ਪੰਜਾਬ ਦੇ ਲੋਕ ਨਿਰਮਾਣ ਮੰਤਰੀ ਅਤੇ ਹਲਕਾ ਜੰਡਿਆਲਾ ਗੁਰੂ ਦੇ ਵਿਧਾਇਕ ਸ. ਹਰਭਜਨ ਸਿੰਘ ਈ.ਟੀ.ਓ. ਵੱਲੋਂ ਅੱਜ ਜੰਡਿਆਲਾ ਗੁਰੂ ਖੇਤਰ ਦੇ ਨਿਵਾਸੀਆਂ ਨੂੰ ਵੱਖ-ਵੱਖ ਸਰਕਾਰੀ ਯੋਜਨਾਵਾਂ ਤਹਿਤ 3 ਕਰੋੜ ਰੁਪਏ ਦੀ ਗ੍ਰਾਂਟ ਦੇ ਮਨਜ਼ੂਰੀ ਪੱਤਰ ਵੰਡੇ ਗਏ।
ਭਲਾਈ ਤੇ ਵਿਕਾਸ ਸਕੀਮਾਂ ਲੈਕੇ ਲੋਕਾਂ ਤੱਕ ਪਹੁੰਚ ਯਕੀਨੀ ਬਣਾਉਣ ਅਧਿਕਾਰੀ: ਸਿਹਤ ਮੰਤਰੀ
ਡੋਨਾਲਡ ਟਰੰਪ ਨੇ ਅਮਰੀਕਾ ਵਿਚ ਰਹਿ ਰਹੇ 9 ਲੱਖ ਪ੍ਰਵਾਸੀਆਂ ਨੂੰ ਝਟਕਾ ਦਿੱਤਾ ਹੈ। ਟਰੰਪ ਵੱਲੋਂ ਉਨ੍ਹਾਂ ਦੇ ਕਾਨੂੰਨੀ ਪਰਮਿਟ ਰੱਦ ਕੀਤੇ ਗਏ ਹਨ।
ਅਮਰੀਕਾ ਤੋਂ ਡਿਪੋਰਟ ਹੋਏ ਭਾਰਤੀ ਅੰਮ੍ਰਿਤਸਰ ਏਅਰਪੋਰਟ ‘ਤੇ ਪਹੁੰਚਣੇ ਸ਼ੁਰੂ ਹੋ ਗਏ ਹਨ। ਏਅਰਪੋਰਟ ਤੇ ਲੋਕਾਂ ਦਾ ਭਾਰੀ ਇਕੱਠ ਹੋ ਗਿਆ ਹੈ
ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਸਰਕਾਰ ਹਰੇਕ ਵਰਗ ਦੀ ਸੱਚੀ ਹਮਦਰਦ-ਜੌੜਾਮਾਜਰਾ
ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਨੇ ਅੱਜ ਇੱਕ ਹੁਕਮ ਜਾਰੀ ਕਰਕੇ ਪੰਜਾਬ ਸਰਕਾਰ ਨੂੰ ਹਦਾਇਤ ਕੀਤੀ ਹੈ ਕਿ ਜਿੰਨ੍ਹਾਂ ਚਿਰ ਪੰਜਾਬ ਖੇਤੀਬਾੜੀ ਯੂਨੀਵਰਸਿਟੀ ਲੁਧਿਆਣਾ ਵੱਲੋਂ ਸੂਬਾ ਸਰਕਾਰ ਵੱਲੋਂ ਰਾਜ ਵਿੱਚ ਲਾਗੂ ਰਾਂਖਵਾਂਕਰਨ ਨੀਤੀ ਲਾਗੂ ਨਹੀਂ ਕੀਤੀ ਜਾਂਦੀ ਉਨਾਂ ਚਿਰ ਗ੍ਰਾਂਟ/ਫੰਡ ਜਾਰੀ ਨਾ ਕੀਤੇ ਜਾਣ।