Wednesday, May 15, 2024

Gupta

ਆਪ ਸਰਕਾਰ ਦੇ ਰਾਜ ਚ, ਵਿਗੜੀ ਕਾਨੂੰਨ ਵਿਵਸਥਾ : ਗੁਪਤਾ

ਕਿਹਾ ਨਸ਼ਾ ਤੇ ਲੁੱਟ ਖੋਹ ਦੀਆਂ ਘਟਨਾਵਾਂ ਚ  ਹੋਇਆ ਵਾਧਾ   

ਕੋਮੀ ਲੋਕ ਅਦਾਲਤ ਵਿਚ 5862 ਕੇਸਾਂ ਦਾ ਨਿਪਟਾਰਾ : ਅਰੁਣ ਗੁਪਤਾ

ਜਿਲ੍ਹਾ ਫਤਹਿਗੜ੍ਹ ਸਾਹਿਬ ਅਤੇ ਸਬ-ਡਵੀਜ਼ਨ ਪੱਧਰ ਦੀਆਂ ਅਦਾਲਤਾਂ ਵਿੱਚ ਲੋਕ ਅਦਾਲਤ ਦਾ ਆਯੋਜਨ 

ਪੰਜਾਬ ਚ, ਭਾਜਪਾ ਨੂੰ ਗੱਠਜੋੜ ਦੀ ਨਹੀਂ ਲੋੜ : ਗੁਪਤਾ 

ਭਾਜਪਾ ਦੇ ਸੀਨੀਅਰ ਆਗੂ ਅਤੇ ਸੂਬਾ ਕਮੇਟੀ ਮੈਂਬਰ ਵਿਨੋਦ ਗੁਪਤਾ ਨੇ ਕਿਹਾ ਪੰਜਾਬ ਵਿੱਚ ਭਾਜਪਾ ਨੂੰ ਕਿਸੇ ਪਾਰਟੀ ਨਾਲ ਗੱਠਜੋੜ ਦੀ ਲੋੜ ਨਹੀਂ ਹੈ

ਵਿਨੋਦ ਗੁਪਤਾ ਨੂੰ ਟਿਕਟ ਦੇਣ ਦੀ ਮੰਗ ਨੇ ਜ਼ੋਰ ਫੜਿਆ

ਭਾਜਪਾ ਹਾਈਕਮਾਨ ਟਕਸਾਲੀ ਭਾਜਪਾਈਆਂ ਨੂੰ ਦੇਵੇ ਮੌਕਾ: ਕਾਲੜਾ 

ਨਾਰਨੌਂਦ ਦੀ ਸੀਮਾ ਵਿਚ ਆਉਣ ਵਾਲੀਆਂ ਕਲੋਨੀਆਂ ਨੋਟੀਫਾਇਡ

ਨਾਰਨੌਂਦ ਦੀ ਸੀਮਾ ਵਿਚ ਆਉਣ ਵਾਲੀ ਕਲੋਨੀਆਂ ਵਿਚ ਬੁਨਿਆਦੀ ਸਹੂਲਤਾਂ ਉਪਲਬਧ

ਭਾਜਪਾ ਵਿਰੋਧੀ ਤਾਕਤਾਂ ਕਿਸਾਨ ਅੰਦੋਲਨ ਨੂੰ ਦੇ ਰਹੀਆਂ ਤੂਲ : ਗੁਪਤਾ 

ਕਿਹਾ ਕੇਂਦਰ ਕਿਸਾਨਾਂ ਦੀਆਂ ਜਾਇਜ਼ ਮੰਗਾਂ ਮੰਨੇ 
 

"ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਲਗਾਏ ਕੈਂਪ ਲੋਕਾਂ ਲਈ ਵਰਦਾਨ: ਹਿਮਾਸ਼ੂ ਗੁਪਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਸਰਕਾਰ ਵਲੋਂ ਲੋਕ ਭਲਾਈ ਲਈ ਕੀਤੇ ਜਾ ਰਹੇ ਕੰਮਾ ਰਾਹੀ ਸਰਕਾਰ ਨੇ "ਆਪ ਦੀ ਸਰਕਾਰ ਆਪ ਦੇ ਦੁਆਰ" ਤਹਿਤ ਕੈਂਪ ਲਗਾਏ ਜਾ ਰਹੇ ਹਨ ਜੋ ਕਿ ਲੋਕਾਂ ਲਈ ਵਰਦਾਨ ਸਾਬਤ ਹੋ ਰਹੇ ਹਨ। 

ਲੋਕਾਂ ਲਈ ਆਪ ਦੀ ਸਰਕਾਰ, ਆਪ ਦੇ ਦੁਆਰ” ਮੁਹਿੰਮ ਤਹਿਤ ਗਏ ਜਾ ਰਹੇ ਕੈਂਪ ਲਾਹੇਵੰਦ ਸਾਬਤ : ਹਿਮਾਂਸ਼ੂ ਗੁਪਤਾ

ਮੁੱਖ ਮੰਤਰੀ ਸ ਭਗਵੰਤ ਸਿੰਘ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸ਼ੁਰੂ ਕੀਤੀ ਆਪ ਦੀ ਸਰਕਾਰ ਆਪ ਦੇ ਦੁਆਰ ਮੁਹਿੰਮ ਤਹਿਤ ਸਬ ਡਵੀਜ਼ਨ ਡੇਰਾਬੱਸੀ ਦੇ ਸਾਧ ਨਗਰ ਕਲੋਨੀ, ਤਫਾਪੁਰ, ਪਰਾਗਪੁਰ, ਅਤੇ ਬਰੌਲੀ ਵਿੱਚ ਲੋਕ ਸੁਵਿਧਾ ਕੈਂਪ ਲਗਾਏ ਗਏ। 

ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਰੁਣ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ ਮੀਟਿੰਗ

ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੀ ਤਿਮਾਹੀ ਮੀਟਿੰਗ ਅਥਾਰਟੀ ਦੇ ਚੇਅਰਮੈਨ-ਕਮ-ਜ਼ਿਲ੍ਹਾ ਤੇ ਸੈਸ਼ਨ ਜੱਜ ਸ਼੍ਰੀ ਅਰੁਣ ਗੁਪਤਾ ਦੀ ਪ੍ਰਧਾਨਗੀ ਹੇਠ ਹੋਈ। 

"ਆਪ ਦੀ ਸਰਕਾਰ ਆਪ ਦੇ ਦੁਆਰ" ਕੈਂਪ ਲੋਕਾਂ ਲਈ ਵਰਦਾਨ: ਹਿਮਾਸ਼ੂ ਗੁਪਤਾ

ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠਲੀ ਸਰਕਾਰ ਵਲੋਂ ਲੋਕਾਂ ਵਾਸਤੇ ਰੋਜ਼ਾਨਾ ਇਤਿਹਾਸਕ ਫੈਸਲੇ ਕੀਤੇ ਜਾ ਰਹੇ ਹਨ।

ਸ਼ਹੀਦ ਏ.ਐਸ.ਆਈਜ਼ ਦਾ ਉਨ੍ਹਾਂ ਦੇ ਜੱਦੀ ਪਿੰਡਾਂ ਵਿਖੇ ਸਰਕਾਰੀ ਸਨਮਾਨਾਂ ਨਾਲ ਅੰਤਿਮ ਸਸਕਾਰ

ਦੋ ਸਹਾਇਕ ਸਬ-ਇੰਸਪੈਕਟਰਾਂ (ਏਐਸਆਈਜ਼), ਜਿਨ੍ਹਾਂ ਦੀ ਜਗਰਾਉਂ ਦੀ ਨਵੀਂ ਅਨਾਜ ਮੰਡੀ ਵਿੱਚ ਕਾਰ ਸਵਾਰ ਨਸ਼ਾ ਤਸਕਰ-ਅਪਰਾਧੀਆਂ ਨੇ ਗੋਲੀਆਂ ਮਾਰ ਕੇ ਹੱਤਿਆ ਕਰ ਦਿੱਤੀ ਸੀ, ਦੀਆਂ ਮ੍ਰਿਤਕ ਦੇਹਾਂ ਦਾ ਅੱਜ ਉਨ੍ਹਾਂ ਦੇ ਜੱਦੀ ਪਿੰਡਾਂ ਵਿਖੇ ਪੂਰੇ ਸਰਕਾਰੀ ਸਨਮਾਨਾਂ ਨਾਲ ਦਾਹ ਸਸਕਾਰ ਕੀਤਾ ਗਿਆ। ਸ਼ਨੀਵਾਰ ਸ਼ਾਮ ਨੂੰ ਜਦੋਂ ਇਹ ਘਟਨਾ ਵਾਪਰੀ, ਉਸ ਸਮੇਂ ਲੁਧਿਆਣਾ ਦਿਹਾਤੀ ਪੁਲਿਸ ਦੀ ਕਰਾਈਮ ਇਨਵੈਸਟੀਗੇਸ਼ਨ ਯੂਨਿਟ (ਸੀਆਈਏ) ਵਿੰਗ ਵਿੱਚ ਤਾਇਨਾਤ ਦੋਵੇਂ ਏਐਸਆਈ ਸ਼ਰਾਬ ਦੀ ਤਸਕਰੀ ਸਬੰਧੀ ਮਿਲੀ ਸੂਹ ਵਿੱਚ ਕਾਰਵਾਈ ਕਰ ਰਹੇ ਸਨ।

ਪਟਿਆਲਾ ਦੇ ਇਕ ਜੋੜੇ ਦੇ ਟੁੱਟੇ ਰਿਸ਼ਤੇ ਨੂੰ ਮੁੜ ਜੋੜਨ 'ਚ ਜਸਟਿਸ ਰਾਜਨ ਗੁਪਤਾ (Justice Rajan Gupta) ਨੇ ਦਿਖਾਈ ਵਿਸ਼ੇਸ਼ ਦਿਲਚਸਪੀ

ਪਟਿਆਲਾ ਜ਼ਿਲ੍ਹੇ ਨਾਲ ਸਬੰਧਤ ਇਕ ਜੋੜੇ ਦਾ ਘਰੇਲੂ ਕਲੇਸ਼ ਨਾਲ ਸਬੰਧਤ ਮਾਮਲਾ ਅੱਜ ਉਸ ਵੇਲੇ ਹੱਲ ਹੋ ਗਿਆ ਜਦੋਂ ਇਥੇ ਜ਼ਿਲ੍ਹਾ ਅਦਾਲਤਾਂ ਵਿਖੇ ਲੱਗੀ ਕੌਮੀ ਲੋਕ ਅਦਾਲਤ ਵਿੱਚ ਪਟਿਆਲਾ ਸੈਸ਼ਨ ਡਵੀਜ਼ਨ ਦੇ ਪ੍ਰਬੰਧਕੀ ਜੱਜ ਅਤੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਜੱਜ ਜਸਟਿਸ ਰਾਜਨ ਗੁਪਤਾ ਨੇ ਆਪਣੇ ਦੌਰੇ ਦੌਰਾਨ ਇਸ ਜੌੜੇ ਦੇ ਟੁੱਟੇ ਰਿਸ਼ਤੇ ਨੂੰ ਮੁੜਨ ਜੋੜਨ 'ਚ ਆਪਣੀ ਵਿਸ਼ੇਸ਼ ਦਿਲਚਸਪੀ ਦਿਖਾਈ।

ਜਸਟਿਸ ਰਾਜਨ ਗੁਪਤਾ (Justice Rajan Gupta) ਨੇ ਜ਼ਿਲ੍ਹਾ ਕਚਹਿਰੀਆਂ 'ਚ ਨਵੇਂ ਬਣੇ ਡੀ ਸਟ੍ਰੈੱਸ ਕੇਂਦਰ De-Stress Center ਦਾ ਕੀਤਾ ਉਦਘਾਟਨ

ਪਟਿਆਲਾ ਸੈਸ਼ਨਜ਼ ਡਵੀਜ਼ਨ ਦੇ ਪ੍ਰਸ਼ਾਸਕੀ ਜੱਜ, ਜਸਟਿਸ ਰਾਜਨ ਗੁਪਤਾ (ਮਾਣਯੋਗ ਜੱਜ, ਪੰਜਾਬ ਤੇ ਹਰਿਆਣਾ ਹਾਈ ਕੋਰਟ, ਚੰਡੀਗੜ੍ਹ) ਵੱਲੋਂ ਅੱਜ ਜ਼ਿਲ੍ਹਾ ਕਚਹਿਰੀਆਂ ਪਟਿਆਲਾ ਵਿਖੇ ਬਣਾਏ ਗਏ ਨਵੇਂ ਡੀ ਸਟ੍ਰੈੱਸ ਕੇਂਦਰ ਦਾ ਉਦਘਾਟਨ ਕੀਤਾ ਗਿਆ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨਜ਼ ਜੱਜ ਰਾਜਿੰਦਰ ਅਗਰਵਾਲ, ਡਿਪਟੀ ਕਮਿਸ਼ਨਰ ਕੁਮਾਰ ਅਮਿਤ, ਐੱਸ.ਐੱਸ.ਪੀ ਵਿਕਰਮਜੀਤ ਦੁੱਗਲ, ਜ਼ਿਲ੍ਹਾ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਸਕੱਤਰ, ਸੀ.ਜੇ.ਐਮ ਪਰਮਿੰਦਰ ਕੌਰ ਅਤੇ ਹੋਰ ਨਿਆਇਕ ਅਧਿਕਾਰੀ ਮੌਜੂਦ ਸਨ।