Saturday, October 17, 2026
BREAKING NEWS
• ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ

GrainMarket

ਬਾਹਰਲੇ ਸੂਬਿਆਂ ਤੋਂ ਝੋਨੇ ਦਾ ਇੱਕ ਵੀ ਦਾਣਾ ਪੰਜਾਬ ਦੀਆਂ ਮੰਡੀਆਂ ਵਿੱਚ ਨਾ ਆਉਣ ਦਿੱਤਾ ਜਾਵੇ: ਲਾਲ ਚੰਦ ਕਟਾਰੂਚੱਕ 

ਸਰਹੱਦੀ ਜ਼ਿਲ੍ਹਿਆਂ ਨੂੰ ਵਧੇਰੇ ਚੌਕਸ ਰਹਿਣ ਦੀ ਲੋੜ

ਹਰਿਆਣਾ ਤੋਂ ਲਿਆਂਦਾ ਗਿਆ ਸ਼ੱਕੀ ਮਿਲਾਵਟੀ ਦੇਸੀ ਘਿਓ ਨਵੀਂ ਅਨਾਜ ਮੰਡੀ, ਪਟਿਆਲਾ ਵਿਖੇ ਜ਼ਬਤ

ਪੰਜਾਬ ਸਰਕਾਰ ਦੀਆ ਹਦਾਇਤਾਂ ਮੁਤਾਬਿਕ  ਅਤੇ  ਸਿਵਲ ਸਰਜਨ ਪਟਿਆਲਾ ਡਾ ਸ਼ੈਲੀ ਜੇਤਲੀ ਦੇ ਦਿਸ਼ਾ ਨਿਰਦੇਸ਼ਾ ਅਨੁਸਾਰ ਸਿਹਤ ਸਹੂਲਤਾਂ ਵਿਚ ਵਾਧਾ ਕਰਨਾ  ਅਤੇ ਖਾਣ ਪੀਣ ਵਾਲੇ ਮਿਲਾਵਟੀ ਪਦਾਰਥਾ ਨੂੰ ਖਤਮ ਕਰਨ ਲਈ ਚਲਾਈ ਮੁਹਿੰਮ ਦੌਰਾਨ ਖਪਤਕਾਰਾਂ ਨੂੰ ਸੁਰੱਖਿਅਤ ਅਤੇ ਗੁਣਵੱਤਾ ਭੋਜਨ ਉਪਲਬਧ ਕਰਵਾਉਣ ਦੇ ਉਦੇਸ਼ ਨਾਲ ਚਲਾਈ ਜਾ ਰਹੀ ਮੁਹਿੰਮ ਤਹਿਤ ਫੂਡ ਸੇਫਟੀ ਟੀਮ, ਪਟਿਆਲਾ ਵੱਲੋਂ ਜ਼ਿਲ੍ਹੇ ਦੇ ਵੱਖ-ਵੱਖ ਖਾਣ-ਪੀਣ ਨਾਲ ਸਬੰਧਤ ਕਾਰੋਬਾਰੀ ਅਦਾਰਿਆਂ ਦੀ ਜਾਂਚ ਕੀਤੀ ਗਈ।

ਸੁਨਾਮ 'ਚ ਪੁਰਾਣੀ ਅਨਾਜ ਮੰਡੀ ਦੀ ਹੋਂਦ ਤੇ ਮੰਡਰਾਇਆ ਖ਼ਤਰਾ ਭੜਕੇ ਵਿਰੋਧੀ ਦਲਾਂ ਤੇ ਕਾਰੋਬਾਰੀਆਂ ਨੇ ਫੂਕੇ ਪੁਤਲੇ

ਸਥਾਨਕ ਪੁਰਾਣੀ ਅਨਾਜ ਮੰਡੀ ਦੀ ਹੋਂਦ ਤੇ ਖ਼ਤਰੇ ਦੇ ਬੱਦਲ ਮੰਡਰਾਉਣ ਤੋਂ ਪੈਦਾ ਹੋਣ ਵਾਲੇ ਸੰਕਟ ਨੂੰ ਲੈਕੇ ਵੱਖ-ਵੱਖ ਰਾਜਨੀਤਿਕ ਪਾਰਟੀਆਂ ਦੇ ਆਗੂਆਂ ਅਤੇ ਕਾਰੋਬਾਰੀਆਂ ਦਾ ਗੁੱਸਾ ਆਪਣੇ ਸਿਖਰ 'ਤੇ ਪਹੁੰਚ ਗਿਆ ਹੈ।

ਭਾਰਤ ਸਰਕਾਰ ਦੇ ਖ਼ੁਰਾਕ ਮੰਤਰਾਲੇ ਦੀ ਐਡੀਸ਼ਨਲ ਸਕਤੱਰ ਸ੍ਰੀਮਤੀ ਅਪਰਨਾ ਭਾਟੀਆ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਟਾਂਗਰਾ ਦਾਣਾ ਮੰਡੀ ਦਾ ਦੌਰਾ

ਭਾਰਤ ਸਰਕਾਰ ਦੇ ਫੂਡ ਸਪਲਾਈ ਅਤੇ ਵੰਡ ਮੰਤਰਾਲੇ ਦੀ ਐਡੀਸ਼ਨਲ ਸਕਤੱਰ ਸ੍ਰੀਮਤੀ ਅਪਰਨਾ ਭਾਟੀਆ, ਆਈ.ਏ.ਐੱਸ. ਵੱਲੋਂ ਅੱਜ ਜ਼ਿਲ੍ਹਾ ਅੰਮ੍ਰਿਤਸਰ ਦੀ ਟਾਂਗਰਾ ਦਾਣਾ ਮੰਡੀ ਟਾਂਗਰਾ ਦਾ ਦੌਰਾ ਕਰਕੇ ਕਣਕ ਦੀ ਚੱਲ ਰਹੀ ਖਰੀਦ ਦਾ ਜਾਇਜ਼ਾ ਲਿਆ ਗਿਆ।

ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ-ਕਣਕ ਦੇ ਖਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈਜ਼ ਮੰਤਰੀ ਸ਼੍ਰੀ ਲਾਲ ਚੰਦ ਕਟਾਰੂਚੱਕ ਨੇ ਅੱਜ ਗੁਰਦਾਸਪੁਰ ਦਾਣਾ ਮੰਡੀ ਵਿਖੇ ਪਹੁੰਚੇ

ਜਿਲ੍ਹੇ ਦੀਆਂ ਮੰਡੀਆਂ ’ਚ ਹੁਣ ਤੱਕ 230452 ਮੀਟਰਿਕ ਟਨ ਕਣਕ ਦੀ ਖਰੀਦ ਹੋਈ : ਡੀ.ਸੀ.

ਪੰਜਾਬ ਸਰਕਾਰ ਵੱਲੋਂ ਪ੍ਰਾਪਤ ਹਦਾਇਤਾਂ ਦੀ ਪਾਲਣਾ ਕਰਦੇ ਹੋਏ ਕਿਸਾਨਾਂ ਨੂੰ ਅਨਾਜ ਮੰਡੀਆਂ ਵਿੱਚ ਕਣਕ ਦੀ ਖਰੀਦ ਸਬੰਧੀ ਹਰ ਸੁਵਿਧਾ ਉਪਲੱਬਧ ਕਰਵਾਈ ਜਾ ਰਹੀ ਹੈ।

ਵਿਧਾਇਕ ਜਸਵਿੰਦਰ ਸਿੰਘ ਰਮਦਾਸ ਨੇ ਦਾਣਾ ਮੰਡੀ ਅਟਾਰੀ ਵਿੱਚ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ

ਵਿਧਾਨ ਸਭਾ ਹਲਕਾ ਅਟਾਰੀ ਦੇ ਵਿਧਾਇਕ ਸ. ਜਸਵਿੰਦਰ ਸਿੰਘ ਰਮਦਾਸ ਨੇ ਅੱਜ ਦਾਣਾ ਮੰਡੀ ਅਟਾਰੀ ਵਿਖੇ ਕਣਕ ਦੀ ਚੱਲ ਰਹੀ ਖ਼ਰੀਦ ਦਾ ਜਾਇਜ਼ਾ ਲਿਆ।

ਫ਼ਰੀਦਕੋਟ ਵਿੱਚ ਸੁਚਾਰੂ ਖਰੀਦ ਲਈ 14 ਨੋਡਲ ਅਫਸਰ ਨਿਯੁਕਤ : ਡਿਪਟੀ ਕਮਿਸ਼ਨਰ

ਪੰਜਾਬ ਸਰਕਾਰ ਦੇ ਆਦੇਸ਼ਾਂ ਅਨੁਸਾਰ ਕਣਕ ਦੀ ਫਸਲ ਦੀ ਖਰੀਦ ਮਿਤੀ 1 ਅਪ੍ਰੈਲ 2026 ਤੋਂ ਸ਼ੁਰੂ ਕੀਤੀ ਜਾ ਚੁੱਕੀ ਹੈ।

ਵਿਧਾਇਕ ਸੇਖੋਂ ਨੇ ਦਾਣਾ ਮੰਡੀ ਵਿੱਚ ਕਣਕ ਦੀ ਸਰਕਾਰੀ ਖਰੀਦ ਕਰਵਾਈ ਸ਼ੁਰੂ

ਗੁਰਦਿੱਤ ਸਿੰਘ ਸੇਖੋਂ ਵਿਧਾਇਕ ਫਰੀਦਕੋਟ ਵੱਲੋਂ ਅੱਜ ਸਥਾਨਕ ਦਾਣਾ ਮੰਡੀ ਫਰੀਦਕੋਟ ਵਿਖੇ ਕਣਕ ਦੀ ਸਰਕਾਰੀ ਖਰੀਦ ਦੀ ਸ਼ੁਰੂਆਤ ਕਰਵਾਈ ਗਈ। ਇਸ ਮੌਕੇ ਉਨ੍ਹਾਂ ਕਿਹਾ ਕਿ ਇਹ ਕਿਸਾਨਾਂ ਲਈ ਮਹੱਤਵਪੂਰਨ ਦਿਨ ਹੈ, ਕਿਉਂਕਿ ਛੇ ਮਹੀਨੇ ਦੀ ਕਠਿਨ ਮਿਹਨਤ ਤੋਂ ਬਾਅਦ ਉਹ ਆਪਣੀ ਫਸਲ ਮੰਡੀ ਵਿੱਚ ਲਿਆਉਂਦੇ ਹਨ।

ਰਣਜੋਧ ਸਿੰਘ ਹਡਾਣਾ ਨੇ ਭੁਨਰਹੇੜੀ ਅਨਾਜ ਮੰਡੀ ਵਿੱਚ ਖ਼ਰੀਦ ਪ੍ਰਬੰਧਾਂ ਦਾ ਲਿਆ ਜਾਇਜ਼ਾ

ਹਲਕਾ ਇੰਚਾਰਜ ਰਣਜੋਧ ਸਿੰਘ ਹਡਾਣਾ ਨੇ ਅਨਾਜ ਮੰਡੀ ਭੁਨਰਹੇੜੀ ਵਿਖੇ ਕਣਕ ਦੀ ਫਸਲ ਦੇ ਖ਼ਰੀਦ ਪ੍ਰਬੰਧਾਂ ਦਾ ਵਿਸਤ੍ਰਿਤ ਜਾਇਜ਼ਾ ਲਿਆ।

ਡਿਪਟੀ ਕਮਿਸ਼ਨਰ ਵੱਲੋਂ ਅਹੁਦਾ ਸੰਭਾਲਣ ਦੇ ਤੁਰੰਤ ਬਾਅਦ ਪਟਿਆਲਾ ਅਨਾਜ ਮੰਡੀ 'ਚ ਕਣਕ ਖਰੀਦ ਪ੍ਰਬੰਧਾਂ ਦਾ ਜਾਇਜਾ

ਪਟਿਆਲਾ ਦੇ ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਅੱਜ ਆਪਣਾ ਅਹੁਦਾ ਸੰਭਾਲਣ ਦੇ ਤੁਰੰਤ ਬਾਅਦ ਪਟਿਆਲਾ ਦੀ ਅਨਾਜ ਮੰਡੀ ਦਾ ਦੌਰਾ ਕਰਕੇ ਕਣਕ ਦੀ ਖਰੀਦ ਪ੍ਰਬੰਧਾਂ ਦਾ ਜਾਇਜ਼ਾ ਲਿਆ।

ਪੰਜਾਬ ਮੰਡੀ ਬੋਰਡ ਦੇ ਸਕੱਤਰ ਕੁਮਾਰ ਅਮਿਤ ਨੇ ਸੂਬੇ ਦੀਆਂ ਅਨਾਜ ਮੰਡੀਆਂ ਦਾ ਕੀਤਾ ਦੌਰਾ

ਪੰਜਾਬ ਦੇ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੇ ਦਿਸ਼ਾ- ਨਿਰਦੇਸ਼ਾ ਅਨੁਸਾਰ ਸਕੱਤਰ ਪੰਜਾਬ ਮੰਡੀ ਬੋਰਡ ਵੱਲੋਂ ਅੱਜ ਪੰਜਾਬ ਰਾਜ ਦੀ ਵੱਖ-ਵੱਖ ਅਨਾਜ ਮੰਡੀਆਂ ਦਾ ਦੌਰਾ ਕੀਤਾ ਗਿਆ। ਸਕੱਤਰ ਮੰਡੀ ਬੋਰਡ ਵੱਲੋਂ ਰਾਜਪੁਰਾ, ਸਰਹਿੰਦ, ਖੰਨਾ ਅਤੇ ਪਟਿਆਲਾ ਦੀਆਂ ਅਨਾਜ ਮੰਡੀਆਂ ਵਿੱਚ ਜਾ ਕੇ ਕਣਕ ਦੇ ਖਰੀਦ ਪ੍ਰਬੰਧਾਂ ਦਾ ਜਾਇਜਾ ਲਿਆ ਗਿਆ।

ਭਾਰਤੀ ਕਿਸਾਨ ਯੂਨੀਅਨ ਏਕਤਾ ਅਜ਼ਾਦ ਬਲਾਕ ਅਹਿਮਦਗੜ੍ਹ ਨੇ ਅਨਾਜ਼ ਮੰਡੀ ਸੰਦੋੜ ਵਿਖੇ ਕੇਂਦਰ ਅਤੇ ਪੰਜਾਬ ਸਰਕਾਰ ਦੇ ਫੂਕੇ ਪੁਤਲੇ

ਪੰਜਾਬ ਵਿੱਚ ਹੜ੍ਹਾਂ ਕਾਰਨ ਹੋਏ ਨੁਕਸਾਨ ਦੇ ਮੁੱਦੇ 'ਤੇ ਅੱਜ ਕਿਸਾਨ ਮਜ਼ਦੂਰ ਮੋਰਚਾ ਅਤੇ ਇਸ ਨਾਲ ਜੁੜੀਆਂ ਹੋਰ ਜਥੇਬੰਦੀਆਂ ਵੱਲੋਂ ਸੂਬਾ ਅਤੇ ਕੇਂਦਰ ਸਰਕਾਰ ਖਿਲਾਫ਼ ਵੱਡੇ ਪੱਧਰ 'ਤੇ ਵਿਰੋਧ ਪ੍ਰਦਰਸ਼ਨ ਕੀਤੇ ਜਾ ਰਹੇ ਹਨ। 

ਵਿਧਇਕ ਮਾਲੇਰਕੋਟਲਾ ਨੇ ਸਥਾਨਕ ਅਨਾਜ ਮੰਡੀ ਵਿਖੇ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ

ਕਿਹਾ, ਝੋਨੇ ਦੀ ਖਰੀਦ ਸਬੰਧੀ ਕਿਸਾਨਾਂ, ਮਜ਼ਦੂਰਾਂ ਅਤੇ ਆੜ੍ਹਤੀਆਂ ਨੂੰ ਕੋਈ ਦਿੱਕਤ ਨਹੀਂ ਆਉਣ ਦਿੱਤੀ ਜਾਵੇਗੀ –ਵਿਧਾਇਕ ਮਾਲੇਰਕੋਟਲਾ
 

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਪਿਪਲੀ ਅਨਾਜ ਮੰਡੀ ਤੋਂ ਪੰਜਾਬ ਲਈ ਰਾਹਤ ਸਾਮਾਨ ਦੇ 20 ਟਰੱਕਾਂ ਨੂੰ ਝੰਡੀ ਵਿਖਾ ਕੇ ਕੀਤਾ ਰਵਾਨਾ

ਸੂਬਾ ਸਰਕਾਰ ਨੇ ਹੱੜ੍ਹ ਪ੍ਰਭਾਵਿਤ ਪੰਜਾਬ, ਹਿਮਾਚਲ ਅਤੇ ਜੰਮ-ਕਸ਼ਮੀਰ ਨੂੰ ਪਹੁੰਚਾਈ 5-5 ਕਰੋੜ ਰੁਪਏ ਦੀ ਮਦਦ-ਨਾਇਬ ਸਿੰਘ ਸੈਣੀ

20 ਅਗਸਤ ਨੂੰ ਜਲੰਧਰ ਦੇ ਪਿੰਡ ਕੁਕੜ ਦੀ ਦਾਣਾ ਮੰਡੀ ਵਿੱਚ ਖੇਤ ਬਚਾਉ, ਪਿੰਡ ਬਚਾਉ, ਪੰਜਾਬ ਬਚਾਉ ਮੁਹਿੰਮ ਤਹਿਤ ਹੋਵੇਗੀ ਮਹਾਂਪੰਚਾਇਤ : ਯਾਦਵਿੰਦਰ ਸਿੰਘ  ਬੂਰੜ

ਪੰਜਾਬ ਦਾ ਹਰ ਇਕ ਸਰਮਾਇਆ ਕਾਰਪੋਰੇਟਾਂ ਦੇ ਹੱਥਾਂ ਵਿੱਚ ਦੇਣ ਲਈ ਹਰ ਹੱਥ ਕੰਡਾ ਵਰਤਿਆ ਜਾ ਰਿਹੈ 
 

ਗਰੀਨ ਊਰਜਾ ਵੱਲ ਪੁਲਾਂਘ: 4 ਜ਼ਿਲ੍ਹਿਆਂ ਦੀਆਂ ਅਨਾਜ ਮੰਡੀਆਂ ‘ਚ 24.5 ਕਰੋੜ ਰੁਪਏ ਦੇ ਸੋਲਰ ਪ੍ਰੋਜੈਕਟ ਨਾਲ ਬਿਜਲੀ ਖਰਚ ‘ਚ ਸਾਲਾਨਾ 3.5 ਕਰੋੜ ਰੁਪਏ ਦੀ ਹੋਵੇਗੀ ਬੱਚਤ

ਪੰਜਾਬ ਭਰ ਦੀਆਂ ਮੰਡੀਆਂ ਵਿੱਚ 50,000 ਤੋਂ ਵੱਧ ਪੌਦੇ ਲਗਾਏ ਜਾਣਗੇ: ਹਰਚੰਦ ਸਿੰਘ ਬਰਸਟ