ਸ਼੍ਰੀ ਗੁਲਜ਼ਾਰ ਸਿੰਘ ਬੌਬੀ ਨੇ ਅੱਜ ਪੰਜਾਬ ਦੇ ਵਿੱਤ ਮੰਤਰੀ ਐਡਵੋਕੇਟ ਹਰਪਾਲ ਸਿੰਘ ਚੀਮਾ ਅਤੇ ਕਮਿਸ਼ਨ ਦੇ ਚੇਅਰਮੈਨ ਸ. ਜਸਵੀਰ ਸਿੰਘ ਗੜ੍ਹੀ ਦੀ ਮੌਜੂਦਗੀ ਵਿੱਚ ਪੰਜਾਬ ਰਾਜ ਅਨੁਸੂਚਿਤ ਜਾਤੀਆਂ ਕਮਿਸ਼ਨ ਦੇ ਮੈਂਬਰ ਵਜੋਂ ਅਹੁਦਾ ਸੰਭਾਲਿਆ।
ਈਦ-ਉਲ-ਅਜ਼ਹਾ' ਦੀ ਨਮਾਜ਼ ਤੋਂ ਬਾਅਦ ਈਦਗਾਹ ਮਾਲੇਰਕੋਟਲਾ ਦੀ ਮੁੱਖ ਫ਼ਸੀਲ ਤੋਂ ਮੁਸਲਿਮ ਭਾਈਚਾਰੇ ਨੂੰ ਮੁਖ਼ਾਤਿਬ ਹੁੰਦਿਆਂ ਵਿਧਾਇਕ ਮਾਲੇਰਕੋਟਲਾ ਨੇ ਦਿੱਤੀ ਈਦ ਦੀ ਵਧਾਈ