ਪੰਜਾਬ ਵਿਧਾਨ ਸਭਾ ਦੇ ਸਪੀਕਰ ਸਰਦਾਰ ਕੁਲਤਾਰ ਸਿੰਘ ਸੰਧਵਾਂ ਨੇ ਕੌਮੀ ਬਾਲੜੀ ਦਿਵਸ ਮੌਕੇ 'ਤੇ ਦੁਨੀਆ ਭਰ ਦੀਆਂ ਸਾਰੀਆਂ ਧੀਆਂ ਨੂੰ ਦਿਲੋਂ ਸ਼ੁਭਕਾਮਨਾਵਾਂ ਦਿੱਤੀਆਂ ਹਨ।
ਰਾਸ਼ਟਰੀ ਬਾਲਿਕਾ ਦਿਵਸ ਹਰ ਸਾਲ 24 ਜਨਵਰੀ ਨੂੰ ਭਾਰਤ ਵਿੱਚ ਮਨਾਇਆ ਜਾਂਦਾ ਹੈ।