ਵਾਟਰ ਸਲਾਈਡਾਂ ਦਾ ਆਨੰਦ ਲੈਣ ਤੋਂ ਬਾਅਦ ਵਿਦਿਆਰਥੀਆਂ ਨੂੰ ਦੁਪਹਿਰ ਦੇ ਖਾਣ ਵਿੱਚ ਵੱਖ-ਵੱਖ ਤਰ੍ਹਾਂ ਦੇ ਪਕਵਾਨ ਪਰੋਸੇ ਗਏ। ਬੱਚਿਆਂ ਨੇ ਹਰ ਇੱਕ ਪਕਵਾਨ ਦਾ ਖੂਬ ਆਨੰਦ ਮਾਨਿਆ। ਅੰਤ ਵਿੱਚ ਵਾਪਸੀ ਤੇ ਬੱਚਿਆਂ ਨੂੰ ਆਈਸਕ੍ਰੀਮ ਦੇ ਕੇ ਰਵਾਨਾ ਕੀਤਾ ਗਿਆ ਇਹ ਟਰਿਪ ਬੱਚਿਆਂ ਲਈ ਅਮਿੱਟ ਯਾਦਾਂ ਛੱਡ ਗਿਆ।
ਇੰਟਰਨੈਸ਼ਨਲ ਫਤਿਹ ਅਕੈਡਮੀ ਨੇ ਪੰਜਾਬ ਸਕੂਲ ਸਿੱਖਿਆ ਬੋਰਡ (ਪੀ.ਐਸ.ਈ.ਬੀ.) ਵੱਲੋਂ ਕਰਵਾਏ ਗਏ ਜ਼ੋਨਲ ਗੱਤਕਾ ਟੂਰਨਾਮੈਂਟ ਵਿੱਚ ਸ਼ਾਨਦਾਰ ਪ੍ਰਦਰਸ਼ਨ ਕਰਦਿਆਂ ਇੱਕ ਵਾਰ ਫਿਰ ਗੱਤਕੇ ਦੇ ਖੇਤਰ ਵਿੱਚ ਆਪਣੀ ਵਿਲੱਖਣ ਪਛਾਣ ਨੂੰ ਸਾਬਤ ਕੀਤਾ।
ਵਰਲਡ ਆਰਥ ਡੇ ਮੌਕੇ ਸਥਾਨਕ ਬਾਹਮਣਵਾਲਾ ਸੜਕ ’ਤੇ ਸਥਿੱਤ ਡੀ.ਸੀ.ਐਮ. ਇੰਟਰਨੈਸ਼ਨਲ ਸਕੂਲ ਵਿਖੇ ਸਵੇਰ ਦੀ ਸਭਾ ਵਿੱਚ ਬੱਚਿਆਂ ਵੱਲੋਂ ਇਸ ਦਿਵਸ ਸਬੰਧਤ ਭਾਸ਼ਣ ਪੇਸ਼ ਕੀਤਾ ਗਿਆ, ਤੀਸਰੀ ਜਮਾਤ ਤੋਂ ਲੈ ਕੇ ਪੰਜਵੀਂ ਜਮਾਤ ਤੱਕ ਦੇ ਬੱਚਿਆਂ ਨੇ ਪੋਸਟਰ ਮੇਕਿੰਗ ਮੁਕਾਬਲੇ ਕਰਵਾਏ ਗਏ, ਜਿਸ ਵਿੱਚ ਬੱਚਿਆਂ ਨੇ ਹੈਰਾਨੀਜਨਕ ਕਲਾ ਦਾ ਪ੍ਰਗਟਾਵਾ ਕਰਦੇ ਹੋਏ ਪੋਸਟਰ ਤਿਆਰ ਕੀਤੇ।
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਦੇ ਸ਼ਾਨਦਾਰ ਚਾਰ ਸਾਲ ਪੂਰੇ ਹੋਣ ’ਤੇ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ ਅਤੇ ਕਿਹਾ ਕਿ ਇਨ੍ਹਾਂ ਚਾਰ ਸਾਲਾਂ ਦੌਰਾਨ ਸਿਹਤ, ਸਿੱਖਿਆ, ਰੁਜ਼ਗਾਰ ਉਦਯੋਗਿਕ ਵਿਕਾਸ, ਬੁਨਿਆਦੀ ਢਾਂਚੇ ਵਿੱਚ ਵੱਡੇ ਬਦਲਾਅ ਲਿਆਂਦੇ ਗਏ ਹਨ।
ਮਹਿੰਦਰ ਸਿੰਘ ਰੰਧਾਵਾ ਸਾਹਿਤ ਅਤੇ ਕਲਾ ਉਤਸਵ ਵਿੱਚ ਹੋਏ ਸ਼ਾਮਲ
ਸਿੱਖਿਆ ਮੰਤਰੀ ਵੱਲੋਂ ਫ਼ੈਸਲਾ ਰਾਜਸੀ ਧੱਕੇਸ਼ਾਹੀ ਕਰਾਰ