ਕੈਬਿਨਟ ਮੰਤਰੀ ਸ. ਹਰਦੀਪ ਸਿੰਘ ਮੁੰਡੀਆਂ, ਪੰਜਾਬ ਗਊ ਸੇਵਾ ਕਮਿਸ਼ਨ ਦੇ ਵਾਈਸ ਚੇਅਰਮੈਨ ਸ਼੍ਰੀ ਕੀਮਤੀ ਭਗਤ ਅਤੇ ਕੌਂਸਲਰ ਤੇ ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਡਾ. ਸੰਨੀ ਆਹਲੂਵਾਲੀਆ ਨੇ ਬੀਤੀ ਸ਼ਾਮ ਗਊ ਹਸਪਤਾਲ ਅਤੇ ਗਊਸ਼ਾਲਾ, ਫੇਜ਼-1, ਮੋਹਾਲੀ ਦਾ ਦੌਰਾ ਕੀਤਾ।