ਸਕੂਲ ਸਿੱਖਿਆ ਵਿੱਚ ਨਵਾਂ ਮੀਲ ਪੱਥਰ ਸਥਾਪਤ ਕਰਦਿਆਂ ਪੰਜਾਬ ਦੇਸ਼ ਭਰ ਵਿੱਚੋਂ ਸਰਬੋਤਮ ਕਾਰਗੁਜ਼ਾਰੀ ਵਾਲੇ ਸੂਬੇ ਵਜੋਂ ਉਭਰਿਆ ਹੈ।