Thursday, October 29, 2026
BREAKING NEWS
• ਬਿਜਲੀ ਦਾ ਕਰੰਟ ਲੱਗਣ ਨਾਲ ਨੌਜਵਾਨ ਦੀ ਮੌਤ  • ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ

GovtOfPunjab

ਮੁੱਖ ਮੰਤਰੀ ਭਗਵੰਤ ਮਾਨ ਦਾ ਕੁਰਾਲੀ ਸਿਵਲ ਹਸਪਤਾਲ ਨੂੰ ਅਪਗ੍ਰੇਡ ਕਰਨ ਦੇ ਵਾਅਦਿਆਂ ਦੀ ਨਿਕਲੀ ਫੂਕ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਪਿਛਲੇ ਸਮੇਂ ਦੌਰਾਨ ਕੁਰਾਲੀ ਦੇ ਸਿਵਲ ਹਸਪਤਾਲ ਦੇ ਦੌਰੇ ਦੌਰਾਨ ਹਸਪਤਾਲ ਨੂੰ ਅਪਗ੍ਰੇਡ ਕਰਨ ਅਤੇ ਲੋਕਾਂ ਨੂੰ ਬਿਹਤਰ ਸਿਹਤ ਸਹੂਲਤਾਂ ਮੁਹੱਈਆ ਕਰਵਾਉਣ ਦੇ ਕੀਤੇ ਗਏ ਵਾਅਦੇ ਅੱਜ ਵੀ ਸਿਰਫ਼ ਐਲਾਨਾਂ ਤੱਕ ਹੀ ਸੀਮਤ ਹਨ।

ਪੰਜਾਬ ਸਰਕਾਰ ‘ਰੰਗਲਾ ਪੰਜਾਬ ਮੁਹਿੰਮ’ ਅਧੀਨ ਸਮਾਣਾ ’ਚ 2 ਕਰੋੜ ਰੁਪਏ ਖਰਚੇਗੀ: ਚੇਤਨ ਸਿੰਘ ਜੋੜਾਮਾਜਰਾ

ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਗਈ 'ਰੰਗਲਾ ਪੰਜਾਬ ਮੁਹਿੰਮ' ਅਧੀਨ ਸਮਾਣਾ ਸ਼ਹਿਰ ਦੇ ਵੱਖ-ਵੱਖ ਵਾਰਡਾਂ ਵਿੱਚ ਲਗਭਗ 2 ਕਰੋੜ ਰੁਪਏ ਦੀ ਲਾਗਤ ਨਾਲ ਵਿਕਾਸ ਕਾਰਜ ਸ਼ੁਰੂ ਕਰਵਾਏ ਜਾ ਰਹੇ ਹਨ।

ਲੁਧਿਆਣਾ : ਬਾਲ ਭਿੱਖਿਆ ਰੋਕਥਾਮ ਅਭਿਆਨ ਤਹਿਤ 6 ਬੱਚਿਆਂ ਨੂੰ ਬਚਾਇਆ

ਡਿਪਟੀ ਕਮਿਸ਼ਨਰ ਲੁਧਿਆਣਾ ਹਿਮਾਂਸ਼ੂ ਜੈਨ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ, ਪ੍ਰੋਜੈਕਟ ਜੀਵਨਜੋਤ ਅਧੀਨ ਬਾਲ ਭਿੱਖਿਆ ਦੀ ਰੋਕਥਾਮ ਲਈ ਵਿਸ਼ੇਸ਼ ਅਭਿਆਨ ਚਲਾਇਆ ਜਾ ਰਿਹਾ ਹੈ।

ਵਿਦੇਸ਼ਾਂ ਵਿੱਚ ਵੀ ਹੈ "ਆਪ" ਦੀ "ਸਿੱਖਿਆ ਕ੍ਰਾਂਤੀ" ਦੀ ਧੂਮ :ਕੈਬਨਿਟ ਮੰਤਰੀ ਗੋਇਲ

ਪੰਜਾਬ ਅੰਦਰ "ਆਪ" ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਯੋਗ ਅਗਵਾਈ ਵਿੱਚ ਆਮ ਆਦਮੀ ਪਾਰਟੀ ਦੀ ਸਰਕਾਰ ਵੱਲੋਂ ਸਿਹਤ ਅਤੇ ਸਿੱਖਿਆ ਦੇ ਖੇਤਰ ਵਿੱਚ ਲਿਆਂਦੇ ਗਏ ਕ੍ਰਾਂਤੀਕਾਰੀ ਬਦਲਾਅ ਨੇ ਸੂਬੇ ਦੀ ਦਸ਼ਾ ਅਤੇ ਦਿਸ਼ਾ ਬਦਲ ਦਿੱਤੀ ਹੈ,

ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਸਿਆਸੀ ਝਟਕਾ, ਮਾਹਲ ਪਰਿਵਾਰ ਨੇ ਫੜਿਆ ਕਾਂਗਰਸ ਦਾ ਹੱਥ

ਅਜਨਾਲਾ ਹਲਕੇ ਦੀ ਸਿਆਸਤ ਵਿੱਚ ਉਸ ਵੇਲੇ ਵੱਡਾ ਸਿਆਸੀ ਉਲਟਫੇਰ ਵੇਖਣ ਨੂੰ ਮਿਲਿਆ ਜਦੋਂ ਆਮ ਆਦਮੀ ਪਾਰਟੀ ਨਾਲ ਲੰਮੇ ਸਮੇਂ ਤੋਂ ਜੁੜਿਆ ਮਾਹਲ ਪਰਿਵਾਰ ਕਾਂਗਰਸ ਪਾਰਟੀ ਵਿੱਚ ਸ਼ਾਮਲ ਹੋ ਗਿਆ।

ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਤੀਰਥ ਸਥੱਲ ਵਿਖੇ ਕਰੀਬ 17.72 ਕਰੋੜ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਸ਼ੁਰੂਆਤ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਭਗਵਾਨ ਵਾਲਮੀਕਿ ਤੀਰਥ ਸਥੱਲ ਦੇ ਵਿਕਾਸ ਲਈ 17 ਕਰੋੜ 72 ਲੱਖ ਰੁਪਏ ਦੀ ਲਾਗਤ ਨਾਲ ਹੋਣ ਵਾਲੇ ਵਿਕਾਸ ਕਾਰਜਾਂ ਦੀ ਅੱਜ ਸ਼ੁਰੂਆਤ ਕੀਤੀ ਗਈ ਹੈ।

ਪੰਜਾਬ ਸਰਕਾਰ ਹਰ ਵਰਗ ਦੇ ਵਿਕਾਸ ਲਈ ਵਚਨਬੱਧ : ਓ.ਐਸ.ਡੀ.

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜਿਕ, ਧਾਰਮਿਕ, ਖੇਡ ਅਤੇ ਲੋਕ ਭਲਾਈ ਕਾਰਜਾਂ ਨੂੰ ਲਗਾਤਾਰ ਉਤਸਾਹਤ ਕੀਤਾ ਜਾ ਰਿਹਾ ਹੈ।

ਮੁੱਖ ਮੰਤਰੀ ਸਿਹਤ ਯੋਜਨਾ ਪਟਿਆਲਾ ਦੀ ਸੁਨੀਤਾ ਲਈ ਬਣੀ ਵਰਦਾਨ

ਕਮਰ ਦੇ ਹੇਠਲੇ ਹਿੱਸੇ ਵਿੱਚ ਦਰਦ ਤੋਂ ਪ੍ਰੇਸ਼ਾਨ ਸੁਨੀਤਾ ਜਦੋਂ ਡਾਕਟਰਾਂ ਕੋਲ ਗਈ ਤਾਂ ਉਨ੍ਹਾਂ ਨੂੰ ‘ਮੁੱਖ ਮੰਤਰੀ ਸਿਹਤ ਯੋਜਨਾ’ ਤਹਿਤ ਮਿਲ ਰਹੀਆਂ ਸਹੂਲਤਾਂ ਬਾਰੇ ਪਤਾ ਲੱਗਾ, ਜਿਸ ਤੋਂ ਬਾਅਦ ਉਨ੍ਹਾਂ ਨੇ ਆਪਣੇ ਪਰਿਵਾਰ ਸਮੇਤ ਰਜਿਸਟ੍ਰੇਸ਼ਨ ਕਰਵਾਉਣ ਦਾ ਫੈਸਲਾ ਕੀਤਾ।

ਰਾਜਸਾਂਸੀ ਹਲਕੇ ਦੇ ਪਿੰਡ ਕਮੀਰਪੁਰਾ ਤੋਂ ਆਮ ਆਦਮੀ ਪਾਰਟੀ ਨੂੰ ਮਿਲਿਆ ਵੱਡਾ ਹੁੰਗਾਰਾ

ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਵੱਲੋਂ ਪੰਜਾਬ 'ਚ ਕੀਤੇ ਜਾ ਰਹੇ ਵਿਕਾਸ ਕਾਰਜਾਂ ਤੋਂ ਪ੍ਰਭਾਵਿਤ ਹੋ ਕੇ ਵਿਧਾਨ ਸਭਾ ਹਲਕਾ ਰਾਜਾਸਾਂਸੀ ਦੇ ਪਿੰਡ ਕਮੀਰਪੁਰਾ ਤੋਂ ਹਲਕਾ ਇੰਚਾਰਜ ਮੈਡਮ ਸੋਨੀਆ ਮਾਨ ਦੀ ਅਗਵਾਈ ਹੇਠ ਲਵਪ੍ਰੀਤ ਸਿੰਘ,ਮੇਜਰ ਸਿੰਘ,ਤਰਸੇਮ ਸਿੰਘ,ਆਕਾਸ਼ਪ੍ਰੀਤ ਸਿੰਘ ਵੱਖ-ਵੱਖ ਸਿਆਸੀ ਪਾਰਟੀਆਂ ਨੂੰ ਛੱਡ ਕੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਏ।

ਤੂੜੀ /ਚਾਰੇ ਦਾ ਸੰਕਟ ਦੂਰ ਕਰੇ ਪੰਜਾਬ ਸਰਕਾਰ: ਪੰਜਾਬ ਗਊਸ਼ਾਲਾ ਮਹਾਸੰਘ

ਪੰਜਾਬ ਗਊਸ਼ਾਲਾ ਮਹਾਸੰਘ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਹੈ ਕਿ  ਤੂੜੀ  ਦੇ ਭੰਡਾਰਨ 'ਤੇ ਤੁਰੰਤ ਪਾਬੰਦੀ ਲਗਾਈ ਜਾਵੇ ਅਤੇ ਢੁਕਵੇਂ ਪ੍ਰਬੰਧ ਕਰਕੇ  ਪਸ਼ੂਆਂ   ਨੂੰ ਬਚਾਉਣ ਲਈ ਜ਼ਰੂਰੀ ਕਦਮ ਚੁੱਕੇ ਜਾਣ। 

ਪੰਜਾਬ ਸਰਕਾਰ ਵਲੋਂ ਵੈਟ ਉਗਰਾਹੀ ’ਚ 23.28 ਫ਼ੀ ਸਦੀ ਦਾ ਵਾਧਾ : ਹਰਪਾਲ ਸਿੰਘ ਚੀਮਾ

ਸੂਬੇ ਦੇ ਮਾਲੀਆ ਉਤਪਾਦਨ ਵਿੱਚ ਇੱਕ ਵੱਡੇ ਮੀਲ ਪੱਥਰ ਨੂੰ ਉਜਾਗਰ ਕਰਦਿਆਂ, ਪੰਜਾਬ ਦੇ ਵਿੱਤ, ਆਬਕਾਰੀ ਅਤੇ ਕਰ ਮੰਤਰੀ ਨੇ ਅੱਜ ਇੱਥੇ ਐਲਾਨ ਕੀਤਾ

ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਵੱਲੋਂ ਹਲਕਾ ਸਮਾਣਾ ਦੇ ਵਲੰਟੀਅਰਾਂ ਨਾਲ ਵਿਸ਼ੇਸ਼ ਮੁਲਾਕਾਤ

ਆਮ ਆਦਮੀ ਪਾਰਟੀ ਦੀ ਮਜ਼ਬੂਤੀ ਅਤੇ ਸਰਕਾਰ ਦੀਆਂ ਲੋਕ-ਪੱਖੀ ਨੀਤੀਆਂ ਨੂੰ ਘਰ-ਘਰ ਪਹੁੰਚਾਉਣ ਦੇ ਮਕਸਦ ਨਾਲ ਅੱਜ ਹਲਕਾ ਸਮਾਣਾ ਅਧੀਨ

ਪੰਜਾਬ ਦੀ ‘ਆਪ’ ਸਰਕਾਰ ਦੀ ਪਾਰਦਰਸ਼ੀ ਅਤੇ ਲੋਕ-ਕੇਂਦਰਿਤ ਸੋਚ ਅਨੁਸਾਰ ਫਰੀਦਕੋਟ ਵਿੱਚ ਪੀਣ ਵਾਲੇ ਪਾਣੀ ਦੀ ਗੁਣਵੱਤਾ ਦੀ ਵਿਗਿਆਨਕ ਜਾਂਚ ਲਈ ਮੁਹਿੰਮ ਤੇਜ਼ : ਅਰਸ਼ ਸੱਚਰ

ਆਮ ਆਦਮੀ ਪਾਰਟੀ ਦੇ ਸੀਨੀਅਰ ਆਗੂ ਅਤੇ ਸਮਾਜ ਸੇਵੀ ਅਰਸ਼ ਸੱਚਰ ਨੇ ਕਿਹਾ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਜੀ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਮੇਸ਼ਾਂ ਲੋਕਾਂ ਦੀ ਸਿਹਤ, ਪਾਰਦਰਸ਼ਤਾ ਅਤੇ ਜਵਾਬਦੇਹ ਪ੍ਰਸ਼ਾਸਨ ਲਈ ਵਚਨਬੱਧ ਰਹੀ ਹੈ।

ਪੰਜਾਬ ਸਰਕਾਰ ਸਰਕਾਰੀ ਸਕੂਲਾਂ ਦੀ ਨੁਹਾਰ ਬਦਲ ਕੇ ਸਿੱਖਿਆ ਪੱਧਰ ਉੱਚਾ ਚੁੱਕਣ ਲਈ ਵਚਨਬੱਧ : ਜਸਕਰਨ ਸਿੰਘ ਬੰਦੇਸ਼ਾ

ਪੰਜਾਬ ਵਿੱਚ ਚੱਲ ਰਹੀ ਸਿਖਿਆ ਕ੍ਰਾਂਤੀ ਤਹਿਤ ਸਰਕਾਰੀ ਐਲੀਮੈਂਟਰੀ ਸਕੂਲ ਚੁਗਾਵਾਂ ਸਾਧਪੁਰ ਜ਼ਿਲ੍ਹਾ ਅੰਮ੍ਰਿਤਸਰ ਦੇ ਨਵੇਂ ਬਣੇ ਕਮਰਿਆਂ ਦਾ ਉਦਘਾਟਨ ਪੰਜਾਬ ਸਮਾਲ ਇੰਡਸਟਰੀ ਐਂਡ ਐਕਸਪੋਰਟ ਕਾਰਪੋਰੇਸ਼ਨ ਦੇ ਵਾਈਸ ਚੇਅਰਮੈਨ ਜਸਕਰਨ ਸਿੰਘ ਬੰਦੇਸ਼ਾ ਨੇ ਕੀਤਾ ।

ਪੰਜਾਬ ਸਰਕਾਰ ਪੰਜਾਬੀਆਂ ਨੂੰ ਨਿਰਵਿਘਨ ਬਿਜਲੀ ਮੁਹੱਈਆ ਕਰਵਾਉਣ ਵਿੱਚ ਹੋਈ ਨਾਕਾਮਯਾਬ: ਰਣਜੀਤ ਸਿੰਘ ਗਿੱਲ

ਅੱਜ ਪੂਰਾ ਪੰਜਾਬ ਅੱਤ ਦੀ ਗਰਮੀ ਅਤੇ ਲੰਮੇ ਬਿਜਲੀ ਕੱਟਾਂ ਦੀ ਦੋਹਰੀ ਮਾਰ ਝੱਲ ਰਿਹਾ ਹੈ। ਸੂਬੇ ਵਿੱਚ ਬਿਜਲੀ ਦੀ ਮੰਗ 12,114 ਮੈਗਾਵਾਟ ਤੱਕ ਪਹੁੰਚ ਚੁੱਕੀ ਹੈ, ਜਿਸ ਕਾਰਨ ਰੋਜ਼ਾਨਾ ਲਗਭਗ 197 ਲੱਖ ਯੂਨਿਟ ਬਿਜਲੀ ਦੀ ਘਾਟ ਸਾਹਮਣੇ ਆ ਰਹੀ ਹੈ।

ਅਜਨਾਲਾ ‘ਚ ਸਿਆਸੀ ਪਲਟਾਅ – ਵਾਰਡ ਨੰਬਰ 13 ਵਿੱਚ ਆਪ ਮਜ਼ਬੂਤ, ਭਾਜਪਾ ਨੂੰ ਵੱਡਾ ਝੱਟਕਾ

ਅਜਨਾਲਾ ਦੇ ਵਾਰਡ ਨੰਬਰ 13 ਵਿੱਚ ਸਿਆਸੀ ਹਲਚਲ ਉਸ ਵੇਲੇ ਤੇਜ਼ ਹੋ ਗਈ ਜਦੋਂ ਦਰਜਨਾਂ ਪਰਿਵਾਰਾਂ ਨੇ ਆਮ ਆਦਮੀ ਪਾਰਟੀ ਵਿੱਚ ਸ਼ਾਮਿਲ ਹੋਣ ਦਾ ਐਲਾਨ ਕਰ ਦਿੱਤਾ।

ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਦਾ ਵੱਡਾ ਬਿਆਨ

ਸਾਬਕਾ ਵਿਧਾਇਕ ਅਤੇ ਭਾਜਪਾ ਆਗੂ ਅਮਰਪਾਲ ਸਿੰਘ ਬੋਨੀ ਅਜਨਾਲਾ ਨੇ ਆਮ ਆਦਮੀ ਪਾਰਟੀ ‘ਤੇ ਤਿੱਖਾ ਹਮਲਾ ਕਰਦਿਆਂ ਕਿਹਾ ਕਿ ਪਾਰਟੀ ਦੇ ਕਈ ਵੱਡੇ ਅਹੁਦੇਦਾਰ ਅਤੇ ਰਾਜ ਸਭਾ ਮੈਂਬਰ ਜਲਦ ਹੀ ਭਾਜਪਾ ਵਿੱਚ ਸ਼ਾਮਲ ਹੋ ਸਕਦੇ ਹਨ।

ਮਾਨ ਸਰਕਾਰ ਵਲੋਂ ਲਾਗੂ ਆਤਮ ਨਿਰਭਰ ਤੇ ਮਾਡਲ ਵਿਕਸਿਤ ਪਿੰਡਾਂ ਦੇ ਵਿਜ਼ਨ ਕਾਰਣ ਸ਼ਹਿਰਾਂ ਵੱਲ ਹਿਜਰਤ ਨੂੰ ਪਈ ਠੱਲ-ਧਾਲੀਵਾਲ

ਅੱਜ ਵਿਧਾਨ ਸਭਾ ਹਲਕਾ ਅਜਨਾਲਾ ਵਿੱਚ ਬਲਾਕ ਸੰਮਤੀ ਅਜਨਾਲਾ ਦੇ ਚੇਅਰਪਰਸਨ ਬੀਬੀ ਸਵਿੰਦਰ ਕੌਰ, ਤੇ ਉੱਪ ਚੇਅਰਮੈਨ ਸ. ਸਰਬਜੀਤ ਸਿੰਘ, ਬਲਾਕ ਸੰਮਤੀ ਰਮਦਾਸ ਦੇ ਚੇਅਰਮੈਨ ਸ. ਪ੍ਰਿਥੀਪਾਲ ਸਿੰਘ ਵਾਹਲਾ ਤੇ ਉੱਪ ਚੇਅਰਪਰਸਨ ਬੀਬੀ ਪਲਵਿੰਦਰ ਕੌਰ ਨੂੰ ਆਪਣੇ ਆਹੁਦਿਆਂ ਤੇ ਰਸਮੀ ਤੌਰ ਤੇ ਬਿਰਾਜਮਾਨ ਕਰਵਾਉਣ ਮੌਕੇ ਕਰਵਾਏ ਗਏ

ਆਮ ਆਦਮੀ ਪਾਰਟੀ ਨੂੰ ਲੱਗਾ ਵੱਡਾ ਝਟਕਾ; ਰਮਨਜੀਤ ਸਿੰਘ ਵਿੱਕੀ ਸਾਥੀਆਂ ਸਮੇਤ ਸ਼੍ਰੋਮਣੀ ਅਕਾਲੀ ਦਲ 'ਚ ਸ਼ਾਮਿਲ

ਹਲਕਾ ਅਜਨਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਉਸ ਵੇਲੇ ਵੱਡਾ ਸਿਆਸੀ ਝਟਕਾ ਲੱਗਾ ਜਦੋਂ ਵਾਰਡ ਨੰਬਰ 12 ਦੇ ਪ੍ਰਮੁੱਖ ਆਗੂ ਰਮਨਜੀਤ ਸਿੰਘ ਵਿੱਕੀ ਨੇ ਆਪਣੇ ਪਰਿਵਾਰ ਅਤੇ ਸਾਥੀਆਂ ਸਮੇਤ 'ਆਪ' ਨੂੰ ਅਲਵਿਦਾ ਕਹਿ ਕੇ ਸ਼੍ਰੋਮਣੀ ਅਕਾਲੀ ਦਲ ਦਾ ਪੱਲਾ ਫੜ ਲਿਆ।

ਪੰਜਾਬ ਸਰਕਾਰ ਦਾ ਸਲਾਹੁਣਯੋਗ ਕਦਮ ਹੈ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ': ਡਾ. ਜਗਦੀਪ ਸਿੰਘ

ਪੰਜਾਬੀ ਯੂਨੀਵਰਸਿਟੀ ਵਿਖੇ 'ਮੁੱਖ ਮੰਤਰੀ ਸਿਹਤ ਬੀਮਾ ਯੋਜਨਾ' ਅਧੀਨ ਕਾਰਡ ਬਣਾਉਣ ਲਈ  ਵਿਸ਼ੇਸ਼ ਕੈਂਪ ਲਗਾਇਆ ਜਾ ਰਿਹਾ ਹੈ।

ਅਜਨਾਲਾ ਵਿੱਚ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਸਾਬਕਾ ਵਾਰਡ ਇੰਚਾਰਜ ਭਾਜਪਾ ਵਿੱਚ ਸ਼ਾਮਲ

ਅੱਜ ਅਜਨਾਲਾ ਸ਼ਹਿਰ ਦੀ ਸਿਆਸਤ ਵਿੱਚ ਉਸ ਵੇਲੇ ਹਲਚਲ ਮਚ ਗਈ, ਜਦੋਂ ਆਮ ਆਦਮੀ ਪਾਰਟੀ ਨੂੰ ਵੱਡਾ ਝਟਕਾ ਲੱਗਿਆ। ਵਾਰਡ ਨੰਬਰ 12 ਦੇ ਸਾਬਕਾ ਇੰਚਾਰਜ ਅਤੇ ਟਕਸਾਲੀ ਆਮ ਆਦਮੀ ਪਾਰਟੀ ਆਗੂ ਅਮਰਬੀਰ ਸਿੰਘ ਰਿੰਕੂ ਆਪਣੇ ਕਈ ਸਾਥੀਆਂ ਸਮੇਤ ਭਾਰਤੀ ਜਨਤਾ ਪਾਰਟੀ ਵਿੱਚ ਸ਼ਾਮਲ ਹੋ ਗਏ।

ਪੰਜਾਬ ਸਰਕਾਰ ਵੱਲੋਂ ਅਸ਼ੀਰਵਾਦ ਸਕੀਮ ਅਧੀਨ 728.48 ਕਰੋੜ ਰੁਪਏ ਜਾਰੀ, 1.43 ਲੱਖ ਤੋਂ ਵੱਧ ਪਰਿਵਾਰਾਂ ਨੂੰ ਮਿਲਿਆ ਸਿੱਧਾ ਲਾਭ : ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸਮਾਜਿਕ ਨਿਆਂ ਅਤੇ ਲੋਕ ਭਲਾਈ ਨੂੰ ਤਰਜੀਹ ਦਿੰਦਿਆਂ ਗਰੀਬ ਅਤੇ ਲੋੜਵੰਦ ਵਰਗਾਂ ਲਈ ਲਗਾਤਾਰ ਕਦਮ ਚੁੱਕੇ ਜਾ ਰਹੇ ਹਨ।

ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਪੰਜਾਬ ਸਰਕਾਰ ਵੱਲੋਂ ਵਿਸ਼ੇਸ਼ ਤਰਜੀਹ : ਡਾ. ਬਲਜੀਤ ਕੌਰ

ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਜਿੱਥੇ ਸਮਾਜ ਦੇ ਹਰ ਵਰਗ ਦੀ ਭਲਾਈ ਲਈ ਵਚਨਬੱਧ ਹੈ, ਉੱਥੇ ਹੀ ਆਂਗਣਵਾੜੀ ਵਰਕਰਾਂ ਅਤੇ ਹੈਲਪਰਾਂ ਦੀ ਭਲਾਈ ਨੂੰ ਵੀ ਵਿਸ਼ੇਸ਼ ਤਰਜੀਹ ਦਿੱਤੀ ਜਾ ਰਹੀ ਹੈ।

ਆਮ ਆਦਮੀ ਪਾਰਟੀ ਦੇ ਆਗੂਆਂ ਨੇ ਲੋਕਾਂ ਨਾਲ ਕੀਤੀ ਮਿਲਣੀ

ਸਥਾਨਕ ਸ਼ਹਿਰ ਦੇ ਅਮਨ ਨਗਰ ਵਿਖੇ ਮਾਨਯੋਗ ਸਪੀਕਰ ਕੁਲਤਾਰ ਸਿੰਘ ਸੰਧਵਾਂ ਜੀ ਦੇ ਛੋਟੇ ਭਰਾ ਐਡਵੋਕੇਟ ਬੀਰਇੰਦਰ ਸਿੰਘ ਨੇ ਗੁਰਿੰਦਰ ਸਿੰਘ ਚਾਨਾ ਦੀ ਅਗਵਾਈ ਹੇਠ ਲੋਕਾਂ ਨਾਲ ਮਿਲਾਪ ਕੀਤਾ

ਸ੍ਰੀ ਮਦ ਭਾਗਵਤ ਕਥਾ ਦੇ ਸ਼ੁਭ ਆਰੰਭ ਮੌਕੇ ਆਪ ਆਗੂ ਸੁਭਾਸ਼ ਸ਼ਰਮਾ ਵੱਲੋਂ ਵਿਸ਼ੇਸ਼ ਪੂਜਨ, ਕਲਸ਼ ਸ਼ੋਭਾ ਯਾਤਰਾ ਕੱਢੀ

ਡੇਰਾਬੱਸੀ ਵਿਖੇ ਸ੍ਰੀ ਮਦ ਭਾਗਵਤ ਕਥਾ ਦੇ ਸ਼ੁਭ ਆਰੰਭ ਮੌਕੇ ਰਾਮਤਲਾਈ ਤੋਂ ਇੱਕ ਵਿਸ਼ੇਸ਼ ਕਲਸ਼ ਸ਼ੋਭਾ ਯਾਤਰਾ ਕੱਢੀ ਗਈ। ਇਸ ਕਲਸ਼ ਸ਼ੋਭਾ ਯਾਤਰਾ ਦੇ ਪਰਸ਼ੂ ਰਾਮ ਭਵਨ 'ਤੇ ਜਾ ਕੇ ਸਮਾਪਤੀ ਹੋਣ ਉਪਰੰਤ ਸ੍ਰੀ ਮਦ ਭਾਗਵਤ ਕਥਾ ਦਾ ਸ਼ੁਭ ਆਰੰਭ ਕੀਤਾ ਗਿਆ।

ਪੰਜਾਬ ਦੇ ਲੋਕ ਮੁੱਖ ਮੰਤਰੀ ਭਗਵੰਤ ਮਾਨ ਨੂੰ ਲੋਕ ਵਿਕਾਸ ਪੁਰਸ਼ ਵਜੋਂ ਵਖ ਰਹੇ ਹਨ : ਵਿਧਾਇਕ ਰਮਦਾਸ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਰਾਜ ਦੇ ਲੋਕ ਵਿਕਾਸ ਪੁਰਸ਼ ਵਜੋਂ ਵੇਖ ਰਹੇ ਹਨ । ਇਹਨਾਂ ਵਿਚਾਰਾਂ ਦਾ ਪ੍ਰਗਟਾਵਾ ਹਲਕਾ ਅਟਾਰੀ ਦੇ ਵਿਧਾਇਕ ਜਸਵਿੰਦਰ ਸਿੰਘ ਰਮਦਾਸ ਵਲੋਂ ਪਿੰਡ ਕੰਬੋਅ ਵਿਖੇਂ ਸੀਨੀਅਰ ਆਗੂ ਪਰਮਿੰਦਰ ਸਿੰਘ ਥਿੰਦ ਦੀ ਅਗਵਾਈ ਹੇਠ ਕਰਵਾਈ ਮੀਟਿੰਗ ਦੌਰਾਨ ਲੋਕਾਂ ਦੇ ਭਰਵੇਂ ਇਕੱਠ ਨੂੰ ਸੰਬੋਧਨ ਕਰਦਿਆਂ ਕੀਤਾ।

ਅਜਨਾਲਾ ‘ਚ 480 ਕਿਲੋਮੀਟਰ ਲੰਮੀਆਂ 255 ਸੜਕਾਂ ਦਾ 194 ਕਰੋੜ ਰੁਪਏ ਦੀ ਲਾਗਤ ਨਾਲ ਹੋਵਟਗਾ ਨਵੀਨੀਕਰਨ – ਧਾਲੀਵਾਲ

ਆਮ ਆਦਮੀ ਪਾਰਟੀ ਦੇ ਸੂਬਾ ਮੁੱਖ ਬੁਲਾਰੇ , ਵਧਿਾਇਕ ਤੇ ਸਾਬਕਾ ਮੰਤਰੀ ਪੰਜਾਬ ਸ. ਕੁਲਦੀਪ ਸੰਿਘ ਧਾਲੀਵਾਲ ਨੇ ਅੱਜ ਹਲਕੇ ਦੇ ਸਰਹੱਦੀ ਪੰਿਡ ਸੰਿਘੋਕੇ ਵਖਿੇ 15.88 ਕਰੋੜ ਰੁਪਏ ਦੀ ਲਾਗਤ ਨਾਲ ਨਵ ਨਰਿਮਾਣ ਅਧੀਨ ਵਾਇਆ  ਥੋਬਾ ਤੋਂ ਦਰਜਨਾਂ ਪੰਿਡਾਂ ਨੂੰ ਜੋੜਦੀ 14.80 ਕਲਿੋਮੀਟਰ  ਸੜਕ ਦਾ ਨੀਂਹ ਪੱਥਰ ਰੱਖਣ ਦੀ ਅਦਾਇਗੀ ਮੌਕੇ ‘ਸ਼ਾਨਦਾਰ ਚਾਰ ਸਾਲ, ਭਗਵੰਤ ਮਾਨ ਦੇ ਨਾਲ’ ਹੋਏ ਪ੍ਰਭਾਵਸ਼ਾਲੀ ਸਮਾਗਮ ਨੂੰ ਸੰਬੋਧਨ ਕੀਤਾ

ਨਵੀਆਂ ਵਿਕਸਿਤ ਹੋ ਰਹੀਆਂ ਅਣ ਅਧਿਕਾਰਿਤ ਕਲੋਨੀਆਂ ਉੱਪਰ ਚੱਲਿਆ ਪੀਲਾ ਪੰਜਾ

ਪੰਜਾਬ ਸਰਕਾਰ ਵੱਲੋਂ ਜਾਰੀ ਦਿਸ਼ਾ ਨਿਰਦੇਸ਼ਾਂ ਤਹਿਤ ਏਡੀਏ ਦੇ ਮੁੱਖ ਪ੍ਰਸ਼ਾਸਕ ਨਿਤੇਸ਼ ਕੁਮਾਰ ਜੈਨ, ਆਈ.ਏ.ਐਸ ਅਤੇ ਵਧੀਕ ਮੁੱਖ ਪ੍ਰਸ਼ਾਸਕ ਇਨਾਯਤ, ਪੀ.ਸੀ.ਐਸ ਵੱਲੋਂ ਜਾਰੀ ਹੁਕਮਾਂ ਦੀ ਪਾਲਣਾ ਕਰਦੇ ਹੋਏ ਜਿਲ੍ਹਾ ਟਾਊਨ ਪਲਾਨਰ (ਰੈਗੂਲੇਟਰੀ) ਵਿੰਗ ਵੱਲੋਂ ਪਿੰਡ ਮਾਨਾਂਵਾਲਾ ਅਤੇ ਰੱਖਝੀਤਾਂ ਵਿਖੇ ਨੈਸ਼ਨਲ ਹਾਈਵੇਅ/ਲਿੰਕ ਰੋਡ ਉੱਪਰ ਬਣ ਰਹੀਆਂ ਅਣ-ਅਧਿਕਾਰਤ ਕਲੋਨੀਆਂ ਵਿਰੁੱਧ ਕਾਰਵਾਈ ਕਰਦੇ ਹੋਏ ਕਲੋਨੀਆਂ ਨੂੰ ਢਾਹ ਦਿੱਤਾ ਗਿਆ।

‘ਸ਼ਾਨਦਾਰ 4 ਸਾਲ ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਸਪੀਕਰ ਸੰਧਵਾਂ ਵੱਲੋਂ ਕੋਟਕਪੂਰਾ ਦੇ ਵੱਖ-ਵੱਖ ਵਾਰਡਾਂ ’ਚ ਭਰਵੀਆਂ ਮਿਲਣੀਆਂ

‘ਆਪ’ ਸਰਕਾਰ ਦੇ ਚਾਰ ਸਾਲ ਪੂਰੇ ਹੋਣ ਦੇ ਮੌਕੇ ’ਤੇ ਚੱਲ ਰਹੀ ‘ਸ਼ਾਨਦਾਰ 4 ਸਾਲ  ਭਗਵੰਤ ਮਾਨ ਦੇ ਨਾਲ’ ਮੁਹਿੰਮ ਤਹਿਤ ਸਪੀਕਰ ਪੰਜਾਬ ਵਿਧਾਨ ਸਭਾ ਕੁਲਤਾਰ ਸਿੰਘ ਸੰਧਵਾਂ ਵੱਲੋਂ ਕੋਟਕਪੂਰਾ ਦੇ ਵਾਰਡ ਨੰਬਰ 16 (ਗਲੀ ਨੰਬਰ 1), ਵਾਰਡ ਨੰਬਰ 9 ਅਤੇ ਵਾਰਡ ਨੰਬਰ 15 ਵਿੱਚ ਸ਼ਹਿਰ ਵਾਸੀਆਂ ਨਾਲ ਭਰਵੀਂ ਮਿਲਣੀਆਂ ਕੀਤੀਆਂ ਗਈਆਂ।

ਮੁੱਖ ਮੰਤਰੀ ਵੱਲੋਂ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਪ੍ਰਵਾਸੀ ਪੰਜਾਬੀ ਕਾਨੂੰਨੀ ਭਾਈਚਾਰੇ ਨੂੰ ਸੂਬੇ ਦੀ ਪੁਰਾਤਨ ਸ਼ਾਨ ਦੀ ਬਹਾਲੀ ਲਈ ਸਰਗਰਮ ਭੂਮਿਕਾ ਨਿਭਾਉਣ ਦੀ ਅਪੀਲ ਕੀਤੀ। ਇੰਡੀਆ ਇੰਟਰਨੈਸ਼ਨਲ ਡਿਸਪਿਊਟ ਵੀਕ ਦੌਰਾਨ ਇਕੱਠ ਨੂੰ ਸੰਬੋਧਨ ਕਰਦਿਆਂ ਮੁੱਖ ਮੰਤਰੀ ਨੇ ਦੁਨੀਆ ਭਰ ਤੋਂ ਪੰਜਾਬ ਦੀ ਪਵਿੱਤਰ ਧਰਤੀ 'ਤੇ ਪਹੁੰਚੇ ਉੱਘੇ ਪਤਵੰਤਿਆਂ ਦਾ ਨਿੱਘਾ ਸਵਾਗਤ ਕੀਤਾ।

ਕੈਬਨਿਟ ਮੰਤਰੀ ਬਰਿੰਦਰ ਕੁਮਾਰ ਗੋਇਲ ਵੱਲੋਂ ਮਹਾਂਸ਼ਿਵਰਾਤਰੀ ਸਮਾਗਮਾਂ ਵਿੱਚ ਸ਼ਿਰਕਤ; ਲੋਕਾਂ ਨੂੰ ਦਿੱਤੀਆਂ ਵਧਾਈਆਂ

ਕੈਬਨਿਟ ਮੰਤਰੀ ਸ਼੍ਰੀ ਬਰਿੰਦਰ ਕੁਮਾਰ ਗੋਇਲ ਨੇ ਮਹਾਂਸ਼ਿਵਰਾਤਰੀ ਦੇ ਪਾਵਨ ਮੌਕੇ 'ਤੇ ਲਹਿਰਾਗਾਗਾ ਤੇ ਖਨੌਰੀ ਸ਼ਹਿਰ ਸਮੇਤ ਹਲਕੇ ਦੇ ਵੱਖ-ਵੱਖ ਪਿੰਡਾਂ ਵਿੱਚ ਕਰਵਾਏ ਗਏ