ਵਿਧਾਇਕ ਗੁਰਲਾਲ ਘਨੌਰ ਨੇ ਹਲਕਾ ਵਾਸੀਆਂ ਨੂੰ ਅਪੀਲ ਕੀਤੀ ਕਿ ਉਹ ਇਸ ਸਫ਼ਾਈ ਮੁਹਿੰਮ ਵਿੱਚ ਸਰਗਰਮ ਸਹਿਯੋਗ ਦੇਣ ਅਤੇ ਆਪਣੇ ਘਰਾਂ, ਦੁਕਾਨਾਂ ਅਤੇ ਆਲੇ-ਦੁਆਲੇ ਨੂੰ ਸਾਫ਼-ਸੁਥਰਾ ਰੱਖਣ। ਉਨ੍ਹਾਂ ਲੋਕਾਂ ਨੂੰ ਅਪੀਲ ਕੀਤੀ ਕਿ ਕੂੜਾ ਖੁੱਲ੍ਹੇ ਵਿੱਚ ਜਾਂ ਜਨਤਕ ਥਾਵਾਂ ’ਤੇ ਨਾ ਸੁੱਟਿਆ ਜਾਵੇ। ਉਨ੍ਹਾਂ ਕਿਹਾ ਕਿ ਇਸ ਮੁਹਿੰਮ ਤਹਿਤ ਸ਼ਹਿਰ ਨੂੰ ਸਾਫ਼-ਸੁਥਰਾ, ਕੂੜਾ-ਮੁਕਤ ਅਤੇ ਪ੍ਰਦੂਸ਼ਣ-ਮੁਕਤ ਬਣਾਉਣ ਲਈ ਵੱਖ-ਵੱਖ ਇਲਾਕਿਆਂ ਵਿੱਚ ਵਿਸ਼ੇਸ਼ ਸਫ਼ਾਈ ਕਾਰਜ ਕੀਤੇ ਜਾ ਰਹੇ ਹਨ।
ਪੰਜਾਬ ਦੇ ਜਲ ਸਰੋਤ ਮੰਤਰੀ ਸ੍ਰੀ ਬਰਿੰਦਰ ਗੋਇਲ ਅਤੇ ਵਿਧਾਇਕ ਗੁਰਲਾਲ ਘਨੌਰ ਨੇ ਅੱਜ ਪਿੰਡ ਕੋਲ੍ਹੇਮਾਜਰਾ ਵਿਖੇ 26.73 ਕਰੋੜ ਰੁਪਏ ਦੀ ਲਾਗਤ ਨਾਲ ਤਿਆਰ ਕੀਤੇ ਗਏ ਲਿਫ਼ਟ ਸਿਸਟਮ ਅਧਾਰਿਤ ਨਹਿਰੀ ਸਿੰਚਾਈ ਪ੍ਰਾਜੈਕਟਾਂ ਦਾ ਉਦਘਾਟਨ ਕਰਦਿਆਂ ਹਲਕੇ ਦੇ 42 ਪਿੰਡਾਂ ਦੇ ਕਿਸਾਨਾਂ ਨੂੰ ਵੱਡਾ ਤੋਹਫ਼ਾ ਦਿੱਤਾ।
ਡੌਨ ਬੋਸਕੋ ਨਵਜੀਵਨ ਸੋਸਾਇਟੀ, ਘਨੌਰ ਵੱਲੋਂ ਪਿੰਡ ਅਜਰਾਵਰ ਵਿੱਚ ਇੱਕ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ ਮਹਿਲਾ ਕਿਸਾਨਾਂ ਨੂੰ ਆਰਗੈਨਿਕ ਕਿਚਨ ਗਾਰਡਨਿੰਗ ਟੂਲਕਿਟਾਂ ਅਤੇ ਸੌਜਣਾ (ਸੇਜਣ) ਤੇ ਆਂਵਲੇ ਦੇ ਪੌਦੇ ਵੰਡੇ ਗਏ।
ਪਿਛਲੇ ਕੁਝ ਦਿਨਾਂ ਤੋਂ ਹਿਮਾਚਲ ਪ੍ਰਦੇਸ਼ ਵਿੱਚ ਕਈ ਥਾਵਾਂ 'ਤੇ ਭਾਰੀ ਬਾਰਿਸ਼ ਅਤੇ ਬੱਦਲ ਫਟਣ ਕਾਰਨ ਪੰਜਾਬ ਦੇ ਪਟਿਆਲਾ ਜ਼ਿਲ੍ਹੇ ਦੇ ਘਨੌਰ ਵਿਧਾਨ ਸਭਾ ਹਲਕੇ ਵਿੱਚ ਹੜ੍ਹ ਵਰਗੀ ਸਥਿਤੀ ਪੈਦਾ ਹੋ ਗਈ ਹੈ।
ਭਗਵੰਤ ਮਾਨ ਦੀ ਅਗਵਾਈ ਵਾਲੀ ਸਰਕਾਰ ਵੱਲੋਂ ਪੰਜਾਬ ਵਿੱਚ ਸ਼ੁਰੂ ਕੀਤੀ ਗਈ ਯੁੱਧ ਨਸ਼ਿਆਂ ਵਿਰੁੱਧ ਮੁਹਿੰਮ,ਅਤੇ ਜਨ ਸੁਵਿਧਾ ਕੈਂਪ ਤਹਿਤ ਅੱਜ ਗੁਰਲਾਲ ਘਨੌਰ ਨੇ ਹਲਕਾ ਘਨੌਰ ਦੇ ਪਿੰਡ ਸੁਰਜ ਗੜ,ਮੋਹੀ ਖੁਰਦ ਅਤੇ ਮੋਹੀ ਕਲਾਂ, ਸਿਆਲੂ ,ਅਤੇ ਅਜਰਾਵਰ ਆਦਿ ਪਿੰਡਾਂ ਵਿੱਚ ਨਸ਼ੇ ਦੇ ਖਾਤਮੇ ਲਈ ਪ੍ਰਚਾਰ ਕੀਤਾ।
ਘੱਗਰ ਦੀ ਸਫਾਈ ਅਤੇ ਡੂੰਘਾ ਕਰਨ ਲਈ ਨੀਤੀ ਬਣਾਉਣ ਦੀ ਮੰਗ
ਰਜਿਸਟਰਾਂ ‘ਤੇ ਰਿਕਾਰਡ ਦੀ ਸੰਭਾਲ ਚੰਗੀ ਤਰ੍ਹਾਂ ਨਾ ਹੋਣ ਦਾ ਗੰਭੀਰ ਨੋਟਿਸ ਲਿਆ
ਤੰਦਰੁਸਤ ਸਰੀਰ ਵਿੱਚ ਤੰਦਰੁਸਤ ਦਿਮਾਗ਼ ਦਾ ਵਿਕਾਸ ਹੁੰਦਾ ਹੈ, ਹਲਕਾ ਘਨੌਰ ਦੇ ਨੌਜਵਾਨਾਂ ਨੂੰ ਖੇਡ ਦੇ ਮੈਦਾਨਾਂ ਤੱਕ ਲਿਜਾ ਕੇ ਤੰਦਰੁਸਤ ਬਣਾਉਣ ਲਈ ਪੰਜਾਬ ਸਰਕਾਰ ਵਚਨਬੱਧ: ਗੁਰਲਾਲ ਘਨੌਰ ਵਿਧਾਇਕ
ਗੁਣਤਾਮਕ ਸਿੱਖਿਆ ਲਈ ਪੰਜਾਬ ਸਰਕਾਰ ਵਚਨਬੱਧ : ਗੁਰਲਾਲ ਘਨੌਰ