ਵਾਈ.ਐੱਸ. ਜੈਨਨੇਕਸਟ ਸਕੂਲ ਵਿੱਚ ਮਾਤਾ ਦਿਵਸ ਬੜੇ ਹੀ ਉਤਸ਼ਾਹ ਅਤੇ ਖੁਸ਼ੀ ਨਾਲ ਮਨਾਇਆ ਗਿਆ। ਸਕੂਲ ਵੱਲੋਂ ਮਾਵਾਂ ਅਤੇ ਬੱਚਿਆਂ ਲਈ ਵੱਖ-ਵੱਖ ਰੰਗਾਰੰਗ ਗਤੀਵਿਧੀਆਂ ਕਰਵਾਈਆਂ ਗਈਆਂ, ਜਿਨ੍ਹਾਂ ਨਾਲ ਪੂਰਾ ਮਾਹੌਲ ਪਿਆਰ, ਹਾਸੇ ਅਤੇ ਖੁਸ਼ੀਆਂ ਨਾਲ ਭਰ ਗਿਆ।