Sunday, October 04, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Gratitude

ਪ੍ਰਿੰਸੀਪਲ ਸਿਸਟਰ ਰੋਸ਼ਨੀ ਵੱਲੋਂ ਸਰਦਾਰ ਬਰਸਟ ਦਾ ਸਮਾਨਾਂ ਤੋਂ ਬੰਮਣਾ ਲਿੰਕ ਰੋਡ ਬਣਾਉਣ ਲਈ ਕੀਤਾ ਧੰਨਵਾਦ

ਸੈਂਟ ਥੈਰੇਸਾ ਕਾਨਵੈਂਟ ਸਕੂਲ, ਸਮਾਣਾ ਦੀ ਪ੍ਰਿੰਸੀਪਲ ਸਿਸਟਰ ਰੋਸ਼ਨੀ ਅਤੇ ਸਮੂਹ ਸਟਾਫ ਵੱਲੋਂ ਸਮਾਣਾ ਤੋਂ ਬੰਮਣਾ ਲਿੰਕ ਰੋਡ ਦੇ ਨਿਰਮਾਣ ਕਾਰਜ ਨੂੰ ਕਰਵਾਉਣ ਲਈ ਪੰਜਾਬ ਮੰਡੀਕਰਨ ਬੋਰਡ ਦੇ ਚੇਅਰਮੈਨ ਅਤੇ ਆਮ ਆਦਮੀ ਪਾਰਟੀ ਪੰਜਾਬ ਦੇ ਸੂਬਾ ਜਨਰਲ ਸਕੱਤਰ ਸ. ਹਰਚੰਦ ਸਿੰਘ ਬਰਸਟ ਦਾ ਵਿਸ਼ੇਸ਼ ਤੌਰ ’ਤੇ ਧੰਨਵਾਦ ਕੀਤਾ ਗਿਆ। 

ਸ੍ਰੀ ਹਿੰਦੂ ਤਖ਼ਤ ਪੰਜਾਬ ਦੇ ਰਾਸ਼ਟਰੀ ਪ੍ਰਚਾਰਕ ਨੇ ਮੌਜੂਦਾ ਮੁੱਖ ਮੰਤਰੀ ਦਾ ਕੀਤਾ ਤਹਿ ਦਿਲੋਂ ਧੰਨਵਾਦ

ਸ਼੍ਰੀ ਹਿੰਦੂ ਤਖ਼ਤ ਪੰਜਾਬ ਦੇ ਰਾਸ਼ਟਰੀ ਪ੍ਰਚਾਰਕ ਰਵਿੰਦਰ ਸ਼ਰਮਾ ਨੇ ਪੰਜਾਬ ਦੇ ਸਾਰੇ ਗਊ ਆਸ਼ਰਮ ਦੇ ਬਿਜਲੀ ਬਿੱਲ ਮੁਆਫ਼ ਕਰਨ ਲਈ ਮੌਜੂਦਾ ਮੁੱਖ ਮੰਤਰੀ ਸ਼੍ਰੀ ਭਗਵੰਤ ਸਿੰਘ ਮਾਨ ਦਾ ਧੰਨਵਾਦ ਕੀਤਾ ਹੈ।

ਚੇਅਰਮੈਨ ਬਣਨ ਦੀ ਖੁਸ਼ੀ ’ਚ ਪੰਜਾਬ ਸਰਕਾਰ ਦਾ ਕੀਤਾ ਧੰਨਵਾਦ

ਬੀਤੇ ਦਿਨੀਂ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ‘ਆਪ’ ਸਰਕਾਰ ਵੱਲੋਂ ਸ੍ਰੀ ਰਜਿੰਦਰ ਕੁਮਾਰ ਬਿੱਲਾ ਨੂੰ ਪਰਜਾਪਤ ਵੈਲਫੇਅਰ ਬੋਰਡ, ਪੰਜਾਬ ਦਾ ਚੇਅਰਮੈਨ ਨਿਯੁਕਤ ਕੀਤਾ ਗਿਆ ਸੀ, ਇਸ ਨਿਯੁਕਤੀ ਦੀ ਖੁਸ਼ੀ ਸਾਂਝੀ ਕਰਦਿਆਂ ਅੱਜ ਸ੍ਰੀ ਰਜਿੰਦਰ ਕੁਮਾਰ ਬਿੱਲਾ ਆਪਣੇ ਵੱਡੀ ਗਿਣਤੀ ਵਿੱਚ ਸਾਥੀਆਂ ਸਮੇਤ ਜਲਾਲਾਬਾਦ ਹਲਕੇ ਦੇ ਵਿਧਾਇਕ ਸ੍ਰੀ ਗੋਲਡੀ ਕੰਬੋਜ ਦੇ ਗ੍ਰਹਿ ਵਿਖੇ ਪਹੁੰਚੇ।

ਖਨੌਰੀ ਦੇ ਰਾਮ ਦਾਸ ਭੁੱਕਲ ਸੰਗਰੂਰ ਬਸਪਾ ਦੇ ਜ਼ਿਲ੍ਹਾ ਮੀਤ ਪ੍ਰਧਾਨ ਨਿਯੁਕਤ ਪਾਰਟੀ ਹਾਈਕਮਾਂਡ ਦਾ ਜਤਾਇਆ ਆਭਾਰ

ਬਹੁਜਨ ਸਮਾਜ ਪਾਰਟੀ (ਬਸਪਾ) ਦੇ ਜਥੇਬੰਦਕ ਢਾਂਚੇ ਨੂੰ ਮਜ਼ਬੂਤ ਕਰਨ ਲਈ ਪਾਰਟੀ ਹਾਈਕਮਾਂਡ ਵੱਲੋਂ ਇੱਕ ਅਹਿਮ ਫੈਸਲਾ ਲੈਂਦਿਆਂ, ਸੀਨੀਅਰ ਅਤੇ ਟਕਸਾਲੀ ਆਗੂ ਰਾਮਦਾਸ ਭੁੱਕਲ ਨੂੰ ਜ਼ਿਲ੍ਹਾ ਸੰਗਰੂਰ ਦਾ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।

ਨਗਰ ਕੌਂਸਲ ਜੰਡਿਆਲਾ ਗੁਰੂ ਦੀ ਜਿੱਤ ਉਪਰੰਤ ਹਰਭਜਨ ਸਿੰਘ ਈਟੀਓ ਨੇ ਸ਼ੁਕਰਾਨੇ ਵਜੋਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਨਗਰ ਕੌਂਸਲ ਜੰਡਿਆਲਾ ਗੁਰੂ ਦੀਆਂ 15 ਵਿੱਚੋਂ 13 ਸੀਟਾਂ 'ਤੇ ਆਮ ਆਦਮੀ ਪਾਰਟੀ ਵੱਲੋਂ ਸ਼ਾਨਦਾਰ ਜਿੱਤ ਹਾਸਲ ਕਰਨ ਉਪਰੰਤ ਪੰਜਾਬ ਦੇ ਲੋਕ ਨਿਰਮਾਣ ਅਤੇ ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਨਤਮਸਤਕ ਹੋ ਕੇ ਵਾਹਿਗੁਰੂ ਜੀ ਦਾ ਸ਼ੁਕਰਾਨਾ ਅਦਾ ਕੀਤਾ ਅਤੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ।