Thursday, October 15, 2026
BREAKING NEWS
• ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ

Glory

ਸਨੌਰ ਦੇ ਤਿੰਨ ਉੱਭਰਦੇ ਰੈਸਲਰਾਂ ਨੇ ਜਿੱਤੇ ਸੋਨ ਤਗਮੇ, ਇਲਾਕੇ ਦਾ ਨਾਮ ਕੀਤਾ ਰੌਸ਼ਨ

 ਉਨ੍ਹਾਂ ਕਿਹਾ ਕਿ ਸਖ਼ਤ ਮਿਹਨਤ, ਅਨੁਸ਼ਾਸਨ ਅਤੇ ਲਗਨ ਸਦਕਾ ਨੌਜਵਾਨ ਖਿਡਾਰੀ ਖੇਡਾਂ ਦੇ ਖੇਤਰ ਵਿੱਚ ਵੱਡੀਆਂ ਮੰਜ਼ਿਲਾਂ ਹਾਸਲ ਕਰ ਸਕਦੇ ਹਨ। ਸੰਧੂ ਨੇ ਕਿਹਾ ਕਿ ਸਨੌਰ ਦੇ ਇਨ੍ਹਾਂ ਨੌਜਵਾਨ ਖਿਡਾਰੀਆਂ ਦੀ ਕਾਮਯਾਬੀ ਹੋਰ ਬੱਚਿਆਂ ਅਤੇ ਨੌਜਵਾਨਾਂ ਨੂੰ ਵੀ ਖੇਡਾਂ ਪ੍ਰਤੀ ਉਤਸ਼ਾਹਿਤ ਕਰੇਗੀ। ਉਨ੍ਹਾਂ ਤਿੰਨਾਂ ਖਿਡਾਰੀਆਂ ਨੂੰ ਭਵਿੱਖ ਵਿੱਚ ਹੋਰ ਵੱਡੀਆਂ ਪ੍ਰਾਪਤੀਆਂ ਲਈ ਸ਼ੁੱਭਕਾਮਨਾਵਾਂ ਦਿੱਤੀਆਂ।

 

ਕਾਮਨਵੈਲਥ ਖੇਡਾਂ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਲਵਪ੍ਰੀਤ ਸਿੰਘ ਨੇ ਦੇਸ਼ ਦਾ ਨਾਮ ਕੀਤਾ ਰੌਸ਼ਨ

ਸਕਾਟਲੈਂਡ ਦੇ ਸ਼ਹਿਰ ਗਲਾਸਗੋ ਵਿਖੇ ਹੋਈਆਂ ਕਾਮਨਵੈਲਥ ਖੇਡਾਂ ਵਿੱਚ ਜ਼ਿਲ੍ਹਾ ਅੰਮ੍ਰਿਤਸਰ ਦੇ ਪਿੰਡ ਬੱਲ ਸਚੰਦਰ ਦੇ ਹੋਣਹਾਰ ਨੌਜਵਾਨ ਲਵਪ੍ਰੀਤ ਸਿੰਘ ਨੇ ਵੇਟ ਲਿਫਟਿੰਗ ਮੁਕਾਬਲੇ ਵਿੱਚ ਚਾਂਦੀ ਦਾ ਤਗਮਾ ਜਿੱਤ ਕੇ ਆਪਣੇ ਪਿੰਡ, ਜ਼ਿਲ੍ਹਾ ਅੰਮ੍ਰਿਤਸਰ, ਪੰਜਾਬ ਅਤੇ ਦੇਸ਼ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।

ਹਰਜਸ ਸਿੰਘ ਨੇ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ ਦਾ ਨਾਮ ਕੀਤਾ ਰੌਸ਼ਨ

28ਵੀਂ ਪੰਜਾਬ ਸਟੇਟ ਲੜਕਿਆਂ ਦੀ ਵੁਸ਼ੂ ਚੈਂਪੀਅਨਸ਼ਿਪ–2026, ਜੋ 26 ਤੋਂ 28 ਜੂਨ 2026 ਤੱਕ ਜੀਵਨ ਪੈਲੇਸ, ਮਿਆਣੀ ਰੋਡ, ਉੜਮੁੜ ਟਾਂਡਾ, ਜ਼ਿਲ੍ਹਾ ਹੁਸ਼ਿਆਰਪੁਰ ਵਿਖੇ ਕਰਵਾਈ ਗਈ, ਵਿੱਚ ਟੈਗੋਰ ਇੰਟਰਨੈਸ਼ਨਲ ਸਕੂਲ ਦੇ ਅੱਠਵੀਂ ਜਮਾਤ ਦੇ ਹੋਣਹਾਰ ਵਿਦਿਆਰਥੀ ਹਰਜਸ ਸਿੰਘ ਨੇ 42 ਕਿਲੋਗ੍ਰਾਮ ਭਾਰ ਵਰਗ ਵਿੱਚ ਸ਼ਾਨਦਾਰ ਖੇਡ ਦਾ ਪ੍ਰਦਰਸ਼ਨ ਕਰਦਿਆਂ ਕਾਂਸੀ ਦਾ ਤਗਮਾ ਜਿੱਤ ਕੇ ਸਕੂਲ, ਆਪਣੇ ਮਾਪਿਆਂ ਅਤੇ ਸਮੂਹ ਇਲਾਕੇ ਦਾ ਨਾਮ ਰੌਸ਼ਨ ਕੀਤਾ ਹੈ।

ਡੀ.ਐਮ. ਕਾਲਜ ਦੇ ਖਿਡਾਰੀ ਏਕਨੂਰ ਜੌਹਲ ਨੇ ਇੱਕ ਵਾਰ ਫਿਰ ਮੋਗੇ ਦਾ ਨਾਮ ਰੌਸ਼ਨ ਕੀਤਾ : ਚੇਅਰਮੈਨ ਪ੍ਰਵੀਨ ਗਰਗ

ਹਾਲ ਹੀ ਵਿੱਚ ਸੈਕਟਰ 17, ਚੰਡੀਗੜ੍ਹ ਵਿੱਚ ਰੈੱਡ ਬੁੱਲ ਦੁਆਰਾ '3x3 ਹਾਫ-ਕੋਰਟ ਆਲ ਇੰਡੀਆ ਚੈਲੇਂਜ ਕੱਪ' ਦਾ ਆਯੋਜਨ ਕੀਤਾ ਗਿਆ। ਇਸ ਟੂਰਨਾਮੈਂਟ ਵਿੱਚ, ਡੀ.ਐਮ. ਕਾਲਜ, ਮੋਗਾ ਦੇ ਖਿਡਾਰੀ ਅਤੇ ਡਾ. ਸ਼ਮਸ਼ੇਰ ਸਿੰਘ ਜੌਹਲ (ਇੱਕ ਪ੍ਰਮੁੱਖ ਵਾਤਾਵਰਣ ਪ੍ਰੇਮੀ ਅਤੇ ਗੁਰੂ ਨਾਨਕ ਸਪੋਰਟਸ ਕਲੱਬ ਦੇ ਜਨਰਲ ਸਕੱਤਰ) ਦੇ ਪੁੱਤਰ ਏਕਨੂਰ ਜੌਹਲ ਨੇ ਇੱਕ ਸ਼ਾਨਦਾਰ ਪ੍ਰਦਰਸ਼ਨ ਕੀਤਾ।

ਦਾਦਾ ਰਾਸ਼ਟਰਪਤੀ ਅਵਾਰਡੀ ਤੇ ਪੋਤੀ ਸਿੱਖਿਆ ਦੇ ਖੇਤਰ 'ਚ ਅੱਵਲ ਭਾਰਤੀ ਖੇਪੜ ਨੇ ਗੁੱਜਰ ਬਰਾਦਰੀ ਦਾ ਨਾਂ ਚਮਕਾਇਆ

ਐਮ.ਆਰ. ਸਿਟੀ ਪਬਲਿਕ ਸਕੂਲ ਦਾ ਸਾਲਾਨਾ ਨਤੀਜਾ 100 ਫੀਸਦੀ ਰਿਹਾ ਹੈ, ਜਿਸ ਵਿੱਚ ਸਕੂਲ ਦੀ ਹੋਣਹਾਰ ਵਿਦਿਆਰਥਣ ਭਾਰਤੀ ਖੇਪੜ ਨੇ ਸ਼ਾਨਦਾਰ ਪ੍ਰਦਰਸ਼ਨ ਕਰਦੇ ਹੋਏ 96.2% ਅੰਕ ਹਾਸਲ ਕੀਤੇ ਹਨ।

ਨੌਜਵਾਨ ਖਿਡਾਰੀ ਖੇਡਾਂ ਰਾਹੀਂ ਦੇਸ਼ ਦਾ ਨਾਮ ਰੌਸ਼ਨ ਕਰਨ : ਗੁਰਮੀਤ ਸਿੰਘ ਖੁੱਡੀਆਂ*

ਪੰਜਾਬ ਦੇ ਖੇਤੀਬਾੜੀ ਅਤੇ ਕਿਸਾਨ ਭਲਾਈ, ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਪੰਜਾਬ ਪਬਲਿਕ ਸਕੂਲ (ਪੀਪੀਐਸ) ਨਾਭਾ ਵਿਖੇ ਕਰਵਾਏ ਗਏ ਆਲ ਇੰਡੀਆ ਆਈ.ਪੀ.ਐਸ.ਈ. ਹਾਕੀ ਟੂਰਨਾਮੈਂਟ (ਬੌਇਜ਼ ਅੰਡਰ-14) ਚੈਂਪੀਅਨਸ਼ਿਪ-2026 ਵਿੱਚ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ।

ਦਸਵੀਂ ਕਲਾਸ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਚੰਗੇ ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਅਤੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ

ਦੇਵਗਨ ਕਾਨਵੈਂਟ ਸਕੂਲ ਮਿਸਿੰਗ ਲਿੰਕ ਟੂ ਨਿਊ ਵਾਈਪਾਸ ਨੇੜੇ ਜੈਨ ਮੰਦਰ ਚੌਂਕ ਦੀ ਵਿਦਿਆਰਥਣ ਦਿਲਪ੍ਰੀਤ ਕੌਰ ਨੇ ਪੰਜਾਬ ਸਕੂਲ ਐਜੂਕੇਸ਼ਨ ਬੋਰਡ ਦੀ ਦਸਵੀਂ ਕਲਾਸ ਵਿੱਚੋਂ 75% ਅੰਕ ਪ੍ਰਾਪਤ ਕਰਕੇ ਆਪਣੇ ਸਕੂਲ ਦਾ ਨਾਮ ਰੌਸ਼ਨ ਕੀਤਾ ਅਤੇ ਆਪਣੇ ਮਾਤਾ ਪਿਤਾ ਦਾ ਨਾਮ ਰੌਸ਼ਨ ਕੀਤਾ

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਜਾਨਵੀ ਅਰੋੜਾ ਨੇ ਮਾਰੀ ਬਾਜ਼ੀ, 96.60% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸੀਬੀਐਸਈ ਬੋਰਡ ਦੀ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਸਮਾਣਾ ਦੀ ਹੋਣਹਾਰ ਵਿਦਿਆਰਥਣ ਜਾਨਵੀ ਅਰੋੜਾ ਸਪੁੱਤਰੀ ਹਰੀਸ਼ ਕੁਮਾਰ ਨਿਵਾਸੀ ਸਮਾਣਾ ਨੇ 96.60% ਫੀਸਦੀ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ।

ਸੀਬੀਐਸਈ ਦਸਵੀਂ ਦੇ ਨਤੀਜਿਆਂ ‘ਚ ਸਾਕਸ਼ੀ ਮਿੱਤਲ ਨੇ ਮਾਰੀ ਬਾਜ਼ੀ, 95.20% ਅੰਕ ਲੈ ਕੇ ਕੀਤਾ ਮਾਪਿਆਂ ਦਾ ਨਾਮ ਰੌਸ਼ਨ

ਸੀਬੀਐਸਈ ਬੋਰਡ ਦੀ ਦਸਵੀਂ ਜਮਾਤ ਦੇ ਐਲਾਨੇ ਗਏ ਨਤੀਜਿਆਂ ਵਿੱਚ ਸਮਾਣਾ ਦੀ ਹੋਣਹਾਰ ਵਿਦਿਆਰਥਣ ਸਾਕਸ਼ੀ ਮਿੱਤਲ ਨੇ 95.20 ਫੀਸਦੀ ਅੰਕ ਪ੍ਰਾਪਤ ਕਰਕੇ ਸ਼ਾਨਦਾਰ ਪ੍ਰਦਰਸ਼ਨ ਕੀਤਾ ਹੈ। ਉਹ ਨਾਮੀ ਪੱਤਰਕਾਰ ਜੋਹਰੀ ਮਿੱਤਲ ਦੀ ਧੀ ਹੈ, ਜਿਸ ਨਾਲ ਪਰਿਵਾਰ ਵਿੱਚ ਖੁਸ਼ੀ ਦਾ ਮਾਹੌਲ ਹੈ।

13ਵਾਂ ਦਸਤਾਰ ਚੇਤਨਾ ਮਾਰਚ ਕਰਵਾਇਆ ਦਸਤਾਰ ਦੀ ਸ਼ਾਨ ਤਾਂ ਹਮੇਸ਼ਾ ਹੀ ਉੱਚੀ ਤੇ ਸੁੱਚੀ ਹੈ ਅਤੇ ਰਹੇਗੀ ਵੀ ਹਮੇਸ਼ਾ ਤੱਕ

ਸਾਡੇ ਰਹਿਬਰਾਂ, ਪੁਰਖਿਆਂ ਨੇ ਗੁਰਬਾਣੀ ਦੀ ਓਟ ਤੇ ਜੈਕਾਰਿਆਂ ਦੀ ਗੂੰਜ ਵਿੱਚ ਕੁਰਬਾਨੀਆਂ, ਸ਼ਹਾਦਤਾਂ ਅਤੇ ਸਮਰਪਣ ਦੇ ਨਾਲ ਦਸਤਾਰ ਨੂੰ ਉੱਚਾ ਅਤੇ ਸੁੱਚਾ ਬਣਾ ਕੇ ਰੱਖਿਆ ਹੈ।

ਵਿਦਿਆਰਥੀ ਸਿੱਖਿਆ ਵਿਚ ਚੰਗੀ ਪੜਾਈ ਕਰਕੇ ਦੇਸ਼ ਦਾ ਨਾਂ ਰੋਸ਼ਨ ਕਰਦਾ ਹੈ: ਸੁਖਵਿੰਦਰ ਸਿੰਘ ਗੋਲਡੀ

ਰਾਇਤ ਬਾਹਰਾ ਸੀਨੀਅਰ ਸੈਕੰਡਰੀ ਸਕੂਲ ਵੱਲੋਂ ਕਲਾਸ +2 ਦੇ ਵਿਦਿਆਰਥੀਆਂ ਲਈ ਵਿਦਾਈ ਸਮਾਰੋਹ ਕਰਵਾਇਆ ਗਿਆ।

ਦੇਸ਼ ਦਾ ਨਾਮ ਰੋਸ਼ਨ ਕਰਨ ਵਾਲਾ-ਫਰੀਦਕੋਟੀਆ ਲਵਲੀ ਸਰਾਂ

ਧਰਮਸ਼ਾਲਾ, ਹਿਮਾਚਲ ਪ੍ਰਦੇਸ਼ ਵਿਖੇ ਹੋਈਆਂ 7ਵੀਂ ਨੈਸ਼ਨਲ ਮਾਸਟਰ ਐਥਲੈਟਿਕ ਖੇਡਾਂ ਵਿੱਚ ਤਿੰਨ ਮੈਡਲ ਜਿੱਤ ਕੇ ਆਪਣੇ ਪਿੰਡ ਸਰਾਂ, ਜ਼ਿਲੇ ਫਰੀਦਕੋਟ, ਪੰਜਾਬ ਦਾ ਮਾਣ ਵਧਾਉਣ ਉਪਰੰਤ ਸੁਖਵਿੰਦਰ ਸਿੰਘ ਉਰਫ ਲਵਲੀ ਸਰਾਂ ਦੀ ਚੌਣ ਸ੍ਰੀਲੰਕਾ ਵਿਖੇ ਹੋਣ ਵਾਲੀ 38ਵੀਆਂ ਇੰਟਰਨੈਸ਼ਨਲ ਓਪਨ ਮਾਸ਼ਟਰ ਅਥਲੈਟਕਿ ਖੇਡਾਂ ਵਿੱਚ ਭਾਰਤ ਦੇਸ਼ ਦੀ ਨੁਮਾਇੰਦਗੀ ਕਰਨ ਲਈ ਹੋਈ ਸੀ।

'ਮੇਰੀ ਦਸਤਾਰ ਮੇਰੀ ਸ਼ਾਨ'

ਯੂਥ ਅਕਾਲੀ ਦਲ ਵੱਲੋਂ ਸ੍ਰੀ ਗੁਰੂ ਨਾਨਕ ਦੇਵ ਜੀ ਦਾ ਪ੍ਰਕਾਸ਼ ਪੁਰਬ, ਪੰਜਾਬ ਭਰ ਵਿੱਚ ਦਸਤਾਰ ਕੈਂਪ ਲਗਾਕੇ ਮਨਾਇਆ