Thursday, October 08, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

GovtHospital

ਸਰਕਾਰੀ ਹਸਪਤਾਲਾਂ ਵਿਚ ਟੀ.ਬੀ. ਦੀ ਜਾਂਚ ਤੇ ਇਲਾਜ ਦੀਆਂ ਸਹੂਲਤਾਂ ਉਪਲਭਧ : ਸਿਵਲ ਸਰਜਨ

 ਜ਼ਿਲ੍ਹੇ ਦੀਆਂ ਸਰਕਾਰੀ ਸਿਹਤ ਸੰਸਥਾਵਾਂ ਵਿਚ ਤਪਦਿਕ ਦੀ ਬੀਮਾਰੀ ਦੇ ਇਲਾਜ ਲਈ ਸਾਰੀਆਂ ਸਹੂਲਤਾਂ ਉਪਲਭਧ ਹਨ ਅਤੇ ਟੀ.ਬੀ. ਦੇ ਖ਼ਾਤਮੇ ਲਈ ਲਗਾਤਾਰ ਉਪਰਾਲੇ ਕੀਤੇ ਜਾ ਰਹੇ ਹਨ।

ਸੱਪ ਦੇ ਡੰਗ ਦਾ ਇਲਾਜ ਜ਼ਿਲ੍ਹੇ ਦੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਉਪਲਭਧ : ਸਿਵਲ ਸਰਜਨ

ਜ਼ਿਲ੍ਹੇ ਦੀਆਂ ਵੱਖ-ਵੱਖ ਸਰਕਾਰੀ ਸਿਹਤ ਸੰਸਥਾਵਾਂ ਵਿਚ ਸੱਪ ਦੇ ਡੰਗ ਦਾ ਇਲਾਜ ਉਪਲਭਧ ਹੈ, ਇਸ ਲਈ ਅਜਿਹੀ ਹਾਲਤ ਵਿਚ ਮਰੀਜ਼ ਨੂੰ ਤੁਰੰਤ ਸਰਕਾਰੀ ਹਸਪਤਾਲ ਲਿਆਂਦਾ ਜਾਵੇ l

ਪੋਲੀਓ ਰੋਕੂ ਦਵਾਈ ਦੀਆ ਬੂੰਦਾਂ ਪਿਲਾਉਣ ਦੀ ਸਰਕਾਰੀ ਹਸਪਤਾਲ ਦੁਧਨ ਸਾਧਾਂ ਤੋਂ ਕੀਤੀ ਸ਼ੁਰੂਆਤ

 ਡਾ ਸ਼ੈਲੀ ਜੇਤਲੀ ਸਿਵਲ ਸਰਜਨ ਪਟਿਆਲਾ ਜੀ ਦੇ ਦਿਸ਼ਾ-ਨਿਰਦੇਸ਼ਾਂ ਤਹਿਤ ਸਿਹਤ ਬਲਾਕ ਦੁਧਨ ਸਾਧਾਂ ਵਿਚ 0-5 ਸਾਲ ਦੇ ਬਚਿਆ ਨੂੰ ਪੋਲੀਓ ਰੋਕੂ ਦਵਾਈ ਦੀਆ ਬੂੰਦਾਂ ਪਿਲਾਉਣ ਦੀ ਸ਼ੁਰੂਆਤ ਡਾ. ਨਿਧੀ ਸ਼ਰਮਾ ਸੀਨੀਅਰ ਮੈਡੀਕਲ ਅਫਸਰ ਜੀ ਨੇ ਸਰਕਾਰੀ ਹਸਪਤਾਲ ਦੁਧਨ ਸਾਧਾਂ ਤੋਂ 0-5 ਸਾਲ ਦੇ ਬਚਿਆ ਨੂੰ ਪੋਲੀਓ ਰੋਕੂ ਦਵਾਈ ਦੀਆ ਬੂੰਦਾਂ ਪਿਲਾ ਕੇ ਕੀਤੀ।

ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਸਬੰਧੀ ਜਾਗਰੂਕਤਾ ਕੈਂਪ ਲਗਾਇਆ

ਡਾ. ਰਮਨ ਕੁਮਾਰ ਗੁਪਤਾ ਸਿਵਲ ਸਰਜਨ, ਰੂਪਨਗਰ ਅਤੇ ਡਾ.ਪਰਮਿੰਦਰ ਜੀਤ ਸਿੰਘ ਸੀਨੀਅਰ ਮੈਡੀਕਲ ਅਫਸਰ ਸੀ.ਐਚ.ਸੀ ਮੋਰਿੰਡਾ ਦੀ ਯੋਗ ਅਗਵਾਈ ਹੇਠ ਅੱਜ ਸਰਕਾਰੀ ਹਸਪਤਾਲ ਮੋਰਿੰਡਾ ਵਿਖੇ ਟੀ.ਬੀ. ਮੁਕਤ ਭਾਰਤ ਅਭਿਆਨ ਤਹਿਤ 100 ਦਿਨਾਂ ਵਿਸ਼ੇਸ਼ ਜਾਗਰੂਕਤਾ ਕੈਂਪ ਲਗਾਇਆ ਗਿਆ।

ਪੰਜਾਬ ਸਰਕਾਰ ਨੇ ਹਰ ਡਿਸਪੈਂਸਰੀ ਤੇ ਸਰਕਾਰੀ ਹਸਪਤਾਲ 'ਚ ਪਹੁੰਚਾਈ ਮਰੀਜ਼ਾਂ ਲਈ ਮੁਫ਼ਤ ਦਵਾਈ : ਡਾ. ਬਲਬੀਰ ਸਿੰਘ

ਕਿਹਾ, ਮਰੀਜ਼ਾਂ ਦੇ ਟੈਸਟ ਵੀ ਹੋਣ ਲੱਗੇ; ਹੁਣ ਮਰੀਜ਼ਾਂ ਨੂੰ ਘਰਾਂ ਨੇੜੇ ਮਾਹਰ ਡਾਕਟਰਾਂ ਦੀ ਸੇਵਾਵਾਂ ਵੀ ਮਿਲਣਗੀਆਂ

AET ਜਗਤਪੁਰਾ ਵੱਲੋਂ ਸਰਕਾਰੀ ਹਸਪਤਾਲ ਸੈਕਟਰ 32 ਚੰਡੀਗੜ੍ਹ ਦੇ ਸਹਿਯੋਗ ਨਾਲ ਅੱਜ ਮੁਫ਼ਤ ਅੱਖਾਂ ਦਾ ਕੈਂਪ

ਅਵਤਾਰ ਐਜੂਕੇਸ਼ਨਲ ਟਰਸਟ (AET) ਜਗਤਪੁਰਾ ਵੱਲੋਂ ਸਰਕਾਰੀ ਹਸਪਤਾਲ ਸੈਕਟਰ 32 ਚੰਡੀਗੜ੍ਹ ਦੇ ਸਹਿਯੋਗ ਨਾਲ ਅੱਜ (26.4.25) ਸ਼ਹੀਦ ਕਰਨਲ ਸੰਜੈ ਰਾਣਾ ਦੀ ਯਾਦ ਵਿੱਚ ਮੁਫ਼ਤ ਅੱਖਾਂ ਦੀ ਜਾਂਚ ਸ਼ਿਵਿਰ ਲਗਾਈ ਗਈ।

ਸੀਨੀਅਰ ਸਿਹਤ ਅਧਿਕਾਰੀਆਂ ਵਲੋਂ ਵੱਖ-ਵੱਖ ਸਰਕਾਰੀ ਹਸਪਤਾਲਾਂ ਦਾ ਨਿਰੀਖਣ

ਸਿਹਤ ਸੰਸਥਾਵਾਂ ਸਵੇਰੇ 8 ਵਜੇ ਤੇ ਰਜਿਸਟਰੇਸ਼ਨ ਕਾਊਂਟਰ 7.30 ਵਜੇ ਖੱੁਲ੍ਹੇ

ਜ਼ਿਲ੍ਹੇ ਦੇ ਸਰਕਾਰੀ ਹਸਪਤਾਲ 16 ਅਪ੍ਰੈਲ ਤੋਂ ਸਵੇਰੇ 8 ਵਜੇ ਖੁਲ੍ਹਣਗੇ

ਰਜਿਸਟਰੇਸ਼ਨ ਕਾਊਂਟਰ ਖੁਲ੍ਹਣਗੇ ਅੱਧਾ ਘੰਟਾ ਪਹਿਲਾਂ

ਸਿਵਲ ਸਰਜਨ ਵਲੋਂ ਬੂਥਗੜ੍ਹ ਦੇ ਸਰਕਾਰੀ ਹਸਪਤਾਲ ਦਾ ਦੌਰਾ, ਦਿਤੀਆਂ ਹਦਾਇਤਾਂ

ਡਾਕਟਰ ਦੁਆਰਾ ਲਿਖੀ ਹਰ ਦਵਾਈ ਹਸਪਤਾਲ ਦੇ ਅੰਦਰ ਹੀ ਮਿਲੇ : ਡਾ. ਸੰਗੀਤਾ ਜੈਨ

ਸਿਹਤ ਮੰਤਰੀ ਡਾ. ਬਲਬੀਰ ਸਿੰਘ ਵੱਲੋਂ ਪੰਜਾਬ ਦੇ ਅੱਠ ਸਰਕਾਰੀ ਹਸਪਤਾਲਾਂ ਵਿੱਚ ਡਾਇਲਸਿਸ ਕੇਂਦਰਾਂ ਦਾ ਉਦਘਾਟਨ

ਹੰਸ ਫਾਉਂਡੇਸ਼ਨ ਦੇ ਸਹਿਯੋਗ ਨਾਲ ਸਥਾਪਿਤ ਕੀਤੇ ਇਹਨਾਂ ਕੇਂਦਰਾਂ ਵਿੱਚ ਲੋਕ ਮੁਫ਼ਤ ਪ੍ਰਾਪਤ ਕਰ ਸਕਦੇ ਹਨ ਡਾਇਲਸਿਸ ਸਹੂਲਤ