ਦੁਬਈ ਸਥਿਤ ਤਸਕਰ ਦੇ ਨਿਰਦੇਸ਼ਾਂ ਹੇਠ ਕੰਮ ਕਰ ਰਹੇ ਸਨ ਗ੍ਰਿਫ਼ਤਾਰ ਕੀਤੇ ਮੁਲਜ਼ਮ: ਡੀਜੀਪੀ ਗੌਰਵ ਯਾਦਵ
ਮਹਿਜ਼ ਦੋ ਦਿਨਾਂ ਦੇ ਅੰਦਰ ਤੀਜੀ ਏਕੇ-47 ਰਾਈਫਲ ਹੋਈ ਬਰਾਮਦ
ਜਾਂਚ ਅਨੁਸਾਰ ਪਾਕਿਸਤਾਨ ਅਧਾਰਤ ਤਸਕਰ ਸੂਬੇ ਦੀ ਸ਼ਾਂਤੀ ਅਤੇ ਸਦਭਾਵਨਾ ਨੂੰ ਭੰਗ ਕਰਨ ਲਈ ਭੇਜ ਰਹੇ ਸਨ ਹਥਿਆਰਾਂ ਦੀਆਂ ਖੇਪਾਂ: ਡੀਜੀਪੀ ਗੌਰਵ ਯਾਦਵ
ਪੰਜਾਬ ਪੁਲਿਸ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੇ ਨਿਰਦੇਸ਼ਾਂ ਅਨੁਸਾਰ ਖੇਤਰ ਵਿੱਚ ਸ਼ਾਂਤੀ ਅਤੇ ਸਦਭਾਵਨਾ ਬਣਾਈ ਰੱਖਣ ਲਈ ਵਚਨਬੱਧ