Friday, October 30, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

GeneralSecretary

ਜਸ਼ਨਦੀਪ ਸਿੰਘ ਭਾਖਰ ਜ਼ਿਲ੍ਹਾ ਪਟਿਆਲਾ ਯੂਥ ਕਾਂਗਰਸ ਦੇ ਜਨਰਲ ਸਕੱਤਰ ਨਿਯੁਕਤ

ਸੀਨੀਅਰ ਯੂਥ ਆਗੂ ਜਸ਼ਨਦੀਪ ਸਿੰਘ ਭਾਖਰ ਨੂੰ ਯੂਥ ਕਾਂਗਰਸ ਦੀਆਂ ਚੋਣਾਂ ਦੇ ਨਤੀਜੇ ਐਲਾਨੇ ਜਾਣ ਤੋਂ ਬਾਅਦ ਜ਼ਿਲ੍ਹਾ ਪਟਿਆਲਾ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਤਲਵਿੰਦਰ ਸਿੰਘ ਢੀਂਡਸਾ ਚੋਣ ਜਿੱਤ ਕੇ ਲਗਾਤਾਰ ਤੀਜੀ ਵਾਰ ਯੂਥ ਕਾਂਗਰਸ ਜ਼ਿਲ੍ਹਾ ਬਰਨਾਲਾ ਦੇ ਜਨਰਲ ਸਕੱਤਰ ਨਿਯੁਕਤ

ਯੂਥ ਕਾਂਗਰਸ ਜ਼ਿਲ੍ਹਾ ਬਰਨਾਲਾ ਵਿੱਚ ਤਲਵਿੰਦਰ ਸਿੰਘ ਢੀਂਡਸਾ ਨੂੰ ਚੋਣ ਜਿੱਤ ਕੇ ਲਗਾਤਾਰ ਤੀਜੀ ਵਾਰ ਜ਼ਿਲ੍ਹਾ ਜਨਰਲ ਸਕੱਤਰ ਦੀ ਜ਼ਿੰਮੇਵਾਰੀ ਸੌਂਪੀ ਗਈ ਹੈ।

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੇ ਰਵਿੰਦਰ ਸਿੰਘ ਦੇਹ ਕਲਾਂ ਜਿਲ੍ਹਾ ਪ੍ਰਧਾਨ ਤੇ ਬਹਾਦਰ ਸਿੰਘ ਨਿਆਮੀਆਂ ਜਨਰਲ ਸਕੱਤਰ ਚੁਣੇ ਗਏ

ਭਾਰਤੀ ਕਿਸਾਨ ਯੂਨੀਅਨ ਸਿੱਧੂਪੁਰ ਦੀ ਚੋਣ ਖਰੜ ਤਹਿਸੀਲ ਦੇ ਪਿੰਡ ਦੇਹ ਕਲਾਂ ਦੇ ਕਮਿਊਨਿਟੀ ਸੈਂਟਰ ਵਿਖੇ ਹੋਈ ਜਿਸ ਵਿਚ  ਪੰਜਾਬ ਦੇ ਚੋਣ ਅਬਜ਼ਰਵਰ ਮੇਹਰ ਸਿੰਘ ਥੇੜੀ ਵਿਸੇਸ ਤੌਰ ਤੇ ਸ਼ਾਮਲ ਹੋਏ।

ਮਹਿਲਾ ਕਾਂਗਰਸ ਆਲ਼ ਇੰਡੀਆ ਜਨਰਲ ਸੈਕਟਰੀ ਡਾ. ਸਾਕਸ਼ੀ ਚੌਧਰੀ ਦਾ ਮਹਿਲਾਵਾਂ ਵੱਲੋਂ ਕੀਤਾ ਭਰਵਾਂ ਸਵਾਗਤ

ਮਹਿਲਾ ਕਾਂਗਰਸ ਜਿਲਾ ਲੁਧਿਆਣਾ ਦਿਹਾਤੀ ਦੀ ਨਵ ਨਿਯੁਕਤ ਜ਼ਿਲ੍ਹਾ ਪ੍ਰਧਾਨ ਬੀਬੀ ਕਿਰਨਦੀਪ ਕੌਰ ਗਰੇਵਾਲ ਵੱਲੋਂ ਅੱਜ ਮਹਿਲਾ ਕਾਂਗਰਸ ਜਿਲ੍ਹਾ ਲੁਧਿਆਣਾ ਦੇਹਾਤੀ ਦੀ ਪਹਿਲੀ ਕਾਰਜਕਰਾਨੀ ਦੀ ਮੀਟਿੰਗ ਰੱਖੀ ਗਈ।

ਸਤਪਾਲ ਸਿੰਘ ਮੰਗਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦੇ ਜਨਰਲ ਸਕੱਤਰ ਨਿਯੁਕਤ : ਹਰਮੀਤ ਸਿੰਘ ਕਾਲਕਾ

ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਸਰਦਾਰ ਹਰਮੀਤ ਸਿੰਘ ਕਾਲਕਾ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਪ੍ਰਸਿੱਧ ਸਮਾਜਸੇਵੀ ਅਤੇ ਪੰਥਕ ਸ਼ਖਸ਼ੀਅਤਾਂ ਵਿੱਚ ਅਹਿਮ ਪਛਾਣ ਬਣਾਉਣ ਵਾਲੇ ਸਰਦਾਰ ਸਤਪਾਲ ਸਿੰਘ ਮੰਗਾ ਨੂੰ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਚੱਲ ਰਹੀਆਂ ਸਮਾਜਿਕ ਅਤੇ ਪੰਥਕ ਸੇਵਾਵਾਂ ਨੂੰ ਮੁੱਖ ਰੱਖਦਿਆਂ ਸ਼੍ਰੋਮਣੀ ਅਕਾਲੀ ਦਲ ਦਿੱਲੀ ਸਟੇਟ ਦਾ ਜਨਰਲ ਸਕੱਤਰ ਨਿਯੁਕਤ ਕੀਤਾ ਗਿਆ ਹੈ।

ਪ੍ਰਿਤਪਾਲ ਸਿੰਘ ਹਾਂਡਾ ਅਕਾਲੀ ਦਲ (ਪੁਨਰ ਸੁਰਜੀਤ ) ਦੇ ਜਨਰਲ ਸਕੱਤਰ ਬਣੇ 

ਗਿਆਨੀ ਹਰਪ੍ਰੀਤ ਅਤੇ ਪਰਮਿੰਦਰ ਸਿੰਘ ਢੀਂਡਸਾ ਦਾ ਕੀਤਾ ਧੰਨਵਾਦ 

ਗਗਨ ਚੱਠਾ ਬੀਕੇਯੂ ਇਕਾਈ ਦੇ ਜਨਰਲ ਸਕੱਤਰ ਬਣੇ 

ਕਿਸਾਨ ਆਗੂ ਜਸਵੰਤ ਸਿੰਘ ਤੋਲਾਵਾਲ ਜਾਣਕਾਰੀ ਦਿੰਦੇ ਹੋਏ।

ਕਾਂਗਰਸ ਦੇ ਸਾਬਕਾ ਸੂਬਾ ਜਨਰਲ ਸਕੱਤਰ ਜਸਬੀਰ ਲਵਣ ਸਾਥੀਆਂ ਸਮੇਤ ‘ਆਪ’ ਵਿੱਚ ਸ਼ਾਮਲ

ਹਰਚੰਦ ਸਿੰਘ ਬਰਸਟ ਨੇ ਪਾਰਟੀ ਵਿੱਚ ਸ਼ਾਮਲ ਹੋਣ ਤੇ ਕੀਤਾ ਸਵਾਗਤ