Thursday, December 18, 2025

Graduation

ਮਹਾਰਾਜਾ ਰਣਜੀਤ ਸਿੰਘ ਪ੍ਰੈਪਰੇਟਰੀ ਇੰਸਟੀਚਿਊਟ ਦੇ ਛੇ ਕੈਡਿਟਾਂ ਨੇ ਐਨ.ਡੀ.ਏ. ਤੋਂ ਗ੍ਰੈਜੂਏਸ਼ਨ ਕੀਤੀ ਮੁਕੰਮਲ

ਅਮਨ ਅਰੋੜਾ ਨੇ ਕੈਡਿਟਾਂ ਨੂੰ ਦਿੱਤੀ ਵਧਾਈ

ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ, ਚੱਗਰਾਂ ‘ਚ UKG ਅਤੇ 5ਵੀਂ ਜਮਾਤ ਦਾ ਗ੍ਰੈਜੂਏਸ਼ਨ ਸਮਾਗਮ ਮਨਾਇਆ ਗਿਆ

ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੱਗਰਾਂ ਵਿਖੇ ਯੂ.ਕੇ.ਜੀ. ਅਤੇ 5ਵੀਂ ਜਮਾਤ ਦੇ ਵਿਦਿਆਰਥੀਆਂ ਦਾ ਗ੍ਰੈਜੂਏਸ਼ਨ ਸਮਾਗਮ ਧੂਮਧਾਮ ਨਾਲ ਮਨਾਇਆ ਗਿਆ।

ਸਕਾਲਰ ਫੀਲਡਜ਼ ਵਿਖੇ ਗਰੈਜੂਏਸ਼ਨ ਸਮਾਗਮ ਦਾ ਆਯੋਜਨ ਕਰਵਾਇਆ ਗਿਆ

ਕਿੰਡਰਗਾਰਟਨ ਦਾ ਗ੍ਰੈਜੂਏਸ਼ਨ ਸਮਾਰੋਹ ਨਵੀਂ ਸ਼ੁਰੂਆਤ ਦਾ ਜਸ਼ਨ ਮਨਾਉਣ ਅਤੇ ਹਰ ਉਸ ਚੀਜ਼ ਨੂੰ ਅਲਵਿਦਾ ਕਹਿਣ ਦਾ ਸਮਾਂ ਹੁੰਦਾ ਹੈ ਜਿਸ ਨੇ ਵਿਦਿਆਰਥੀਆਂ ਨੂੰ ਮੁਸਕਰਾਉਣ ਦਾ ਕਾਰਨ ਦਿੱਤਾ ਹੁੰਦਾ ਹੈ।

ਸਕਾਲਰ ਫੀਲਡਜ਼ ਪਬਲਿਕ ਸਕੂਲ ਪਟਿਆਲਾ ਵਿੱਚ ਬਾਰ੍ਹਵੀਂ ਜਮਾਤ ਦਾ ਵਿਦਾਇਗੀ ਸਮਾਰੋਹ ਦਾ ਆਯੋਜਨ

 ਸਕਾਲਰ ਫੀਲਡਜ਼ ਪਬਲਿਕ ਸਕੂਲ  ਵਿੱਚ ਬਾਰ੍ਹਵੀਂ ਜਮਾਤ ਦੇ ਬੱਚਿਆਂ ਲਈ ਵਿਦਾਇਗੀ ਸਮਾਰੋਹ ਦਾ ਆਯੋਜਨ ਕੀਤਾ ਗਿਆ। ਇਸ ਪ੍ਰੋਗਰਾਮ   ਦਾ ਆਰੰਭ  ਸੁਆਗਤ ਭਾਸ਼ਣ ਨਾਲ ਕੀਤਾ ਗਿਆ।