Saturday, October 24, 2026
BREAKING NEWS
• ਆਯੁਸ਼ਮਾਨ ਖੁਰਾਨਾ ਤੇ ਸਾਰਾ ਅਲੀ ਖਾਨ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ • ਫ਼ਿਲਮ ਨਿਰਮਾਤਾ ਅਮਰਦੀਪ ਸਿੰਘ ਗਰੇਵਾਲ ਦਿੱਲੀ ਹਵਾਈ ਅੱਡੇ ਤੋਂ ਗ੍ਰਿਫ਼ਤਾਰ • ਪੰਜਾਬ ਨੂੰ ਬਰਬਾਦ ਕਰਨ ਲਈ ਚਿੱਟਾ ਪਾਰਟੀ ਨਾਲ ਮਿਲੀਭੁਗਤ ਕੀਤੀ : ਕੇਜਰੀਵਾਲ • ਰੋਹਿਣੀ ਵਿੱਚ ਕੋਕੀਨ ਸਪਲਾਈ ਨੈਟਵਰਕ ਦਾ ਪਰਦਾਫ਼ਾਸ਼ ; ਚਾਰ ਵਿਦੇਸ਼ੀ ਨਾਗਰਿਕਾਂ ਗ੍ਰਿਫ਼ਤਾਰ • ਵਿਜੀਲੈਂਸ ਬਿਊਰੋ ਵੱਲੋਂ 30,000 ਰੁਪਏ ਰਿਸ਼ਵਤ ਲੈਂਦਾ ਪਟਵਾਰੀ ਰੰਗੇ ਹੱਥੀਂ ਕਾਬੂ • ਭਾਰਤ ਛੱਡੋ ਨੋਟਿਸ ; ਕਲਾਕਾਰ ਦੀ ਸ਼ਮੂਲੀਅਤ ਇਕ ਅਜਿਹੇ ਏਜੰਡੇ ਨਾਲ ਮੇਲ ਖਾਂਦੀ ਹੈ ਜੋ ਦੇਸ਼ ਦੇ ਹਿੱਤਾਂ ਦੇ ਉਲਟ ਹੈ : ਸ਼ੇਖ ਬਾਜੀ • ਪੰਜਾਬ ਅਤੇ ਹਰਿਆਣਾ ਹਾਈਕੋਰਟ ਵਲੋਂ ਕਥਿਤ ਮਨੀ ਲਾਂਡਰਿੰਗ ਮਾਮਲੇ ਵਿੱਚ ਸੰਜੀਵ ਅਰੋੜਾ ਦੀ ਜ਼ਮਾਨਤ ਅਰਜ਼ੀ ਰੱਦ • ਅਭਿਜੀਤ ਦੀਪਕੇ, ਆਸ਼ੂਤੋਸ਼ ਰੰਕਾ, ਸੌਰਵ ਦਾਸ ਕਿਥੇ ਹਨ : ਕੇਜਰੀਵਾਲ • ਦਿੱਲੀ ਪੁਲਿਸ ਵਲੋਂ 5.75 ਕਿਲੋਗ੍ਰਾਮ ਕ੍ਰਿਸਟਲ ਮੇਥ (ਆਈਸ) ਜ਼ਬਤ ; ਇਕ ਗ੍ਰਿਫ਼ਤਾਰ • ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ

Greatest

ਸਿੱਖ ਏਕਤਾ ਹੀ ਪੰਥ ਦੀ ਸਭ ਤੋਂ ਵੱਡੀ ਤਾਕਤ, ਨੌਜੁਆਨਾਂ ਨੂੰ ਨਸ਼ਿਆਂ ਤੋਂ ਬਚਾਉਣਾ ਸਮੇਂ ਦੀ ਮੁੱਖ ਲੋੜ : ਗਿਆਨੀ ਗੜਗੱਜ

ਸਾਡੀ ਸਾਂਝੀ ਜ਼ੁੰਮੇਵਾਰੀ ਹੈ। ਇਸ ਮੌਕੇ ਸ਼੍ਰੋਮਣੀ ਕਮੇਟੀ ਦੇ ਸਾਬਕਾ ਪ੍ਰਧਾਨ ਭਾਈ ਗੋਬਿੰਦ ਸਿੰਘ ਲੌਂਗੋਵਾਲ, ਸ਼੍ਰੋਮਣੀ  ਕਮੇਟੀ ਮੈਂਬਰ ਬਾਬਾ ਬਲਬੀਰ ਸਿੰਘ ਘੁੰਨਸ, ਸ. ਗੁਰਲਾਲ ਸਿੰਘ, ਸ. ਮਲਕੀਤ ਸਿੰਘ ਚੰਗਾਲ, ਬੀਬੀ ਜਸਪਾਲ ਕੌਰ, ਸ. ਤੇਜਿੰਦਰ ਸਿੰਘ ਸੰਗਰੇੜੀ, ਸ. ਗੁਰਮੀਤ ਸਿੰਘ, ਸ. ਜਗਮੇਰ ਸਿੰਘ ਛਾਜਲਾ, ਬਾਬਾ ਮੇਜਰ ਸਿੰਘ ਸੋਢੀ ਮੁਖੀ ਦਸਮੇਸ਼ ਤਰਨਾ ਦਲ, ਸ. ਜੀਤ ਸਿੰਘ ਸਿੰਧੂ, ਇੰਚਾਰਜ ਸ. ਭੋਲਾ ਸਿੰਘ, ਮੈਨੇਜਰ ਸ. ਸੁਰਜੀਤ ਸਿੰਘ ਠਿਕਰੀਵਾਲ, ਸ. ਅਮਰੀਕ ਸਿੰਘ ਬਰਨਾਲਾ ਸਮੇਤ, ਬੀਬੀ ਪਰਵਿੰਦਰ ਕੌਰ ਬਰਾੜ, ਬੀਬੀ ਸੰਦੀਪ ਕੌਰ, ਸ. ਹਰਮੇਸ਼ ਸਿੰਘ. ਸ. ਗੁਰਜੰਟ ਸਿੰਘ, ਬੀਬੀ ਸਤਵੰਤ ਕੌਰ, ਸ. ਗੁਰਮੇਜ ਸਿੰਘ ਸਿੱਧੂ ਸਮੇਤ ਵੱਡੀ ਗਿਣਤੀ ਸੰਗਤਾਂ ਮੌਜੂਦ ਸਨ। 

ਪਿੰਡ ਘੜਾਮ ਵਿਖੇ ਕਈ ਪਰਿਵਾਰ 'ਆਪ' 'ਚ ਸ਼ਾਮਲ ਜਨਤਾ ਦਾ ਵਧ ਰਿਹਾ ਵਿਸ਼ਵਾਸ ਹੀ ਸਾਡੀ ਸਭ ਤੋਂ ਵੱਡੀ ਤਾਕਤ: ਰਣਜੋਧ ਸਿੰਘ ਹਡਾਣਾ

ਆਮ ਆਦਮੀ ਪਾਰਟੀ ਦੇ ਹਲਕਾ ਸਨੌਰ ਇੰਚਾਰਜ ਸਰਦਾਰ ਰਣਜੋਧ ਸਿੰਘ ਹਡਾਣਾ ਨੇ ਅੱਜ ਇਤਿਹਾਸਕ ਪਿੰਡ ਘੜਾਮ ਵਿਖੇ ਪਹੁੰਚ ਕੇ ਡੇਰਾ ਸ਼ਾਹ ਫਾਜ਼ਲ ਪੀਰ ਜੀ ਦੇ ਦਰਬਾਰ 'ਤੇ ਮੱਥਾ ਟੇਕਿਆ ਅਤੇ ਇਲਾਕੇ ਦੀ ਸੁਖ-ਸ਼ਾਂਤੀ ਤੇ ਸਰਬੱਤ ਦੇ ਭਲੇ ਲਈ ਅਰਦਾਸ ਕੀਤੀ।

ਖ਼ੂਨਦਾਨ ਸਭ ਤੋਂ ਮਹਾਨ ਅਤੇ ਉੱਤਮ ਦਾਨ : ਹਰਚੰਦ ਸਿੰਘ ਬਰਸਟ

ਸ਼ਿਵ ਸ਼ੰਕਰ ਯੂਥ ਸੇਵਾ ਦਲ (ਰਜਿ:) ਸਮਾਣਾ ਵੱਲੋਂ 7ਵਾਂ ਅਤੇ ਪਿਛਲੇ ਸਾਲ ਸਾਡੇ ਤੋਂ ਅਲਵਿਦਾ ਹੋਏ ਸੱਤ ਮਾਸੂਮ ਬੱਚਿਆਂ ਦੀ ਯਾਦ ਵਿੱਚ ਥੈਲਾਸੀਮਿਆਂ ਨਾਲ ਪੀੜਤ ਬੱਚਿਆ ਲਈ ਦੂਸਰਾ ਵਿਸ਼ਾਲ ਖੂਨਦਾਨ ਕੈਂਪ ਅੱਜ ਮਾਤਾ ਨੈਣਾ ਆਰਿਆ ਧਰਮਸ਼ਾਲਾ ਵਿਖੇ ਲਗਾਇਆ ਗਿਆ।