Tuesday, May 14, 2024

Goldmedal

ਪੰਜਾਬੀ ਯੂਨੀਵਰਸਿਟੀ ਦੀ ਤੀਰਅੰਦਾਜ਼ ਪਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ

ਚੀਨ ਦੇ ਸ਼ੰਘਾਈ ਵਿਖੇ ਹੋ ਰਹੇ ਤੀਰਅੰਦਾਜ਼ੀ ਵਲਡ ਕੱਪ ਸਟੇਜ-1 ਵਿੱਚ ਭਾਰਤ ਦੀ ਕੰਪਾਊਂਡ ਵਿਮੈਨ ਟੀਮ ਨੇ ਇਟਲੀ ਨੂੰ ਹਰਾ ਕੇ ਫ਼ਾਈਨਲ ਮੁਕਾਬਲਾ ਜਿੱਤ ਲਿਆ ਹੈ

ਗੋਲਡ ਮੈਡਲਿਸਟ ਰੁਪੇਸ਼ ਕੁਮਾਰ ਬੇਗੜਾ ਨੇ ਬਤੌਰ ਜ਼ਿਲ੍ਹਾ ਖੇਡ ਅਧਿਕਾਰੀ ਅਹੁਦਾ ਸੰਭਾਲਿਆ

ਸਾਲ 2020 ਦੌਰਾਨ ਹੋਈ ਸੀ ਪਹਿਲੀ ਨਿਯੁਕਤੀ

ਮਨਪ੍ਰੀਤ ਨੇ ਹਾਕੀ ਅੰਡਰ-19 ਵਿੱਚ ਜਿੱਤਿਆ ਗੋਲਡ ਮੈਡਲ : ਵਿਧਾਇਕ ਹੈਪੀ

ਮਨਪ੍ਰੀਤ ਕੌਰ ਦੇ ਘਰ ਲੱਗਿਆ ਵਧਾਈਆਂ ਦਾ ਤਾਂਤਾ

ਪੰਜਾਬ ਦੀ ਪ੍ਰਨੀਤ ਨੇ ਤੀਰਅੰਦਾਜ਼ੀ ਚ, ਸੋਨੇ ਤੇ ਲਾਇਆ ਨਿਸ਼ਾਨਾ

ਬੈਂਕਾਕ ਵਿਚ ਚੱਲ ਰਹੀ ਏਸ਼ੀਅਨ ਚੈਂਪੀਅਨਸ਼ਿਪ

ਨੀਰਜ ਚੋਪੜਾ ਨੇ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ਵਿਚ ਜਿੱਤਿਆ ਸੋਨੇ ਦਾ ਤਮਗ਼ਾ

ਹੰਗਰੀ ਦੇ ਬੁਡਾਪੇਸਟ ਵਿੱਚ ਹੋਈ ਵਿਸ਼ਵ ਐਥਲੈਟਿਕਸ ਚੈਂਪੀਅਨਸ਼ਿਪ ਦੇ ਨੇਜਾ ਸੁੱਟਣ ਦੇ ਮੁਕਾਬਲੇ ਵਿੱਚ ਭਾਰਤੀ ਖਿਡਾਰੀ ਨੀਰਜ ਚੋਪੜਾ ਨੇ 88.17 ਮੀਟਰ ਤੱਕ ਨੇਜਾ ਸੁੱਟ ਕੇ ਸੋਨੇ ਦਾ ਤਮਗਾ ਫੁੰਡ ਲਿਆ ਹੈ।

ਅਜ਼ਰਬਾਈਜਾਨ ਵਿੱਚ ਪੰਜਾਬੀ ਯੂਨੀਵਰਸਿਟੀ ਦੇ ਸ਼ੂਟਰ ਖਿਡਾਰੀ ਨੇ ਜਿੱਤਿਆ ਸੋਨ ਤਗ਼ਮਾ

ਵਾਈਸ ਚਾਂਸਲਰ ਪ੍ਰੋ. ਅਰਵਿੰਦ ਨੇ ਇਸ ਪ੍ਰਾਪਤੀ ਉੱਤੇ ਖਿਡਾਰੀ ਅਮਨਪ੍ਰੀਤ, ਉਸ ਦੇ ਕੋਚ ਅਤੇ ਖੇਡ ਵਿਭਾਗ ਨੂੰ ਵਧਾਈ ਦਿੰਦੇ ਹੋਏ ਕਿਹਾ ਕਿ ਯੂਨੀਵਰਸਿਟੀ ਵਿੱਚ ਖੇਡਾਂ ਦੇ ਖੇਤਰ ਵਿੱਚ ਨਿੱਤ ਦਿਨ ਹੋ ਰਹੀਆਂ ਵੱਖ-ਵੱਖ ਈਵੈਂਟਸ ਦੀਆਂ ਕੌਮਾਂਤਰੀ ਪ੍ਰਾਪਤੀਆਂ ਪੰਜਾਬੀ ਯੂਨੀਵਰਸਿਟੀ ਵਿਚਲੇ ਖੇਡ ਸਭਿਆਚਾਰ ਅਤੇ ਉਸਾਰੂ ਮਾਹੌਲ ਨੂੰ ਦਰਸਾਉਂਦੀਆਂ ਹਨ। 

ਪੈਰਿਸ ਵਿਸ਼ਵ ਕੱਪ ਵਿੱਚ ਪੰਜਾਬੀ ਯੂਨੀਵਰਸਿਟੀ ਦੀ ਪਰਨੀਤ ਕੌਰ ਨੇ ਜਿੱਤਿਆ ਸੋਨ ਤਗ਼ਮਾ

ਫ਼ਰਾਂਸ ਦੇ ਪੈਰਿਸ ਵਿਖੇ ਚੱਲ ਰਹੇ 'ਪੈਰਿਸ ਵਿਸ਼ਵ ਕੱਪ ਸਟੇਜ-4' ਵਿੱਚ ਭਾਰਤ ਦੀਆਂ ਲੜਕੀਆਂ ਦੀ ਕੰਪਾਊਂਡ ਟੀਮ ਨੇ ਪਹਿਲੀ ਵਾਰ ਸੋਨ ਤਗ਼ਮਾ ਜਿੱਤ ਕੇ ਇਤਿਹਾਸ ਸਿਰਜ ਦਿੱਤਾ ਹੈ। ਪੰਜਾਬੀ ਯੂਨੀਵਰਸਿਟੀ ਤੋਂ ਕੋਚ ਸੁਰਿੰਦਰ ਰੰਧਾਵਾ ਨੇ ਖੁਸ਼ੀ ਪ੍ਰਗਟਾਉਂਦਿਆਂ ਦੱਸਿਆ ਕਿ ਇਸ ਟੀਮ ਵਿੱਚ ਪੰਜਾਬੀ ਯੂਨੀਵਰਸਿਟੀ ਤੋਂ ਉਨ੍ਹਾਂ ਦੀ ਸ਼ਾਗਿਰਦ ਖਿਡਾਰੀ ਪਰਨੀਤ ਕੌਰ ਸ਼ਾਮਿਲ ਸੀ। ਇਸ ਟੀਮ ਨੇ ਫ਼ਾਈਨਲ ਵਿੱਚ ਮੈਕਸੀਕੋ ਨੂੰ 234-233 ਅੰਕਾਂ ਨਾਲ਼  ਹਰਾ ਕੇ ਇਹ ਜਿੱਤ ਪ੍ਰਾਪਤ ਕੀਤੀ।