ਪੰਜਾਬ ਸਕੂਲ ਸਿੱਖਿਆ ਬੋਰਡ ਮੁਹਾਲੀ ਵਲੋਂ ਐਲਾਨੇ ਦਸਵੀਂ ਜਮਾਤ ਦੇ ਨਤੀਜੇ ਵਿਚ ਸਰਕਾਰੀ ਹਾਈ ਸਕੂਲ ਗੋਬਿੰਦਪੁਰ ਖੁਣ ਖੁਣ ਦਾ ਨਤੀਜਾ 100 ਫੀਸਦੀ ਰਿਹਾ।