Saturday, October 11, 2025

GovtHighSmartSchool

ਸਰਕਾਰੀ ਹਾਈ ਸਮਾਰਟ ਸਕੂਲ ਖੁਰਦ ਲਈ ਅਲਮਾਰੀ ਭੇਟ ਕੀਤੀ

ਪਿਛਲੇ ਦਿਨੀ ਪੰਜਾਬ ਸਰਕਾਰ ਵੱਲੋਂ ਬੈਸਟ ਸਕੂਲ ਅਵਾਰਡ ਪ੍ਰਾਪਤ ਕਰਨ ਵਾਲੇ ਸਰਕਾਰੀ ਹਾਈ ਸਮਾਰਟ ਸਕੂਲ ਖੁਰਦ ਜ਼ਿਲ੍ਹਾ ਮਾਲੇਰਕੋਟਲਾ ਨੂੰ ਪਿੰਡ ਵਾਸੀਆਂ ਵੱਲੋਂ ਲਗਾਤਾਰ ਪੂਰਨ ਸਹਿਯੋਗ ਦਿੱਤਾ ਜਾ ਰਿਹਾ ਹੈ। 

ਪੰਜਾਬ ਸਰਕਾਰ ਵੱਲੋਂ ਸਰਕਾਰੀ ਹਾਈ ਸਮਾਰਟ ਸਕੂਲ ਖੁਰਦ ਜ਼ਿਲਾ ਮਾਲੇਰਕੋਟਲਾ ਦਾ ਉੱਤਮ ਸਕੂਲ ਪੁਰਸਕਾਰ ਨਾਲ ਸਨਮਾਨ

 ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਮਿਉਂਸਪਲ ਭਵਨ ਚੰਡੀਗੜ੍ਹ ਵਿਖੇ ਕਰਵਾਏ ਸਮਾਗਮ ਵਿੱਚ ਸਾਲ 2024-25 ਲਈ ਸਰਕਾਰੀ ਹਾਈ ਸਮਾਰਟ ਸਕੂਲ ਖੁਰਦ ਜ਼ਿਲਾ ਮਾਲੇਰਕੋਟਲਾ

ਸਰਕਾਰੀ ਹਾਈ ਸਮਾਰਟ ਸਕੂਲ ਖੁਰਦ ਦੀ ਲਾਇਬ੍ਰੇਰੀ ਲਈ ਅਲਮਾਰੀਆਂ ਭੇਂਟ

ਸਕੂਲ ਦੀ ਸਾਬਕਾ ਵਿਦਿਆਰਥਣ ਸ੍ਰੀ ਮਤੀ ਦਵਿੰਦਰ ਮਹਿੰਦਰੂ ਜੋ ਕਿ ਅਕਾਸ਼ਬਾਣੀ ਜਲੰਧਰ ਤੋਂ ਬਤੌਰ ਪ੍ਰੋਗਰਾਮ ਹੈੱਡ ਸੇਵਾ ਮੁਕਤ ਹੋਏ ਹਨ , ਉਹਨਾਂ ਨੇ ਪਿਛਲੇ ਦਿਨੀਂ ਸਰਕਾਰੀ ਹਾਈ ਸਮਾਰਟ ਸਕੂਲ ਖੁਰਦ ਦਾ ਦੌਰਾ ਕੀਤਾ |