ਜ਼ਿਲ੍ਹਾ ਰੋਜ਼ਗਾਰ ਅਤੇ ਕਾਰੋਬਾਰ ਬਿਊਰੋ ਪਟਿਆਲਾ ਵੱਲੋਂ ਬੀ.ਡੀ.ਪੀ.ੳ ਦਫ਼ਤਰ ਘਨੌਰ ਵਿਖੇ 18 ਜੁਲਾਈ ਨੂੰ ਪਲੇਸਮੈਂਟ ਕੈਂਪ ਲਗਾਇਆ ਜਾ ਰਿਹਾ ਹੈ।