Friday, May 17, 2024

Goyal

ਕੇਜਰੀਵਾਲ ਦੇ ਦੇਸ਼ ਵਿਰੋਧੀ ਲੋਕਾਂ ਨਾਲ ਸਬੰਧਾਂ ਦੀ ਹੋਵੇ ਜਾਂਚ : ਗੋਇਲ

ਖ਼ੁਦ ਬਿਮਾਰ ਹੋ ਕੇ ਜ਼ਮਾਨਤ ਲੈਣਾ ਚਾਹੁੰਦੈ ਕੇਜਰੀਵਾਲ 

ਸੰਜੇ ਗੋਇਲ ਦੀ ਅਗਵਾਈ ਹੇਠ ਦਰਜਨਾਂ ਨੌਜਵਾਨ ਭਾਜਪਾ ਚ ਹੋਏ ਸ਼ਾਮਲ 

ਭਾਜਪਾ ਚ, ਸ਼ਾਮਿਲ ਹੋਏ ਨੌਜਵਾਨ ਭਾਜਪਾ ਆਗੂ ਸੰਜੇ ਗੋਇਲ ਨਾਲ ਖੜ੍ਹੇ ਹੋਏ

ਕੁਰੂਕਸ਼ੇਤਰ ਯੂਨੀਵਰਸਿਟੀ ਨੇ ਨੋਜੁਆਨ ਵਿਗਿਆਨਕਾਂ ਲਈ ਰਾਜੀਬ ਗੋਇਲ ਪੁਰਸਕਾਰ ਦਾ ਐਲਾਨ ਕੀਤਾ

ਕੁਰੂਕਸ਼ੇਤਰ ਯੂਨੀਵਰਸਿਟੀ ਦੀ ਗੋਇਲ ਅਵਾਰਡ ਕਮੇਟੀ ਨੇ ਰਾਜੀਬ ਗੋਇਲ ਪੁਰਸਕਾਰ ਦਾ ਐਲਾਨ ਕੀਤਾ ਹੈ।

ਐਸ ਡੀ ਐਮ ਰੀਚਾ ਗੋਇਲ ਨੇ ਸ਼ਹਿਰ ਦੇ ਵਪਾਰੀਆਂ ਦੀਆਂ ਮੁਸਕਲਾਂ ਸੁਣਕੇ ਹੱਲ ਕਰਨ ਦਾ ਭਰੋਸਾ ਦਿੱਤਾ

ਬੀਤੇ ਦਿਨ ਸ਼ਹਿਰ ਦੀਆਂ ਟਰੇਡ ਯੂਨੀਅਨਾਂ ਦੇ ਨੁਮਾਇੰਦਿਆਂ ਨੇ ਐਸ ਡੀ ਐਮ ਸਮਾਣਾ ਰੀਚਾ ਗੋਇਲ ਨਾਲ ਮੀਟਿੰਗ ਕਰਕੇ ਸ਼ਹਿਰ ਦੇ ਵਪਾਰੀਆਂ ਨੂੰ ਆ ਰਹੀਆਂ ਮੁਸਕਲਾਂ ਸੁਣੀਆਂ 

ਸਵੀਪ ਟੀਮ ਨੇ ਮੋਦੀ ਕਾਲਜ ’ਚ ਲਗਾਇਆ ਵੋਟਰਾਂ ਜਾਗਰੂਕਤਾ ਕੈਪ

ਭਾਰਤੀ ਚੋਣ ਕਮਿਸ਼ਨ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਲੋਕਤੰਤਰ ਦੀ ਮਜ਼ਬੂਤੀ ਲਈ ਸਵੀਪ ਟੀਮ ਪਟਿਆਲਾ ਵੱਲੋਂ ਅੱਜ ਮੁਲਤਾਨੀ ਮੱਲ ਮੋਦੀ ਕਾਲਜ, ਪਟਿਆਲਾ ਵਿਖੇ ਪ੍ਰਿੰਸੀਪਲ ਡਾ. ਨੀਰਜ ਗੋਇਲ ਅਤੇ ਪ੍ਰੋ ਰਾਜੀਵ ਸ਼ਰਮਾ ਅਤੇ ਪਵਨ ਗੋਇਲ ਪਟਿਆਲਾ ਫਾਊਂਡੇਸ਼ਨ, ਐਨ.ਜੀ.ਓ ਦੀ ਅਗਵਾਈ ਅਧੀਨ ਸਵੀਪ ਟੀਮ ਪਟਿਆਲਾ ਵੱਲੋਂ ਕਾਲਜ ਦੇ ਵਿਦਿਆਰਥੀ ਨੂੰ ਵੋਟ ਪ੍ਰਤੀ ਜਾਗਰੂਕ ਕਰਨ ਲਈ ਵਿਸ਼ੇਸ਼ ਕੈਂਪ ਦਾ ਆਯੋਜਨ ਕੀਤਾ ਗਿਆ ਸਮਾਗਮ  ਦੌਰਾਨ ਜ਼ਿਲ੍ਹਾ ਸਵੀਪ ਨੋਡਲ ਅਫ਼ਸਰ ਡਾ ਸਵਿੰਦਰ ਰੇਖੀ ਨੇ 18 ਸਾਲ ਪੂਰੇ ਕਰਨ ਵਾਲੇ ਵਿਦਿਆਰਥੀਆਂ ਨੂੰ ਵੋਟਰ ਰਜਿਸਟ੍ਰੇਸ਼ਨ ਬਾਰੇ ਆਨਲਾਈਨ ਅਤੇ ਆਫ਼ਲਾਈਨ ਵੋਟਰ ਰਜਿਸਟਰੇਸ਼ਨ ਪ੍ਰਕਿਰਿਆ ਬਾਰੇ ਸੂਚਿਤ ਕੀਤਾ ਅਤੇ ਵਿਦਿਆਰਥੀਆ ਨੂੰ ਆਉਣ ਵਾਲੀਆਂ ਲੋਕ ਸਭਾ ਚੋਣਾਂ ਵਿੱਚ 100 ਫ਼ੀਸਦੀ ਭਾਗੀਦਾਰੀ ਲਈ ਅਪੀਲ ਕੀਤੀ। 

ਮਨੁੱਖੀ ਅਧਿਕਾਰਾਂ ਬਾਰੇ ਜਾਗਰੂਕ ਹੋਣਾ ਬਹੁਤ ਜਰੂਰੀ : ਬਾਲ ਕ੍ਰਿਸ਼ਨ ਗੋਇਲ

 ਅਧਿਕਾਰੀ ਆਪਸੀ ਤਾਲਮੇਲ ਨਾਲ ਮਨੁੱਖੀ ਅਧਿਕਾਰਾਂ ਦੀ ਕਰਨ ਰਾਖੀ ਮਨੁੱਖੀ ਅਧਿਕਾਰਾਂ ਦੀ ਰਾਖੀ ਲਈ ਜ਼ਿਲ੍ਹੇ ਵਿੱਚ ਕੀਤੇ ਜਾ ਰਹੇ ਕੰਮਾਂ ਦੀ ਕੀਤੀ ਸ਼ਲਾਘਾ ਕੌਮੀ ਮਨੁੱਖੀ ਅਧਿਕਾਰ ਕਮਿਸ਼ਨ ਦੇ ਸਪੈਸ਼ਲ ਮੋਨੀਟਰ ਬਾਲ ਕ੍ਰਿਸ਼ਨ ਗੋਇਲ ਨੇ ਅਧਿਕਾਰੀਆਂ ਨਾਲ ਕੀਤੀ ਮੀਟਿੰਗ

7 ਸਾਲਾ ਬੱਚੇ ਗੀਤਾਂਸ਼ ਗੋਇਲ ਨੇ ਜਿੱਤਿਆ ਰਾਸ਼ਟਰਪਤੀ ਦਾ ਦਿਲ, ਮਿਲਣ ਲਈ ਭੇਜਿਆ ਸੱਦਾ

ਮਾਨਵੀ ਜੀਵਨ ਮੁੱਲਾਂ ਤੋਂ ਬਿਨਾਂ ਨਰੋਏ ਸਮਾਜ ਦੀ ਉਸਾਰੀ ਸੰਭਵ ਨਹੀਂ: ਜਸਪਾਲ ਮਾਨਖੇੜਾ

“ਮੇਘ ਗੋਇਲ ਦਾ ਨਾਵਲ ਸਾਡੇ ਅਜੋਕੇ ਸਮਾਜਿਕ ਤਾਣੇ-ਬਾਣੇ ਦੀਆਂ ਗੁੰਝਲਾਂ ਨੂੰ ਸੁਲਝਾਉਣ ਲਈ ਪੂਰੀ ਤਰ੍ਹਾਂ ਸਮਰੱਥ ਪ੍ਰਤੀਤ ਹੁੰਦਾ ਹੈ ਕਿਉਂਕਿ ਮਾਨਵੀ ਜੀਵਨ ਮੁੱਲਾਂ ਤੋਂ ਬਿਨਾਂ ਨਰੋਏ ਸਮਾਜ ਦੀ ਉਸਾਰੀ ਸੰਭਵ ਨਹੀਂ।” ਇਹ ਸ਼ਬਦ ਮਾਲਵਾ ਲਿਖਾਰੀ ਸਭਾ ਸੰਗਰੂਰ (ਰਜਿ:) ਵੱਲੋਂ ਹੋਟਲ ਈਟਿੰਗ ਮਾਲ ਸੰਗਰੂਰ ਵਿਖੇ ਕਰਵਾਏ ਗਏ ਪੰਜਾਬੀ ਦੇ ਹਰਮਨ ਪਿਆਰੇ ਨਾਵਲਕਾਰ ਮੇਘ ਗੋਇਲ ਦੇ ਨਾਵਲ ‘ਅਰਮਾਨ’ ਦੇ ਸ਼ਾਨਦਾਰ ਲੋਕ-ਅਰਪਣ ਸਮਾਰੋਹ ਵਿੱਚ ਬੋਲਦਿਆਂ ਸਮਰੱਥ ਨਾਵਲਕਾਰ ਅਤੇ ਕਹਾਣੀਕਾਰ ਜਸਪਾਲ ਮਾਨਖੇੜਾ ਐਸੋਸੀਏਟ ਮੈਂਬਰ ਪੰਜਾਬ ਸਾਹਿਤ ਅਕਾਦਮੀ ਚੰਡੀਗੜ੍ਹ ਨੇ ਆਪਣੇ ਪ੍ਰਧਾਨਗੀ ਭਾਸ਼ਣ ਵਿੱਚ ਕਹੇ।