ਬਾਇਓਮਾਸ ਤੋਂ ਗ੍ਰੀਨ ਹਾਈਡ੍ਰੋਜਨ ਦੇ ਉਤਪਾਦਨ ਲਈ ਸੂਬੇ ਵਿੱਚ ਆਪਣੀ ਕਿਸਮ ਦੇ ਪਹਿਲੇ ਪਾਇਲਟ ਪ੍ਰੋਜੈਕਟ ਨੂੰ ਸਥਾਪਤ ਕਰਨ ਲਈ ਕੀਤਾ ਸਮਝੌਤਾ ਸਹੀਬੱਧ
ਲਗਾਤਾਰ ਬਾਰਿਸ਼ ਆਉਣ ਕਰਕੇ ਹਰੀਆਂ ਸਬਜ਼ੀਆਂ ਦੇ ਭਾਅ ਅਸਮਾਨੀ ਚੜ੍ਹਨ ਨਾਲ ਆਮ ਲੋਕਾਂ ਦੀ ਰਸੋਈ ਦਾ ਬਜਟ ਡਗਮਗਾ ਚੁੱਕਾ ਹੈ
ਪ੍ਰਸ਼ਾਸਕੀ ਕੁਸ਼ਲਤਾ, ਠੋਸ ਵਿਉਂਤਬੰਦੀ ਅਤੇ ਵਿਕਾਸ ਸਕੀਮਾਂ ਨੂੰ ਸੌ ਫੀਸਦੀ ਅਮਲ ਵਿੱਚ ਲਿਆਉਣ ਦੇ ਉਦੇਸ਼ ਨਾਲ ਚੁੱਕਿਆ ਕਦਮ
ਪੰਜਾਬ ਭਰ ਦੀਆਂ ਮੰਡੀਆਂ ਵਿੱਚ 50,000 ਤੋਂ ਵੱਧ ਪੌਦੇ ਲਗਾਏ ਜਾਣਗੇ: ਹਰਚੰਦ ਸਿੰਘ ਬਰਸਟ
ਨਿੰਮ, ਸ਼ੀਸ਼ਮ, ਅੰਬ, ਜਾਮਣ ਵਰਗੇ ਰੁੱਖਾਂ ਦੀ ਲਾਗਤ ‘ ਤੇ ਜ਼ੋਰ
ਅਮਨ ਅਰੋੜਾ ਨੇ ਅਗਲੇ ਦੋ ਵਿੱਤੀ ਸਾਲਾਂ ਵਿੱਚ ਸਰਕਾਰੀ ਇਮਾਰਤਾਂ 'ਤੇ 100 ਮੈਗਾਵਾਟ ਸੋਲਰ ਪੀ.ਵੀ. ਪੈਨਲ ਲਾਉਣ ਸਬੰਧੀ ਪੇਡਾ ਦੀ ਯੋਜਨਾ ‘ਤੇ ਚਾਨਣਾ ਪਾਇਆ
ਗ੍ਰੀਨ ਸਕੂਲ ਪ੍ਰੋਗਰਾਮ ਅਧੀਨ ਪੰਜਾਬ ਨੇ ਇੱਕ ਵਾਰ ਫਿਰ ਵੱਕਾਰੀ 'ਬੈਸਟ ਸਟੇਟ' ਅਤੇ 'ਬੈਸਟ ਡਿਸਟ੍ਰਿਕਟ' ਪੁਰਸਕਾਰ ਹਾਸਲ ਕਰਕੇ ਵਾਤਾਵਰਣ ਸਥਿਰਤਾ ਵਿੱਚ ਨਵਾਂ ਮਾਪਦੰਡ ਸਥਾਪਤ
ਜ਼ਿਲ੍ਹਾ ਰੂਪਨਗਰ ਦੇ 3410 ਪੰਚਾਂ ਨੂੰ ਚੁਕਾਈ ਗਈ ਸਹੁੰ
ਮਕੈਨੀਕਲ ਸਵੀਪਿੰਗ ਮਸ਼ੀਨਾਂ ਰਾਹੀਂ ਏ ਅਤੇ ਬੀ ਸ਼੍ਰੇਣੀ ਦੀਆਂ ਸੜਕਾਂ ਕੀਤੀਆਂ ਜਾਣਗੀਆਂ ਸਾਫ
ਸਥਾਨਕ ਸਰਕਾਰ ਦੀ ਅਫਸਰਸ਼ਾਹੀ ਨੂੰ ਇੱਕ ਹਫਤੇ ਦਾ ਦਿੱਤਾ ਅਲਟੀਮੇਟਮ, ਸਮੱਸਿਆ ਹੱਲ ਨਾ ਹੋਈ ਤਾਂ ਦੇਵਾਂਗਾ ਧਰਨਾ : ਡਿਪਟੀ ਮੇਅਰ
ਜ਼ਿਲ੍ਹਾ ਵਾਸੀਆਂ ਨੂੰ ਦੀਵਾਲੀ ਅਤੇ ਬੰਦੀ-ਛੋੜ ਦਿਵਸ ਦੀ ਵਧਾਈ ਦਿੰਦਿਆਂ ਕਾਰਜਕਾਰੀ ਸਿਵਲ ਸਰਜਨ ਡਾ. ਰੇਨੂੰ ਸਿੰਘ ਨੇ ਪ੍ਰਦੂਸ਼ਣ-ਮੁਕਤ ਤੇ ਹਰੀ-ਭਰੀ ਦੀਵਾਲੀ ਮਨਾਉਣ ਦੀ ਅਪੀਲ ਕੀਤੀ।
ਡੀਜੀਪੀ ਪੰਜਾਬ ਨੇ ਲੁਧਿਆਣਾ ਵਿੱਚ ਉਦਯੋਗਪਤੀਆਂ ਨਾਲ ਕੀਤੀ ਮੀਟਿੰਗ ਕੀਤੀ
ਢਕੋਲੀ ਦੇ ਰਹਿਣ ਵਾਲੇ ਰਾਮ ਭਜ ਗਰਗ ਅਤੇ ਉਨ੍ਹਾਂ ਦੇ ਪਰਿਵਾਰ ਨੇ ਪ੍ਰੈਸ ਕਾਨਫਰੰਸ ਵਿੱਚ ਬਿਲਡਰ 'ਤੇ ਗੰਭੀਰ ਆਰੋਪ ਲਗਾਏ।
ਪੰਜਾਬ ਸਟੇਟ ਕੌਂਸਲ ਫਾਰ ਸਾਇੰਸ ਤਕਨਾਲੋਜੀ ਦੇ ਮਾਰਗ ਦਰਸ਼ਨ ਹੇਠ ਜ਼ਿਲ੍ਹਾ ਸਿੱਖਿਆ ਅਫਸਰ, ਸ.ਅ.ਸ. ਨਗਰ ਦੀ ਅਗਵਾਈ ਵਿੱਚ ਗਰੀਨ ਸਕੂਲ ਪ੍ਰੋਗਰਾਮ ਆਡਿਟ ਵਰਕਸ਼ਾਪ-ਕਮ-ਸਿਖਲਾਈ ਪ੍ਰੋਗਰਾਮ ਕਰਵਾਇਆ ਗਿਆ।
ਮਿਸ਼ਨ ਗਰੀਨ ਪੰਜਾਬ, ਮੁਹਿੰਮ ਤਹਿਤ ਐਸ.ਡੀ.ਐਮ ਮਾਲੇਰਕੋਟਲਾ ਵੱਲੋਂ ਆਪਣੇ ਦਫਤਰ ਵਿਖੇ ਪੌਦਾ ਲਗਾਕੇ ਸ਼ੁਰੂਆਤ ਕਰਦਿਆਂ
ਸੁਨਾਮ ਵਿਖੇ ਵਿਦਿਆਰਥੀ ਸਕੂਲ ਚ, ਬੂਟੇ ਲਾਉਂਦੇ ਹੋਏ।
ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ, ਐਸ.ਏ.ਐਸ. ਨਗਰ ਵਲੋਂ ਜਾਰੀ ਹਦਾਇਤਾਂ ਅਤੇ ਅਤੁਲ ਕਸਾਨਾ, ਜ਼ਿਲ੍ਹਾ ਅਤੇ ਸੈਸ਼ਨਜ਼ ਜੱਜ-ਕਮ-ਚੇਅਰਮੈਨ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ,
ਸਬ ਡਵੀਜ਼ਨ ਵਿੱਚ 50,000 ਹਜ਼ਾਰ ਬੂਟੇ ਲਾ ਕੇ ਕਾਇਮ ਕੀਤੀ ਮਿਸਾਲ
ਪ੍ਰਾਇਮਰੀ ਸਹਿਕਾਰੀ ਖੇਤੀਬਾੜੀ ਵਿਕਾਸ ਬੈਂਕ ਬਸੀ ਪਠਾਣਾ ਨੇ ਕਰਵਾਇਆ ਆਮ ਇਜਲਾਸ
ਸਿਹਤ ਮੰਤਰੀ ਡਾ. ਬਲਵੀਰ, ਲੋਕ ਗਾਇਕ ਕਰਮਜੀਤ ਅਨਮੋਲ, ਡੀ.ਸੀ ਸੌਕਤ ਅਹਿਮਦ ਪਰੇ ਤੇ ਐਸ.ਐਸ.ਪੀ ਵਰੁਣ ਸ਼ਰਮਾ ਨੇ ਬੂਟੇ ਲਗਾ ਕੇ ਕੀਤੀ ਮੁਹਿੰਮ ਦੀ ਸੁਰੂਆਤ
ਪੇਂਡੂ ਵਿਕਾਸ ਅਤੇ ਪੰਚਾਇਤ ਵਿਭਾਗ ਨੇ ਬੂਟੇ ਲਗਾਉਣ ਲਈ ਮੁੱਢਲੇ ਤੌਰ 'ਤੇ 240 ਏਕੜ ਜਗ੍ਹਾ ਸ਼ਨਾਖ਼ਤ ਕੀਤੀ
ਬਾਬਾ ਦੀਪ ਸਿੰਘ ਵੈਲਫੇਅਰ ਕਲੱਬ ਭਿੱਖੀਵਿੰਡ ਵੱਲੋਂ 500 ਬੂਟਿਆਂ ਦੀ ਸੇਵਾ ਦਿੱਤੀ ਗਈ ਸਾਡੇ ਵੀਰ ਰਾਜਨ ਪੱਤਰਕਾਰ ਤੇ ਨਾਲ ਗੁਰਵਿੰਦਰ ਸਿੰਘ ਸਦਿਓੜਾ ਨੇ ਪਿੰਡ ਵਾਲਿਆਂ ਨੌਜਵਾਨਾਂ ਨੂੰ ਇਹ ਹੌਸਲਾ ਦਿੱਤਾ
ਬਿਜਲੀ ਮੰਤਰੀ ਸ. ਹਰਭਜਨ ਸਿੰਘ ਈ.ਟੀ.ਓ. ਨੇ ਅੱਜ ਪਿੰਡ ਜਲਖੇੜੀ, ਜ਼ਿਲ੍ਹਾ ਫਤਿਹਗੜ੍ਹ ਸਾਹਿਬ ਵਿਖੇ 10 ਮੈਗਾਵਾਟ ਬਾਇਓਮਾਸ ਪਾਵਰ ਪਲਾਂਟ ਦੇ ਸਫਲ ਮੁੜ ਚਾਲੂ ਹੋਣ ਦਾ ਐਲਾਨ ਕੀਤਾ,
ਡਿਪਟੀ ਕਮਿਸ਼ਨਰ ਵੱਲੋਂ ਜ਼ਿਲ੍ਹੇ 'ਚ ਬੂਟੇ ਲਗਾਉਣ ਲਈ ਸਬੰਧਤ ਵਿਭਾਗਾਂ ਨੂੰ ਨਿਰਦੇਸ਼
ਜਿਹੜਾ ਵਿਦਿਆਰਥੀ ਸਕੂਲ ਵਿੱਚ ਰੁੱਖ ਲਾਉਂਦਾ ਹੈ ਉਸਦੀ ਨੇਮ ਪਲਾਟ ਲਗਾਉਣ ਦਾ ਉਪਰਾਲਾ ਕੀਤਾ ਜਾਵੇ
ਇੱਕ ਇੱਕ ਵੋਟ ਬਹੁਤ ਜਰੂਰੀ : ਦਿਪਾਂਕਰ ਗਰਗ
ਗ੍ਰੀਨ ਇਲੈਕਸ਼ਨ ਦਾ ਪੋਸਟਰ ਜਾਰੀ
ਡਾ: ਹੀਰਾ ਲਾਲ ਦੁਆਰਾ ਜਾਰੀ ਕੀਤੇ ਗਏ “ਗਰੀਨ ਇਲੈਕਸ਼ਨ” ਸੰਕਲਪ ਨੂੰ ਹੁਲਾਰਾ ਦੇਣ ਲਈ, ਜ਼ਿਲ੍ਹਾ ਐਸ.ਏ.ਐਸ.ਨਗਰ ਦੇ ਲੀਡ ਬੈਂਕ, ਪੰਜਾਬ ਨੈਸ਼ਨਲ ਬੈਂਕ ਨੇ ਅੱਜ ਆਪਣੇ ਫੇਜ਼ 2 ਵਿੱਚ ਸਥਿਤ ਸਰਕਲ ਦਫ਼ਤਰ ਤੋਂ ਬੈਂਕਾਂ ਵਿੱਚ ਹਰਿਆਲੀ ਮੁਹਿੰਮ ਦੀ ਸ਼ੁਰੂਆਤ ਕੀਤੀ
ਵੋਟਰਾਂ ਨੂੰ ਜ਼ਿਲ੍ਹਾ ਪ੍ਰਸ਼ਾਸਨ ਦਾ ਸਹਿਯੋਗ ਦੇ ਕੇ ਇਸ ਮੁਹਿੰਮ ਦੀ ਸਫ਼ਲਤਾ ਵਿੱਚ ਯੋਗਦਾਨ ਪਾਉਣ ਦੀ ਅਪੀਲ
ਡਾ.ਪ੍ਰੀਤੀ ਯਾਦਵ ਜਿਲ੍ਹਾ ਚੋਣ ਅਫਸਰ ਕਮ ਡਿਪਟੀ ਕਮਿਸ਼ਨਰ ਰੂਪਨਗਰ ਦੇ ਦਿਸ਼ਾ - ਨਿਰਦੇਸ਼ ਤਹਿਤ ਗਰੀਨ ਚੋਣਾਂ ਦੇ ਸਬੰਧ ਵਿੱਚ ਰਾਜਪਾਲ ਸਿੰਘ ਸੇਖੋਂ ਸਹਾਇਕ
ਜਨਰਲ ਅਬਜ਼ਰਵਰ ਡਾ. ਹੀਰਾ ਲਾਲ ਵੱਲੋਂ ਪੁਲਿਸ ਅਬਜ਼ਰਵਰ ਸੰਦੀਪ ਗਜਾਨਨ ਦੀਵਾਨ ਅਤੇ ਖਰਚਾ ਨਿਗਰਾਨ ਸ਼ਿਲਪੀ ਸਿਨਹਾ ਦੀ ਹਾਜ਼ਰੀ ’ਚ ਗ੍ਰੀਨ ਚੋਣਾਂ ਦਾ ਖਾਕਾ ਜਾਰੀ
ਨੈਸ਼ਨਲ ਕਲੀਨ ਏਅਰ ਪ੍ਰੋਗਰਾਮ ਤਹਿਤ ਨਗਰ ਨਿਗਮ ਪਟਿਆਲਾ ਨੂੰ 9.47 ਕਰੋੜ ਰੁਪਏ ਪ੍ਰਾਪਤ ਹੋਏ ਹਨ। ਇਸ ਨਾਲ ਸ਼ਹਿਰ ਵਿੱਚ ਹਵਾ ਦੀ ਗੁਣਵੱਤਾ ਸੁਧਾਰਨ ਲਈ 4 ਕਰੋੜ ਰੁਪਏ ਦੇ ਵੱਖ-ਵੱਖ ਪ੍ਰਾਜੈਕਟ ਪ੍ਰਵਾਨ ਕੀਤੇ ਗਏ ਹਨ ਜਦਕਿ 5.47 ਕਰੋੜ ਰੁਪਏ ਦੇ ਹੋਰ ਪ੍ਰਾਜੈਕਟਾਂ ਦੀਆਂ ਤਜਵੀਜਾਂ ਬਣਾਈਆਂ ਗਈਆਂ ਹਨ।
ਪੰਜਾਬ ਨੂੰ ਹਰਿਆ-ਭਰਿਆ ਅਤੇ ਸਾਫ-ਸੁਥਰਾ ਬਣਾਉਣ ਲਈ ਜਲਦੀ ਹੀ ਪੌਦੇ ਲਗਾਉਣ ਦੀ ਇੱਕ ਵਿਸ਼ਾਲ ਮੁਹਿੰਮ ਚਲਾਈ ਜਾਏਗੀ। ਇਹ ਅੱਜ ਇਥੇ ਚਾਲੂ ਵਿੱਤੀ ਵਰ੍ਹੇ 2021-22 ਲਈ ਮਨਜ਼ੂਰ ਕੀਤੇ ਗਏ 5,466.82 ਕਰੋੜ ਰੁਪਏ ਦੀ ਲਾਗਤ ਵਾਲੇ ਗਰੀਨ ਪੰਜਾਬ ਮਿਸ਼ਨ ਦਾ ਹਿੱਸਾ ਹੋਵੇਗਾ। ਇਹ ਪ੍ਰਵਾਨਗੀ ਇੱਥੇ ਮੁੱਖ ਸਕੱਤਰ ਸ੍ਰੀਮਤੀ ਵਿਨੀ ਮਹਾਜਨ ਦੀ ਪ੍ਰਧਾਨਗੀ ਹੇਠ ਹੋਈ ਗਰੀਨ ਪੰਜਾਬ ਮਿਸ਼ਨ ਦੀ ਸੰਚਾਲਨ ਕਮੇਟੀ ਦੀ ਮੀਟਿੰਗ ਵਿੱਚ ਦਿੱਤੀ ਗਈ।