ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ 68ਵੀਆਂ ਨੈਸ਼ਨਲ ਸਕੂਲ ਖੇਡਾਂ ਵਿੱਚ ਜੇਤੂ ਰਹੇ ਸਕੂਲ ਦੇ ਵਿਦਿਆਰਥੀਆਂ ਦਾ ਸਨਮਾਨ ਕੀਤਾ ਗਿਆ।
ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਵਾਤਾਵਰਣ ਨੂੰ ਹਰਾ–ਭਰਾ ਬਣਾਈ ਰੱਖਣ ਲਈ ਪੌਦੇ ਲਗਾਏ ਗਏ।
ਕਾਮਰੇਡ ਜੰਗੀਰ ਸਿੰਘ ਜੋਗਾ ਸਰਕਾਰੀ ਸੈਕੰਡਰੀ ਸਕੂਲ (ਲੜਕੇ) ਜੋਗਾ ਵਿਖੇ ਐਨ.ਐਸ.ਕਿਊ.ਐਫ. (ਹੈਲਥ ਕੇਅਰ) ਦੇ ਵਿਦਿਆਰਥੀਆਂ ਨੂੰ ਕਿੱਟਾਂ ਦੀ ਵੰਡ ਕੀਤੀ ਗਈ। ਹੈਲਥ ਕੇਅਰ ਇੰਸਟਰੱਕਟ ਮਨਦੀਪ ਕੌਰ ਨੇ ਦੱਸਿਆ