ਕਿਹਾ ਹਮੇਸ਼ਾ ਲੋਕਾਂ ਦੇ ਮੁੱਦਿਆਂ ਨੂੰ ਦਿੱਤੀ ਤਰਜੀਹ
ਸ਼੍ਰੋਮਣੀ ਅਕਾਲੀ ਦਲ ਦੀ ਸਿਆਸਤ ਦੇ ਸਾਢੇ ਪੰਜ ਦਹਾਕਿਆਂ ਤੱਕ ਸ਼ਾਹ ਅਸਵਾਰ ਰਹੇ ਅਤੇ ਕੌਮੀ ਜਮਹੂਰੀ ਗੱਠਜੋੜ ਸਰਕਾਰ ਵਿੱਚ ਕੇਂਦਰੀ ਮੰਤਰੀ ਵਜੋਂ ਸੇਵਾਵਾਂ ਨਿਭਾਅ ਚੁੱਕੇ