Monday, November 03, 2025

Goindwal

ਗੋਇੰਦਵਾਲ ਸਾਹਿਬ ਹੜ੍ਹ ਪੀੜਤਾਂ ਲਈ ਚੇਅਰਪਰਸਨ ਪ੍ਰਭਜੋਤ ਕੌਰ ਵੱਲੋਂ ਰਾਹਤ ਸਮੱਗਰੀ ਲਿਜਾਈ ਗਈ ਅਤੇ ਵੰਡੀ ਗਈ

ਜ਼ਿਲ੍ਹਾ ਯੋਜਨਾ ਕਮੇਟੀ ਸਾਹਿਬਜ਼ਾਦਾ ਅਜੀਤ ਸਿੰਘ ਨਗਰ ਦੀ ਚੇਅਰਪਰਸਨ ਅਤੇ ਆਮ ਆਦਮੀ ਪਾਰਟੀ ਦੀ ਜ਼ਿਲ੍ਹਾ ਪ੍ਰਧਾਨ ਪ੍ਰਭਜੋਤ ਕੌਰ ਵੱਲੋਂ ਅੱਜ ਮੋਹਾਲੀ ਟੀਮ ਦੇ ਸਹਿਯੋਗ ਨਾਲ ਗੋਇੰਦਵਾਲ ਸਾਹਿਬ ਹਲਕੇ ਦੇ ਹੜ੍ਹ ਪੀੜਤ ਪਿੰਡਾਂ ਮੁੰਡਾ, ਕੜਕਾ ਅਤੇ ਜੋਹਲ ਡਾਹੇਵਾਲਾ ਵਿਖੇ ਖੁਦ ਮੋਹਾਲੀ ਤੋਂ ਲਿਜਾ ਕੇ ਰਾਹਤ ਸਮੱਗਰੀ ਦੀ ਵੰਡ ਕੀਤੀ ਗਈ ਅਤੇ ਪੀੜਤ ਪਰਿਵਾਰਾਂ ਦਾ ਹਾਲ-ਚਾਲ ਜਾਣਿਆ ਗਿਆ।

CM ਮਾਨ 11 ਫਰਵਰੀ ਨੂੰ ਗੋਇੰਦਵਾਲ ਥਰਮਲ ਪਲਾਂਟ ਲੋਕਾਂ ਨੂੰ ਕਰਨਗੇ ਸਮਰਪਿਤ, ਜੂਨ ‘ਚ ਹੋਵੇਗਾ ਸ਼ੁਰੂ

ਪੰਜਾਬ ਵਿੱਚ ਇਸ ਵਾਰ ਝੋਨੇ ਦੇ ਸੀਜ਼ਨ ਦੌਰਾਨ ਲੋਕਾਂ ਨੂੰ ਬਿਜਲੀ ਦੀ ਸਮੱਸਿਆ ਦਾ ਸਾਹਮਣਾ ਨਹੀਂ ਕਰਨਾ ਪਵੇਗਾ। ਸਰਕਾਰ ਨੇ ਗੋਇੰਦਵਾਲ ਥਰਮਲ ਪਲਾਂਟ ਦਾ ਕਬਜ਼ਾ ਲੈ ਲਿਆ ਹੈ। ਇਸ ਦੇ ਨਾਲ ਹੀ ਇਸ ਨੂੰ ਨਵੇਂ ਸਿਰੇ ਤੋਂ ਚਲਾਉਣ ਦੀਆਂ ਤਿਆਰੀਆਂ ਸ਼ੁਰੂ ਹੋ ਗਈਆਂ ਹਨ।

ਗੋਇੰਦਵਾਲ ਥਰਮਲ ਪਲਾਂਟ ਸੀਐਮ ਮਾਨ ਲੋਕਾ ਨੂੰ ਕਰਨਗੇ ਸਮਰਪਿਤ

ਮੁੱਖ ਮੰਤਰੀ ਭਗਵੰਤ ਮਾਨ ਵਾਲੀ ਸਰਕਾਰ ਨੇ ਗੋਇੰਦਵਾਲ ਥਰਮਲ ਪਲਾਂਟ ਨੂੰ ਖਰੀਦ ਲਿਆ ਹੈ। ਹੁਣ ਪੰਜਾਬ ਰਾਜ ਬਿਜਲੀ ਨਿਗਮ ਲਿਮਟਿਡ ਨੇ ਗੋਇੰਦਵਾਲ ਸਾਹਿਬ ਥਰਮਲ ਪਲਾਂਟ ਦਾ ਕਬਜਾ ਲੈ ਲਿਆ ਹੈ