Friday, October 09, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

GovtEmployees

ਸਾਰੇ ਸਰਕਾਰੀ ਕਰਮਚਾਰੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.)-2026 ਦੌਰਾਨ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਵਿੱਚ ਕਰਨ ਪੂਰਾ ਸਹਿਯੋਗ

 ਭਾਰਤ ਚੋਣ ਕਮਿਸ਼ਨ ਵੱਲੋਂ ਚੱਲ ਰਹੀ ਵਿਸ਼ੇਸ਼ ਗਹਿਰੀ ਪੁਨਰ-ਜਾਂਚ (ਐੱਸ.ਆਈ.ਆਰ.-2026) ਮੁਹਿੰਮ ਤਹਿਤ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਵੱਲੋਂ ਸਮੂਹ ਵਿਭਾਗਾਂ ਨੂੰ ਹਦਾਇਤਾਂ ਜਾਰੀ ਕੀਤੀਆਂ ਗਈਆਂ ਹਨ ਕਿ ਪੰਜਾਬ ਸਰਕਾਰ ਦੇ ਸਾਰੇ ਕਰਮਚਾਰੀ ਆਪਣੇ ਇਨਿਊਮੇਰੇਸ਼ਨ ਫਾਰਮ ਭਰਨ ਲਈ ਪੂਰਾ ਸਹਿਯੋਗ ਦੇਣ।

ਭਗਵੰਤ ਸਿੰਘ ਮਾਨ ਵੱਲੋਂ ਸਰਕਾਰੀ ਮਹਿਲਾ ਕਰਮਚਾਰੀਆਂ ਲਈ ਵੱਡੀ ਰਾਹਤ ਦਾ ਐਲਾਨ

ਪੰਜਾਬ ਭਰ ਦੀਆਂ ਮਹਿਲਾ ਸਰਕਾਰੀ ਕਰਮਚਾਰੀਆਂ ਲਈ ਵੱਡੀ ਰਾਹਤ ਵਿੱਚ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਐਲਾਨ ਕੀਤਾ ਕਿ ਗਰੁੱਪ ਸੀ ਅਤੇ ਡੀ ਸ਼੍ਰੇਣੀਆਂ ਨਾਲ ਸਬੰਧਤ ਮਹਿਲਾ ਕਰਮਚਾਰੀ, ਜਿਨ੍ਹਾਂ ਵਿੱਚ ਸਟਾਫ਼ ਨਰਸਾਂ, ਮਹਿਲਾ ਪੁਲਿਸ ਕਰਮਚਾਰੀ ਅਤੇ ਹੋਰ ਯੋਗ ਕਰਮਚਾਰੀ ਸ਼ਾਮਲ ਹਨ, ਨੂੰ ਉਨ੍ਹਾਂ ਦਾ ਪਰਖਕਾਲ ਸਮਾਂ ਪੂਰਾ ਹੋਣ ਉਪਰੰਤ ਉਨ੍ਹਾਂ ਦੇ ਘਰਾਂ ਤੋਂ ਵੱਧ ਤੋਂ ਵੱਧ 40 ਕਿਲੋਮੀਟਰ ਦੇ ਦਾਇਰੇ ਅੰਦਰ ਹੀ ਤਾਇਨਾਤ ਕੀਤਾ ਜਾਵੇਗਾ।

ਵਿਜੀਲੈਂਸ ਬਿਊਰੋ ਵੱਲੋਂ ਅਪ੍ਰੈਲ ਮਹੀਨੇ ਦੌਰਾਨ 10 ਰਿਸ਼ਵਤਖੋਰੀ ਦੇ ਮਾਮਲਿਆਂ ਵਿੱਚ 12 ਸਰਕਾਰੀ ਮੁਲਾਜ਼ਮ ਰੰਗੇ ਹੱਥੀਂ ਕਾਬੂ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਚੱਲ ਰਹੀ ਆਪਣੀ ਮੁਹਿੰਮ ਦੌਰਾਨ, ਅਪ੍ਰੈਲ ਮਹੀਨੇ ਦੌਰਾਨ 12 ਸਰਕਾਰੀ ਮੁਲਾਜ਼ਮਾਂ ਨੂੰ 10 ਵੱਖ-ਵੱਖ ਟਰੈਪ ਕੇਸਾਂ ਵਿੱਚ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।

ਵਿਜੀਲੈਂਸ ਬਿਊਰੋ ਨੇ ਜੁਲਾਈ ਮਹੀਨੇ ਦੌਰਾਨ ਰਿਸ਼ਵਤਖੋਰੀ ਦੇ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ ਨੂੰ ਰੰਗੇ ਹੱਥੀਂ ਕਾਬੂ ਕੀਤਾ

ਪੰਜਾਬ ਵਿਜੀਲੈਂਸ ਬਿਊਰੋ ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਜਾਰੀ ਆਪਣੀ ਮੁਹਿੰਮ ਦੌਰਾਨ ਜੁਲਾਈ ਮਹੀਨੇ ਦੌਰਾਨ ਅੱਠ ਵੱਖ-ਵੱਖ ਕੇਸਾਂ ਵਿੱਚ 10 ਸਰਕਾਰੀ ਮੁਲਾਜ਼ਮਾਂ/ਕਰਮਚਾਰੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ।