Sunday, October 04, 2026
BREAKING NEWS
• ਸੋਸ਼ਲ ਮੀਡੀਆ ਇਨਫ਼ਲੂਐਂਸਰ ਮੈਡ ਸੰਧੂ ਦੀ ਗੋਲੀ ਮਾਰ ਕੇ ਹੱਤਿਆ • ਕਾਂਗਰਸ ਅਤੇ ਆਮ ਆਦਮੀ ਪਾਰਟੀ ਦੀਆਂ ਗਲਤ ਨੀਤੀਆਂ ਕਾਰਨ ਹੀ ਅੱਜ ਪੰਜਾਬ ਪਿੱਛੇ ਹੋ ਗਿਆ: ਨਾਇਬ ਸਿੰਘ ਸੈਣੀ • ਚੰਡੀਗੜ੍ਹ ‘ਚ ਪੰਜਾਬ ਭਾਜਪਾ ਦਫ਼ਤਰ ਗ੍ਰੇਨੇਡ ਮਾਮਲੇ ਦੀ ਜਾਂਚ ਐਨ ਆਈ ਏ ਹਵਾਲੇ • ਸੁਨਾਮ 'ਚ ਲਾਪਰਵਾਹੀ ਕਾਰਨ ਦੋ ਨੌਜਵਾਨਾਂ ਦੀ ਮੌਤ  • ਸੁਨਾਮ 'ਚ ਚੋਰਾਂ ਦੀ ਦਹਿਸ਼ਤ, ਪੁਲਿਸ ਬਣੀ ਮੂਕ ਦਰਸ਼ਕ  • ਰਾਣੀ ਮੁਖਰਜੀ ਦੀ ਮਾਂ ਕ੍ਰਿਸ਼ਨਾ ਮੁਖਰਜੀ ਦਾ 75 ਸਾਲ ਦੀ ਉਮਰ ਵਿੱਚ ਦੇਹਾਂਤ • ਫਰੀਦਕੋਟ ਦੇ 6 ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਪੁਲੀਸ ਨੇ ਲਈ ਚੱਪੇ-ਚੱਪੇ ਦੀ ਤਲਾਸ਼ੀ • ਪੰਜਾਬ ਪਹਿਲੀ ਵਾਰ ਏਸ਼ੀਅਨ ਚੈਂਪੀਅਨਜ਼ ਟਰਾਫੀ ਦੀ ਮੇਜ਼ਬਾਨੀ ਕਰ ਕੇ ਇਤਿਹਾਸ ਰਚੇਗਾ: ਭਗਵੰਤ ਸਿੰਘ ਮਾਨ • ਅੰਮ੍ਰਿਤਸਰ ਸੂਰਮਿਆਂ ਨੇ ਜਿੱਤਿਆ ਸ਼ੇਰ-ਏ-ਪੰਜਾਬ ਟੀ-20 ਖਿਤਾਬ • ਪੰਜਾਬ ਦੀਆਂ ਸਨਅਤਾਂ ’ਚ 10 ਘੰਟੇ ਦਾ ਬਿਜਲੀ ਕੱਟ

Grief

ਸਪੀਕਰ ਸੰਧਵਾਂ ਵੱਲੋਂ ਹਾਦਸੇ ਦੌਰਾਨ ਤਿੰਨ ਕਾਵੜੀਆਂ ਦੀ ਹੋਈ ਮੌਤ ’ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਫਰੀਦਕੋਟ ਜਿਲ੍ਹੇ ਦੇ ਹਲਕਾ ਕੋਟਕਪੂਰਾ ਦੇ ਤਿੰਨ ਕਾਵੜੀਆਂ ਦੀ ਮੌਤ ਦੀ ਖਬਰ ਸੁਣਦਿਆਂ ਹੀ ਸ਼ਹਿਰ ਵਿਚ ਸੋਗ ਦੀ ਲਹਿਰ। ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਨੇ ਸ਼ਰਧਾਲੂਆਂ ਨਾਲ ਵਾਪਰੇ ਦਰਦਨਾਕ ਸੜਕ ਹਾਦਸੇ ਵਿੱਚ ਹੋਈ ਤਿੰਨ ਵਿਅਕਤੀਆਂ ਦੀ ਮੌਤ ’ਤੇ ਡੂੰਘੇ ਦੁੱਖ ਪ੍ਰਗਟਾਵਾ ਕੀਤਾ ਹੈ।

ਆਸਟਰੇਲੀਆ ਦੇ ਗੁਰਦੁਆਰਾ ਦਸ਼ਮੇਸ਼ ਦਰਬਾਰ 'ਚ ਅੱਗ ਲੱਗਣ ਦੀ ਘਟਨਾ 'ਤੇ ਬਾਬਾ ਦਿਲਬਾਗ ਸਿੰਘ ਵੱਲੋਂ ਦੁੱਖ ਦਾ ਪ੍ਰਗਟਾਵਾ

 ਆਸਟਰੇਲੀਆ ਦੇ ਵਰਜੀਨੀਆ ਸਥਿਤ ਗੁਰਦੁਆਰਾ ਦਸ਼ਮੇਸ਼ ਦਰਬਾਰ ਦੀ ਇਮਾਰਤ ਨੂੰ ਅੱਗ ਲੱਗਣ ਦੀ ਵਾਪਰੀ ਦੁਖਦਾਈ ਘਟਨਾ 'ਤੇ 'ਜਥਾ ਸਿਰਲੱਥ ਖਾਲਸਾ' ਦੇ ਆਗੂ ਬਾਬਾ ਦਿਲਬਾਗ ਸਿੰਘ ਜੀ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਵੱਲੋਂ ਸ੍ਰੀ ਨੰਦ ਕਿਸ਼ੋਰ ਗੋਇਨਕਾ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਉੱਘੇ ਸਮਾਜ ਸੇਵੀ ਅਤੇ ਐਸਲ ਗਰੁੱਪ ਦੇ ਚੇਅਰਮੈਨ ਡਾ. ਸੁਭਾਸ਼ ਚੰਦਰ ਦੇ ਪਿਤਾ ਸ੍ਰੀ ਨੰਦ ਕਿਸ਼ੋਰ ਗੋਇਨਕਾ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ ਹੈ।

ਸਲੋਵਾਕੀਆ ਵਿੱਚ ਜਾਨ ਗੁਆਉਣ ਵਾਲੇ ਅਜਨਾਲਾ ਦੇ ਨੌਜਵਾਨ ਨੂੰ ਨਮ ਅੱਖਾਂ ਨਾਲ ਅੰਤਿਮ ਵਿਦਾਈ, ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ

 ਅਜਨਾਲਾ ਦੇ ਪਿੰਡ ਵੰਜਾਵਲਾ ਦੇ ਨੌਜਵਾਨ ਗੁਰਸੇਵਕ ਸਿੰਘ ਜਿਸ ਦੀ ਸਲੋਵਾਕੀਆ ਵਿੱਚ ਡੁੱਬਣ ਕਾਰਨ ਦਰਦਨਾਕ ਮੌਤ ਹੋ ਗਈ ਸੀ, ਦੀ ਪਾਰਥਿਵ ਦੇਹ ਅੱਜ ਉਸ ਦੇ ਜੱਦੀ ਪਿੰਡ ਪਹੁੰਚੀ।

ਪੰਜਾਬ ਵਿਧਾਨ ਸਭਾ ਦੇ ਸਪੀਕਰ ਸੰਧਵਾਂ ਨੇ ਪ੍ਰੋ. ਬਡੂੰਗਰ ਨਾਲ ਕੀਤਾ ਦੁੱਖ ਸਾਂਝਾ

 ਸਾਬਕਾ ਪੁਲਿਸ ਅਧਿਕਾਰੀ ਸੇਵਾ ਸਿੰਘ ਭੱਟੀ ਨਮਿੱਤ ਅੰਤਿਮ ਅਰਦਾਸ ਅੱਜ ਗੁਰਦੁਆਰਾ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਮਾਡਲ ਟਾਊਨ ਵਿਖੇ ਹੋਈ।

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੁੱਟੀ ਵਾਲਾ ਵਿਖੇ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ’ਤੇ ਐਡਵੋਕੇਟ ਧਾਮੀ ਨੇ ਦੁੱਖ ਪ੍ਰਗਟਾਇਆ

ਸ੍ਰੀ ਮੁਕਤਸਰ ਸਾਹਿਬ ਦੇ ਪਿੰਡ ਭੁੱਟੀਵਾਲਾ ਵਿਖੇ ਗੁਰਦੁਆਰਾ ਸਾਹਿਬ 'ਚ ਬਿਜਲੀ ਦਾ ਸ਼ਾਰਟ ਸਰਕਟ ਹੋਣ ਕਾਰਨ ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਾਵਨ ਸਰੂਪ ਅਗਨ ਭੇਟ ਹੋਣ ਦੀ ਘਟਨਾ ’ਤੇ ਸ਼੍ਰੋਮਣੀ ਕਮੇਟੀ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗਹਿਰਾ ਦੁੱਖ ਪ੍ਰਗਟ ਕੀਤਾ ਹੈ।

ਸਪੀਕਰ ਸੰਧਵਾਂ ਵੱਲੋਂ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਅਚਨਚੇਤ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਦੇ ਸਪੀਕਰ ਐਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ ਦੇ ਮੌਜੂਦਾ ਜੱਜ ਜਸਟਿਸ ਮਹਾਬੀਰ ਸਿੰਘ ਸਿੰਧੂ ਦੇ ਅਚਨਚੇਤ ਅਤੇ ਬੇਵਕਤੀ ਦੇਹਾਂਤ 'ਤੇ ਡੂੰਘੇ ਦੁੱਖ ਅਤੇ ਅਫ਼ਸੋਸ ਦਾ ਪ੍ਰਗਟਾਵਾ ਕੀਤਾ ਹੈ।

ਵੱਖ ਵੱਖ ਸਿਆਸੀ ਤੇ ਸਮਾਜਿਕ ਜਥੇਬੰਦੀਆਂ ਵਲੋਂ ਸੂਬੇਦਾਰ ਗੁਰਮੀਤ ਸਿੰਘ ਉਇਂਦ ਦੀ ਮੌਤ ਤੇ ਗਹਿਰਾ ਦੁੱਖ ਪ੍ਰਗਟ

ਮਾਸਟਰ ਹਰਜਿੰਦਰ ਸਿੰਘ ਪਵਾਰ ਦੇ ਪਿਤਾ ਸੂਬੇਦਾਰ ਗੁਰਮੀਤ ਸਿੰਘ ਪਵਾਰ ਵਾਸੀ ਉਇਂਦ ਦੀ ਅਚਾਨਕ ਹੋਈ ਮੌਤ ਤੇ ਵੱਖ ਵੱਖ ਸਿਆਸੀ ਤੇ ਸਮਾਜਿਕ ਜਥੇਬੰਦੀਆਂ ਦੇ ਆਗੂਆਂ ਨੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਆਖਿਆ ਕਿ ਸੂਬੇਦਾਰ ਗੁਰਮੀਤ ਸਿੰਘ ਪਵਾਰ ਇਕ ਵਿਅਕਤੀ ਨਹੀਂ ਚਲਦੀ ਫਿਰਦੀ ਸੰਸਥਾ ਸਨ।

ਵਿਧਾਇਕ ਜਗਰੂਪ ਸਿੰਘ ਗਿੱਲ ਨੇ ਦਿਲਪ੍ਰੀਤ ਸਿੰਘ ਹੈਪੀ ਦੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਡਾ. ਕਰਮਜੀਤ ਸਿੰਘ ਸਿੱਧੂ ਦੇ ਵੱਡੇ ਭਰਾ ਦਿਲਪ੍ਰੀਤ ਸਿੰਘ ਸਿੱਧੂ (ਹੈਪੀ) ਦੇ ਅਕਾਲ ਚਲਾਣੇ 'ਤੇ ਹਲਕਾ ਬਠਿੰਡਾ ਸ਼ਹਿਰੀ ਦੇ ਵਿਧਾਇਕ ਜਗਰੂਪ ਸਿੰਘ ਗਿੱਲ ਨੇ ਉਨ੍ਹਾਂ ਦੇ ਗ੍ਰਹਿ ਵਿਖੇ ਪਹੁੰਚ ਕੇ ਪਰਿਵਾਰ ਨਾਲ ਡੂੰਘਾ ਦੁੱਖ ਸਾਂਝਾ ਕੀਤਾ।

ਰਾਮਬਾਗ ਅੱਗ ਪੀੜਤਾਂ ਨਾਲ ਦੁੱਖ ਸਾਂਝਾ ਕਰਨ ਪਹੁੰਚੇ ਸੰਸਦ ਮੈਂਬਰ ਔਜਲਾ

ਅੰਮ੍ਰਿਤਸਰ ਦੇ ਰਾਮਬਾਗ ਇਲਾਕੇ ਵਿੱਚ ਹਾਲ ਹੀ ਦੌਰਾਨ ਲੱਗੀ ਭਿਆਨਕ ਅੱਗ ਕਾਰਨ ਪ੍ਰਭਾਵਿਤ ਹੋਏ ਦੁਕਾਨਦਾਰਾਂ ਅਤੇ ਪਰਿਵਾਰਾਂ ਨਾਲ ਦੁੱਖ ਸਾਂਝਾ ਕਰਨ ਲਈ ਸੰਸਦ ਮੈਂਬਰ ਗੁਰਜੀਤ ਸਿੰਘ ਔਜਲਾ ਮੌਕੇ 'ਤੇ ਪਹੁੰਚੇ।

ਗੁਰਦੁਆਰਾ ਸ਼ਹੀਦ ਗੰਜ ਸਾਹਿਬ ਵਿਖੇ ਵਾਪਰੀ ਦੁਖਦਾਈ ਘਟਨਾ 'ਤੇ ਐਡਵੋਕੇਟ ਧਾਮੀ ਨੇ ਕੀਤਾ ਦੁੱਖ ਪ੍ਰਗਟ

ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਐਡਵੋਕੇਟ ਹਰਜਿੰਦਰ ਸਿੰਘ ਧਾਮੀ ਨੇ ਗੁਰਦੁਆਰਾ ਸ਼ਹੀਦ ਗੰਜ ਬਾਬਾ ਦੀਪ ਸਿੰਘ ਜੀ ਵਿਖੇ ਵਾਪਰੀ ਦੁਖਦਾਈ ਘਟਨਾ 'ਤੇ ਗਹਿਰਾ ਦੁੱਖ ਜ਼ਾਹਰ ਕਰਦਿਆਂ ਇਸ ਘਟਨਾ ਵਿਚ ਜਾਨ ਗਵਾਉਣ ਵਾਲੀਆਂ ਦੋ ਬੀਬੀਆਂ ਦੇ ਪਰਿਵਾਰਾਂ ਨਾਲ ਹਮਦਰਦੀ ਪ੍ਰਗਟ ਕੀਤੀ ਹੈ।

ਸਾਹਨੀ ਪਰਿਵਾਰ ਨੂੰ ਸਦਮਾ, ਵੱਖ-ਵੱਖ ਸ਼ਖ਼ਸੀਅਤਾਂ ਨੇ ਕੀਤਾ ਦੁੱਖ ਸਾਂਝਾ

ਐਡਵੋਕੇਟ ਕੁਲਦੀਪ ਸਾਹਨੀ ਸਰਕਾਰੀ ਵਕੀਲ ਅਤੇ ਉਨ੍ਹਾਂ ਦੇ ਭਰਾ ਐਡਵੋਕੇਟ ਚੰਦਰ ਕਾਂਤ ਸਾਹਨੀ ਨੂੰ ਉਸ ਸਮੇਂ ਗਹਿਰਾ ਸਦਮਾ ਲੱਗਾ ਜਦੋਂ ਉਨ੍ਹਾਂ ਦੇ ਮਾਤਾ ਸ਼੍ਰੀਮਤੀ ਚੰਚਲ ਸਾਹਨੀ ਉਮਰ ਤਕਰੀਬਨ 70 ਧਰਮਪਤਨੀ ਅਸ਼ੋਕ ਸਾਹਨੀ ਇਸ ਫ਼ਾਨੀ ਦੁਨੀਆਂ ਨੂੰ ਅਲਵਿਦਾ ਕਹਿ ਗਏ। ਉਨ੍ਹਾਂ ਦਾ ਅੰਤਿਮ ਸੰਸਕਾਰ ਬੀਤੇ ਦਿਨੀਂ ਗਾਂਧੀ ਰੋਡ ਸਵਰਗ ਆਸ਼ਰਮ ਵਿੱਚ ਕਿੱਤਾ ਗਿਆ।

ਬਲਾਕ ਸੰਮਤੀ ਮੈਂਬਰ ਚੰਨਾ ਕੈਂਡ ਤੇ ਗਇਕ ਆਤਮਾ ਬੁੱਢੇਵਾਲੀਆ ਵੱਲੋਂ ਪਾਲੀ ਦੇਤਵਾਲੀ ਨਾਲ ਕੀਤਾ ਗਿਆ ਦੁੱਖ ਸਾਂਝਾ

ਪੰਜਾਬੀ ਗਾਇਕ ਪਾਲੀ ਦੇਤਵਾਲੀਆ ਦੇ ਇਕਲੱਤੇ ਸਪੁੱਤਰ ਮਨਜੋਤ ਸਿੰਘ 35 ਸਾਲ ਦੀ ਬੇਵਕਤੀ ਮੌਤ ਉੱਤੇ ਗਾਇਕ ਆਤਮਾ ਬੁੱਢੇਵਾਲੀਆ, ਸੀ ਮੈਂਬਰ ਚਰਨਜੀਤ ਸਿੰਘ ਚੰਨਾ ਕੈੰਡ,ਗੀਤਕਾਰ ਜੀਤ ਚਣਕੋਈਆ,ਗਾਇਕ ਬਲਰਾਜ ਬਿਲਗਾ, ਗੀਤਕਾਰ ਜੀਤ ਕੱਦੋ ਵਾਲਾ, ਗਾਇਕ ਪ੍ਰਿਥੀ ਸੀਲੋ, ਗੀਤਕਾਰ ਰਾਜ ਮਹਿਰਾਜ, ਗਾਇਕ ਰਮਨ ਪੰਨੂ,ਗਾਇਕ ਦਿਲਸਾਦ ਖਾਨ,ਲੰਬੜਦਾਰ ਪ੍ਦੀਪ ਕੈੰਡ, ਸਰਪੰਚ ਬਲਦੇਵ ਸਿੰਘ ਕੈੰਡ,ਸਰਪੰਚ ਗੁਰੀ ਕੈੰਡ,ਜਸਵੰਤ ਸਿੰਘ ਬੰਟੀ ਕੈੰਡ, ਰਾਜਵੀਰ ਰਾਜੂ ਕੈੰਡ, ਬਲਾਕ ਪ੍ਰਧਾਨ ਮਨਜਿੰਦਰ ਸਿੰਘ ਨੋਨੀ ਸੀਲੋਂ, ਯੂਥ ਆਗੂ ਹਰਜੋਤ ਗਰੇਵਾਲ, ਇੰਦਰਜੀਤ ਸਿੰਘ ਗਿੱਲ ਪ੍ਰਧਾਨ ਕਿਸਾਨ ਸੈੱਲ, ਦੇ ਵੱਲੋ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਦੇ ਦੇਹਾਂਤ 'ਤੇ ਦੁੱਖ ਪ੍ਰਗਟਾਇਆ

ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲੇ ਮੰਤਰੀ ਪੰਜਾਬ ਸ. ਤਰੁਨਪ੍ਰੀਤ ਸਿੰਘ ਸੌਂਦ ਨੇ  ਲੋਕ ਗਾਇਕ ਅਤੇ ਗੀਤਕਾਰ ਪਾਲੀ ਦੇਤਵਾਲੀਆ ਦੇ ਨੌਜਵਾਨ ਪੁੱਤਰ ਮਨਜੋਤ ਸਿੰਘ (35) ਦੇ ਬੇਵਕਤੀ ਅਕਾਲ ਚਲਾਣੇ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਦਲਿਤ ਸੈਨਾ ਦੇ ਸੂਬਾ ਪ੍ਰਧਾਨ ਨੇ ਮਾਤਾ ਗਿਆਨ ਦੇਵੀ ਦੀ ਮੌਤ ਤੇ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਦਲਿਤ ਸੈਨਾ ਦੇ ਸੂਬਾ ਪ੍ਰਧਾਨ ਗੁਰਤੇਜ ਸਿੰਘ ਜੋਧਪੁਰੀ ਨੇ ਗੁੜਥੜੀ ਪਿੰਡ ਦੇ ਸਾਬਕਾ ਸਰਪੰਚ ਧਰਮਪਾਲ ਸਿੰਘ ਸ਼ਰਮਾ ਦੇ ਗ੍ਰਹਿ ਵਿਖੇ ਪਹੁੰਚ ਕੇ ਉਹਨਾਂ ਦੀ ਮਾਤਾ ਗਿਆਨ ਦੇਵੀ ਦੀ ਮੌਤ ਤੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ ਅਤੇ ਕਿਹਾ ਕਿ ਬੱਚਿਆਂ ਲਈ ਮਾਂ ਬਾਪ ਦਾ ਸਾਇਆ ਇੱਕ ਬਹੁਤ ਹੀ ਵੱਡੀ ਗੱਲ ਹੁੰਦੀ ਹੈ।

ਜਗਰਾਓਂ ਦੇ ਸ਼ਰਧਾਲੂਆਂ ਦੀ ਮੌਤ ‘ਤੇ ਆਪ ਆਗੂਆਂ ਵੱਲੋਂ ਡੂੰਘਾ ਦੁੱਖ ਦਾ ਪ੍ਰਗਟਾਵਾਂ

ਵਰਿੰਦਾਵਨ ਵਿੱਚ ਵਾਪਰੇ ਦਰਦਨਾਕ ਕਿਸ਼ਤੀ ਹਾਦਸੇ ਨੇ ਪੂਰੇ ਪੰਜਾਬ ਨੂੰ ਹਿਲਾ ਕੇ ਰੱਖ ਦਿੱਤਾ ਹੈ। ਇਸ ਦੁੱਖਦਾਈ ਘਟਨਾ ਵਿੱਚ ਜਗਰਾਓਂ ਦੇ ਕਈ ਸ਼ਰਧਾਲੂਆਂ ਦੇ ਸਦੀਵੀ ਵਿਛੋੜੇ ਨਾਲ ਪੂਰਾ ਪੰਜਾਬ ਗਹਿਰੇ ਸੋਗ ਵਿੱਚ ਡੁੱਬ ਗਿਆ ਹੈ।

ਵਰਿੰਦਾਵਨ ਕਿਸ਼ਤੀ ਹਾਦਸਾ ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਦੁਖੀ ਪਰਿਵਾਰਾਂ ਨਾਲ ਸਾਂਝਾ ਕੀਤਾ ਦੁੱਖ

ਕੈਬਨਿਟ ਮੰਤਰੀ ਸੰਜੀਵ ਅਰੋੜਾ ਨੇ ਵਿਧਾਇਕ ਕੁਲਵੰਤ ਸਿੰਘ ਸਿੱਧੂ ਨਾਲ ਅੱਜ ਲੁਧਿਆਣਾ ਵਿੱਚ ਵਾਪਰੇ ਦੁਖਦਾਈ ਵਰਿੰਦਾਵਨ ਕਿਸ਼ਤੀ ਹਾਦਸੇ ਦੇ ਪੀੜਤਾਂ ਦੇ ਪਰਿਵਾਰਾਂ ਨਾਲ ਮੁਲਾਕਾਤ ਕੀਤੀ।

ਪੰਜਾਬ ਵਿਧਾਨ ਸਭਾ ਸਪੀਕਰ ਕੁਲਤਾਰ ਸਿੰਘ ਸੰਧਵਾਂ ਵੱਲੋਂ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਡੂੰਘੇ ਦੁੱਖ ਪ੍ਰਗਟਾਵਾ

ਪੰਜਾਬ ਵਿਧਾਨ ਸਭਾ  ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਸਾਬਕਾ ਚੀਫ਼ ਜਸਟਿਸ ਵਿਜੇਂਦਰ ਜੈਨ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ।

ਸਪੀਕਰ ਸੰਧਵਾਂ ਵੱਲੋਂ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ

ਪੰਜਾਬ ਵਿਧਾਨ ਸਭਾ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਫਰੀਦਕੋਟ ਦੇ ਉੱਘੇ ਪੰਜਾਬੀ ਕਵੀ ਨਵਰਾਹੀ ਘੁਗਿਆਣਵੀ ਦੇ ਦੇਹਾਂਤ 'ਤੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। 

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋਂ ਡਾ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਦੇ ਦੇਹਾਂਤ 'ਤੇ ਦੁੱਖ ਪ੍ਰਗਟ

ਪੰਜਾਬ ਦੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਨੇ ਅੱਜ ਅਜੀਤ ਸਮੂਹ ਦੇ ਪ੍ਰਬੰਧਕੀ ਸੰਪਾਦਕ ਡਾ. ਬਰਜਿੰਦਰ ਸਿੰਘ ਹਮਦਰਦ ਦੀ ਮਾਤਾ ਸ਼੍ਰੀਮਤੀ ਪ੍ਰਕਾਸ਼ ਕੌਰ ਦੇ ਦੇਹਾਂਤ 'ਤੇ ਡੂੰਘਾ ਦੁੱਖ ਪ੍ਰਗਟ ਕੀਤਾ।

ਹਰਜੋਤ ਸਿੰਘ ਬੈਂਸ ਵੱਲੋਂ ਸੀਨੀਅਰ ਪੱਤਰਕਾਰ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਸੂਚਨਾ ਤੇ ਲੋਕ ਸੰਪਰਕ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਸੀਨੀਅਰ ਪੱਤਰਕਾਰ ਸ੍ਰੀ ਨਲਿਨ ਅਚਾਰੀਆ ਦੇ ਦੇਹਾਂਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਗਾਇਕ ਰਾਜਵੀਰ ਜਵੰਦਾ ਦੇ ਦੇਹਾਂਤ ‘ਤੇ ਸੌਂਦ ਵੱਲੋਂ ਦੁੱਖ ਦਾ ਪ੍ਰਗਟਾਵਾ

ਪੰਜਾਬ ਦੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪ੍ਰਸਿੱਧ ਪੰਜਾਬੀ ਗਾਇਕ ਰਾਜਵੀਰ ਜਵੰਦਾ ਦੇ ਅਕਾਲ ਚਲਾਣੇ ‘ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ।

ਸੁਰਜੀਤ ਧੀਮਾਨ ਨੇ ਸੱਗੂ ਪਰਵਾਰ ਨਾਲ ਦੁੱਖ ਵੰਡਾਇਆ 

ਕਿਹਾ ਰਾਮਗੜ੍ਹੀਆ ਭਾਈਚਾਰੇ ਦਾ ਮੁਲਕ ਦੀ ਤਰੱਕੀ 'ਚ ਅਹਿਮ ਯੋਗਦਾਨ 

ਮੁੱਖ ਮੰਤਰੀ ਵੱਲੋਂ ਪਿੰਡ ਮੰਡਿਆਲਾ ਵਿੱਚ ਵਾਪਰੇ ਭਿਆਨਕ ਹਾਦਸੇ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ

ਮ੍ਰਿਤਕਾਂ ਦੇ ਪਰਿਵਾਰਾਂ ਨੂੰ ਦੋ-ਦੋ ਲੱਖ ਰੁਪਏ ਦੀ ਵਿੱਤੀ ਸਹਾਇਤਾ ਅਤੇ ਜ਼ਖਮੀਆਂ ਦੇ ਮੁਫਤ ਇਲਾਜ ਦਾ ਐਲਾਨ

ਸੌਂਦ ਨੇ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ 'ਤੇ ਦੁੱਖ ਪ੍ਰਗਟਾਇਆ

ਪੰਜਾਬ ਦੇ ਸੈਰ ਸਪਾਟਾ ਅਤੇ ਸੱਭਿਆਚਾਰਕ ਮਾਮਲਿਆਂ ਬਾਰੇ ਮੰਤਰੀ ਤਰੁਨਪ੍ਰੀਤ ਸਿੰਘ ਸੌਂਦ ਨੇ ਪੰਜਾਬੀ ਕਾਮੇਡੀਅਨ ਅਤੇ ਅਦਾਕਾਰ ਜਸਵਿੰਦਰ ਭੱਲਾ ਦੇ ਅਕਾਲ ਚਲਾਣੇ 

ਹੁਸ਼ਿਆਰਪੁਰ ਬੱਸ ਹਾਦਸਾ: ਮੁੱਖ ਮੰਤਰੀ ਮਾਨ ਨੇ ਜਤਾਇਆ ਦੁੱਖ

ਦਸੂਹਾ (Punjab) ਦੇ ਪਿੰਡ ਸਗਰਾ ‘ਚ ਅੱਜ ਯਾਤਰੀਆਂ ਨਾਲ ਭਰੀ ਇੱਕ ਬੱਸ ਸਾਹਮਣੇ ਤੋਂ ਆ ਰਹੀ ਇੱਕ ਕਾਰ ਨਾਲ ਟਕਰਾ ਗਈ।

ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਸਾਬਕਾ ਖਜਾਨਾ ਮੰਤਰੀ ਕੈਪਟਨ ਅਭਿਮਨਿਊ ਦੀ ਮਾਤਾ ਦੇ ਨਿਧਨ 'ਤੇ ਦੁੱਖ ਪ੍ਰਗਟਾਇਆ

ਇੱਕ ਪੇੜ ਮਾਂ ਦੇ ਨਾਮ ਦੇ ਤਹਿਤ ਲਗਾਈ ਤ੍ਰਿਵੇਣੀ

ਮੁੱਖ ਮੰਤਰੀ ਨਾਇਬ ਸਿੰਘ ਸੈਣੀ ਨੇ ਗੁਜਰਾਤ ਦੇ ਸਾਬਕਾ ਮੁੱਖ ਮੰਤਰੀ ਵਿਜੈ ਰੁਪਾਨੀ ਦੇ ਦੇਹਾਂਤ 'ਤੇ ਜਤਾਇਆ ਦੁੱਖ

ਹਰਿਆਣਾ ਦੇ ਮੁੱਖ ਮੰਤਰੀ ਸ੍ਰੀ ਨਾਇਬ ਸਿੰਘ ਸੈਣੀ ਨੇ ਵੀਰਵਾਰ ਨੂੰ ਗੁਜਰਾਤ ਦੇ ਗਾਂਧੀਨਗਰ ਪਹੁੰਚ ਕੇ ਸਾਬਕਾ ਮੁੱਖ ਮੰਤਰੀ ਸ੍ਰੀ ਵਿਜੈ ਰੂਪਾਣੀ ਦੇ ਅਚਾਨਕ ਦੇਹਾਂਤ 'ਤੇ ਡੂੰਘਾ ਦੁੱਖ ਜਤਾਇਆ ਅਤੇ ਪਰਿਵਾਰ ਨੂੰ ਦਿਲਾਸਾ ਦਿੱਤੀ।

ਭਾਜਪਾ ਆਗੂਆਂ ਨੇ ਜਹਾਜ਼ ਹਾਦਸੇ ਤੇ ਦੁੱਖ ਪ੍ਰਗਟਾਇਆ 

ਸਾਬਕਾ ਮੁੱਖ ਮੰਤਰੀ ਵਿਜੇ ਰੁਪਾਣੀ ਦੀ ਮੌਤ ਬੇਹੱਦ ਦੁਖਦਾਈ : ਦਾਮਨ ਬਾਜਵਾ 

ਗੁਰਪ੍ਰੀਤ ਸਿੰਘ ਗੋਪੀ ਬਾਬਾ ਸਣੇ ਹੋਰਨਾਂ ਨੇ ਢੀਂਡਸਾ ਦੀ ਮੌਤ ਤੇ ਦੁੱਖ ਪ੍ਰਗਟਾਇਆ 

ਸ਼੍ਰੋਮਣੀ ਅਕਾਲੀ ਦਲ ਦੀ ਸਿਆਸਤ ਦੇ ਸਾਢੇ ਪੰਜ ਦਹਾਕਿਆਂ ਤੱਕ ਸ਼ਾਹ ਅਸਵਾਰ ਰਹੇ ਅਤੇ ਕੌਮੀ ਜਮਹੂਰੀ ਗੱਠਜੋੜ ਸਰਕਾਰ ਵਿੱਚ ਕੇਂਦਰੀ ਮੰਤਰੀ ਵਜੋਂ ਸੇਵਾਵਾਂ ਨਿਭਾਅ ਚੁੱਕੇ

ਸੀਨੀਅਰ ਕਾਂਗਰਸੀ ਆਗੂ ਕਿਰਨਜੀਤ ਸਿੰਘ ਮਿੱਠਾ ਮਾੜੀਮੇਘਾ ਨੇ ਢਿੱਲੋ ਪਰਿਵਾਰ ਨਾਲ ਕੀਤਾ ਦੁੱਖ ਸਾਂਝਾ

ਬੀਤੇ ਦਿਨੀ ਚੰਡੀਗੜ੍ਹ ਪੰਜਾਬ ਜਨਰਲਿਸਟ ਐਸੋਸੀਏਸ਼ਨ ਦੇ ਪੰਜਾਬ ਵਾਈਸ ਪ੍ਰਧਾਨ ਸਵਿੰਦਰ ਸਿੰਘ ਬਲੇਹਰ ਦੇ ਸਤਿਕਾਰਯੋਗ ਪਿਤਾ ਸ, ਤੇਜ਼ਾ ਸਿੰਘ ਢਿੱਲੋਂ ਆਪਣੇ ਸੁਆਸਾਂ ਨੂੰ ਭੋਗਦੇ ਹੋਏ 17 ਨਵੰਬਰ 2024 ਨੂੰ ਸਵਰਗ ਵਾਸ ਹੋ ਗਏ ਸਨ