ਡਾਕਟਰੀ ਨਾਲ ਸਬੰਧਿਤ ਨੀਟ ਪ੍ਰੀਖਿਆ ਦੇ ਪੇਪਰ ਲੀਕ ਮਾਮਲੇ ਵਿੱਚ ਕੇਂਦਰੀ ਮੰਤਰੀ ਧਰਮਿੰਦਰ ਪ੍ਰਧਾਨ ਦੇ ਅਸਤੀਫੇ ਦੀ ਮੰਗ ਕਰ ਨੌਜਵਾਨਾਂ ਉੱਪਰ ਦਿੱਲੀ ਵਿਖੇ ਕੀਤੇ ਲਾਠੀਚਾਰਜ ਦੇ ਵਿਰੋਧ ਵਿੱਚ ਭਾਰਤੀ ਕਿਸਾਨ ਯੂਨੀਅਨ ਏਕਤਾ ਉਗਰਾਹਾਂ ਨੇ ਮੰਗਲਵਾਰ ਨੂੰ ਸੁਨਾਮ ਵਿਖੇ ਕੇਂਦਰ ਸਰਕਾਰ ਦਾ ਪੁਤਲਾ ਫੂਕਿਆ।