Monday, October 13, 2025

Ghaggar

ਘੱਗਰ ਸਬੰਧੀ ਸੰਭਾਵੀ ਹੜ੍ਹਾਂ ਦੇ ਹਾਲਾਤ ਦੇ ਟਾਕਰੇ ਲਈ ਪੰਜਾਬ ਸਰਕਾਰ ਨੇ ਦਿਨ ਰਾਤ ਇੱਕ ਕੀਤਾ : ਬਰਿੰਦਰ ਕੁਮਾਰ ਗੋਇਲ

ਕੈਬਨਿਟ ਮੰਤਰੀ ਵੱਲੋਂ ਮਕਰੌੜ ਸਾਹਿਬ ਪੁਲ ਅਤੇ ਮੂਨਕ ਵਿਖੇ ਟੋਹਾਣਾ ਪੁਲ 'ਤੇ ਵੱਖ-ਵੱਖ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ
 

ਘੱਗਰ ਸਬੰਧੀ ਸੰਭਾਵੀ ਹੜ੍ਹਾਂ ਦੇ ਹਾਲਾਤ ਦੇ ਟਾਕਰੇ ਲਈ ਪੰਜਾਬ ਸਰਕਾਰ ਨੇ ਦਿਨ ਰਾਤ ਇੱਕ ਕੀਤਾ : ਬਰਿੰਦਰ ਕੁਮਾਰ ਗੋਇਲ

ਕੈਬਨਿਟ ਮੰਤਬੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇੱਥ ਮਕਰੌੜ ਸਾਹਿਬ ਪੁਲ ਅਤੇ ਮੂਨਕ ਵਿਖੇ ਟੋਹਾਣਾ ਪੁਲ 'ਤੇ ਘੱਗਰ ਦਰਿਆ ਦੇ ਖੇਤਰ ਵਾਲੇ ਪਿੰਡਾਂ ਚਾਦੂੰ, ਕੁੰਦਨੀ, ਸੁਰਜਨਭੈਣੀ, ਰਾਮਪੁਰ ਗੁਜਰਾਂ, ਫੂਲਦ, ਰਾਜਰਹੇੜੀ, ਡੂਡੀਆਂ ਸਮੇਤ ਵੱਖ-ਵੱਖ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ 

ਘੱਗਰ ਦੇ ਪਾਣੀ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਬਿਮਾਰੀਆਂ ਦੀ ਰੋਕਥਾਮ ਲਈ ਉਪਰਾਲੇ

ਘਨੌਰ ਹਲਕੇ ਦੇ ਪਿੰਡਾਂ ਚਮਾਰੂ, ਕਾਮੀ ਖੁਰਦ, ਊਂਟਸਰ, ਸਮਸ਼ਪੁਰ, ਸੰਜਰਪੁਰ,ਸਰਾਲਾ ਖੁਰਦ ਅਤੇ ਲਾਛੜੂ ਸਮੇਤ ਕਈ ਪਿੰਡਾਂ ਵਿੱਚ ਆਏ ਘੱਗਰ ਦਰਿਆ ਦੇ ਪਾਣੀ ਕਾਰਨ ਬਿਮਾਰੀਆਂ ਫੈਲਣ ਦੇ ਖਦਸ਼ੇ ਨੂੰ ਦੇਖਦੇ ਹੋਏ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਉਪ ਚੇਅਰਮੈਨ, ਮਨਿੰਦਰਜੀਤ ਸਿੰਘ ਵਿੱਕੀ ਘਨੌਰ, ਨੇ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।

ਆਮ ਨਾਗਰਿਕਾਂ ਨੂੰ ਘੱਘਰ ਵਿਚੋਂ ਰੇਤ ਅਤੇ ਮਿੱਟੀ ਕੱਢਣ ਦੀ ਮਿਲੇ ਇਜਾਜ਼ਤ : ਗੁਰਲਾਲ ਘਨੌਰ

ਗੁਰਲਾਲ ਘਨੌਰ ਨੇ ਹੜ ਪ੍ਰਭਾਵਿਤ ਪਿੰਡਾਂ ਦਾ ਕੀਤਾ ਦੌਰਾ

 

ਹਰਚੰਦਪੁਰਾ ਬੰਨ੍ਹ ਨੂੰ ਕੀਤਾ ਗਿਆ ਹੋਰ ਮਜ਼ਬੂਤ : ਐਸ.ਡੀ.ਐਮ. ਪਾਤੜਾਂ

ਘੱਗਰ ਦੇ ਪਾਣੀ ਦੀ ਸਥਿਤੀ ’ਤੇ ਰੱਖੀ ਜਾ ਰਹੀ ਹੈ ਨਜ਼ਰ, ਪ੍ਰਸ਼ਾਸਨ ਚੌਕਸ : ਅਸ਼ੋਕ ਕੁਮਾਰ

 

ਘੱਗਰ ਦੇ ਕੰਕ੍ਰੀਟ ਦੇ ਪੱਕੇ ਬੰਨ ਮਾਰ ਕੇ ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਨੂੰ ਹਮੇਸ਼ਾ ਲਈ ਹੜ੍ਹਾਂ ਤੋਂ ਮੁਕਤੀ ਦੁਆਵਾਂਗੇ : ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪਟਿਆਲਾ ਅਤੇ ਸੰਗਰੂਰ ਜ਼ਿਲ੍ਹਿਆਂ ਵਿਚ ਘੱਗਰ ’ਤੇ ਕੰਕ੍ਰੀਟ ਦੇ ਪੱਕੇ ਬੰਨ ਬਣਾ ਕੇ ਪਾਣੀ ਦੀ ਨਿਕਾਸੀ ਯਕੀਨੀ ਬਣਾਉਣਾ ਹੀ ਮਸਲੇ ਦਾ ਸਥਾਈ ਹੱਲ ਹੈ ਅਤੇ ਭਰੋਸਾ ਦੁਆਇਆ ਕਿ ਅਗਲੀ ਅਕਾਲੀ ਦਲ ਦੀ ਸਰਕਾਰ ਲਈ ਅਜਿਹਾ ਕਰਨਾ ਪ੍ਰਮੁੱਖ ਤਰਜੀਹ ਹੋਵੇਗੀ।

ਘੱਗਰ ਸਬੰਧੀ ਸੰਭਾਵੀ ਹੜ੍ਹਾਂ ਤੋਂ ਬਚਾਅ ਲਈ ਪ੍ਰਸ਼ਾਸਨ ਪੂਰੀ ਤਰ੍ਹਾਂ ਸੁਚੇਤ

ਪ੍ਰਸ਼ਾਸਨਿਕ ਅਧਿਕਾਰੀ ਘੱਗਰ ਦੇ ਖੇਤਰ ਵਿੱਚ 24 ਘੰਟੇ ਡਟੇ

 

ਕੈਬਨਿਟ ਮੰਤਰੀ ਬਰਿੰਦਰ ਗੋਇਲ ਨੇ ਵਰ੍ਹਦੇ ਮੀਂਹ ਵਿੱਚ ਘੱਗਰ ਦਰਿਆ ਦੇ ਕੰਢਿਆਂ ਦਾ ਲਿਆ ਜਾਇਜ਼ਾ

ਕਿਹਾ: ਪੰਜਾਬ ਸਰਕਾਰ ਸੂਬਾ ਵਾਸੀਆਂ ਦੇ ਜਾਨ ਮਾਲ ਦੀ ਰਾਖੀ ਲਈ ਵਚਨਬੱਧ

ਡੀ ਸੀ ਕੋਮਲ ਮਿੱਤਲ ਨੇ ਖਜੂਰ ਮੰਡੀ ਵਿੱਚ ਘੱਗਰ ਤੋਂ ਉੱਛਲੇ ਪਾਣੀ ਤੋਂ ਬਾਅਦ ਦੀ ਸਥਿਤੀ ਅਤੇ ਝਰਮੜੀ ਵਿਖੇ ਮੀਂਹ ਦੇ ਪਾਣੀ ਦੀ ਨਿਕਾਸੀ ਦੇ ਮੁੱਦੇ ਦਾ ਜਾਇਜ਼ਾ ਲਿਆ

ਘੱਗਰ ਦੇ ਵਿੱਚ ਕਲ੍ਹ ਪਾਣੀ ਦਾ ਵਹਾਅ ਜ਼ਿਆਦਾ ਹੋਣ ਕਾਰਨ ਪ੍ਰਭਾਵਿਤ ਹੋਏ ਪਿੰਡ ਖਜੂਰ ਮੰਡੀ ਦਾ ਅੱਜ ਡਿਪਟੀ ਕਮਿਸ਼ਨਰ ਕੋਮਲ ਮਿੱਤਲ ਨੇ ਦੌਰਾ ਕੀਤਾ।

ਘੱਗਰ ਖ਼ਤਰੇ ਦਾ ਨਿਸ਼ਾਨ ਟੱਪਿਆ, ਲੋਕਾਂ ਵਿੱਚ ਸਹਿਮ ਦਾ ਮਾਹੌਲ

ਲੋਕਾਂ ਦੀ ਆਵਾਜ਼: ਘੱਗਰ ਦਾ ਸਥਾਈ ਹੱਲ ਨਾਂ ਕਰਨ ਲਈ ਸਾਰੀਆਂ ਰਾਜਨੀਤਕ ਪਾਰਟੀਆਂ ਜਿੰਮੇਵਾਰ

 

ਪਟਿਆਲਾ ਡਵੀਜ਼ਨ ਦੇ ਕਮਿਸ਼ਨਰ ਵਿਨੈ ਬੁਬਲਾਨੀ ਵੱਲੋਂ ਘੱਗਰ ਦੀ ਸਥਿਤੀ ਦਾ ਜਾਇਜ਼ਾ

ਪੂਰੀ ਪ੍ਰਸ਼ਾਸਨਿਕ ਮਸ਼ੀਨਰੀ ਲੋਕਾਂ ਦੀ ਜਾਨ ਮਾਲ ਦੀ ਰਾਖੀ ਲਈ ਵਚਨਬੱਧ : ਡਵੀਜ਼ਨ ਕਮਿਸ਼ਨਰ

 

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਨੇ ਪਿੰਡ ਪਰਾਗਪੁਰ, ਇਬਰਾਹੀਮਪੁਰ, ਬੋਹੜਾ, ਬੋਹੜੀ ਨੇੜੇ ਘੱਗਰ ਦਰਿਆ ਦੇ ਬੰਨ੍ਹ ਦਾ ਲਿਆ ਜਾਇਜ਼ਾ

ਅਧਿਕਾਰੀਆਂ ਨੂੰ ਬੰਨ੍ਹ ਨੂੰ ਮਜਬੂਤ ਕਰਨ ਤੇ 24 ਘੰਟੇ ਹਾਜ਼ਿਰ ਰਹਿਣ ਦੀ ਕੀਤੀ ਹਦਾਇਤ

ਜ਼ਿਲ੍ਹਾ ਪ੍ਰਸ਼ਾਸਨ ਦੀਆਂ ਟੀਮਾਂ ਵੱਲੋਂ ਜ਼ਿਲ੍ਹੇ ਭਰ 'ਚ ਸਾਰਾ ਦਿਨ ਘੱਗਰ, ਵੱਡੀ ਨਦੀ ਤੇ ਹੋਰ ਨਦੀਆਂ ਦੀ ਰੈਕੀ, ਕਮਜ਼ੋਰ ਬੰਨ੍ਹ ਕੀਤੇ ਮਜ਼ਬੂਤ : ਡਾ. ਪ੍ਰੀਤੀ ਯਾਦਵ

ਡੀ.ਸੀ ਵੱਲੋਂ ਵੱਡੀ ਨਦੀ ਤੇ ਸੁਰ੍ਹੋਂ ਵਿਖੇ ਪੱਚੀਦਰ੍ਹੇ 'ਚ ਪਾਣੀ ਦੇ ਵਹਾਅ ਦਾ ਜਾਇਜ਼ਾ

 

ਭਾਜਪਾ ਨੇਤਾ ਬੰਨੀ ਸੰਧੂ ਵੱਲੋਂ ਘੱਗਰ ਦਰਿਆ ਦਾ ਜਾਇਜ਼ਾ, ਪੰਜਾਬ ਸਰਕਾਰ ‘ਤੇ ਲਾਪਰਵਾਹੀ ਦੇ ਦੋਸ਼

ਘੱਗਰ ਦੀ ਸਫਾਈ ਤੇ ਬੰਧਾ ਦੀ ਮੁਰੰਮਤ ਨਾ ਹੋਈ, ਲੋਕਾਂ ਦੀ ਫਸਲਾਂ ਅਤੇ ਘਰ ਖਤਰੇ ‘ਚ : ਬੰਨੀ ਸੰਧੂ

 

ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਖਤਰੇ ਦੇ ਨਿਸ਼ਾਨ ਤੇ ਪਹੁੰਚਣ ਤੇ ਕਿਸਾਨਾਂ ਚ ਡਰ ਤੇ ਸਹਿਮ ਦਾ ਮਾਹੌਲ

ਹਰ ਸਾਲ ਘੱਗਰ ਦਰਿਆ ਦੇ ਹੜ੍ਹਾਂ ਦਾ ਸ਼ਿਕਾਰ ਹੁੰਦੇ ਆ ਰਹੇ ਪਿੰਡਾਂ ਦੇ ਕਿਸਾਨਾਂ ਨੇ ਆਪਣੀਆਂ ਫਸਲਾਂ ਬਚਾਉਣ ਲਈ ਦਰਿਆ ਦੇ ਬੰਨ ਮਜਬੂਤ ਕਰਨ ਲਈ ਖੁਦ ਸੰਭਾਲੀ ਕਮਾਨ

 

ਕੈਬਨਿਟ ਮੰਤਰੀ ਅਮਨ ਅਰੋੜਾ ਅਤੇ ਬਰਿੰਦਰ ਗੋਇਲ ਵੱਲੋਂ ਘੱਗਰ ਨਾਲ ਲੱਗਦੇ ਇਲਾਕਿਆਂ ਦਾ ਦੌਰਾ

ਘੱਗਰ ਵਿੱਚ ਪਾਣੀ ਵਧਿਆ ਪਰ ਹਾਲਾਤ ਸਾਲ 2023 ਨਾਲੋਂ ਬਿਹਤਰ - ਕੈਬਿਨਟ ਮੰਤਰੀ ਅਮਨ ਅਰੋੜਾ ਅਤੇ ਕੈਬਨਿਟ ਮੰਤਰੀ ਬਰਿੰਦਰ ਗੋਇਲ

 

ਸ਼ੁਤਰਾਣਾ ਦੇ ਵਿਧਾਇਕ ਕੁਲਵੰਤ ਸਿੰਘ ਵੱਲੋਂ ਘੱਗਰ ਨੇੜਲੇ ਪਿੰਡਾਂ ਦਾ ਦੌਰਾ

ਘੱਗਰ 'ਚ ਵਗਦੇ ਪਾਣੀ ਦਾ ਲਿਆ ਜਾਇਜ਼ਾ

 

ਘੱਗਰ ਦਰਿਆ ਦੇ ਅੰਦਰ ਰੁੱਖ ਲਗਾ ਕੇ ਜੰਗਲ ਬਣਾਉਣਾ ਹੜਾਂ ਨੂੰ ਬੜੋਤਰੀ ਦੇਣਾ : ਰਾਜ ਸਿੰਘ ਥੇੜੀ

ਘਗਰ ਦਰਿਆ ਅੰਦਰ ਰੁੱਖ ਲਗਾ ਕੇ ਪਾਣੀ ਦੀ ਨਿਕਾਸੀ ਘਟੇਗੀ ਬੰਨ ਟੁੱਟਣ ਦਾ ਖਤਰਾ ਵਧੇਗਾ : ਕਿਸਾਨ ਆਗੂ

 

ਹੜ੍ਹ ਦੇ ਖ਼ਤਰੇ ਨਾਲ ਨਜਿੱਠਣ ਲਈ ਸੰਗਰੂਰ ਜ਼ਿਲ੍ਹਾ ਪ੍ਰਸ਼ਾਸਨ ਹੋਇਆ ਸਰਗਰਮ

ਘੱਗਰ ਦਰਿਆ ਦੇ ਕੰਢਿਆਂ 'ਤੇ ਠੀਕਰੀ ਪਹਿਰੇ ਸ਼ੁਰੂ

ਹਰਿਆਣਾ ਸਰਕਾਰ ਨੂੰ ਕਹਿ ਕੇ ਘੱਗਰ ਨੂੰ ਚੌੜਾ ਕਰਨ ਸਬੰਧੀ ਅਦਾਲਤੀ ਸਟੇਅ ਹਟਵਾਏ ਕੇਂਦਰ ਸਰਕਾਰ : ਹਰਪਾਲ ਸਿੰਘ ਚੀਮਾ

ਪੰਜਾਬ ਦੇ ਵਿੱਤ ਮੰਤਰੀ ਵੱਲੋਂ ਖਨੌਰੀ ਵਿਖੇ ਘੱਗਰ ਦਰਿਆ ਦਾ ਜਾਇਜ਼ਾ

 

ਵਿਧਾਇਕ ਕੁਲਜੀਤ ਸਿੰਘ ਰੰਧਾਵਾ ਵੱਲੋਂ ਘੱਗਰ ਦਰਿਆ ਦੇ ਟਿਵਾਣਾ ਬੰਨ੍ਹ ਦਾ ਦੌਰਾ : ਵਸਨੀਕਾਂ ਨੂੰ ਭਰੋਸਾ,  ਕਿਹਾ, ਪ੍ਰਸ਼ਾਸਨ ਪੂਰੀ ਤਰ੍ਹਾਂ ਸੁਚੇਤ

ਝਰਮਲ ਨਦੀ ਵਿੱਚ ਤੇਜ਼ ਵਹਾਅ ਕਾਰਨ ਅਕਾਲ ਚਲਾਣਾ ਕੀਤੇ ਕਿਸਾਨ ਦੇ ਪਰਿਵਾਰ ਨਾਲ ਹਮਦਰਦੀ ਦਾ ਪ੍ਰਗਟਾਵਾ

ਘੱਗਰ ਦਰਿਆ ਵਿੱਚ ਪਾਣੀ ਦਾ ਵਾਧਾ ਕੰਟਰੋਲ ਅਧੀਨ : ਡਿਪਟੀ ਕਮਿਸ਼ਨਰ ਕੋਮਲ ਮਿੱਤਲ

ਮੋਹਾਲੀ ਪ੍ਰਸ਼ਾਸਨ ਵੱਲੋਂ ਹੜ੍ਹ ਸਥਿਤੀ ‘ਤੇ ਕੜੀ ਨਿਗਰਾਨੀ, ਕੰਟਰੋਲ ਰੂਮ ਸਥਾਪਿਤ

 

ਸੀਨੀਅਰ ਆਈ ਏ ਐਸ ਅਧਿਕਾਰੀ ਮੁਹੰਮਦ ਤਾਇਬ ਅਤੇ ਡੀ.ਸੀ ਡਾ. ਪ੍ਰੀਤੀ ਯਾਦਵ ਵੱਲੋਂ ਸਰਾਲਾ ਹੈਡ ਤੇ ਮਾੜੂ ਵਿਖੇ ਘੱਗਰ ‘ਚ ਪਾਣੀ ਦੇ ਵਹਾਅ ਦਾ ਜਾਇਜ਼ਾ

ਕਿਹਾ, ਜ਼ਿਲ੍ਹੇ ਦੀਆਂ ਨਦੀਆਂ ‘ਚ ਪਾਣੀ ਦੇ ਵਹਿਣ ‘ਤੇ 24 ਘੰਟੇ ਨਿਗਰਾਨੀ, ਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ, ਕਮਜ਼ੋਰ ਬੰਨ੍ਹ ਮਜ਼ਬੂਤ ਕੀਤੇ, ਸਥਿਤੀ ਨਿਯੰਤਰਣ ਹੇਠ

 

ਡਿਪਟੀ ਕਮਿਸ਼ਨਰ ਵੱਲੋਂ ਮੂਨਕ ਖੇਤਰ ਵਿਖੇ ਘੱਗਰ ਦਰਿਆ ਦੇ ਹਾਲਾਤ ਦਾ ਜਾਇਜ਼ਾ

ਖਨੌਰੀ ਵਿਖੇ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ 744 ਫੁੱਟ; 748 ਫੁੱਟ 'ਤੇ ਹੈ ਖਤਰੇ ਦਾ ਨਿਸ਼ਾਨ

 

ਘੱਗਰ ਦਰਿਆ ਸਬੰਧੀ ਸਥਿਤੀ ਪੂਰੀ ਤਰ੍ਹਾਂ ਕਾਬੂ ਵਿੱਚ : ਹਰਪਾਲ ਸਿੰਘ ਚੀਮਾ

ਦਰਿਆ ਵਿੱਚ ਪਾਣੀ ਦਾ ਪੱਧਰ 744.3 ਫੁੱਟ; 748 ਫੁੱਟ ਹੈ ਖ਼ਤਰੇ ਦਾ ਨਿਸ਼ਾਨ

 

ਖਨੌਰੀ ਵਿਖੇ ਘੱਗਰ ਦਰਿਆ ਵਿੱਚ ਪਾਣੀ ਦਾ ਪੱਧਰ ਵਧਿਆ ਪਰ ਖਤਰੇ ਵਾਲੀ ਕੋਈ ਗੱਲ ਨਹੀਂ 

ਘੱਗਰ ਨਦੀ ‘ਚ ਪਾਣੀ ਦੀ ਸਥਿਤੀ ਨਿਯੰਤਰਣ ਅਧੀਨ, ਲੋਕ ਅਫ਼ਵਾਹਾਂ ਤੋਂ ਸੁਚੇਤ ਰਹਿਣ : ਪ੍ਰਥਮ ਗੰਭੀਰ

ਕਿਹਾ, ਕੈਚਮੈਂਟ ਖੇਤਰ ‘ਚ ਪਾਣੀ ਘਟਣ ਕਾਰਨ ਪਾਣੀ ਦਾ ਪੱਧਰ ਹੋਰ ਵਧਣ ਦੀ ਕੋਈ ਸੰਭਾਵਨਾ ਨਹੀਂ

ਘੱਗਰ ਨਦੀ ਦੇ ਪਾਣੀ ਦੇ ਪੱਧਰ ਵਧਣ ਕਾਰਨ ਘਨੌਰ ਹਲਕੇ ਵਿੱਚ ਹੜ੍ਹ ਵਰਗੀ ਸਥਿਤੀ

ਪਿਛਲੇ ਕੁਝ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਵਿੱਚ ਕਈ ਥਾਵਾਂ 'ਤੇ ਭਾਰੀ ਬਾਰਿਸ਼ ਅਤੇ ਬੱਦਲ ਫਟਣ ਕਾਰਨ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਘਨੌਰ ਵਿਧਾਨ ਸਭਾ ਹਲਕੇ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ। 

ਵਿਧਾਇਕ ਰੰਧਾਵਾ ਦੀ ਮੰਗ ਤੇ ਜਲ ਸਰੋਤ ਮੰਤਰੀ ਵੱਲੋਂ ਟਿਵਾਣਾ ਪਿੰਡ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਬੰਨ੍ਹ ਨੂੰ ਮਿੱਟੀ ਪਾ ਕੇ ਤੁਰੰਤ ਮਜ਼ਬੂਤ ਕਰਨ ਦਾ ਭਰੋਸਾ

ਕਿਹਾ, ਭਗਵੰਤ ਮਾਨ ਸਰਕਾਰ ਆਮ ਲੋਕਾਂ ਨਾਲ ਜੁੜੀਆਂ ਮੁਸ਼ਕਿਲਾਂ ਦੇ ਹੱਲ ਲਈ ਵਚਨਬੱਧ

ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ ਅਤੇ ਬੰਨ੍ਹ ਨੂੰ ਮਿੱਟੀ ਪਾ ਕੇ ਮਜ਼ਬੂਤ ਕਰਨ ਦੀ ਤਜਵੀਜ਼ ਵਿਚਾਰ ਅਧੀਨ: ਬਰਿੰਦਰ ਕੁਮਾਰ ਗੋਇਲ

ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਕੁਮਾਰ ਗੋਇਲ ਨੇ ਇਕ ਧਿਆਨ ਦਿਵਾਊ ਮਤੇ ਦਾ ਜਵਾਬ ਦਿੰਦਿਆਂ ਦੱਸਿਆ ਕਿ ਡੇਰਾ ਬੱਸੀ ਹਲਕੇ ਦੇ ਪਿੰਡ ਟਿਵਾਣਾ ਨੇੜੇ ਘੱਗਰ ਨੂੰ ਚੌੜਾ ਕਰਨ

ਡਿਪਟੀ ਕਮਿਸ਼ਨਰ ਨੇ ਘੱਗਰ, ਟਾਂਗਰੀ ਤੇ ਮੀਰਾਪੁਰ ਚੋਅ 'ਚ ਵਹਿੰਦੇ ਪਾਣੀ ਦਾ ਜਾਇਜ਼ਾ ਲਿਆ

ਟਾਂਗਰੀ ਨਦੀ ' ਪਾਣੀ ਖ਼ਤਰੇ ਦੇ ਨਿਸ਼ਾਨ ਤੋਂ ਹੇਠਾਂਪ੍ਰਸ਼ਾਸਨ ਪੂਰੀ ਤਰ੍ਹਾਂ ਚੌਕਸ : ਡਾਪ੍ਰੀਤੀ ਯਾਦਵ

ਐਸ.ਡੀ.ਐਮ. ਕਿਰਪਾਲਵੀਰ ਸਿੰਘ ਵੱਲੋਂ ਟਾਂਗਰੀ, ਮਾਰਕੰਡਾ ਤੇ ਘੱਗਰ ਦਾ ਦੌਰਾ

ਦੂਧਨ ਸਾਧਾਂ ਦੇ ਐਸ.ਡੀ.ਐਮ ਕਿਰਪਾਲਵੀਰ ਸਿੰਘ ਨੇ ਅੱਜ ਹੜ੍ਹਾਂ ਤੋਂ ਬਚਾਅ ਕਾਰਜਾਂ ਦਾ ਜਾਇਜ਼ਾ ਲੈਣ ਲਈ ਸਬ ਡਵੀਜਨ ਵਿਖੇ ਤਾਇਨਾਤ ਅਧਿਕਾਰੀਆਂ ਤੇ ਕਰਮਚਾਰੀਆਂ ਨਾਲ ਬੈਠਕ ਕੀਤੀ।

ਮਰੌੜੀ 'ਚ 50 ਘਰਾਂ ਦੀ ਤਲਾਸ਼ੀ, ਘੱਗਰ ਦਰਿਆ ਦੇ ਕੰਢੇ 5 ਛੋਟੀਆਂ ਤਰਪਾਲਾਂ 'ਚ ਲੁਕੋਈ 300 ਲੀਟਰ ਲਾਹਣ ਬਰਾਮਦ

ਨਜਾਇਜ ਸ਼ਰਾਬ ਵੇਚਣ, ਘਰ 'ਚ ਰੂੜੀ ਮਾਰਕਾ ਸ਼ਰਾਬ ਕੱਢਣ ਵਾਲੇ ਤੇ ਨਜਾਇਜ਼ ਸ਼ਰਾਬ ਦੀ ਕਸ਼ੀਦਗੀ ਕਰਨ ਵਾਲੇ ਨਿਸ਼ਾਨੇ 'ਤੇ

ਸੁਨਾਮ ਵਿਖੇ ਨਾਵਲ ‘ਘੱਗਰ ਕੰਢੇ ਦੇ ਕਜ਼ਾਕ’ ’ਤੇ ਕਰਵਾਈ ਵਿਚਾਰ-ਚਰਚਾ

ਹਰਜੀਤ ਕੌਰ ਵਿਰਕ ਦਾ ਰਚਿਤ ਨਾਵਲ ਕੀਤਾ ਲੋਕ ਅਰਪਣ 

ਡੀ ਸੀ ਵੱਲੋਂ ਘੱਗਰ 'ਚ ਪਾਣੀ ਦੇ ਪੱਧਰ 'ਤੇ ਡਰੇਨੇਜ਼ ਅਧਿਕਾਰੀਆਂ ਨੂੰ ਵਿਸ਼ੇਸ਼ ਚੌਕਸੀ ਰੱਖਣ ਦੀ ਹਦਾਇਤ

ਕਿਹਾ, ਪਾਣੀ ਦਾ ਪੱਧਰ ਖ਼ਤਰੇ ਤੋਂ ਹੇਠਾਂ, ਲੋਕਾਂ ਨੂੰ ਘਬਰਾਉਣ ਦੀ ਲੋੜ ਨਹੀਂ ਹੈ

ਪਹਾੜੀ ਖੇਤਰਾਂ ਵਿੱਚ ਪਈ ਬਰਸਾਤ ਕਾਰਨ ਘੱਗਰ, ਟਾਂਗਰੀ ਤੇ ਮਾਰਕੰਡਾ ਨਦੀ ਦੇ ਨਦੀ ਦੇ ਕਿਨਾਰਿਆਂ ਤੋਂ ਦੂਰ ਰਹਿਣ ਦੀ ਸਲਾਹ 

ਪਟਿਆਲਾ ਦੀ ਵੱਡੀ ਨਦੀ ਇਸ ਵੇਲੇ 1.8 ਫੁੱਟ ਦੇ ਨਿਸ਼ਾਨ ਉਪਰ ਚੱਲ ਰਹੀ ਹੈ ਤੇ ਖ਼ਤਰੇ ਦਾ ਨਿਸ਼ਾਨ 12 ਫੁੱਟ 'ਤੇ

ਪਿੰਡ ਟਿਵਾਣਾ ਵਿਖੇ ਘੱਗਰ ਦੇ ਬੰਨ੍ਹ ਦੀ ਮਜ਼ਬੂਤੀ ਵਿੱਚ ਨਹੀਂ ਛੱਡੀ ਜਾ ਰਹੀ ਕੋਈ ਕਸਰ: ਆਸ਼ਿਕਾ ਜੈਨ

ਡਿਪਟੀ ਕਮਿਸ਼ਨਰ ਵੱਲੋਂ ਪਿੰਡ ਟਿਵਾਣਾ ਵਿਖੇ ਹੜ੍ਹਾਂ ਤੋਂ ਬਚਾਅ ਸਬੰਧੀ ਚੱਲ ਰਹੇ ਕਾਰਜਾਂ ਦਾ ਜਾਇਜ਼ਾ

ਮੁੱਖ ਮੰਤਰੀ ਨੇ ਘੱਗਰ ਨਦੀ ਦੇ ਨਾਲ ਲਗਦੇ ਇਲਾਕਿਆਂ ’ਚ ਚੱਲ ਰਹੇ ਹੜ੍ਹ ਰੋਕੂ ਕਾਰਜਾਂ ਦਾ ਲਿਆ ਜਾਇਜ਼ਾ

ਪੰਜਾਬ ਸਰਕਾਰ ਹੜ੍ਹਾਂ ਨਾਲ ਨਜਿੱਠਣ ਲਈ ਹੈ ਵਚਨਬੱਧ; ਲੋਕਾਂ ਦੇ ਜਾਨੀ-ਮਾਲੀ ਨੁਕਸਾਨ ਨੂੰ ਘਟਾਉਣ ਲਈ ਕੀਤੇ ਜਾ ਰਹੇ ਹਨ ਸੁਰੱਖਿਆ ਪ੍ਰਬੰਧ: ਮੁੱਖ ਮੰਤਰੀ

ਹੜ੍ਹ ਆਉਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਘੱਗਰ ਨਦੀ ਦੇ ਕੰਢੇ ਸਥਿਤ ਇਲਾਕਿਆਂ ਦੀ ਹੋਵੇਗੀ ਜਾਂਚ

ਪੰਚਕੂਲਾ ਵਿੱਚ ਘੱਗਰ ਨਦੀ ਦੇ ਕੰਢੇ ਸਥਿਤ ਰਿਹਾਇਸ਼ੀ ਇਲਾਕਿਆਂ ਦੀ ਜਾਂਚ ਕੀਤੀ ਜਾਵੇਗੀ। ਇਸ ਵਿੱਚ ਹਰਿਆਣਾ ਸ਼ਹਿਰੀ ਵਿਕਾਸ ਅਥਾਰਟੀ ਦੁਆਰਾ ਬਣਾਇਆ ਗਿਆ ਅਮਰਾਵਤੀ ਐਨਕਲੇਵ, ਸੈਕਟਰ-25 ਅਤੇ ਹਰਿਆਣਾ ਰਾਜ ਉਦਯੋਗਿਕ ਅਥਾਰਟੀ ਦੁਆਰਾ ਬਣਾਈਆਂ ਵਪਾਰਕ ਇਮਾਰਤਾਂ ਸ਼ਾਮਲ ਹਨ।