ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਅੰਮ੍ਰਿਤਸਰ ਚ ਆਧੁਨਿਕ ਹੜ੍ਹ ਰਾਹਤ ਅਤੇ ਮੁੜ ਵਸੇਬਾ ਮੈਗਾ ਵੇਅਰਹਾਊਸ ਦਾ ਉਦਘਾਟਨ
ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਨੇ ਨਿਰਵਿਘਨ ਖਰੀਦ ਨੂੰ ਯਕੀਨੀ ਬਣਾਉਣ ਲਈ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ
ਕੈਬਨਿਟ ਮੰਤਰੀ ਹਰਜੋਤ ਸਿੰਘ ਬੈਂਸ ਵੱਲੋਂ ਨੰਗਲ ਤੋਂ ‘ਅਪਰੇਸ਼ਨ ਰਾਹਤ’ ਦੀ ਸ਼ੁਰੂਆਤ, ਵਿਧਾਇਕਾਂ ਨੇ ਸਥਾਨਕ ਪੱਧਰ ‘ਤੇ ਰਾਹਤ ਮੁਹਿੰਮ ਸੰਭਾਲੀ
ਸਰਕਾਰੀ ਸਕੂਲ ਸੋਮਵਾਰ ਨੂੰ ਖੁੱਲ੍ਹਣਗੇ ਪਰ ਕਲਾਸਾਂ ਮੰਗਲਵਾਰ ਤੋਂ ਸ਼ੁਰੂ ਹੋਣਗੀਆਂ
ਹਲਕਾ ਮਹਿਲ ਕਲਾਂ ਦੇ ਵੱਖ-ਵੱਖ ਪਿੰਡਾਂ 'ਚ ਲਗਾਤਾਰ ਬਾਰਸ਼ ਨਾਲ ਹੋਏ ਭਾਰੀ ਨੁਕਸਾਨ ਦੀ ਤਾਜ਼ਾ ਰਿਪੋਰਟ ਤਿਆਰ ਕਰਕੇ ਪੰਜਾਬ ਪ੍ਰਦੇਸ਼ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਮੈਂਬਰ ਪਾਰਲੀਮੈਂਟ ਨੂੰ ਸੌਂਪੀ ਜਾਵੇਗੀ ਤਾਂ ਜੋ ਕੇਂਦਰ ਅਤੇ ਰਾਜ ਸਰਕਾਰ ਤੋਂ ਪੀੜਤ ਕਿਸਾਨਾਂ, ਮਜ਼ਦੂਰਾਂ ਨੂੰ ਬਣਦਾ ਮੁਆਵਜ਼ਾ ਦਿਵਾਇਆ ਜਾ ਸਕੇ।
ਪੰਜਾਬ ਭਾਜਪਾ ਦੇ ਬੁਲਾਰੇ ਪ੍ਰੋ. ਸਰਚਾਂਦ ਸਿੰਘ ਖਿਆਲਾ ਨੇ ਕੈਨੇਡਾ ਦੇ ਵਿੱਤ ਵਿਭਾਗ ਵੱਲੋਂ ਜਾਰੀ ਕੀਤੀ ਤਾਜ਼ਾ ਰਿਪੋਰਟ ’ਤੇ ਗੰਭੀਰ ਚਿੰਤਾ ਪ੍ਰਗਟਾਉਂਦਿਆਂ ਕਿਹਾ ਕਿ ਇਹ ਰਿਪੋਰਟ ਭਾਰਤ ਦੀਆਂ ਸੁਰੱਖਿਆ ਚਿੰਤਾਵਾਂ ਨੂੰ ਪੂਰੀ ਤਰ੍ਹਾਂ ਸਹੀ ਸਾਬਤ ਕਰਦੀ ਹੈ।
ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਕਿਹਾ ਕਿ ਮੌਜੂਦਾ ਕੁਦਰਤੀ ਆਪਦਾ ਦੀ ਘੜੀ ਵਿੱਚ ਸੂਬਾ ਸਰਕਾਰ ਪੂਰੀ ਤਰ੍ਹਾ ਨਾਲ ਸੂਬਾਵਾਸੀਆਂ ਨਾਲ ਖੜੀ ਹੈ।
ਕੈਬਨਿਟ ਮੰਤਬੀ ਬਰਿੰਦਰ ਕੁਮਾਰ ਗੋਇਲ ਨੇ ਅੱਜ ਇੱਥ ਮਕਰੌੜ ਸਾਹਿਬ ਪੁਲ ਅਤੇ ਮੂਨਕ ਵਿਖੇ ਟੋਹਾਣਾ ਪੁਲ 'ਤੇ ਘੱਗਰ ਦਰਿਆ ਦੇ ਖੇਤਰ ਵਾਲੇ ਪਿੰਡਾਂ ਚਾਦੂੰ, ਕੁੰਦਨੀ, ਸੁਰਜਨਭੈਣੀ, ਰਾਮਪੁਰ ਗੁਜਰਾਂ, ਫੂਲਦ, ਰਾਜਰਹੇੜੀ, ਡੂਡੀਆਂ ਸਮੇਤ ਵੱਖ-ਵੱਖ ਪਿੰਡਾਂ ਦੇ ਲੋਕਾਂ ਨਾਲ ਮੁਲਾਕਾਤ ਕੀਤੀ
ਭਾਰਤੀ ਕਿਸਾਨ ਯੂਨੀਅਨ ਲੱਖੋਵਾਲ ਦੇ ਆਗੂਆਂ ਨੇ ਜ਼ਿਲ੍ਹਾ ਪ੍ਰਧਾਨ ਭੁਪਿੰਦਰ ਸਿੰਘ ਦੌਲਤਪੁਰਾ ਦੀ ਅਗਵਾਈ ਹੇਠ ਸਾਂਝੇ ਤੌਰ ਤੇ ਜਿਲ੍ਹਾ ਮੀਡੀਆ ਸਕੱਤਰ ਬਲਕਰਨ ਸਿੰਘ ਢਿੱਲੋਂ ਰਾਹੀਂ ਬਿਆਨ ਕਿਹਾ ਹੈ ਕਿ ਕੇਂਦਰ ਕੋਈ ਵੀ ਸਰਕਾਰ ਹੋਵੇ ਉਸ ਨੇ ਹਮੇਸ਼ਾ ਹੀ ਪੰਜਾਬ ਨਾਲ ਮਤਰੇਈ ਵਾਲਾ ਸਲੂਕ ਕੀਤਾ ਪਿਛਲੇ 12 ਸਾਲ ਤੋਂ ਭਾਰਤੀ ਜਨਤਾ ਪਾਰਟੀ ਦੀ ਸਰਕਾਰ ਕੇਂਦਰ ਦੀ ਅਗਵਾਈ ਕਰ ਰਹੀ ਹੈ
ਅੱਜ ਸਰਕਾਰੀ ਹਸਪਤਾਲ ਮੋਗਾ ਵਿੱਚ ਪੈਰਾ ਮੈਡੀਕਲ ਯੂਨੀਅਨ ਦੀ ਚੋਣ ਕੀਤੀ ਗਈ।
ਹਿਸਾਰ ਜਿਲ੍ਹੇ ਦੇ 276 ਪਿੰਡਾਂ ਲਈ ਖੁੱਲਿਆ ਸ਼ਤੀਪੂਰਤੀ ਪੋਰਟਲ, ਲਗਭਗ 25 ਹਜਾਰ ਕਿਸਾਨਾਂ ਨੇ 1 ਲੱਖ 45 ਹਜਾਰ ਏਕੜ ਖੇਤਰ ਵਿੱਚ ਫਸਲ ਖਰਾਬਾ ਦਰਜ ਕੀਤਾ
ਅਧਿਆਪਕ ਦਿਵਸ ਮੌਕੇ ਪੰਜਾਬ ਸਕੂਲ ਸਿੱਖਿਆ ਵਿਭਾਗ ਨੇ ਅੱਜ ਭਾਰਤ ਦੇ ਸਾਬਕਾ ਰਾਸ਼ਟਰਪਤੀ 'ਭਾਰਤ ਰਤਨ' ਡਾ. ਸਰਵਪੱਲੀ ਰਾਧਾਕ੍ਰਿਸ਼ਨਨ, ਜੋ ਉੱਘੇ ਦਾਰਸ਼ਨਿਕ ਅਤੇ ਸਿੱਖਿਆ ਸ਼ਾਸਤਰੀ ਸਨ, ਨੂੰ ਸ਼ਰਧਾ ਦੇ ਫੁੱਲ ਭੇਟ ਕੀਤੇ।
ਸਰਪਲਸ ਅਤੇ ਜਰੂਰਤ ਵਿੱਚ ਨਾ ਆਉਣ ਵਾਲੇ ਸਾਮਾਨ ਦਾ ਜਲਦ ਕਰਨ ਨਿਪਟਾਨ
ਕਿਹਾ: ਪੰਜਾਬ ਸਰਕਾਰ ਸੂਬਾ ਵਾਸੀਆਂ ਦੇ ਜਾਨ ਮਾਲ ਦੀ ਰਾਖੀ ਲਈ ਵਚਨਬੱਧ
ਪਿਛਲੇ ਦਿਨ੍ਹਾਂ ਦੋਰਾਨ ਆਏ ਹੜ੍ਹਾਂ ਦੀ ਕੁਦਰਤੀ ਮਾਰ ਹੇਠ ਜਿੱਥੇ ਪੰਜਾਬ ਦੀਆਂ ਫਸਲਾਂ ਪ੍ਰਭਾਵਿੱਤ ਹੋਈਆਂ ਹਨ, ਪਸ਼ੂਧਨ ਦਾ ਨੁਕਸਾਨ ਹੋਇਆ
ਕਿਹਾ : ਜੇਕਰ ਸਮਾਂ ਰਹਿੰਦਿਆਂ ਸਰਕਾਰ ਨੇ ਹੜਾਂ ਦੀ ਰੋਕਥਾਮ ਲਈ ਯਤਨ ਕੀਤੇ ਹੁੰਦੇ, ਤਾਂ ਅੱਜ ਆਹ ਦਿਨ ਨਾ ਦੇਖਣੇ ਪੈਂਦੇ
ਹਰਿਆਣਾ ਦੇ ਵਿਕਾਸ ਅਤੇ ਪੰਚਾਇਤ ਮੰਤਰੀ ਸ਼੍ਰੀ ਕ੍ਰਿਸ਼ਨ ਲਾਲ ਪੰਵਾਰ ਨੇ ਕਿਹਾ ਕਿ ਕਿਸਾਨਾਂ ਅਤੇ ਮਜ਼ਦੂਰਾਂ ਦੀਆਂ ਸਮੱਸਿਆਵਾਂ ਪ੍ਰਤੀ ਸਰਕਾਰ ਦਾ ਰਵੱਈਆ ਹਮੇਸ਼ਾ ਸਕਾਰਾਤਮਕ ਅਤੇ ਸੰਵੇਦਨਸ਼ੀਲ ਰਿਹਾ ਹੈ।
ਨਦੀਆਂ, ਨਾਲਿਆਂ ਅਤੇ ਦਰਿਆਵਾਂ ਦੇ ਕੰਢੇ ਮਜ਼ਬੂਤ ਕਰਨ ਉਤੇ ਜ਼ੋਰ, ਪ੍ਰਸ਼ਾਸਨ ਨੂੰ 24X7 ਚੌਕਸ ਰਹਿਣ ਦੇ ਨਿਰਦੇਸ਼
ਬਜ਼ੁਰਗ ਕੋਲੋਂ ਹੈਲਥ ਏ.ਟੀ.ਐਮ. ਮਸ਼ੀਨ ਨੂੰ ਕਰਵਾਇਆ ਲੋਕ ਅਰਪਿਤ
ਕੁਦਰਤੀ ਆਪਦਾ ਤੋਂ ਪ੍ਰਭਾਵਿਤ ਪੰਜਾਬ ਤੇ ਜੰਮੂ-ਕਸ਼ਮੀਰ ਨੂੰ ਹਰਿਆਣਾ ਸਰਕਾਰ ਵੱਲੋਂ ਪੰਜ-ਪੰਜ ਕਰੋੜ ਦੀ ਸਹਾਇਤਾ ਰਕਮ ਕੀਤੀ ਜਾਰੀ
ਪਰਿਵਾਰ ਵੱਲੋਂ ਪੰਜਾਬ ਸਰਕਾਰ ਵੱਲੋਂ ਮੁਸੀਬਤ ਦੀ ਘੜੀ ਚ ਨਾਲ ਖੜ੍ਹਨ ਲਈ ਧੰਨਵਾਦ
ਹੜ ਪ੍ਰਭਾਵਿਤ ਲੋਕਾਂ ਨੂੰ ਰਾਹਤ ਅਤੇ ਸਹਾਇਤਾ ਪ੍ਰਦਾਨ ਕਰਨ ਲਈ 24 ਘੰਟੇ ਕੰਮ ਕਰ ਰਹੀ ਹੈ ਰਾਜ ਸਰਕਾਰ
ਪੰਜਾਬ ਸਰਕਾਰ ਅਤੇ ਸਿਹਤ ਮੰਤਰੀ ਪੰਜਾਬ ਡਾ. ਬਲਬੀਰ ਸਿੰਘ ਜੀ ਦੀ ਅਗਵਾਈ ਹੇਠ ਸਿਹਤ ਵਿਭਾਗ ਪੰਜਾਬ ਵੱਲੋਂ 25 ਅਗਸਤ ਤੋਂ 08 ਸਤੰਬਰ 2025 ਤੱਕ ਅੱਖਾਂ ਦਾਨ ਪੰਦਰਵਾੜਾ ਮਨਾਇਆ ਜਾ ਰਿਹਾ ਹੈ।
ਹੜਾਂ ਕਾਰਨ ਹੋਏ ਨੁਕਸਾਨ ਲਈ ਪ੍ਰਤੀ ਏਕੜ 70 ਹਜ਼ਾਰ ਕਿਸਾਨ ਨੂੰ ਅਤੇ 10 ਹਜਾਰ ਪ੍ਰਤੀ ਏਕੜ ਮਜ਼ਦੂਰਾਂ ਲਈ ਸਰਕਾਰ ਕਰੇ ਜਾਰੀ ਕਰੇ
ਪੰਜਾਬ ਦੇ ਬਕਾਇਆ 60 ਹਜਾਰ ਕਰੋੜ ਰੁਪਏ ਦੇ ਫੰਡ ਤੁਰੰਤ ਜਾਰੀ ਕਰੇ ਅਤੇ ਪੰਜਾਬ ਲਈ ਵਿਸ਼ੇਸ਼ ਪੈਕੇਜ ਦੇਵੇ
ਪੰਜਾਬ ਸਰਕਾਰ ਸੰਕਟ ਦੀ ਘੜੀ ਵੇਲੇ ਸੂਬੇ ਦੇ ਵਸਨੀਕਾਂ ਦੇ ਨਾਲ : ਵਿਧਾਇਕ ਉੱਗੋਕੇ
ਸ਼ਹੀਦ ਮੇਜਰ ਹਰਮਿੰਦਰ ਪਾਲ ਸਿੰਘ ਸਰਕਾਰੀ ਕਾਲਜ, ਐਸ ਦੇ ਐਸ ਨਗਰ (ਮੁਹਾਲੀ) ਵੱਲੋਂ ਪ੍ਰਿਸੀਪਲ, ਗੁਰਿੰਦਰਜੀਤ ਕੌਰ ਦੀ ਅਗਵਾਈ ਹੇਠ ਮੇਜਰ ਧਿਆਨ ਚੰਦ ਨੂੰ ਸਮਰਪਿਤ, ਕਾਲਜ ਦੇ ਸਰੀਰਕ ਸਿੱਖਿਆ ਵਿਭਾਗ ਵੱਲੋਂ ਨੈਸ਼ਨਲ ਸਪੋਰਟਸ ਡੇਅ ਮਨਾਇਆ ਗਿਆ।
ਪਾਰਟੀਬਾਜ਼ੀ ਤੋ ਉੱਤੇ ਉਠ ਕਿ ਹੜ੍ਹਪੀੜਤਾਂ ਦੀ ਮੱਦਤ ਕਰਨ ਦਾ ਵੇਲਾ
ਅੱਜ ਨਗਰ ਨਿਗਮ ਮੋਗਾ ਵਿਖੇ ਮੇਅਰ ਬਲਜੀਤ ਸਿੰਘ ਚਾਨੀ ਨੇ ਗੱਲਬਾਤ ਕਰਦਿਆਂ ਦੱਸਿਆ ਕਿ ਆਪਣੀਆ ਹੱਕੀ ਮੰਗਾਂ ਤੇ ਸ਼ਹਿਰ ਦੇ ਵਿਕਾਸ ਲਈ ਕੇਂਦਰ ਸਰਕਾਰ ਤੋਂ ਫੰਡਾਂ ਦੀ ਮੰਗ ਕਰਨਾ ਸਾਡਾ ਸੰਵਿਧਾਨਿਕ ਹੱਕ ਹੈ।
ਪੰਜਾਬ ਵਿਚ ਵੱਖ-ਵੱਖ ਸ਼ਹਿਰਾਂ ਵਿਚ ਆਏ ਹੜਾਂ ਕਾਰਨ ਹਾਹਾਕਾਰ ਮੱਚੀ ਹੋਈ ਹੈ, ਜਿਸ ਤੇ ਚਿੰਤਾ ਪ੍ਰਗਟ ਕਰਦਿਆਂ ਸਾਬਕਾ ਵਿਧਾਇਕ ਵਿਜੇ ਸਾਥੀ ਨੇ ਕਿਹਾ ਕਿ ਜੇਕਰ ਸਰਕਾਰ ਵੱਲੋਂ ਪਹਿਲਾਂ ਪੁਖਤਾ ਪ੍ਰਬੰਧ ਕੀਤੇ ਹੁੰਦੇ ਤਾਂ ਅੱਜ ਇਹ ਦਿਨ ਦੇਖਣ ਨੂੰ ਨਾ ਮਿਲਦੇ।
ਪੰਜਾਬ ਦੇ ਵਿੱਤ ਮੰਤਰੀ ਵੱਲੋਂ ਖਨੌਰੀ ਵਿਖੇ ਘੱਗਰ ਦਰਿਆ ਦਾ ਜਾਇਜ਼ਾ
ਕਿਹਾ ਹੜ੍ਹਾਂ ਲਈ ਸੂਬਾ ਸਰਕਾਰ ਜ਼ਿੰਮੇਵਾਰ
25 ਸਤੰਬਰ ਨੂੰ ਲਾਂਚ ਹੋਵੇਗਾ ਦੀਨਦਿਆਲ ਲਾਡੋ ਲੱਛਮੀ ਯੋਜਨਾ ਪੋਰਟਲ
ਜੇਕਰ ਬੀ.ਬੀ.ਐਮ.ਬੀ ਨੇ ਜੂਨ ਵਿੱਚ ਸਮੇਂ ਸਿਰ ਪਾਣੀ ਛੱਡਿਆ ਹੁੰਦਾ ਤਾਂ ਹਾਲਾਤ ਕਾਫ਼ੀ ਹੱਦ ਤੱਕ ਕਾਬੂ ਕੀਤੇ ਜਾ ਸਕਦੇ ਸੀ : ਜਲ ਸਰੋਤ ਮੰਤਰੀ
ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਸਾਬਕਾ ਪ੍ਰਧਾਨ ਪ੍ਰੋਫੈਸਰ ਕਿਰਪਾਲ ਸਿੰਘ ਬਡੂੰਗਰ ਨੇ ਕਿਹਾ ਕਿ ਅੱਜ ਸਾਰਾ ਪੰਜਾਬ ਬੁਰੀ ਤਰ੍ਹਾਂ ਕੁਦਰਤ ਹੜਾਂ ਦੀ ਮਾਰ ਹੇਠ ਆ ਚੁੱਕਾ ਹੈ
ਸੂਬਾ ਸਰਕਾਰ ਖਿਡਾਰੀਆਂ ਨੂੰ ਹਰ ਸੰਭਵ ਸਹਾਇਤਾ ਦੇਣ ਲਈ ਪ੍ਰਤੀਬੱਧ : ਗੌਰਵ ਗੌਤਮ
ਕਿਰਤੀ ਕਿਸਾਨ ਯੂਨੀਅਨ ਵੱਲੋਂ ਸੂਬਾਈ ਸੱਦੇ ਤਹਿਤ ਪੰਜਾਬ ਵਿੱਚ ਆਏ ਹੜਾਂ ਦੀ ਮਾਰ ਝੱਲ ਰਹੇ ਲੋਕਾਂ ਨੂੰ ਫੌਰੀ ਰਾਹਤ ਅਤੇ ਉਹਨਾਂ ਦੇ ਮੁੜ ਵਸੇਵੇ ਦੇ ਪ੍ਰਬੰਧ ਕਰਨ ਲਈ ਪੰਜਾਬ ਸਰਕਾਰ ਨੂੰ ਡਿਪਟੀ ਕਮਿਸ਼ਨਰ ਮਲੇਰਕੋਟਲਾ ਰਾਹੀਂ ਮੰਗ ਪੱਤਰ ਦਿੱਤਾ ਗਿਆ।
ਪੰਡਿਤ ਦੀਲ ਦਿਆਲ ਉਪਾਧਿਆਏ ਦੀ ਜੈਯੰਤੀ 'ਤੇ 25 ਦਸੰਬਰ ਤੋਂ ਦੀਨ ਦਿਆਲ ਲਾਡੋ ਲਛਮੀ ਯੋਜਨਾ ਦਾ ਹੋਵੇਗਾ ਸ਼ੁਭਾਰੰਭ