Sunday, October 05, 2025

Ghanour

ਘੱਗਰ ਦੇ ਪਾਣੀ ਨਾਲ ਪ੍ਰਭਾਵਿਤ ਪਿੰਡਾਂ ਵਿੱਚ ਬਿਮਾਰੀਆਂ ਦੀ ਰੋਕਥਾਮ ਲਈ ਉਪਰਾਲੇ

ਘਨੌਰ ਹਲਕੇ ਦੇ ਪਿੰਡਾਂ ਚਮਾਰੂ, ਕਾਮੀ ਖੁਰਦ, ਊਂਟਸਰ, ਸਮਸ਼ਪੁਰ, ਸੰਜਰਪੁਰ,ਸਰਾਲਾ ਖੁਰਦ ਅਤੇ ਲਾਛੜੂ ਸਮੇਤ ਕਈ ਪਿੰਡਾਂ ਵਿੱਚ ਆਏ ਘੱਗਰ ਦਰਿਆ ਦੇ ਪਾਣੀ ਕਾਰਨ ਬਿਮਾਰੀਆਂ ਫੈਲਣ ਦੇ ਖਦਸ਼ੇ ਨੂੰ ਦੇਖਦੇ ਹੋਏ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਉਪ ਚੇਅਰਮੈਨ, ਮਨਿੰਦਰਜੀਤ ਸਿੰਘ ਵਿੱਕੀ ਘਨੌਰ, ਨੇ ਅੱਜ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਦੌਰਾ ਕੀਤਾ।

ਸਰਬਜੀਤ ਸਿੰਘ ਝਿੰਜਰ ਨੇ ਹਲਕਾ ਘਨੌਰ ਦੇ ਹੜ੍ਹ ਪੀੜਤ ਪਿੰਡਾਂ ਦਾ ਕੀਤਾ ਦੌਰਾ

ਸ. ਸੁਖਬੀਰ ਸਿੰਘ ਬਾਦਲ ਦੇ ਦਿਸ਼ਾਂ ਨਿਰਦੇਸ਼ਾਂ ਹੇਠ ਵੱਖ-ਵੱਖ ਪਿੰਡਾਂ ਵਿੱਚ ਪੀੜਤ ਪਰਿਵਾਰਾਂ ਨੂੰ ਤੁਰੰਤ ਤਰਪਾਲਾਂ, ਰਾਸ਼ਨ ਅਤੇ ਹੋਰ ਜ਼ਰੂਰੀ ਸਮਾਨ ਵੰਡਿਆ ਗਿਆ

 

ਘਨੌਰ ‘ਚ ਮੀਡੀਆ ਵੈਲਫੇਅਰ ਪ੍ਰੈੱਸ ਕਲੱਬ ਦੇ ਅਹੁਦੇਦਾਰਾਂ ਦਾ ਵਾਇਸ ਚੇਅਰਮੈਨ ਵਿੱਕੀ ਘਨੌਰ ਨੇ ਕੀਤਾ ਸਨਮਾਨ

ਅੱਜ ਘਨੌਰ ਵਿਖੇ ਮੀਡੀਆ ਵੈਲਫੇਅਰ ਪ੍ਰੈੱਸ ਕਲੱਬ ਦੇ ਦਫਤਰ ਪਹੁੰਚ ਕੇ ਪੀ.ਐਚ.ਐਸ.ਸੀ. ਦੇ ਵਾਇਸ ਚੇਅਰਮੈਨ ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਕਲੱਬ ਦੇ ਅਹੁਦੇਦਾਰਾਂ ਨੂੰ ਖ਼ਾਸ ਤੌਰ ‘ਤੇ ਸਨਮਾਨਿਤ ਕੀਤਾ।

ਡੌਨ ਬੋਸਕੋ ਘਨੌਰ ਵੱਲੋਂ ਪਿੰਡ ਨਰੜੂ ਦੀਆਂ ਮਹਿਲਾ ਕਿਸਾਨਾਂ ਨੂੰ ਟੂਲਕਿਟਾਂ ਅਤੇ ਫਲਦਾਰ ਪੌਦੇ ਵੰਡੇ

ਡੌਨ ਬੋਸਕੋ ਨਵਜੀਵਨ ਸੋਸਾਇਟੀ, ਘਨੌਰ ਵੱਲੋਂ ਅੱਜ ਪਿੰਡ ਨਰੜੂ ਵਿੱਚ ਵਿਸ਼ੇਸ਼ ਸਮਾਗਮ ਆਯੋਜਿਤ ਕੀਤਾ ਗਿਆ, ਜਿਸ ਵਿੱਚ 41 ਮਹਿਲਾ ਕਿਸਾਨਾਂ ਨੂੰ ਆਰਗੈਨਿਕ ਕਿਚਨ ਗਾਰਡਨਿੰਗ ਟੂਲਕਿਟਾਂ ਅਤੇ ਸੁਹਜਣਾ ਤੇ ਆਵਲਾ ਦੇ ਪੌਦੇ ਵੰਡੇ ਗਏ।

ਪਿੰਡ ਪੱਬਰਾ 'ਚ ਪਹਿਲੀ ਵਾਰ ਮਨਾਈ ਧੀਆਂ ਦੀ ਲੋਹੜੀ, ਮੁੱਖ ਮੰਤਰੀ ਦੇ ਸੁਪਤਨੀ ਡਾ. ਗੁਰਪ੍ਰੀਤ ਕੌਰ ਤੇ ਵਿਧਾਇਕ ਗੁਰਲਾਲ ਘਨੌਰ ਵੱਲੋਂ ਸ਼ਮੂਲੀਅਤ

ਨਵੇਂ ਜਨਮੇ ਬੱਚੇ ਦੀ ਖੁਸ਼ੀ ਮਨਾਉਣਾ ਸਾਡਾ ਸੱਭਿਆਚਾਰ ਪਰ ਧੀਆਂ ਦੀ ਲੋਹੜੀ ਮਨਾਉਣਾ ਸ਼ੁੱਭ ਸ਼ਗਨ-ਡਾ. ਗੁਰਪ੍ਰੀਤ ਕੌਰ ਮਾਨ

ਵਿਧਾਇਕ ਪਠਾਣਮਾਜਰਾ ਤੇ ਗੁਰਲਾਲ ਘਨੌਰ ਨੇ 2.54 ਕਰੋੜ ਰੁਪਏ ਦੀ ਲਾਗਤ ਨਾਲ ਉਸਾਰੇ ਜਾਣ ਵਾਲੇ ਦੋ ਪੁੱਲਾਂ ਦੇ ਨੀਂਹ ਪੱਥਰ ਰੱਖੇ

ਗੁਰਦੁਆਰਾ ਨਿੰਮ ਸਾਹਿਬ ਡਰੇਨ ਤੇ ਗੌਂਸਪੁਰ ਤੋਂ ਸ਼ੰਕਰਪੁਰ ਸੜਕ 'ਤੇ ਕੌਲੀ ਕਰੀਕ ਡਰੇਨ 'ਤੇ ਨਵੇਂ ਬਣਨਗੇ ਦੋ ਪੁੱਲ

ਘਨੌਰ ਦੇ ਪਿੰਡ ਸੰਜਰਪੁਰ 'ਚ ਗੁਟਕਾ ਸਾਹਿਬ ਦੀ ਬੇਅਦਬੀ, ਮੁਲਜ਼ਮ ਗ੍ਰਿਫਤਾਰ

ਵਿਧਾਨ ਸਭਾ ਹਲਕਾ ਘਨੌਰ ਦੇ ਪਿੰਡ ਸੰਜਰਪੁਰ ਤੋਂ ਮਾਮਲਾ ਸਾਹਮਣੇ ਆਇਆ ਹੈ

ਮਨਿੰਦਰਜੀਤ ਸਿੰਘ ਵਿੱਕੀ ਘਨੌਰ ਨੇ ਪੰਜਾਬ ਹੈਲਥ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਵਜੋਂ ਅਹੁਦਾ ਸੰਭਾਲਿਆ

ਪੰਜਾਬ ਸਰਕਾਰ ਵੱਲੋਂ ਨਵਨਿਯੁਕਤ ਪੰਜਾਬ ਹੈਲਥ ਸਿਸਟਮ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਮਨਿੰਦਰ ਜੀਤ ਸਿੰਘ ਵਿੱਕੀ ਘਨੌਰ ਨੇ ਅੱਜ ਆਪਣੇ ਅਹੁਦੇ ਦਾ ਕਾਰਜ ਸੰਭਾਲ ਲਿਆ।
ਵਿੱਕੀ ਘਨੌਰ ਨੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦਾ ਧੰਨਵਾਦ ਕਰਦਿਆਂ ਕਿਹਾ

ਸਟੇਟ ਪੱਧਰੀ ਬਾਸਕਟਬਾਲ ਟੂਰਨਾਮੈਂਟ ਮੌਕੇ ਐਮ.ਐਲ.ਏ ਗੁਰਲਾਲ ਸਿੰਘ ਘਨੌਰ ਨੇ ਖਿਡਾਰੀਆਂ ਦੀ ਕੀਤੀ ਹੌਸਲਾ ਅਫ਼ਜ਼ਾਈ

ਪਟਿਆਲਾ ਨੇ ਲੁਧਿਆਣਾ ਨੂੰ ਹਰਾ ਕੇ ਪਹਿਲਾ ਸਥਾਨ ਹਾਸਲ ਕੀਤਾ

PU ਵਿੱਚ ਕੌਮੀ ਖੇਡ ਦਿਵਸ ਮਨਾਇਆ, MLA ਗੁਰਲਾਲ ਘਨੌਰ ਨੇ ਖੇਡਿਆ ਵਾਲੀਬਾਲ ਮੈਚ

ਪ੍ਰੋ: ਚੰਦੂਮਾਜਰਾ ਨੇ ਕਰਵਾਇਆ ਵਰਕਰ ਮਿਲਣੀ ਪ੍ਰੋਗਰਾਮ

 ਹਲਕਾ ਘਨੌਰ ਤੌ ਸ਼੍ਰੌਮਣੀ ਅਕਾਲੀ ਉਮੀਦਵਾਰ ਪ੍ਰੋ ਪ੍ਰੇਮ ਸਿੰਘ ਚੰਦੂਮਾਜਰਾ ਵਲੌ ਅੱਜ ਵਰਕਰ ਮਿਲਣੀ ਪ੍ਰੋਗਰਾਮ ਉਲੀਕ ਕੇ ਸਮਰਥਕਾ ਵਲੌ ਚੌਣਾ ਦੌਰਾਨ ਕੀਤੀ ਉਹਨਾ ਦੀ ਮਦਦ ਅਤੇ ਸਹਿਯੋਗ ਲਈ ਸਮਰਥਕਾ ਦਾ ਧੰਨਵਾਦ ਕਰਨ ਲਈ  ਇਕ ਸਮਾਗਮ ਉਲੀਕੀਆ ਗਿਆ। ਇਸ ਮੋਕੇ ਪ੍ਰੋ ਚੰਦੂਮਾਜਰਾ ਨੇ ਕਿਹਾ ਕਿ  ਹਲਕਾ ਘਨੌਰ ਤੌ ਸ੍ਰੋਮਣੀ ਅਕਾਲੀ ਦਲ ਦੇ ਸਮਰਥਕਾਂ ਅਤੇ ਸਥਾਨਕ ਲੌਕਾ ਵਲੌ   20 ਫਰਵਰੀ ਨੂੰ ਮੁਕੰਮਲ ਹੌਈਆ ਚੌਣਾ ਦੌਰਾਨ ਦਿਤੇ ਸਹਿਯੋਗ ਲਈ ਉਹ ਉਨਾ ਦਾ ਵਿਸ਼ੇਸ਼ ਧੰਨਵਾਦ ਕੀਤਾ । 

ਪਟਾਕੇ ਮਾਰਨ ਵਾਲੇ 4 ਬੁੱਲਟ ਮੋਟਰਸਾਈਕਲ ਜ਼ਬਤ

ਅੱਜ ਥਾਣਾ ਘਨੌਰ ਦੇ ਐਸ ਐੱਚ ਓ ਇੰਸਪੈਕਟਰ ਗੁਰਮੀਤ ਸਿੰਘ ਦੀ ਅਗਵਾਈ ਵਿੱਚ ਨਹਿਰ ਦੇ ਪੁੱਲ ਤੇ ਨਾਕਾ ਲਗਾਇਆ ਗਿਆ।ਇਸ ਨਾਕੇ ਤੇ ਬੁਲਟ ਮੋਟਰਸਾਈਕਲ ਦੇ ਪਟਾਕੇ ਮਾਰਨ ਵਾਲਿਆਂ ਦੇ ਦਰਜਨ ਦੇ ਕਰੀਬ ਚਲਾਨ ਕੱਟੇ ਗਏ ਅਤੇ 4 ਬੁਲੱਟ ਜ਼ਬਤ ਕਰਕੇ ਥਾਣੇ ਵਿੱਚ ਜਮ੍ਹਾਂ ਕੀਤੇ ।ਇਸ ਮੋਕੇ ਤੇ ਇੰਸਪੈਕਟਰ ਗੁਰਮੀਤ ਸਿੰਘ ਨੇ ਦੱਸਿਆ ਕਿ  ਜੇਕਰ ਕਿਸੇ ਨੇ ਬੁਲਟ ਮੋਟਰਸਾਈਕਲ ਦਾ ਸਾਈਲੈਂਸਰ ਬਦਲਵਾ ਕੇ ਉਸ ਦੀ ਆਵਾਜ਼ ਤੇਜ਼ ਕੀਤੀ ਜਾਂ ਉਸ ਦੀ ਜਗ੍ਹਾ ਪਟਾਕੇ ਚਲਾਉਣ ਵਾਲਾ ਸਾਈਲੈਂਸਰ ਲਗਵਾਇਆ ਤਾਂ ਇਸ ਜ਼ੁਰਮ 'ਚ 6 ਸਾਲ ਦੀ ਕੈਦ ਤੱਕ ਹੋ ਸਕਦੀ ਹੈ।

ਅਕਾਲੀ ਦਲ ਤੇ ਬਸਪਾ ਸਰਕਾਰ ਆਉਣ ਨਾਲ ਸਮਾਜਿਕ ਭਲਾਈ ਸਕੀਮਾਂ ਵਿਚ ਵਾਧਾ ਹੋਵੇਗਾ : ਸੁਖਬੀਰ ਸਿੰਘ ਬਾਦਲ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸਰਦਾਰ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਪੰਜਾਬ ਵਿਚ ਅਕਾਲੀ ਦਲ ਤੇ ਬਸਪਾ ਸਰਕਾਰ ਆਉਣ ਨਾਲ ਸਮਾਜ ਭਲਾਈ ਸਕੀਮਾਂ ਵਿਚ ਵਾਧਾ ਹੋਵੇਗਾ ਅਤੇ ਉਹਨਾਂ ਕਿਹਾ ਕਿ ਬੁਢਾਪਾ ਪੈਨਸ਼ਨ ਵਧਾ ਕੇ 3100 ਰੁਪਏ ਪ੍ਰਤੀ ਮਹੀਨਾ ਕੀਤੀ ਜਾਵੇਗੀ ਅਤੇ ਕਮਜ਼ੋਰ ਵਰਗਾਂ ਦੀਆਂ ਧੀਆਂ ਵਾਸਤੇ ਸ਼ਗਨ ਸਕੀਮ ਦੀ ਰਾਸ਼ੀ ਵਧਾ ਕੇ 75000 ਰੁਪਏ ਕੀਤੀ ਜਾਵੇਗੀ।