ਮੈਂਬਰ ਪਾਰਲੀਮੈਂਟ ਗੁਰਜੀਤ ਸਿੰਘ ਔਜਲਾ ਨੇ ਸ਼੍ਰੀ ਅਕਾਲ ਤਖ਼ਤ ਸਾਹਿਬ ਦੇ ਪੰਜ ਸਿੰਘ ਸਾਹਿਬਾਨ ਵੱਲੋਂ 15 ਜੂਨ ਨੂੰ ਸੁਣਾਏ ਗਏ ਫ਼ੈਸਲੇ ਦਾ ਸਮਰਥਨ ਕਰਦਿਆਂ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੂੰ ਅਸਤੀਫ਼ਾ ਦੇ ਕੇ ਸ਼੍ਰੀ ਅਕਾਲ ਤਖ਼ਤ ਸਾਹਿਬ ਅੱਗੇ ਪੇਸ਼ ਹੋਣ ਅਤੇ ਮੁਆਫ਼ੀ ਮੰਗਣ ਦੀ ਅਪੀਲ ਕੀਤੀ ਹੈ।
ਅੰਮ੍ਰਿਤਸਰ ਵਿਚ ਕਾਂਗਰਸ ਦੇ ਗੁਰਜੀਤ ਸਿੰਘ ਔਜਲਾ ਨੇ ਜਿੱਤ ਦਰਜ ਕੀਤੀ ਹੈ। ਉਨ੍ਹਾਂ ਨੂੰ 125847 ਵੋਟਾਂ ਮਿਲੀਆਂ ਹਨ