ਪੰਜਾਬ ਵਿਧਾਨ ਸਭਾ ਦੇ ਸਪੀਕਰ ਸ. ਕੁਲਤਾਰ ਸਿੰਘ ਸੰਧਵਾਂ ਨੇ ਅਬੋਹਰ ਤੋਂ ਸਾਬਕਾ ਵਿਧਾਇਕ ਸਾਹੀ ਰਾਮ ਬਿਸ਼ਨੋਈ ਚੌਧਰੀ ਦੇ ਦੇਹਾਂਤ ’ਤੇ ਦੁੱਖ ਦਾ ਇਜ਼ਹਾਰ ਕੀਤਾ ਹੈ।