Wednesday, December 17, 2025

GovernmentMahindraCollege

ਪ੍ਰੋ. ਨਿਸ਼ਠਾ ਤ੍ਰਿਪਾਠੀ ਨੇ ਸਰਕਾਰੀ ਮਹਿੰਦਰਾ ਕਾਲਜ ਦੇ ਰੈਗੂਲਰ ਪ੍ਰਿੰਸੀਪਲ ਵਜੋਂ ਅਹੁਦਾ ਸੰਭਾਲਿਆ

150 ਸਾਲ ਦਾ ਇਤਿਹਾਸ ਸਮੋਈ ਬੈਠੇ ਸਰਕਾਰੀ ਮਹਿੰਦਰਾ ਕਾਲਜ ਨੂੰ ਹੋਰ ਬੁਲੰਦੀਆਂ ’ਤੇ ਲਿਜਾਇਆ ਜਾਵੇਗਾ : ਪ੍ਰੋ. ਨਿਸ਼ਠਾ ਤ੍ਰਿਪਾਠੀ  

ਸਰਕਾਰੀ ਮਹਿੰਦਰਾ ਕਾਲਜ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ

ਜ਼ਿਲ੍ਹਾ ਸਵੀਪ ਟੀਮ ਵੱਲੋਂ ਸਰਕਾਰੀ ਮਹਿੰਦਰਾ ਕਾਲਜ ਵਿਖੇ ਵੋਟਰ ਜਾਗਰੂਕਤਾ ਕੈਂਪ ਲਗਾਇਆ ਗਿਆ। 

ਸਰਕਾਰੀ ਮਹਿੰਦਰਾ ਕਾਲਜ ਵੱਲੋਂ ਪਲਾਸਟਿਕ ਮੁਕਤ ਮੁਹਿੰਮ ਦੀ ਸ਼ੁਰੂਆਤ

ਵਿਸ਼ੇਸ਼ ਪਲਾਸਟਿਕ ਕੁਲੈਕਸ਼ਨ ਮੁਹਿੰਮ ਤਹਿਤ ਸੰਯੁਕਤ ਕਮਿਸ਼ਨਰ, ਨਗਰ ਨਿਗਮ ਪਟਿਆਲਾ ਬਬਨਦੀਪ ਸਿੰਘ ਵਾਲੀਆ ਅਤੇ ਸਰਕਾਰੀ ਮਹਿੰਦਰਾ ਕਾਲਜ ਪਟਿਆਲਾ ਵਿਖੇ ਪ੍ਰਿੰਸੀਪਲ ਪ੍ਰੋ. ਅਮਰਜੀਤ ਸਿੰਘ ਦੀ ਯੋਗ ਅਗਵਾਈ ਹੇਠ ਨਗਰ ਨਿਗਮ ਪਟਿਆਲਾ ਦੇ ਸਹਿਯੋਗ ਨਾਲ ਕਾਲਜ ਵਿਖੇ ਕੈਂਪਸ ਨੂੰ ਪੋਲੀਥੀਨ ਅਤੇ ਪਲਾਸਟਿਕ ਮੁਕਤ ਕਰਨ ਲਈ ਇੱਕ ਵਿਸ਼ੇਸ਼ ਸਾਫ਼-ਸਫ਼ਾਈ ਮੁਹਿੰਮ ਦਾ ਆਯੋਜਨ ਕੀਤਾ ਗਿਆ ਪ੍ਰੋ. ਅਮਰਜੀਤ ਸਿੰਘ ਨੇ ਵਿਦਿਆਰਥੀਆਂ ਨੂੰ ਸੰਬੋਧਨ ਕਰਦਿਆਂ ਹੋਇਆਂ ਕੂੜੇ ਨੂੰ ਵੱਖ-ਵੱਖ ਕਰਨ ਦੀ ਮਹੱਤਤਾ ਬਾਰੇ ਪ੍ਰੇਰਿਤ ਕੀਤਾ।