ਪੰਜਾਬ ਸਰਕਾਰ ਅਤੇ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਡਾ. ਬਲਬੀਰ ਸਿੰਘ ਦੀਆਂ ਹਦਾਇਤਾਂ ਅਨੁਸਾਰ ਅਤੇ ਸਿਵਲ ਸਰਜਨ ਡਾ. ਸੰਗੀਤਾ ਜੈਨ ਅਤੇ ਸੀਨੀਅਰ ਮੈਡੀਕਲ ਅਫਸਰ ਡਾ. ਪ੍ਰੀਤ ਮੋਹਨ ਸਿੰਘ ਖੁਰਾਨਾ ਦੇ ਦਿਸ਼ਾ-ਨਿਰਦੇਸ਼ਾਂ ਹੇਠ ਪ੍ਰਾਇਮਰੀ ਹੈਲਥ ਸੈਂਟਰ ਘੜੂੰਆਂ ਵਿਖੇ ਪ੍ਰਧਾਨ ਮੰਤਰੀ ਸੁਰੱਖਿਅਤ ਮਾਤ੍ਰਿਤਵ ਅਭਿਆਨ (ਪੀ.ਐਮ.ਐਸ.ਐਮ.ਏ) ਤਹਿਤ ਗਰਭਵਤੀ ਮਹਿਲਾਵਾਂ ਲਈ ਵਿਸ਼ੇਸ਼ ਸਿਹਤ ਜਾਂਚ ਕੈਂਪ ਦਾ ਆਯੋਜਨ ਕੀਤਾ ਗਿਆ।