸਿੰਘ ਦਾਊਦ, ਨਿਰਮਲ ਸਿੰਘ ਭਿੰਡਰ ਨੇ ਕੀਤੀ।

ਹਲਕਾ ਮੋਹਾਲੀ ਵਿੱਚ- ਲੋਕ ਮਿਲਣੀ ਪ੍ਰੋਗਰਾਮਾਂ- ਦਾ ਦੌਰ ਇਕੱਤਰਤਾਵਾਂ ਨੇ ਧਾਰਿਆ ਵਿਸ਼ਾਲ ਰੈਲੀਆਂ ਦਾ ਰੂਪ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਆਮ ਆਦਮੀ ਪਾਰਟੀ ਦੀ ਸਰਕਾਰ ਦੀਆਂ ਨੀਤੀਆਂ ਨੂੰ ਲੋਕਾਂ ਤੱਕ ਸਹੀ ਮਾਇਨੇ ਦੇ ਵਿੱਚ ਪਹੁੰਚਾਉਣ ਦੇ ਲਈ ਅਤੇ ਆਉਣ ਵਾਲੇ ਸਮੇਂ ਵਿੱਚ ਪੰਜਾਬ ਦੇ ਸਰਬਪੱਖੀ ਵਿਕਾਸ ਦੇ ਲਈ ਲੋਕਾਂ ਦੇ ਵਿਚਾਰ ਜਾਨਣ ਦੇ ਮਕਸਦ ਵਿੱਚ ਸ਼ੁਰੂ ਕੀਤੇ ਗਏ -ਲੋਕ ਮਿਲਣੀ ਪ੍ਰੋਗਰਾਮ- ਦਾ ਦੌਰ ਆਰੰਭ ਹੋ ਚੁੱਕਾ ਹੈ

ਸ਼੍ਰੋਮਣੀ ਕਮੇਟੀ ਦਾ ਪੰਥਕ ਇਕੱਠ ਬਾਦਲ ਬਚਾਓ ਰੈਲੀ ਹੋ ਨਿੱਬੜਿਆ : ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ

ਸ਼੍ਰੋਮਣੀ ਕਮੇਟੀ ਵੱਲੋਂ 5 ਜੁਲਾਈ ਨੂੰ ਮੰਜੀ ਸਾਹਿਬ ਦੀਵਾਨ ਹਾਲ ਵਿੱਚ ਕੀਤੇ ਪੰਥਕ ਇਕੱਠ ਨੂੰ ਸਿੱਖ ਯੂਥ ਫੈਡਰੇਸ਼ਨ ਭਿੰਡਰਾਂਵਾਲਾ ਦੇ ਪ੍ਰਧਾਨ ਅਤੇ ਪੰਥਕ ਲੇਖਕ ਭਾਈ ਰਣਜੀਤ ਸਿੰਘ ਦਮਦਮੀ ਟਕਸਾਲ ਨੇ ਬਾਦਲ ਬਚਾਓ ਰੈਲੀ ਕਰਾਰ ਦਿੱਤਾ ਹੈ।

2 ਦਸੰਬਰ ਦੇ ਹੁਕਮਨਾਮਿਆ ਤੋਂ ਮੁਕਰਨ ਵਾਲਿਆਂ ਖਿਲਾਫ ਐਸ.ਜੀ.ਪੀ.ਸੀ ਨੇ ਕੋਈ ਇਕੱਠ ਕਿਉਂ ਨਹੀਂ ਕੀਤਾ : ਗਿਆਨੀ ਹਰਪ੍ਰੀਤ ਸਿੰਘ

ਸ਼੍ਰੋਮਣੀ ਅਕਾਲੀ ਦਲ ਪੁਨਰ-ਸੁਰਜੀਤ ਦੇ ਜਿਲ੍ਹਾ ਪ੍ਰਧਾਨਾਂ ਅਤੇ ਵਰਕਿੰਗ ਕਮੇਟੀ ਮੈਂਬਰਾਂ ਦੀ ਇਕ ਮੀਟਿੰਗ ਜਥੇਬੰਦੀ ਦੇ ਮੁੱਖ ਦਫਤਰ ਸ੍ਰੀ ਅੰਮ੍ਰਿਤਸਰ ਸਾਹਿਬ ਵਿਖੇ ਹੋਈ ਜਿਸਨੂੰ ਸੰਬੋਧਨ ਕਰਦਿਆਂ ਗਿਆਨੀ ਹਰਪ੍ਰੀਤ ਸਿੰਘ ਨੇ ਕਿਹਾ ਕਿ ਜਿਸ ਤਰਾਂ 15 ਜੂਨ ਦੇ ਹੁਕਮਨਾਮੇ ਨੂੰ ਲਾਗੂ ਕਰਵਾਉਣ ਲਈ ਐਸ.ਜੀ.ਪੀ.ਸੀ ਸਰਗਰਮੀਆਂ ਕਰ ਰਹੀ ਹੈ,

ਸੰਯੁਕਤ ਕਮਿਸ਼ਨਰ ਮਨਰੀਤ ਰਾਣਾ ਵੱਲੋਂ ਲੋਕ ਮਿਲਣੀ ਸਬੰਧੀ ਪ੍ਰਬੰਧਾਂ ਦਾ ਜਾਇਜ਼ਾ

ਸੰਯੁਕਤ ਕਮਿਸ਼ਨਰ ਨਗਰ ਨਿਗਮ ਪਟਿਆਲਾ ਸ੍ਰੀਮਤੀ ਮਨਰੀਤ ਰਾਣਾ ਦੀ ਅਗਵਾਈ ਹੇਠ ਜਿਲ੍ਹਾ ਪ੍ਰਬੰਧਕੀ ਕੰਪਲੈਕਸ ਵਿਖੇ ਇਕ ਮੀਟਿੰਗ ਆਯੋਜਿਤ ਕੀਤੀ ਗਈ, ਜਿਸ ਵਿੱਚ ਡੀ ਸੀ ਵੱਲੋਂ ਕੀਤੀ ਜਾਣ ਵਾਲੀ ਲੋਕ ਮਿਲਣੀ ਸਬੰਧੀ ਪ੍ਰਬੰਧਾਂ ਦੀ ਸਮੀਖਿਆ ਕੀਤੀ ਗਈ।

ਨਗਰ ਨਿਗਮ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਦੇ ਸਬੰਧ ਵਿੱਚ ਪੰਜ ਜਾਂ ਪੰਜ ਤੋਂ ਵਧੇਰੇ ਵਿਅਕਤੀਆਂ ਦੇ ਇਕੱਠੇ ਹੋਣ ਤੇ ਪਾਬੰਦੀ

 ਰਾਜ ਚੋਣ ਕਮਿਸ਼ਨ, ਪੰਜਾਬ ਵੱਲੋਂ ਜਾਰੀ ਹਦਾਇਤਾਂ ਦੇ ਮੱਦੇਨਜ਼ਰ ਜ਼ਿਲ੍ਹਾ ਮੈਜਿਸਟ੍ਰੇਟ, ਐਸ.ਏ.ਐਸ. ਨਗਰ ਵੱਲੋਂ 26 ਮਈ 2026 ਨੂੰ ਹੋਣ ਵਾਲੀਆਂ ਨਗਰ ਨਿਗਮਾਂ, ਨਗਰ ਕੌਂਸਲਾਂ ਅਤੇ ਨਗਰ ਪੰਚਾਇਤਾਂ ਦੀਆਂ ਚੋਣਾਂ ਨੂੰ ਸ਼ਾਂਤੀਪੂਰਨ, ਨਿਰਪੱਖ ਅਤੇ ਸੁਚੱਜੇ ਢੰਗ ਨਾਲ ਕਰਵਾਉਣ ਲਈ ਪਾਬੰਦੀ ਦੇ ਹੁਕਮ ਜਾਰੀ ਕੀਤੇ ਗਏ ਹਨ।

ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਵਿਖੇ ਸਿੱਖ ਜਥੇਬੰਦੀਆਂ ਦੀ ਵਿਸ਼ਾਲ ਇਕੱਤਰਤਾ, ਸਰਕਾਰ ਦੇ ‘ਸਤਿਕਾਰ ਸੋਧ ਐਕਟ’ ਵਿਚ ਦਰਜ ਸਿੱਖ ਭਾਵਨਾਵਾਂ ਵਿਰੁੱਧ ਮੱਦਾਂ ’ਤੇ ਉਠੇ ਗੰਭੀਰ ਸਵਾਲ

ਜਾਬ ਸਰਕਾਰ ਵਲੋਂ ਹੋਂਦ ਵਿਚ ਲਿਆਂਦੇ ਨਵੇਂ ‘ਦ ਜਾਗਤ ਜੋਤ ਸ੍ਰੀ ਗੁਰੂ ਗ੍ਰੰਥ ਸਾਹਿਬ ਸਤਿਕਾਰ (ਸੋਧ) ਐਕਟ 2026’ ਵਿਚ ਗੁਰਮਤਿ ਸਿਧਾਂਤ ਅਤੇ ਸਿੱਖ ਪਰੰਪਰਾ ਦੇ ਉਲਟ ਕੀਤੀ ਗਈ ਕਾਨੂੰਨੀ ਵਿਆਖਿਆ ਅਤੇ ਵਿਵਾਦਤ ਮੱਦਾਂ ਨੂੰ ਲੈ ਕੇ ਅੱਜ ਤਖ਼ਤ ਸ੍ਰੀ ਕੇਸਗੜ੍ਹ ਸਾਹਿਬ ਸ੍ਰੀ ਅਨੰਦਪੁਰ ਸਾਹਿਬ ਵਿਖੇ ਦੁਆਬਾ ਖੇਤਰ ਦੀਆਂ ਵੱਖ-ਵੱਖ ਸਿੱਖ ਸੰਪਰਦਾਵਾਂ, ਸੰਸਥਾਵਾਂ, ਧਾਰਮਿਕ ਜਥੇਬੰਦੀਆਂ ਅਤੇ ਪੰਥਕ ਆਗੂਆਂ ਦੀ ਭਰਵੀਂ ਇਕੱਤਰਤਾ ਹੋਈ।

ਫਰੀਦਕੋਟ, ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

ਸਾਲ 2016 ਵਿੱਚ ਬੇਅਦਬੀ ਅਤੇ ਨਿਰਦੋਸ਼ ਪ੍ਰਦਰਸ਼ਨਕਾਰੀਆਂ ’ਤੇ ਗੋਲੀਬਾਰੀ ਤੋਂ ਬਾਅਦ ਭਿਆਨਕ ਕਾਰਵਾਈ ਦੀ ਗਵਾਹ ਬਣੀ ਇਸ ਧਰਤੀ ’ਤੇ ਸ਼ੁਕਰਾਨਾ ਯਾਤਰਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭਾਰੀ ਗਿਣਤੀ ਇਕੱਠ ਨੇ ਜ਼ੋਰਦਾਰ ਸਵਾਗਤ ਕੀਤਾ।

ਕੋਟਕਪੂਰਾ ਵਿੱਚ ਬੇਅਦਬੀ ਵਿਰੁੱਧ ਸਖ਼ਤ ਕਾਰਵਾਈ ਲਈ ਹੋਇਆ ਭਾਰੀ ਇਕੱਠ

 ਸਾਲ 2016 ਵਿੱਚ ਬੇਅਦਬੀ ਅਤੇ ਨਿਰਦੋਸ਼ ਪ੍ਰਦਰਸ਼ਨਕਾਰੀਆਂ 'ਤੇ ਗੋਲੀਬਾਰੀ ਤੋਂ ਬਾਅਦ ਭਿਆਨਕ ਕਾਰਵਾਈ ਦੀ ਗਵਾਹ ਬਣੀ ਇਸ ਧਰਤੀ 'ਤੇ ਸ਼ੁਕਰਾਨਾ ਯਾਤਰਾ ਦੌਰਾਨ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦਾ ਭਾਰੀ ਗਿਣਤੀ ਇਕੱਠ ਨੇ ਜ਼ੋਰਦਾਰ ਸਵਾਗਤ ਕੀਤਾ। 

ਪੰਜਾਬੀ ਯੂਨੀਵਰਸਿਟੀ ਵਿਖੇ ਅਲੂਮਨੀ ਐਸੋਸੀਏਸ਼ਨ ਨੇ ਵਿਸ਼ੇਸ਼ ਇਕੱਤਰਤਾ ਕਰਵਾਈ

ਪੰਜਾਬੀ ਯੂਨੀਵਰਸਿਟੀ ਵਿਖੇ ਅਲੂਮਨੀ ਐਸੋਸੀਏਸ਼ਨ ਵੱਲੋਂ ਵਿਸ਼ੇਸ਼ ਇਕੱਤਰਤਾ ਕਰਵਾਈ ਗਈ। ਇਸ ਮੌਕੇ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਅਤੇ ਪੰਜਾਬੀ ਫਿਲਮ ਇੰਡਸਟਰੀ ਦੇ ਉੱਘੇ ਅਦਾਕਾਰ ਬਿੰਨੂ ਢਿੱਲੋਂ ਅਤੇ ਨਵਦੀਪ ਕਲੇਰ ਨੇ ਵਿਸ਼ੇਸ਼ ਤੌਰ 'ਤੇ ਸ਼ਿਰਕਤ ਕੀਤੀ।

ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਾਉਣ,ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ

ਸ੍ਰੀਮਤੀ ਕੋਮਲ ਮਿੱਤਲ ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ਭਾਰਤੀ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163) ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ 

ਸਰਬੱਤ ਦਾ ਭਲਾ ਇਕੱਤਰਤਾ: ਆਪ ਆਗੂਆਂ ਨੇ "ਹਿੰਦ ਦੀ ਚਾਦਰ" ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੀ ਲਾਸਾਨੀ ਸ਼ਹਾਦਤ ਨੂੰ ਸ਼ਰਧਾਂਜਲੀ ਕੀਤੀ ਭੇਟ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਨੌਵੇਂ ਸਿੱਖ ਗੁਰੂ ਸਾਹਿਬ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ 350ਵੇਂ ਸ਼ਹੀਦੀ ਦਿਹਾੜੇ ਨੂੰ ਸਮਰਪਿਤ ਇੱਕ ਵਿਸ਼ਾਲ "ਸਰਬੱਤ ਦਾ ਭਲਾ ਇਕੱਤਰਤਾ" ਸਮਾਗਮ ਕਰਵਾਇਆ ਗਿਆ।

ਲੜੀਵਾਰ ਗੁਰਮਤਿ ਸਮਾਗਮਾਂ ਦੀ ਗੁਰਦੁਆਰਾ ਟਾਹਲੀ ਸਾਹਿਬ ਤੋਂ ਚੜ੍ਹਦੀ ਕਲਾ ਨਾਲ ਹੋਈ ਅਰੰਭਤਾ

ਹਜਾਰਾਂ ਦੀ ਗਿਣਤੀ ਵਿਚ ਸੰਗਤਾਂ ਹੋਈਆਂ ਨਤਮਸਤਕ : ਪ੍ਰੋ: ਸਰਬਜੀਤ ਸਿੰਘ ਰੇਣੁਕਾ

 

ਸਾਹਿਤ ਸਭਾ ਸੁਨਾਮ ਵੱਲੋਂ ਸ਼ਹੀਦਾਂ ਨੂੰ ਸਮਰਪਿਤ ਸਾਹਿਤਕ ਇਕੱਤਰਤਾ 

ਜ਼ਿਲ੍ਹੇ ਵਿੱਚ ਕਿਸੇ ਕਿਸਮ ਦੇ ਵਿਖਾਵੇ ਕਰਨ, ਨਾਅਰੇ ਲਾਉਣ,ਪੰਜ ਜਾਂ ਪੰਜ ਤੋਂ ਵੱਧ ਵਿਅਕਤੀਆਂ ਦੇ ਇੱਕਠੇ ਹੋਣ ਤੇ ਮਨਾਹੀ ਦੇ ਹੁਕਮ ਜਾਰੀ

ਸ੍ਰੀਮਤੀ ਕੋਮਲ ਮਿੱਤਲ ,ਜ਼ਿਲ੍ਹਾ ਮੈਜਿਸਟਰੇਟ, ਸਾਹਿਬਜ਼ਾਦਾ ਅਜੀਤ ਸਿੰਘ ਨਗਰ ਵੱਲੋਂ ‘ਦ ਭਾਰਤੀਯ ਨਾਗਰਿਕ ਸੁਰੱਖਿਆ ਸੰਹਿਤਾ, 2023 (46 ਆਫ 2023) ਦੇ ਚੈਪਟਰ 11 (ਅਧੀਨ ਧਾਰਾ 163) ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦੇ ਹੋਏ