ਸੇਂਟ ਕਬੀਰ ਪਬਲਿਕ ਸੀਨੀਅਰ ਸੈਕੰਡਰੀ ਸਕੂਲ ਚੱਗਰਾਂ ਵਿਖੇ ਯੂ.ਕੇ.ਜੀ. ਅਤੇ 5ਵੀਂ ਜਮਾਤ ਦੇ ਵਿਦਿਆਰਥੀਆਂ ਦਾ ਗ੍ਰੈਜੂਏਸ਼ਨ ਸਮਾਗਮ ਧੂਮਧਾਮ ਨਾਲ ਮਨਾਇਆ ਗਿਆ।
ਕਿੰਡਰਗਾਰਟਨ ਦਾ ਗ੍ਰੈਜੂਏਸ਼ਨ ਸਮਾਰੋਹ ਨਵੀਂ ਸ਼ੁਰੂਆਤ ਦਾ ਜਸ਼ਨ ਮਨਾਉਣ ਅਤੇ ਹਰ ਉਸ ਚੀਜ਼ ਨੂੰ ਅਲਵਿਦਾ ਕਹਿਣ ਦਾ ਸਮਾਂ ਹੁੰਦਾ ਹੈ ਜਿਸ ਨੇ ਵਿਦਿਆਰਥੀਆਂ ਨੂੰ ਮੁਸਕਰਾਉਣ ਦਾ ਕਾਰਨ ਦਿੱਤਾ ਹੁੰਦਾ ਹੈ।