Monday, October 12, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Gatka

ਤ੍ਰੈ ਸ਼ਤਾਬਦੀ ਖਾਲਸਾ ਕਾਲਜ ਵਿਖੇ ਪ੍ਰਿੰਸੀਪਲ ਡਾ. ਕੁਲਵਿੰਦਰ ਸਿੰਘ ਦੀ ਅਗਵਾਈ ਹੇਠ ਸ਼ੁਰੂ ਹੋਈ ਗੱਤਕੇ ਦੀ ਸਿਖਲਾਈ

ਇਸ ਮੌਕੇ ਕਾਲਜ ਦੇ ਸਟਾਫ਼ ਵੱਲੋਂ ਵੀ ਇਸ ਪਹਿਲਕਦਮੀ ਦੀ ਭਰਪੂਰ ਸ਼ਲਾਘਾ ਕੀਤੀ ਗਈ। ਇਸ ਖਾਸ ਮੌਕੇ 'ਤੇ ਡਾ. ਇਕਵਿੰਦਰਪਾਲ ਸਿੰਘ , ਪ੍ਰੋ. ਜਗਤੇਸ਼ਵਰ ਸਿੰਘ ਅਤੇ ਕਾਲਜ ਸੁਪਰਡੈਂਟ ਸ ਜਸਪਾਲ ਸਿੰਘ ਵੀ ਵਿਸ਼ੇਸ਼ ਤੌਰ 'ਤੇ ਹਾਜ਼ਰ ਸਨ। ਪ੍ਰਬੰਧਕਾਂ ਦਾ ਮੰਨਣਾ ਹੈ ਕਿ ਅਜਿਹੇ ਉਪਰਾਲਿਆਂ ਨਾਲ ਜਿੱਥੇ ਵਿਦਿਆਰਥੀ ਸਰੀਰਕ ਤੌਰ 'ਤੇ ਤੰਦਰੁਸਤ ਰਹਿਣਗੇ, ਉੱਥੇ ਹੀ ਉਹ ਆਪਣੇ ਧਾਰਮਿਕ ਅਤੇ ਸੱਭਿਆਚਾਰਕ ਵਿਰਸੇ ਨਾਲ ਵੀ ਮਜ਼ਬੂਤੀ ਨਾਲ ਜੁੜੇ ਰਹਿਣਗੇ।

ਗੱਤਕੇ ਦੀ ਗੌਰਵਮਈ ਪਰੰਪਰਾ ਨੂੰ ਨਵੀਆਂ ਬੁਲੰਦੀਆਂ

ਇੰਟਰਨੈਸ਼ਨਲ ਫਤਿਹ ਅਕੈਡਮੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਕਰਵਾਏ ਗਏ ਜ਼ੋਨਲ ਗੱਤਕਾ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੱਕ ਵਾਰ ਫਿਰ ਗੱਤਕੇ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਛਾਣ ਨੂੰ ਸਾਬਤ ਕੀਤਾ।

ਵਾਰਡ 68 ਵਿੱਚ ਸ਼ਰਧਾ ਤੇ ਉਤਸ਼ਾਹ ਨਾਲ ਮਨਾਇਆ ਗਿਆ ਸਤਿਗੁਰ ਭਗਤ ਕਬੀਰ ਜੀ ਦਾ ਜਨਮ ਦਿਹਾੜਾ

ਅੰਮ੍ਰਿਤਸਰ ਸੈਂਟਰਲ ਹਲਕੇ ਦੇ ਅਧੀਨ ਆਉਂਦੀ ਵਾਰਡ ਨੰਬਰ 68 ਵਿੱਚ ਸਤਿਗੁਰ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਪੂਰੀ ਸ਼ਰਧਾ, ਭਾਵਨਾ ਅਤੇ ਉਤਸ਼ਾਹ ਨਾਲ ਮਨਾਇਆ ਗਿਆ।

ਭਗਤ ਕਬੀਰ ਜੀ ਦੀ ਬਾਣੀ ਮਨੁੱਖਤਾ ਦੇ ਭਲੇ ਲਈ ਸੰਦੇਸ਼ : ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਸੰਤ ਸ਼੍ਰੋਮਣੀ, ਮਹਾਨ ਸਮਾਜ ਸੁਧਾਰਕ ਅਤੇ ਭਗਤੀ ਲਹਿਰ ਦੇ  ਵਿਲੱਖਣ ਕ੍ਰਾਂਤੀਕਾਰੀ ਸੰਤ ਭਗਤ ਕਬੀਰ ਜੀ ਦੇ ਪਵਿੱਤਰ ਜਨਮ ਦਿਹਾੜੇ ਮੌਕੇ ਦੇਸ਼-ਵਿਦੇਸ਼ ਵਿੱਚ ਵੱਸਦੀਆਂ ਸਮੂਹ ਸੰਗਤਾਂ  ਨੂੰ ਲੱਖ-ਲੱਖ ਵਧਾਈਆਂ ਅਤੇ ਸ਼ੁਭਕਾਮਨਾਵਾਂ ਦਿੱਤੀਆਂ ਹਨ।

ਭਗਤ ਕਬੀਰ ਜੀ ਦੇ ਜਨਮ ਦਿਹਾੜੇ ਸਬੰਧੀ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸਮਾਗਮ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਭਗਤ ਕਬੀਰ ਜੀ ਦਾ ਜਨਮ ਦਿਹਾੜਾ ਸ਼ਰਧਾ ਤੇ ਸਤਿਕਾਰ ਨਾਲ ਮਨਾਇਆ ਗਿਆ। ਇਸ ਸਬੰਧੀ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸ੍ਰੀ ਦਰਬਾਰ ਸਾਹਿਬ ਨਾਲ ਸਬੰਧਤ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਪਾਏ ਗਏ, ਜਿਸ ਮਗਰੋਂ ਹਜ਼ੂਰੀ ਰਾਗੀ ਭਾਈ ਜਗਰੂਪ ਸਿੰਘ ਦੇ ਜਥੇ ਨੇ ਸੰਗਤ ਨੂੰ ਗੁਰਬਾਣੀ ਨਾਲ ਜੋੜਿਆ। 

ਗੱਤਕਾ ਸਾਡੀ ਅਮੀਰ ਵਿਰਾਸਤ ਅਤੇ ਆਤਮ-ਰੱਖਿਆ ਦਾ ਇੱਕ ਉੱਤਮ ਸਾਧਨ: ਹਰਚੰਦ ਸਿੰਘ ਬਰਸਟ

ਸ਼ਹੀਦ ਬਾਬਾ ਦੀਪ ਸਿੰਘ ਦਲ, ਪੰਜਾਬ ਵੱਲੋਂ ਗੁਰਦੁਆਰਾ ਟਰੱਕ ਯੂਨੀਅਨ, ਘੱਗਾ ਰੋਡ, ਸਮਾਣਾ ਵਿਖੇ 8ਵਾਂ ਗੱਤਕਾ ਦਿਵਸ ਸਮਾਗਮ ਦਾ ਬਹੁਤ ਹੀ ਸ਼ਾਨਦਾਰ ਆਯੋਜਨ ਕੀਤਾ ਗਿਆ।

12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ ’ਚ ਰੂਪਨਗਰ ਦੀਆਂ ਲੜਕੀਆਂ ਨੇ ਓਵਰਆਲ ਚੈਂਪੀਅਨਸ਼ਿਪ ਜਿੱਤੀ

ਬਾਬਾ ਫ਼ਰੀਦ ਗੁਰੂਕੁਲ ਗਰੁੱਪ ਆਫ਼ ਕਾਲਜਿਜ਼, ਕੋਟਕਪੂਰਾ ਵਿਖੇ ਆਯੋਜਿਤ 12ਵੀਂ ਪੰਜਾਬ ਰਾਜ ਗੱਤਕਾ ਚੈਂਪੀਅਨਸ਼ਿਪ (ਲੜਕੀਆਂ) ਦਾ ਸਮਾਪਤੀ ਸਮਾਗਮ ਉਤਸ਼ਾਹਪੂਰਨ ਮਾਹੌਲ ਵਿੱਚ ਹੋਇਆ, ਜਿਸ ਵਿੱਚ ਰੂਪਨਗਰ ਦੀ ਟੀਮ ਨੇ ਸ਼ਾਨਦਾਰ ਖੇਡ ਪ੍ਰਦਰਸ਼ਨ ਕਰਦਿਆਂ ਓਵਰਆਲ ਚੈਂਪੀਅਨਸ਼ਿਪ ਜਿੱਤ ਲਈ।

ਲੜਕੀਆਂ ਦੀ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ ਦੀ ਕੋਟਕਪੂਰਾ ਵਿਖੇ ਹੋਈ ਰਸਮੀ ਸ਼ੁਰੂਆਤ : ਡਾ. ਢਿੱਲੋਂ

ਗੱਤਕਾ ਐਸੋਸੀਏਸ਼ਨ ਆਫ਼ ਪੰਜਾਬ ਵੱਲੋਂ ਗੱਤਕਾ ਐਸੋਸੀਏਸ਼ਨ ਜ਼ਿਲ੍ਹਾ ਫ਼ਰੀਦਕੋਟ ਦੇ ਸਹਿਯੋਗ ਨਾਲ 12ਵੀਂ ਰਾਜ ਗੱਤਕਾ ਚੈਂਪੀਅਨਸ਼ਿਪ 2026 (ਲੜਕੀਆਂ) ਦੀ ਸ਼ੁਰੂਆਤ ਅੱਜ ਬਾਬਾ ਫਰੀਦ ਗੁਰੂਕੁਲ ਗਰੁੱਪ ਆਫ ਕਾਲਜਿਜ ਕੋਟਕਪੂਰਾ, ਜ਼ਿਲ੍ਹਾ ਫਰੀਦਕੋਟ ਵਿਖੇ ਅਰਦਾਸ ਉਪਰੰਤ ਜੈਕਾਰਿਆਂ ਦੀ ਗੂੰਜ਼ ਵਿੱਚ ਸ਼ੁਰੂ ਹੋਈ।

ਜ਼ਿਲ੍ਹਾ ਸਕੂਲ ਖੇਡਾਂ ਗੱਤਕੇ 'ਚ ਲੜਕੇ ਤੇ ਲੜਕੀਆਂ ਦੇ ਹੋਏ ਮੁਕਾਬਲੇ

ਜ਼ਿਲ੍ਹਾ ਖੇਡ ਟੂਰਨਾਮੈਂਟ ਕਮੇਟੀ ਦੇ ਪ੍ਰਧਾਨ ਸੰਜੀਵ ਸ਼ਰਮਾ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਸਿੱਖਿਆ ਪਟਿਆਲਾ ਅਤੇ ਡਾ: ਰਵਿੰਦਰ ਪਾਲ ਸਿੰਘ ਉਪ ਜ਼ਿਲ੍ਹਾ ਸਿੱਖਿਆ ਅਫ਼ਸਰ ਦੇ ਦਿਸ਼ਾ ਨਿਰਦੇਸ਼

ਰਾਜ ਪੱਧਰੀ ਗਤਕਾ ਮੁਕਾਬਲਿਆਂ ਦੇ ਜੇਤੂ ਖਿਡਾਰੀਆਂ ਦਾ ਕੁਰਾਲੀ ‘ਚ ਥਾਣੇਦਾਰ ਤਿਲਕ ਰਾਜ ਨੇ ਕੀਤਾ ਸਨਮਾਨ

ਪੰਜਾਬ ਰਾਜ ਗਤਕਾ ਐਸੋਸੀਏਸ਼ਨ ਵੱਲੋਂ ਜੂਨੀਅਰ ਅਤੇ ਸੀਨੀਅਰ ਗਤਕਾ ਚੈਂਪੀਅਨਸ਼ਿਪ ਸ੍ਰੀ ਅਨੰਦਪੁਰ ਸਾਹਿਬ ਅਤੇ ਫਤਹਿਗੜ੍ਹ ਸਾਹਿਬ ਵਿਖੇ ਆਯੋਜਿਤ ਕੀਤੀਆਂ ਗਈਆਂ।

ਧਮਤਾਨ ਸਾਹਿਬ ਵਿਖੇ ਹਰਿਆਣਾ ਸਟੇਟ ਗਤਕਾ ਦੂਜੇ ਦਿਨ ਦੇ ਮੁਕਾਬਲਿਆਂ ਦੀ ਹੋਈ ਸ਼ੁਰੂਆਤ 

 ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ, ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੀ 350 ਸਾਲਾ ਸ਼ਹੀਦੀ ਸ਼ਤਾਬਦੀ ਨੂੰ ਸਮਰਪਿਤ ਤੀਜਾ ਹਰਿਆਣਾ ਸਟੇਟ ਗਤਕਾ ਮੁਕਾਬਲਾ ਗੁਰਦੁਆਰਾ ਸਾਹਿਬ ਪਾਤਸ਼ਾਹੀ ਨੌਵੀਂ, ਧਮਤਾਨ ਸਾਹਿਬ ਵਿਖੇ ਦੂਜੇ ਦਿਨ ਫਾਈਨਲ ਰਾਊਂਡ ਨਾਲ ਅਗੇ ਵਧਿਆ। 

ਰਾਜ ਕਰੇਗਾ ਖਾਲਸਾ ਗੱਤਕਾ ਅਖਾੜਾ ਟਾਂਡਾ ਵੱਲੋਂ ਜ਼ਿਲਾ ਪੱਧਰੀ ਗੱਤਕਾ ਚੈਂਪੀਅਨਸ਼ਿਪ ਯੁੱਧ ਕਲਾ 2025 ਆਯੋਜਿਤ 

ਪਦਾਰਥਵਾਦੀ ਯੁੱਗ 'ਚ ਨਵੀਂ ਪੀੜ੍ਹੀ ਨੂੰ ਸ਼ਾਨਾਮਤੇ ਖਾਲਸਾਈ ਵਿਰਸੇ ਨਾਲ ਜੋੜਨਾ ਮਹਾਨ ਕਾਰਜ-ਸੰਤ ਬਾਬਾ ਨਿਹਾਲ ਸਿੰਘ ਹਰੀਆਂ ਬੇਲਾਂ 

ਭਗਤ ਕਬੀਰ ਜੀ ਦੇ ਦੋਹੇ ਅੱਜ ਵੀ ਸਮਾਜ ਅਤੇ ਮਾਨਵੀ ਜੀਵਨ ਲਈ ਪੂਰਣ ਰੂਪ ਵਿੱਚ ਪ੍ਰਸੰਗਿਕ : ਰਾਜਪਾਲ ਗੁਲਾਬ ਚੰਦ ਕਟਾਰੀਆ    

ਮੋਹਾਲੀ ਵਿਖੇ ਭਗਤ ਕਬੀਰ ਵੈਲਫੇਅਰ ਫਾਊਂਡੇਸ਼ਨ ਵੱਲੋਂ ਕਰਵਾਏ ਸੂਬਾ ਪੱਧਰੀ ਸੈਮੀਨਾਰ ਚ ਸ਼ਿਰਕਤ ਕੀਤੀ