Thursday, September 18, 2025

GovtService

ਗਾਜੀਪੁਰ, ਸ਼ੰਭੂ ਕਲਾਂ, ਮਸੀਂਗਣ ਤੇ ਗੁਲਾਹੜ 'ਚ ਲੱਗੇ ਜਨ ਸੁਵਿਧਾ ਕੈਂਪਾਂ ਦਾ ਲੋਕਾਂ ਨੇ ਲਾਭ ਲੈਂਦਿਆਂ ਪ੍ਰਾਪਤ ਕੀਤੀਆਂ ਸਰਕਾਰੀ ਸੇਵਾਵਾਂ

ਲੋਕਾਂ ਦੀਆਂ ਸ਼ਿਕਾਇਤਾਂ ਸੁਣਕੇ ਮੌਕੇ 'ਤੇ ਮਸਲੇ ਕੀਤੇ ਹੱਲ ਤੇ ਸਰਕਾਰ ਦੀਆਂ ਲੋਕ ਭਲਾਈ ਸਕੀਮਾਂ ਤੋਂ ਕਰਵਾਇਆ ਜਾਣੂ

ਸਰੋਦ ਦੇ ਜਨ ਸੁਵਿਧਾ ਕੈਂਪ ਦਾ ਲੋਕਾਂ ਨੇ ਲਿਆ ਲਾਭ

ਮਡੇਰ ਨੇ ਕਿਹਾ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪਜਾਬ ਸਰਕਾਰ ਲੋਕਾਂ ਦੇ ਘਰਾਂ ਤਕ ਪੁਜੀ

ਬਲਬੇੜਾ ਦੇ ਜਨ ਸੁਵਿਧਾ ਕੈਂਪ ਦਾ ਲੋਕਾਂ ਨੇ ਲਿਆ ਲਾਭ, ਮੌਕੇ 'ਤੇ ਪ੍ਰਾਪਤ ਕੀਤੀਆਂ ਸਰਕਾਰੀ ਸੇਵਾਵਾਂ

 ਪਟਿਆਲਾ ਦੇ ਵਧੀਕ ਡਿਪਟੀ ਕਮਿਸ਼ਨਰ (ਦਿਹਾਤੀ ਵਿਕਾਸ) ਡਾ. ਹਰਜਿੰਦਰ ਸਿੰਘ ਬੇਦੀ ਨੇ ਕਿਹਾ ਹੈ ਕਿ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਲੋਕਾਂ ਦੇ ਘਰਾਂ ਤੱਕ ਪੁੱਜੀ ਹੈ।