Monday, October 13, 2025

Gharuan

ਵਿਧਾਇਕ ਡਾ. ਚਰਨਜੀਤ ਸਿੰਘ ਦੀ ਅਗਵਾਈ ਵਿੱਚ "ਯੁੱਧ ਨਸ਼ਿਆਂ ਵਿਰੁੱਧ" ਮੁਹਿੰਮ ਤਹਿਤ ਬਲਾਕ ਘੜੂੰਆਂ ਦੇ ਵੱਖ-ਵੱਖ ਪਿੰਡਾਂ ਵਿੱਚ ਕੀਤੀ ਨਸ਼ਾ ਮੁਕਤੀ ਯਾਤਰਾ

ਪੰਜਾਬ ਸਰਕਾਰ ਵਲੋਂ “ਯੁੱਧ ਨਸ਼ਿਆਂ ਵਿਰੁੱਧ” ਮੁਹਿੰਮ ਨੂੰ ਕਾਮਯਾਬ ਬਣਾਉਣ ਲਈ ਲੋਕਾਂ ਦੇ ਸਹਿਯੋਗ ਦੀ ਲੋੜ: ਡਾ. ਚਰਨਜੀਤ ਸਿੰਘ

ਸੋਹਣ ਸਿੰਘ ਨੇ ਜੁਆਇੰਟ ਸਬ ਰਜਿਸਟਰਾਰ ਘੜੂੰਆਂ ਦਾ ਚਾਰਜ ਸੰਭਾਲਿਆ

ਸਥਾਨਕ ਸ਼ਹਿਰ ਦੇ ਪਟਵਾਰ ਭਵਨ ਵਿਖੇ ਬਤੌਰ ਕਾਨੂੰਗੋ ਤਾਇਨਾਤ ਸੋਹਣ ਸਿੰਘ ਕਾਨੂੰਗੋ ਨੇ ਅੱਜ ਜੁਆਇੰਟ ਸਬ ਰਜਿਸਟਰਾਰ ਸਬ ਤਹਿਸੀਲਦਾਰ ਘੜੂੰਆਂ ਦਾ ਚਾਰਜ ਸੰਭਾਲ ਲਿਆ ਹੈ।

"ਮਹਿਲਾ ਦਿਵਸ" ਦੇ ਸਬੰਧ ਵਿੱਚ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਨੇ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਖੇ 'ਕੰਮ ਵਾਲੀ ਥਾਂ 'ਤੇ ਜਿਨਸੀ ਸ਼ੋਸ਼ਣ ਦੀ ਰੋਕਥਾਮ ਵਿਸ਼ੇ ਤੇ ਸੈਮੀਨਾਰ ਦਾ ਕੀਤਾ ਆਯੋਜਨ

ਸ਼੍ਰੀ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨ ਜੱਜ, ਐਸ.ਏ.ਐਸ. ਨਗਰ ਦੀ ਅਗਵਾਈ ਹੇਠ, "ਮਹਿਲਾ ਦਿਵਸ" ਦੇ ਮੌਕੇ 'ਤੇ ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਨੇ ਚੰਡੀਗੜ੍ਹ ਯੂਨੀਵਰਸਿਟੀ, ਘੜੂੰਆਂ ਵਿਖੇ 'ਕੰਮ ਵਾਲੀ ਥਾਂ 'ਤੇ ਜਿਨਸੀ ਸ਼ੋਸ਼ਣ ਦੀ ਰੋਕਥਾਮ (ਪੀ ਓ ਐਸ ਐਚ)' ਵਿਸ਼ੇ 'ਤੇ ਇੱਕ ਸੈਮੀਨਾਰ ਦਾ ਆਯੋਜਨ ਕੀਤਾ

Covid Update : ਮੋਹਾਲੀ ਵਿੱਚ ਕਰੋਨਾ ਦੀ ਲਾਗ ਦੇ 300 ਨਵੇਂ ਮਾਮਲੇ ਸਾਹਮਣੇ ਆਏ ਅਤੇ 4 ਮੌਤਾਂ

ਮੋਹਾਲੀ : ਜ਼ਿਲ੍ਹੇ ਵਿੱਚ ਕਰੋਨਾ (Covid-19) ਦੀ ਲਾਗ ਦੇ ਸੱਜਰੇ 300 ਮਾਮਲੇ ਸਾਹਮਣੇ ਆਏ ਹਨ ਅਤੇ ਕਰੋਨਾ ਕਾਰਨ 4 ਮਰੀਜ਼ਾਂ ਦੀ ਮੌਤ ਹੋ ਚੁੱਕੀ ਹੈ।
ਡਿਪਟੀ ਕਮਿਸ਼ਨਰ ਸ੍ਰੀ ਗਿਰੀਸ਼ ਦਿਆਲਨ ਨੇ ਜਾਣਕਾਰੀ ਸਾਂਝੀ ਕਰਦਿਆਂ ਦਸਿਆ ਕਿ ਜ਼ਿਲ੍ਹੇ ਵਿੱਚ ਕਰੋਨਾ ਦੀ ਲਾਗ ਤੋਂ ਪੀੜਤ 556 ਮਰੀਜ਼ ਠੀਕ ਹੋਏ ਹਨ ਅਤੇ 300 ਨਵੇਂ ਪਾਜ਼ੇਟਿਵ ਮਾਮਲੇ ਸਾਹਮਣੇ ਆਏ ਹਨ।