Wednesday, November 05, 2025

Granth

ਪੇਂਡੂ ਖੇਤਰਾਂ ਦੀ ਪ੍ਰਗਤੀ ਸਾਡੀ ਪਹਿਲੀ ਤਰਜੀਹ : ਹਡਾਣਾ

ਪੇਂਡੂ ਖੇਤਰਾਂ ਦੀ ਪ੍ਰਗਤੀ ਸਾਡੀ ਪਹਿਲੀ ਤਰਜੀਹ : ਹਡਾਣਾ

ਰਾਗੀਆਂ, ਗ੍ਰੰਥੀਆਂ ਅਤੇ ਪਾਠੀ ਸਿੰਘਾਂ ਨੂੰ ਉਚਿਤ ਤਨਖਾਹਾਂ ਯਕੀਨੀ ਬਣਾਉਣ ਲਈ ਸਪੀਕਰ ਵੱਲੋਂ ਸ੍ਰੀ ਅਕਾਲ ਤਖ਼ਤ ਸਾਹਿਬ ਦੇ ਦਖਲ ਦੀ ਮੰਗ

ਕੋਟਕਪੂਰਾ ਵਿਖੇ ਗੁਰਬਾਣੀ ਕੀਰਤਨ ਦੌਰਾਨ ਸੰਧਵਾਂ ਨੇ ਰਾਗੀਆਂ, ਗ੍ਰੰਥੀਆਂ ਅਤੇ ਪਾਠੀ ਸਿੰਘਾਂ ਨੂੰ ਕੀਤਾ ਸਨਮਾਨਿਤ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪ੍ਰਕਾਸ਼ ਦਿਵਸ ਮੌਕੇ ਗੁਰਮਤਿ ਸਮਾਗਮ ਅਤੇ ਮੈਡੀਕਲ ਕੈਂਪ ਲਗਾਇਆ ਗਿਆ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੌਕੇ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਗੁਰਮਤਿ ਸਮਾਗਮ ਅਤੇ ਮੈਡੀਕਲ ਕੈਂਪ ਲਗਾਇਆ ਗਿਆ।

ਸੁਨਾਮ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ 

ਅਰੋੜਾ, ਖੰਨਾ, ਘੁੰਨਸ, ਗੋਲਡੀ ਹੋਏ ਨਤਮਸਤਕ 

 

ਗੁਰੂ ਗ੍ਰੰਥ ਸਾਹਿਬ ਜੀ ਦਾ ਪ੍ਰਕਾਸ਼ ਦਿਹਾੜਾ : ਗੁਰਬਾਣੀ ਨਾਲ ਜੁੜਨ ਲਈ ਸਰਦਾਰ ਹਰਮੀਤ ਸਿੰਘ ਕਾਲਕਾ ਦੀ ਅਪੀਲ

ਇਥੇ ਧੰਨ ਧੰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਗੁਰਪੁਰਬ ਦੇ ਪਵਿੱਤਰ ਮੌਕੇ ‘ਤੇ ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਗੁਰਦੁਆਰਾ ਮੋਤੀ ਬਾਗ ਸਾਹਿਬ ਵਿਖੇ ਸਮਾਗਮ ਬੜੀ ਸ਼ਰਧਾ, ਉਤਸ਼ਾਹ ਅਤੇ ਆਤਮਕ ਆਨੰਦ ਨਾਲ ਮਨਾਇਆ ਕੀਤਾ ਗਿਆ।

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ 13 ਸ੍ਰੀ ਅਖੰਡ ਪਾਠ ਸਾਹਿਬਾਂ ਦੀ ਆਰੰਭਤਾ : ਹਰਮੀਤ ਸਿੰਘ ਕਾਲਕਾ*

ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਦੇ ਪਵਿੱਤਰ ਅਵਸਰ ਨੂੰ ਸਮਰਪਿਤ, ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਹਰ ਸਾਲ ਦੀ ਤਰ੍ਹਾਂ ਇਸ ਵਾਰ ਵੀ ਬੜੇ ਆਦਰ-ਸਤਿਕਾਰ, ਸ਼ਰਧਾ ਅਤੇ ਚੜ੍ਹਦੀ ਕਲਾ ਦੇ ਨਾਲ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ, ਬੀ-ਬਲਾਕ ਕਾਲਕਾ ਜੀ ਵਿਖੇ 13 ਸ੍ਰੀ ਅਖੰਡ ਪਾਠ ਸਾਹਿਬਾਂ ਦੀ ਆਰੰਭਤਾ ਕੀਤੀ ਗਈ ਹੈ।

ਗ੍ਰੰਥੀ ਸਥਾਪਨਾ ਦਿਵਸ ਨੂੰ ਸਮਰਪਿਤ ਗੁਰਮਤਿ ਸਮਾਗਮ ਭਲਕੇ 

ਮੈਡੀਕਲ ਚੈੱਕਅਪ ਅਤੇ ਖ਼ੂਨਦਾਨ ਕੈਂਪ ਵੀ ਲਾਇਆ ਜਾਵੇਗਾ 

ਐਸਕੇਐਸ ਮੈਂਬਰਸ਼ਿਪ ਪੰਜਾਬ ਅਤੇ ਪ੍ਰਬੰਧਕ ਕਮੇਟੀ ਨੇ ਗ੍ਰੰਥੀ ਸਿੰਘ ਦੀ ਭੇਟਾ 11 ਹਜ਼ਾਰ ਰੁਪਏ ਕੀਤੀ

ਵਡਮੁੱਲਾ ਕਾਰਜ ਹੈ ਜਿਸ ਨਾਲ ਗ੍ਰੰਥੀ ਸਿੰਘਾਂ ਨੂੰ ਮਾਣ ਮਹਿਸੂਸ ਹੋਵੇਗਾ : ਜਥੇਦਾਰ ਚਾਂਗਲੀ

7 ਅਗਸਤ, ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਸੰਪੂਰਨਤਾ ਦਿਵਸ ਅਤੇ ਦਮਦਮੀ ਟਕਸਾਲ ਦੇ 319 ਵਾਂ ਸਥਾਪਨਾ ਦਿਵਸ ਨੂੰ ਸਮਰਪਿਤ ਵਿਸ਼ੇਸ਼ ਲੇਖ

'ਦਮਦਮੀ ਟਕਸਾਲ' : ਸ੍ਰੀ ਗੁਰੂ ਗੋਬਿੰਦ ਸਿੰਘ ਮਹਾਰਾਜ ਵੱਲੋਂ ਵਰੋਸਾਈ ਸਿੱਖ ਪੰਥ ਦੀ ਸਿਰਮੌਰ ਜਥੇਬੰਦੀ

ਬਾਬਾ ਬੁੱਢਾ ਸਾਹਿਬ ਦੇ ਵਾਰਿਸ ਹੈੱਡ ਗ੍ਰੰਥੀ ਨੂੰ ਮਾਨਸਿਕ ਤੌਰ ਤੇ ਤੰਗ ਪ੍ਰੇਸ਼ਾਨ ਕਰਨਾ,ਜ਼ਲੀਲ ਕਰਨ ਅਤਿ ਮੰਦਭਾਗਾ : ਸ਼੍ਰੋਮਣੀ ਅਕਾਲੀ ਦਲ ਦੀ ਹਿਤੈਸ਼ੀ ਲੀਡਰਸ਼ਿਪ ਦਾ ਸਖ਼ਤ ਸਟੈਂਡ

ਐਸਜੀਪੀਸੀ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਸਰਵਉੱਚ ਸੰਸਥਾਵਾਂ ਦੀਆਂ ਸਨਮਾਨਜਨਕ ਪਦਵੀਆਂ ਦੀ ਮਾਣ ਮਰਿਯਾਦਾ ਬਣਾਈ ਰੱਖਣ ਲਈ ਸਖ਼ਤ ਸਟੈਂਡ ਲੈਣ

Amit Shah ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸੰਤ ਭਿੰਡਰਾਂਵਾਲਿਆਂ ਤੇ ਅਪਮਾਨਜਨਕ ਟਿੱਪਣੀ ਕਰਨ ਵਿਰੁੱਧ ਦਿੱਤਾ DC ਨੂੰ ਮੰਗ ਪੱਤਰ 

ਇੰਡੀਆ ਦੇ ਗ੍ਰਹਿ ਵਜੀਰ ਅੰਮ੍ਰਿਤ ਸ਼ਾਹ ਵਲੋ ਰਾਜ ਸਭਾ ਵਿੱਚ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਅਤੇ ਸਿੱਖ ਕੌਮ ਦੇ ਮਹਾਨ ਨਾਇਕ ਸੰਤ ਜਰਨੈਲ ਸਿੰਘ ਖਾਲਸਾ ਭਿੰਡਰਾਂਵਾਲਿਆਂ ਵਿਰੁੱਧ

ਕਲਿਆਣ ਸਰਕਾਰੀ ਪ੍ਰਾਇਮਰੀ ਸਕੂਲ ਸੁਖਮਨੀ ਸਾਹਿਬ ਜੀ ਪਾਠ ਦੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਹਜ਼ੂਰੀ ਵਿੱਚ ਕਰਵਾਏ

ਵਹਿਗੁਰੂ ਜੀ ਦਾ ਓਟ ਆਸਰਾ ਲੈ ਕੇ ਨਵੇਂ ਸੈਸ਼ਨ ਦੀ ਸ਼ੁਰੂਆਤ ਕੀਤੀ ਗਈ ਹੈ। ਗੋਰਮਿੰਟ ਸਰਕਾਰੀ ਪ੍ਰਾਇਮਰੀ ਸਕੂਲ ਕਲਿਆਣ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਓਟ ਆਸਰਾ ਲੈਂਦੇ ਹੋਏ

ਨੌਜਵਾਨਾਂ ਨੂੰ ਬਾਣੀ ਤੇ ਬਾਣੇ ਨਾਲ ਜੁੜਨ ਦਾ ਸੱਦਾ 

ਗ੍ਰੰਥੀ ਰਾਗੀ ਪ੍ਰਚਾਰਕ ਸਭਾ ਨੇ ਕਰਾਇਆ ਮਹੀਨਾਵਾਰ ਗੁਰਮਤਿ ਸਮਾਗਮ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਮਨਾਇਆ

ਬੀਬੀ ਭਾਨੀ ਸੁਖਮਨੀ ਸਾਹਿਬ ਸੇਵਾ ਸੁਸਾਇਟੀ ਤੇ ਮਾਤਾ ਸਾਹਿਬ ਦੇਵ ਸੁਖਮਨੀ ਸਾਹਿਬ ਸੁਸਾਇਟੀ ਦੀਆਂ ਬੀਬੀਆਂ ਵਲੋਂ ਗੁਰਦੁਆਰਾ ਸਾਹਿਬਜਾਦਾ ਅਜੀਤ ਸਿੰਘ ਨਗਰ, ਫੇਜ਼ 2 ਮੁਹਾਲੀ ਵਿਖੇ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਬੜੀ ਸ਼ਰਧਾ ਭਾਵਨਾ ਨਾਲ ਮਨਾਇਆ

ਨੇੜਲੇ ਪਿੰਡ ਸੋਹਾਣਾ ਦੇ ਇਤਿਹਾਸਕ ਗੁਰਦੁਆਰਾ ਸਿੰਘ ਸ਼ਹੀਦਾਂ ਵਿਖੇ ਧੰਨ ਧੰਨ ਸਾਹਿਬ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਪਹਿਲਾ ਪ੍ਰਕਾਸ਼ ਪੁਰਬ ਸਮਾਗਮ ਬੜੀ ਸ਼ਰਧਾ ਭਾਵਨਾ ਨਾਲ ਉਤਸ਼ਾਹ ਪੂਰਵਕ ਮਨਾਇਆ ਗਿਆ।

ਪੰਜਾਬੀ ਯੂਨੀਵਰਸਿਟੀ ਵਿੱਚ ਕਰਵਾਇਆ ਗਿਆ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ

ਪੰਜਾਬੀ ਯੂਨੀਵਰਸਿਟੀ ਵਿੱਚ ਗੁਰੂ ਗੋਬਿੰਦ ਸਿੰਘ ਧਰਮ ਅਧਿਐਨ ਵਿਭਾਗ ਵਿੱਚ ਸਥਾਪਿਤ ਗੁਰੂ ਗੋਬਿੰਦ ਸਿੰਘ ਚੇਅਰ ਵੱਲੋਂ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਪੁਰਬ ਨੂੰ ਸਮਰਪਿਤ ਸੈਮੀਨਾਰ ਕਰਵਾਇਆ ਗਿਆ।

ਸੁਨਾਮ ਵਿਖੇ ਤਿੰਨ ਰੋਜ਼ਾ ਗ੍ਰੰਥੀ ਸਥਾਪਨਾ ਗੁਰਮਤਿ ਸਮਾਗਮ ਸੰਪੰਨ

ਬਾਬਾ ਪਰਮਜੀਤ ਸਿੰਘ ਬੱਚਿਆਂ ਦਾ ਸਨਮਾਨ ਕਰਦੇ ਹੋਏ

ਸੁਨਾਮ ਵਿਖੇ, ਤਿੰਨ ਰੋਜ਼ਾ ਗ੍ਰੰਥੀ ਸਥਾਪਨਾ ਦਿਵਸ ਸਮਾਗਮਾਂ ਦੀ ਸ਼ੁਰੂਆਤ 

ਭਾਈ ਜਗਮੇਲ ਸਿੰਘ ਛਾਜਲਾ ਜਾਣਕਾਰੀ ਦਿੰਦੇ ਹੋਏ।

ਗੁਰਦੁਆਰਾ ਜੀਵਨਸਰ ਸਾਹਿਬ ਗਰੰਥੀ ਸੰਤ ਬਾਬਾ ਅਵਤਾਰ ਸਿੰਘ ਜੀ ਕਲਿਆਣ ਨਹੀਂ ਰਹੇਂ

ਸਮੂਹ ਨਗਰ ਵਾਸੀਆਂ ਦੀ ਮੌਜੂਦਗੀ ਚ ਅੱਜ ਕੀਤਾ ਸਸਕਾਰ

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

ਮਹਲਾ ੧ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਏਕ ਨਗਰੀ ਪੰਚ ਚੋਰ ਬਸੀਅਲੇ ਬਰਜਤ ਚੋਰੀ ਧਾਵੈ ॥ ਤ੍ਰਿਹਦਸ ਮਾਲ ਰਖੈ ਜੋ ਨਾਨਕ ਮੋਖ ਮੁਕਤਿ ਸੋ ਪਾਵੈ ॥੧॥ ਚੇਤਹੁ ਬਾਸੁਦੇਉ ਬਨਵਾਲੀ 

ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦਾ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਤੋਂ ਆਇਆ ਅੱਜ ਦਾ ਫ਼ੁਰਮਾਣ

॥ ਜੀਵਾ ਤੇਰੈ ਨਾਇ ਮਨਿ ਆਨੰਦੁ ਹੈ ਜੀਉ ॥ ਸਾਚੋ ਸਾਚਾ ਨਾਉ ਗੁਣ ਗੋਵਿੰਦੁ ਹੈ ਜੀਉ ॥ ਗੁਰ ਗਿਆਨੁ ਅਪਾਰਾ ਸਿਰਜਣਹਾਰਾ ਜਿਨਿ ਸਿਰਜੀ ਤਿਨਿ ਗੋਈ ॥ ਪਰਵਾਣਾ ਆਇਆ ਹੁਕਮਿ ਪਠਾਇਆ ਫੇਰਿ ਨ ਸਕੈ ਕੋਈ 

ਵਿਸ਼ੇਸ਼ ਜਾਂਚ ਟੀਮ ਵੱਲੋਂ ਬਰਗਾੜੀ ਬੇਅਦਬੀ ਮਾਮਲੇ ਵਿੱਚ ਫਰੀਦਕੋਟ ਅਦਾਲਤ ਅੱਗੇ ਚਲਾਨ ਪੇਸ਼

ਬੇਅਦਬੀ ਘਟਨਾਵਾਂ ਦੀ ਜਾਂਚ ਲਈ ਬਣਾਈ ਗਈ ਵਿਸ਼ੇਸ਼ ਜਾਂਚ ਟੀਮ (ਐਸ.ਆਈ.ਟੀ.) ਵੱਲੋਂ ਅੱਜ ਸ੍ਰੀ ਗੁਰੂ ਗ੍ਰੰਥ ਸਾਹਿਬ ਦੀ ਬੇਅਦਬੀ ਦੇ ਮਾਮਲੇ ਵਿੱਚ ਜੇ.ਐਮ.ਆਈ.ਸੀ. ਫਰੀਦਕੋਟ ਦੀ ਅਦਾਲਤ ਵਿੱਚ ਪਹਿਲਾ ਚਲਾਨ ਪੇਸ਼ ਕੀਤਾ ਗਿਆ। ਇਸ ਸਬੰਧੀ ਜਾਣਕਾਰੀ ਦਿੰਦਿਆਂ ਐਸ.ਆਈ.ਟੀ. ਮੁਖੀ ਅਤੇ ਆਈ.ਜੀ.ਪੀ. ਬਾਰਡਰ ਰੇਂਜ ਅੰਮਿ੍ਰਤਸਰ ਐਸ.ਪੀ.ਐਸ. ਪਰਮਾਰ ਨੇ ਦੱਸਿਆ ਕਿ 12 ਅਕਤੂਬਰ, 2015 ਨੂੰ ਬਰਗਾੜੀ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਦੇ ਸਰੂਪ ਖਿਲਾਰ ਕੇ ਬੇਅਦਬੀ ਕਰਨ ਦੇ ਮਾਮਲੇ ਵਿੱਚ ਗਿ੍ਰਫ਼ਤਾਰ ਕੀਤੇ ਗਏ 6 ਮੁਲਜ਼ਮਾਂ ਖ਼ਿਲਾਫ਼ ਚਲਾਨ ਪੇਸ਼ ਕੀਤਾ ਗਿਆ ਹੈ ਅਤੇ ਇਸ ਮਾਮਲੇ ਵਿੱਚ ਅਗਲੀ ਸੁਣਵਾਈ 20 ਜੁਲਾਈ ਤੈਅ ਕੀਤੀ ਗਈ ਹੈ।

SIT ਸਾਹਮਣੇ ਪੇਸ਼ ਹੋਏ ਸੁਖਬੀਰ ਬਾਦਲ ਤੇ ਨਵਜੋਤ ਸਿੱਧੂ ਨੇ ਕੱਸਿਆ ਤੰਝ

ਚੰਡੀਗੜ੍ਹ : ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ ਤੋਂ ਪੁੱਛਗਿੱਛ ਮਗਰੋਂ ਹੁਣ ਛੋਟੇ ਬਾਦਲ ਸੁਖਬੀਰ ਸਿੰਘ ਅੱਜ ਸਿੱਟ ਸਾਹਮਣੇ ਪੇਸ਼ ਹੋਏ ਹਨ। ਇਥੇ ਦਸ ਦਈਏ ਕਿ ਕੋਟਕਪੂਰਾ ਗੋਲੀ ਕਾਂਡ ਦੀ ਜਾਂਚ ਲਈ ਬਣਾਈ ਗਈ ਸਪੈਸ਼ਨ ਜਾਂਚ ਟੀ

ਕੋਟਕਪੂਰਾ ਗੋਲੀਕਾਂਡ : SIT ਦੇ ਕਾਨੂੰਨੀ ਸਲਾਹਕਾਰ ਨੇ ਕਿਉਂ ਦਿਤਾ ਅਸਤੀਫਾ

ਚੰਡੀਗੜ੍ਹ: ਕੋਟਕਪੂਰਾ ਗੋਲੀਕਾਂਡ ਮਾਮਲੇ ਦੀ ਜਾਂਚ ਕਰ ਰਹੀ ਐਸਆਈਟੀ ਦੇ ਕਾਨੂੰਨੀ ਮਾਹਰ ਵਿਜੇ ਸਿੰਗਲਾ ਨੇ ਅਸਤੀਫਾ ਦੇ ਦਿੱਤਾ ਹੈ। ਵਿਜੇ ਸਿੰਗਲਾ ਪੰਜਾਬ ਦੇ ਸਾਬਕਾ ਡਾਇਰੈਕਟਰ ਪ੍ਰੋਸੀਕਿਊਸ਼ਨ ਹਨ ਜਿਹਨਾਂ ਨੂੰ ਐਸਆ

ਬੇਅਦਬੀ ਕਾਂਡ ਦੀ ਜਾਂਚ ਲਈ ਨਵੀਂ ਸਿਟ (SIT) ਨੇ ਕੀਤੇ ਹੋਰ ਖੁਲਾਸੇ

ਚੰਡੀਗੜ੍ਹ : ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੀ ਬੇਅਦਬੀ ਦੀਆਂ ਘਟਨਾਵਾਂ ਦੀ ਜਾਂਚ ਲਈ ਪਹਿਲੀ ਸਿੱਟ (SIT) ਨੂੰ ਹਾਈ ਕੋਰਟ ਰੱਦ ਕਰ ਦਿਤਾ ਸੀ, ਮਤਲਬ ਕਿ ਕੁੰਵਰ ਵਿਜੇ ਪ੍ਰਤਾਪ ਦੀ ਅਗਵਾਈ ਵਾਲੀ ਸਿੱਧ ਦੀ ਰਿਪੋਰਟ ਨੂੰ ਕੋਰਟ ਨੇ ਮਨਜ਼ੂਰ ਨਹੀਂ ਸੀ ਕੀਤਾ। 

ਛੋਟੀ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਵਿਚ ਗ੍ਰੰਥੀ ਗ੍ਰਿਫ਼ਤਾਰ

ਬਠਿੰਡਾ : (ਨੰਦਗੜ੍ਹ ਕੋਟੜਾ) : ਛੋਟੀ ਬੱਚੀ ਨਾਲ ਅਸ਼ਲੀਲ ਹਰਕਤਾਂ ਕਰਨ ਦੇ ਦੋਸ਼ ਵਿਚ ਇਕ ਗ੍ਰੰਥੀ ਸਿੰਘ ਕਾਬੂ ਕੀਤਾ ਗਿਆ ਹੈ। ਇਹ ਘਟਨਾ ਬਠਿੰਡਾ ਦੇ ਨੇੜਲੇ ਪਿੰਡ ਨੰਦਗੜ੍ਹ ਕੋਟੜਾ ਦੀ ਹੈ। ਇਸ ਘਟਨਾ ਦਾ ਪਤਾ ਲੱਗਣ ’ਤੇ ਵੱਡੀ ਗਿਣਤੀ ’ਚ ਇਕੱਠੇ ਹੋਏ ਪਿੰਡ ਵਾ

ਇਤਰਾਜ਼ਯੋਗ ਅਰਦਾਸ ਕਰਨ ਵਾਲਾ ਗ੍ਰੰਥੀ ਸਿੰਘ ਗ੍ਰਿਫਤਾਰ

ਬਠਿੰਡਾ: ਬੀਤੇ ਦਿਨ ਸੋਸ਼ਲ ਮੀਡੀਆ ਉਤੇ ਇਕ ਵੀਡੀਓ ਵਾਇਰਲ ਹੋਈ ਸੀ ਜਿਸ ਵਿਚ ਦਿਖ ਰਿਹਾ ਸੀ ਕਿ ਇਕ ਗ੍ਰੰਥੀ ਸਿੰਘ ਅਰਦਾਸ ਕਰ ਰਿਹਾ ਹੈ ਪਰ ਉਸ ਨੇ ਆਪਣੇ ਵੱਲੋਂ ਹੀ ਅਰਦਾਸ ਵਿਚ ਹੋਰ ਪੰਕਤੀਆਂ ਜੋੜ ਲਈਆਂ ਗਈਆਂ ਸਨ। ਹੁਣ ਐਸਐਸਪੀ ਬਠਿੰਡਾ ਦੇ ਹੁ