Friday, May 17, 2024

GovtSchool

ਜਬਰ-ਜਨਾਹ ਦੇ ਮਾਮਲਿਆਂ ਵਿਚ ਗਠਨ ਤੱਥ-ਖੋਜ ਸਮਿਤੀ ਨੁੰ ਕੀਤਾ ਮੁੜ ਗਠਨ

ਹਰਿਆਣਾ ਵਿਧਾਨਸਭਾ ਨੇ ਜੀਂਦ ਜਿਲ੍ਹਾ ਦੀ ਉਚਾਨਾ ਮੰਡੀ ਦੇ ਸਰਕਾਰੀ ਸੀਨੀਅਰ ਸੈਕੇਂਡਰੀ ਸਕੂਲ ਵਿਚ ਹੋਏ

ਸਰਕਾਰੀ ਸਕੂਲਾਂ ਵਿਚ ਵਿਕਸਿਤ ਕੀਤਾ ਜਾ ਰਿਹਾ ਹੈ ਸੋਲਰ ਸਿਸਟਮ : ਦੇਵੇਂਦਰ ਸਿੰਘ ਬਬਲੀ

ਸਕੂਲਾਂ ਵਿਚ 2.93 ਕਰੋੜ ਦੇ ਵਿਕਾਸ ਕੰਮਾਂ ਦੇ ਕੀਤੇ ਉਦਘਾਟਨ, ਨੀਂਹ ਪੱਥਰ

ਪੰਜਾਬ ਦੇ ਸਰਕਾਰੀ ਸਕੂਲ ਕਿਸੇ ਵੀ ਗੱਲੋਂ ਪ੍ਰਾਈਵੇਟ ਸਕੂਲਾਂ ਤੋਂ ਘਟ ਨਹੀਂ: ਵਿਧਾਇਕ ਕੁਲਵੰਤ ਸਿੰਘ

ਵਿਧਾਇਕ ਵੱਲੋਂ ਮੋਹਾਲੀ ਤੋਂ ਜ਼ਿਲ੍ਹੇ ਵਿੱਚ ਸਰਕਾਰੀ ਸਕੂਲਾਂ ਵਿੱਚ ਦਾਖਲਾ ਮੁਹਿੰਮ ਦਾ ਆਗਾਜ਼ ਦਾਖਲਾ ਮੁਹਿੰਮ ਸਬੰਧੀ ਜਾਗਰੂਕਤਾ ਵੈਨ ਨੂੰ ਹਰੀ ਝੰਡੀ ਦੇ ਕੇ ਰਵਾਨਾ ਕੀਤਾ "ਸਰਕਾਰੀ ਸਕੂਲ ਸ਼ਾਨ ਬਣਨਗੇ, ਪੰਜਾਬ ਦਾ ਮਾਣ ਬਣਨਗੇ" ਦੇ ਲਾਏ ਨਾਅਰਿਆਂ ਨਾਲ  ਗੂੰਜਦਾ ਰਿਹਾ ਅਸਮਾਨ

ਸਰਕਾਰੀ ਸਕੂਲ ਦੀਆਂ ਵਿਦਿਆਰਥਣਾਂ ਨੇ ਨੈਸ਼ਨਲ ਸਕੂਲ ਖੇਡਾਂ ’ਚ ਕਾਂਸੀ ਦਾ ਮੈਡਲ ਜਿੱਤਿਆ

ਸਕੂਲ ਦੇ ਵਿਦਿਆਰਥੀਆਂ ਨੂੰ ਖੇਡਾਂ ਵਿੱਚ ਭਾਗ ਲੈਣ ਲਈ ਉਤਸ਼ਾਹਿਤ ਕਰਕੇ ਚੰਗੇ ਨਤੀਜੇ ਮਿਲੇ

ਮਾਲੇਰਕੋਟਲਾ ਦੇ ਸਰਕਾਰੀ ਸਕੂਲਾਂ ਦੀ ਨੁਹਾਰ ਬਦਲੀ ਜਾਵੇਗੀ: ਵਿਧਾਇਕ ਮਾਲੇਰਕੋਟਲਾ

ਵਿਧਾਇਕ ਮਾਲੇਰਕੋਟਲਾ ਨੇ ਸਰਕਾਰੀ ਪ੍ਰਾਇਮਰੀ ਸਕੂਲ ਲੋਹਾ ਬਜਾਰ ਵਿਖੇ 22 ਲੱਖ ਰੁਪਏ ਦੀ ਰਾਸ਼ੀ ਨਾਲ ਉਸਾਰੇ ਜਾਣ ਵਾਲੇ ਕਮਰਿਆਂ ਦਾ ਰੱਖਿਆ ਨੀਂਹ ਪੱਥਰ

ਪੰਜਾਬ ਦੇ 10 ਸਰਕਾਰੀ ਸਕੂਲਾਂ ਦੇ ਵਿਦਿਆਰਥੀਆਂ ਨੇ ਸਕੂਰਾ ਸਾਇੰਸ ਅਦਾਨ-ਪ੍ਰਦਾਨ ਪ੍ਰੋਗਰਾਮ ਤਹਿਤ ਜਾਪਾਨ ਦਾ ਦੌਰਾ ਕੀਤਾ

ਵਿਦਿਆਰਥੀਆਂ ਦਾ ਪੰਜਾਬ ਵਿਧਾਨ ਸਭਾ ਵਿਖੇ ਕੀਤਾ ਜਾਵੇਗਾ ਵਿਸ਼ੇਸ਼ ਸਨਮਾਨ: ਸੰਧਵਾਂ

ਜਿਲ੍ਹੇ ਦੇ 5 ਸਰਕਾਰੀ ਸਕੂਲ ਸੂਬੇ ਦੇ ਵੱਧ ਵਿਦਿਆਰਥੀ ਗਿਣਤੀ ਵਾਲੇ ਸਕੂਲਾਂ 'ਚ ਸ਼ਾਮਲ

ਸਕੂਲ ਸਿੱਖਿਆ ਵਿਭਾਗ ਪੰਜਾਬ ਵੱਲੋਂ ਸਕੱਤਰ ਸਕੂਲ ਸਿੱਖਿਆ ਕਿ੍ਰਸ਼ਨ ਕੁਮਾਰ ਦੀ ਅਗਵਾਈ ‘ਚ ਜਾਰੀ ਸਰਕਾਰੀ ਸਕੂਲਾਂ ਦੇ ਨਵੇਂ ਦਾਖਲਾ ਅੰਕੜਿਆਂ ਅਨੁਸਾਰ ਜ਼ਿਲ੍ਹਾ ਬਰਨਾਲਾ ਦੇ 5 ਸਰਕਾਰੀ ਸਕੂਲ ਸੂਬੇ ਦੇ ਇੱਕ ਹਜ਼ਾਰ ਤੋਂ ਵੱਧ ਵਿਦਿਆਰਥੀਆਂ ਦੀ ਗਿਣਤੀ ਵਾਲੇ 180 ਸਕੂਲਾਂ ‘ਚ ਸ਼ਾਮਲ ਹੋ ਗਏ ਹਨ। ਸਰਬਜੀਤ ਸਿੰਘ ਤੂਰ ਜ਼ਿਲ੍ਹਾ ਸਿੱਖਿਆ ਅਫ਼ਸਰ ਸੈਕੰਡਰੀ ਅਤੇ ਐਲੀਮੈਂਟਰੀ ਨੇ ਦੱਸਿਆ ਕਿ ਆਬਾਦੀ ਅਤੇ ਆਕਾਰ ਪੱਖੋਂ ਛੋਟੇ ਜ਼ਿਲ੍ਹਿਆਂ ‘ਚ ਸ਼ੁਮਾਰ ਹੋਣ ਦੇ ਬਾਵਜੂਦ ਜ਼ਿਲ੍ਹੇ ਦੇ ਸਰਕਾਰੀ ਸਕੂਲਾਂ ‘ਚ ਵਿਦਿਆਰਥੀਆਂ ਦੀ ਗਿਣਤੀ ਵਧਣ ਦਾ ਰੁਝਾਨ ਜਾਰੀ ਹੈ।

ਜ਼ਿਲ੍ਹੇ ਦੇ ਸਰਕਾਰੀ ਸਕੂਲਾਂ 'ਚ 11722 ਵਿਦਿਆਰਥੀਆਂ ਦਾ ਵਾਧਾ

ਪੰਜਾਬ ਸਰਕਾਰ ਵੱਲੋਂ ਪਿਛਲੇ ਕੁਝ ਸਾਲਾਂ ਦੌਰਾਨ ਸਰਕਾਰੀ ਸਕੂਲਾਂ ਨੂੰ ਹਰ ਪੱਖੋਂ ਸਮੇਂ ਦੇ ਹਾਣ ਦਾ ਬਣਾਉਣ ਲਈ ਕੀਤੇ ਗਏ ਉਪਰਾਲਿਆਂ ਦੀ ਬਦੌਲਤ ਪਟਿਆਲਾ ਜ਼ਿਲ੍ਹੇ ਦੇ ਨਵੇਂ ਸੈਸ਼ਨ 'ਚ 11722 ਵਿਦਿਆਰਥੀਆਂ ਦਾ ਵਾਧਾ ਦਰਜ਼ ਕੀਤਾ ਗਿਆ ਹੈ। ਸਿੱਖਿਆ ਮੰਤਰੀ ਵਿਜੈ ਇੰਦਰ ਸਿੰਗਲਾ ਦੀ ਸਰਪ੍ਰਸਤੀ 'ਚ ਸਕੱਤਰ ਸਕੂਲ ਸਿੱਖਿਆ ਕ੍ਰਿਸ਼ਨ ਕੁਮਾਰ ਵੱਲੋਂ ਸਕੂਲ ਸਿੱਖਿਆ ਵਿਭਾਗ ਦੇ ਅਧਿਕਾਰੀਆਂ ਨਾਲ ਕੀਤੀ ਹਫ਼ਤਾਵਾਰੀ ਮੀਟਿੰਗ 'ਚ ਨਵੇਂ ਦਾਖ਼ਲਿਆਂ ਸਬੰਧੀ ਜ਼ਿਲ੍ਹਾ ਸਿੱਖਿਆ ਅਫ਼ਸਰ (ਸੈ.ਸਿੱ.) ਪਟਿਆਲਾ ਹਰਿੰਦਰ ਕੌਰ ਤੇ ਜ਼ਿਲ੍ਹਾ ਸਿੱਖਿਆ ਅਫ਼ਸਰ (ਐਲੀ.ਸਿੱ.) ਪਟਿਆਲਾ ਇੰਜੀ.