ਪੰਜਾਬ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਤੇ ਲੋਕ ਨਿਰਮਾਣ ਮੰਤਰੀ ਸ: ਹਰਭਜਨ ਸਿੰਘ ਈ.ਟੀ.ਓ. ਨੇ ਜੰਡਿਆਲਾ ਹਲਕੇ ਦੇ ਪਿੰਡ ਕਿਲ੍ਹਾ ਜੀਵਨ ਸਿੰਘ ਵਿਖੇ ਲੋਕਾਂ ਨਾਲ ਸਿੱਧਾ ਸੰਵਾਦ ਸ਼ੁਰੂ ਕੀਤਾ ਅਤੇ ਸਰਕਾਰ ਵਲੋਂ ਕੀਤੇ ਗਏ ਵਿਕਾਸ ਕਾਰਜਾਂ ਅਤੇ ਚਾਰ ਸਾਲ ਦੀਆਂ ਪ੍ਰਾਪਤੀਆਂ ਬਾਰੇ ਜਾਣਕਾਰੀ ਸਾਂਝੀ ਕੀਤੀ।