ਨਜ਼ਦੀਕੀ ਪਿੰਡ ਰਾਮਗੜ੍ਹ ਮੰਡਾ ਵਿਖੇ ਗੁਰਦੁਆਰਾ ਪ੍ਰਬੰਧਕ ਕਮੇਟੀ ਵੱਲੋਂ ਸੰਗਤਾਂ ਦੇ ਸਹਿਯੋਗ ਨਾਲ ਦਸਤਾਰਬੰਦੀ ਤੇ ਗੁਰਮਤਿ ਗਿਆਨ ਮੁਕਾਬਲੇ ਕਰਵਾਏ ਗਏ।
ਖ਼ਾਲਸੇ ਦੇ ਸਾਜਣਾ ਦਿਵਸ ਨੂੰ ਸਮਰਪਿਤ ਅੱਜ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਡਾਇਰੈਕਟੋਰੇਟ ਆਫ ਐਜੂਕੇਸ਼ਨ ਵੱਲੋਂ ਗੁਰਦੁਆਰਾ ਸ੍ਰੀ ਮੰਜੀ ਸਾਹਿਬ ਦੀਵਾਨ ਹਾਲ ਵਿਖੇ ਵਿਸ਼ਾਲ ਗੁਰਮਤਿ ਸਮਾਗਮ ਕਰਵਾਇਆ ਗਿਆ। ਇਸ ਸਮਾਗਮ ਵਿਚ ਸ਼੍ਰੋਮਣੀ ਕਮੇਟੀ ਦੇ ਪ੍ਰਬੰਧ ਅਧੀਨ ਚੱਲਦੇ ਸਕੂਲਾਂ/ਕਾਲਜਾਂ ਦੇ ਵਿਦਿਆਰਥੀਆਂ ਨੇ ਗੁਰਬਾਣੀ ਕੀਰਤਨ ਦੇ ਨਾਲ-ਨਾਲ ਕਵੀਸ਼ਰੀ ਅਤੇ ਕਵਿਤਾ ਰਾਹੀਂ ਹਾਜ਼ਰੀ ਭਰੀ।
ਸੱਤ ਪ੍ਰਭਾਵਿਤ ਜ਼ਿਲ੍ਹਿਆਂ ਵਿੱਚ ਤਾਇਨਾਤ ਟੀਮਾਂ ‘ਚ ਗਰੁੱਪ-ਏ ਦੇ 145 ਅਧਿਕਾਰੀ ਵੀ ਸ਼ਾਮਲ
ਗੁਰੂ ਸਾਹਿਬਾਨ ਨੂੰ ਸਤਿਕਾਰ ਸਹਿਤ ਇੱਕ ਹੋਰ ਸਨਮਾਨ ਭੇਟ ਕਰਨ ਦੇ ਉਦੇਸ਼ ਨਾਲ ਇੱਕ ਅਹਿਮ ਕਦਮ ਚੁੱਕਦਿਆਂ ਪੰਜਾਬ ਸਰਕਾਰ ਵੱਲੋਂ ਪਟਿਆਲਾ ਜ਼ਿਲ੍ਹੇ ਵਿੱਚ ਪੈਂਦੀ 13.15 ਕਿਲੋਮੀਟਰ ਲੰਬੀ ਲਿੰਕ ਸੜਕ ਦਾ ਨਾਮ ਸ੍ਰੀ ਗੁਰੂ ਤੇਗ਼ ਬਹਾਦਰ ਸਾਹਿਬ ਜੀ ਦੇ ਨਾਮ 'ਤੇ ਰੱਖੇਗੀ।
ਖੇਤੀਬਾੜੀ ਮੰਤਰੀ ਵੱਲੋਂ 15,377 ਕਰੋੜ ਰੁਪਏ ਦੇ ਬਜਟ ਦੀ ਸ਼ਲਾਘਾ; ਡੀ.ਐਸ.ਆਰ. ਯੋਜਨਾ ਲਈ 40 ਕਰੋੜ ਅਤੇ ਫਸਲੀ ਰਹਿੰਦ-ਖੂੰਹਦ ਪ੍ਰਬੰਧਨ ਲਈ 600 ਕਰੋੜ ਰੁਪਏ ਰੱਖੇ ਗਏ
ਕੰਪਿਊਟਰਾਈਜ਼ਡ ਤੁਰਤ ਡੇਟਾ ਐਂਟਰੀ, ਜੀ.ਪੀ.ਐਸ. ਲੋਕੇਸ਼ਨ ਅਤੇ ਡਿਜੀਟਲ ਦਸਤਖ਼ਤਾਂ ਦੀ ਵਰਤੋਂ ਬੀਜ ਪ੍ਰਮਾਣੀਕਰਣ ਪ੍ਰਕਿਰਿਆ ਵਿੱਚ ਪਾਰਦਰਸ਼ਤਾ ਬਣਾਏਗੀ ਯਕੀਨੀ: ਗੁਰਮੀਤ ਸਿੰਘ ਖੁੱਡੀਆਂ
ਪੰਜਾਬ ਮੰਡੀ ਬੋਰਡ ਵੱਲੋਂ 22,074 ਕਿਲੋਮੀਟਰ ਲਿੰਕ ਸੜਕਾਂ ਦੀ ਮੁਰੰਮਤ ਦਾ ਕੰਮ ਜਾਰੀ
ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਕਿਸਾਨਾਂ ਨੂੰ ਮਿਆਰੀ ਖੇਤੀ ਲਾਗਤ ਸਮੱਗਰੀ ਮੁਹੱਈਆ ਕਰਵਾਉਣ ਲਈ ਵਚਨਬੱਧ: ਖੁੱਡੀਆਂ
ਖੇਤੀਬਾੜੀ ਮੰਤਰੀ ਵੱਲੋਂ ਨਵ-ਨਿਯੁਕਤ ਏ.ਐਸ.ਆਈਜ਼ ਨੂੰ ਵਧਾਈ; ਇਮਾਨਦਾਰੀ ਨਾਲ ਕਿਸਾਨਾਂ ਦੀ ਸੇਵਾ ਕਰਨ ਲਈ ਕੀਤਾ ਪ੍ਰੇਰਿਤ
'ਬਲੂ ਕਰਾਸ' ਵੈਟਰਨਰੀ ਮੈਡੀਸਨ ਸਟੋਰ ਛੇ ਜ਼ਿਲ੍ਹਿਆਂ ਵਿੱਚ ਪਸ਼ੂ ਪਾਲਕਾਂ ਨੂੰ ਦਵਾਈਆਂ ‘ਤੇ 30 ਫੀਸਦ ਤੱਕ ਦੀ ਛੋਟ ਪ੍ਰਦਾਨ ਕਰਨਗੇ: ਗੁਰਮੀਤ ਸਿੰਘ ਖੁੱਡੀਆਂ
ਖੇਤੀਬਾੜੀ ਮੰਤਰੀ ਨੇ ਰਾਜ-ਪੱਧਰੀ ਕਾਨਫਰੰਸ ਦੌਰਾਨ ਸੂਬੇ ਵਿੱਚ ਸਾਲ 2025 ਦੌਰਾਨ ਪਰਾਲੀ ਸਾੜਨ ਦੀਆਂ ਘਟਨਾਵਾਂ ਵਿੱਚ ਆਈ 53 ਫੀਸਦੀ ਗਿਰਾਵਟ ਨੂੰ ਉਭਾਰਿਆ
ਪੜ੍ਹਾਈ ਲਈ ਕੇਨੈਡਾ ਗਏ ਜ਼ਿਲ੍ਹਾ ਬਰਨਾਲਾ ਦੇ ਪਿੰਡ ਗੁਰਮ ਦੇ ਇੱਕ ਨੌਜਵਾਨ ਦੀ ਮਾਨਸਿਕ ਪ੍ਰੇਸ਼ਾਨੀ ਦੇ ਚਲਦਿਆਂ ਮੌਤ ਹੋ ਜਾਣ ਦੀ ਦੁਖਦਾਇਕ ਹੀ ਖਬਰ ਮਿਲੀ
ਲਾਇਬ੍ਰੇਰੀ ਰਾਸ਼ਟਰੀ ਖੁਰਾਕ ਸੁਰੱਖਿਆ ਐਕਟ, ਸੰਵਿਧਾਨਕ ਉਪਬੰਧਾਂ, ਨਿਆਂਇਕ ਫੈਸਲਿਆਂ, ਖੇਤੀਬਾੜੀ, ਪੋਸ਼ਣ ਅਤੇ ਲੋਕ ਭਲਾਈ ਯੋਜਨਾਵਾਂ ਨਾਲ ਸਬੰਧਤ ਖੋਜ ਸਮੱਗਰੀ ਨਾਲ ਲੈਸ
ਪੰਜਾਬ ਦੇ ਪਸ਼ੂ ਪਾਲਣ, ਡੇਅਰੀ ਵਿਕਾਸ ਅਤੇ ਮੱਛੀ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਸੂਬੇ ਦੇ ਵੈਟਰਨਰੀ ਇੰਸਪੈਕਟਰਾਂ ਨਾਲ ਉਨ੍ਹਾਂ ਦੀਆਂ ਲੰਬੇ ਸਮੇਂ ਤੋਂ ਲਟਕ ਰਹੀਆਂ ਮੰਗਾਂ ਦੇ ਸਬੰਧ ਵਿੱਚ ਮੁਲਾਕਾਤ ਕੀਤੀ।
2 ਲੱਖ ਟਨ ਤੋਂ ਵੱਧ ਸਾਲਾਨਾ ਉਤਪਾਦਨ ਨਾਲ ਤੇਜ਼ੀ ਨਾਲ ਅੱਗੇ ਵਧ ਰਿਹਾ ਪੰਜਾਬ ਦਾ ਮੱਛੀ ਪਾਲਣ ਖੇਤਰ
ਖੇਤੀਬਾੜੀ ਮੰਤਰੀ ਵੱਲੋਂ ਗੁਣਵੱਤਾ ਨਾਲ ਕਿਸੇ ਵੀ ਤਰ੍ਹਾਂ ਦੇ ਸਮਝੌਤੇ ਦੀ ਸੂਰਤ ਵਿੱਚ ਸਖ਼ਤ ਕਾਰਵਾਈ ਦੀ ਚਿਤਾਵਨੀ
ਇੱਕ ਅਹਿਮ ਕੂਟਨੀਤਕ ਇਕੱਤਰਤਾ ਤਹਿਤ ਕੈਬਨਿਟ ਮੰਤਰੀਆਂ ਸੰਜੀਵ ਅਰੋੜਾ ਅਤੇ ਗੁਰਮੀਤ ਸਿੰਘ ਖੁੱਡੀਆਂ ਨੇ ਤੇਲੰਗਾਨਾ ਦੇ ਮੁੱਖ ਮੰਤਰੀ ਰੇਵੰਤ ਰੈਡੀ ਨਾਲ ਮੁਲਾਕਾਤ ਕੀਤੀ।
ਉਦਯੋਗ ਅਤੇ ਵਣਜ, ਨਿਵੇਸ਼ ਪ੍ਰੋਤਸਾਹਨ, ਬਿਜਲੀ ਅਤੇ ਪ੍ਰਵਾਸੀ ਭਾਰਤੀ ਮਾਮਲਿਆਂ ਬਾਰੇ ਮੰਤਰੀ ਪੰਜਾਬ ਸ੍ਰੀ ਸੰਜੀਵ ਅਰੋੜਾ ਅਤੇ ਖੇਤੀਬਾੜੀ ਤੇ ਪਸ਼ੂ ਪਾਲਣ ਮੰਤਰੀ ਸ. ਗੁਰਮੀਤ ਸਿੰਘ ਖੁੱਡੀਆਂ ਨੇ ਅੱਜ ਗੋਆ ਦੇ ਮੁੱਖ ਮੰਤਰੀ ਪ੍ਰਮੋਦ ਸਾਵੰਤ ਨਾਲ ਮੁਲਾਕਾਤ ਕਰਕੇ
ਨਵੀਂ ਭਰਤੀ ਨਾਲ ਪੰਜਾਬ ਵਿੱਚ ਪਸ਼ੂ ਸਿਹਤ ਸੰਭਾਲ ਸੇਵਾਵਾਂ ਹੋਣਗੀਆਂ ਹੋਰ ਬਿਹਤਰ: ਗੁਰਮੀਤ ਸਿੰਘ ਖੁੱਡੀਆਂ
ਕਿਸਾਨਾਂ ਨੂੰ ਪਰਾਲੀ ਸਾੜਨ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕਰਨ ਵਾਸਤੇ ਪਿੰਡਾਂ ਵਿੱਚ ਲੋਕ ਲਹਿਰ ਖੜ੍ਹੀ ਕਰ ਰਹੀ ਹੈ ਸਰਕਾਰ
42 ਹਜ਼ਾਰ ਤੋਂ ਵੱਧ ਸੀ.ਆਰ.ਐਮ. ਮਸ਼ੀਨਾਂ ‘ਤੇ ਸਬਸਿਡੀ ਲੈਣ ਲਈ ਕਿਸਾਨਾਂ ਨੇ ਕੀਤਾ ਅਪਲਾਈ: ਖੇਤੀਬਾੜੀ ਮੰਤਰੀ
ਮੁੱਖ ਮੰਤਰੀ ਮਾਨ ਦੀ ਅਗਵਾਈ ਵਾਲੀ ਸਰਕਾਰ ਦੇ ਕਾਰਜਕਾਲ ਦੌਰਾਨ ਇਕੱਲੇ ਡੇਅਰੀ ਵਿਕਾਸ ਵਿਭਾਗ ਵਿੱਚ 52 ਨੌਜਵਾਨ ਹੋਏ ਭਰਤੀ; 55 ਹਜ਼ਾਰ ਤੋਂ ਵੱਧ ਨੌਜਵਾਨਾਂ ਨੂੰ ਵੱਖ ਵੱਖ ਵਿਭਾਗਾਂ ਵਿੱਚ ਮਿਲੀਆਂ ਸਰਕਾਰੀ ਨੌਕਰੀਆਂ
ਹਾੜ੍ਹੀ ਸੀਜ਼ਨ ਲਈ ਕਿਸਾਨਾਂ ਨੂੰ 2 ਲੱਖ ਕੁਇੰਟਲ ਕਣਕ ਦਾ ਬੀਜ ਮੁਹੱਈਆ ਕਰਵਾਉਣ ਲਈ 80 ਕਰੋੜ ਜਾਰੀ ਕਰਨ ਦੀ ਮੰਗ
ਹਜਾਰਾਂ ਦੀ ਗਿਣਤੀ ਵਿਚ ਸੰਗਤਾਂ ਹੋਈਆਂ ਨਤਮਸਤਕ : ਪ੍ਰੋ: ਸਰਬਜੀਤ ਸਿੰਘ ਰੇਣੁਕਾ
ਪੰਜਾਬ ਦੇ ਖੇਤੀਬਾੜੀ ਮੰਤਰੀ ਨੇ ਸ਼ਿਵਰਾਜ ਸਿੰਘ ਚੌਹਾਨ ਨਾਲ ਅੰਮ੍ਰਿਤਸਰ, ਗੁਰਦਾਸਪੁਰ ਤੇ ਕਪੂਰਥਲਾ ਜ਼ਿਲ੍ਹਿਆਂ ਦੇ ਹੜ੍ਹ ਪ੍ਰਭਾਵਿਤ ਇਲਾਕਿਆਂ ਦਾ ਕੀਤਾ ਦੌਰਾ
ਮਾਲੇਰਕੋਟਲਾ ਪੁਲਸ ਵਿਭਾਗ ਵੱਲੋਂ ਆਪਣੇ ਫਰਜ਼ਾਂ ਪ੍ਰਤੀ ਵਚਨਬੱਧ ਅਤੇ ਮਿਹਨਤੀ ਪੁਲਸ ਮੁਲਾਜ਼ਮਾਂ ਦੀ ਹੌਂਸਲਾ ਅਫਜ਼ਾਈ ਲਈ ਅੱਜ ਮਾਲੇਰਕੋਟਲਾ ਐੱਸ.ਐੱਸ.ਪੀ. ਦਫਤਰ ਵਿਖੇ ਆਯੋਜਿਤ ਕੀਤੇ ਗਏ ਸਨਮਾਨ ਸਮਾਗਮ ਦੌਰਾਨ ਮਾਲੇਰਕੋਟਲਾ ਸਿਟੀ ਟ੍ਰੈਫਿਕ ਪੁਲਸ ਦੇ ਇੰਚਾਰਜ਼ ਗੁਰਮੁੱਖ ਸਿੰਘ ਲੱਡੀ ਨੂੰ ਉਨ੍ਹਾਂ ਦੀ ਨਿਸ਼ਕਾਮ ਸੇਵਾ ਅਤੇ ਨਿਭਾਏ ਗਏ ਸ਼ਾਨਾਮਤੀ ਫਰਜ਼ਾਂ ਬਦਲੇ ਐੱਸ.ਐੱਸ.ਪੀ. ਗਗਨ ਅਜੀਤ ਸਿੰਘ ਵੱਲੋਂ ਸਨਮਾਨਿਤ ਕੀਤਾ ਗਿਆ।
ਖੇਤੀਬਾੜੀ ਮੰਤਰੀ ਵੱਲੋਂ ਸਰਹੱਦੀ ਪਿੰਡਾਂ ਵਿੱਚ ਹੜ ਪ੍ਰਬੰਧਾਂ ਦੇ ਜਾਇਜੇ ਲਈ ਦੌਰਾ
ਮੁਰੰਮਤ ਲਈ ਲੋੜੀਂਦੀ ਸਹਾਇਤਾ ਵਾਸਤੇ ਫਾਈਨਲ ਰਿਪੋਰਟ ਕੇਂਦਰ ਸਰਕਾਰ ਨੂੰ ਭੇਜੀ ਜਾਵੇਗੀ: ਖੇਤੀਬਾੜੀ ਮੰਤਰੀ
ਖੇਤੀਬਾੜੀ ਮੰਤਰੀ ਖੁੱਡੀਆਂ ਨੇ ਫੈਡਰੇਸ਼ਨ ਆਫ਼ ਆੜ੍ਹਤੀਆ ਐਸੋਸੀਏਸ਼ਨ ਨਾਲ ਮੰਤਰੀ ਸਮੂਹ ਦੀ ਮੀਟਿੰਗ ਦੀ ਪ੍ਰਧਾਨਗੀ ਕੀਤੀ
ਸ੍ਰੀ ਗੁਰੂ ਗ੍ਰੰਥ ਸਾਹਿਬ ਜੀ ਦੇ ਪਹਿਲੇ ਪ੍ਰਕਾਸ਼ ਦਿਵਸ ਮੌਕੇ ਗੁਰਦੁਆਰਾ ਗੜ੍ਹੀ ਭੌਰਖਾ ਸਾਹਿਬ ਮਾਜਰੀ ਬਲਾਕ ਵਿਖੇ ਗੁਰਮਤਿ ਸਮਾਗਮ ਅਤੇ ਮੈਡੀਕਲ ਕੈਂਪ ਲਗਾਇਆ ਗਿਆ।
ਪਸ਼ੂ ਪਾਲਕਾਂ ਨੂੰ ਹਰੇ ਚਾਰੇ ਦੇ ਨਾਲ ਫੀਡ ਦੇਣ ਦੀ ਵੀ ਕੀਤੀ ਹਦਾਇਤ
ਮੈਡੀਕਲ ਚੈੱਕਅਪ ਅਤੇ ਖ਼ੂਨਦਾਨ ਕੈਂਪ ਵੀ ਲਾਇਆ ਜਾਵੇਗਾ
ਪ੍ਰਦਰਸ਼ਨੀ ਪੰਜਾਬ ਦੇ ਜੀਵੰਤ ਸੱਭਿਆਚਾਰ ਅਤੇ ਅਮੀਰ ਵਿਰਾਸਤ ਦੀ ਝਲਕ: ਖੁੱਡੀਆਂ
ਨਸ਼ਾ ਮੁਕਤ ਪੰਜਾਬ ਪ੍ਰਤੀ ਵਚਨਬੱਧਤਾ ਦੁਹਰਾਈ; ਭਗਵੰਤ ਮਾਨ ਸਰਕਾਰ ਦੀ ਲੋਕ-ਕੇਂਦਰਿਤ ਸ਼ਾਸਨ ਨੀਤੀ ਤੇ ਪਹਿਰਾ ਦੇਣ ਦੀ ਵਚਨਬੱਧਤਾ ਦੁਹਰਾਈ
ਗੁਰੂ ਨਾਨਕ ਮਿਸ਼ਨ ਮੈਡੀਕਲ ਐਂਡ ਐਜ਼ੂਕੇਸ਼ਨਲ ਟਰੱਸਟ ਢਾਹਾਂ ਕਲੇਰਾਂ ਵੱਲੋਂ ਹਿੰਦ ਦੀ ਚਾਦਰ ਸ੍ਰੀ ਗੁਰੂ ਤੇਗ ਬਹਾਦਰ ਸਾਹਿਬ ਜੀ ਅਤੇ ਉਹਨਾਂ ਦੇ ਅਨਿੰਨ ਸੇਵਕਾਂ ਭਾਈ ਮਤੀ ਦਾਸ ਜੀ, ਭਾਈ ਸਤੀ ਦਾਸ ਜੀ ਅਤੇ ਭਾਈ ਦਿਆਲਾ ਜੀ ਦੇ 350 ਸਾਲਾ ਸ਼ਹੀਦੀ ਸ਼ਤਾਬਦੀ ਦਿਹਾੜੇ ਨੂੰ ਸਮਰਪਿਤ ਗੁਰਮਤਿ ਸਮਾਗਮ ਗੁਰਦੁਆਰਾ ਗੁਰੂ ਨਾਨਕ ਮਿਸ਼ਨ ਹਸਪਤਾਲ ਢਾਹਾਂ ਕਲੇਰਾਂ ਵਿਖੇ ਧਰਮ ਪ੍ਰਚਾਰ ਕਮੇਟੀ ਸ੍ਰੀ ਅਮ੍ਰਿੰਤਸਰ ਸਾਹਿਬ ਅਤੇ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਕਰਵਾਇਆ ਗਿਆ ।
ਖੇਤੀਬਾੜੀ ਮੰਤਰੀ ਵੱਲੋਂ ਮੱਕੀ ਦੀ ਸੁਚਾਰੂ ਤੇ ਨਿਰਵਿਘਨ ਖਰੀਦ ਲਈ ਖੇਤੀਬਾੜੀ, ਮੰਡੀ ਬੋਰਡ ਅਤੇ ਮਾਰਕਫੈੱਡ ਦੇ ਅਧਿਕਾਰੀਆਂ ਦੀਆਂ ਜ਼ਿਲ੍ਹਾ ਪੱਧਰੀ ਕਮੇਟੀਆਂ ਬਣਾਉਣ ਦੇ ਹੁਕਮ
ਖੇਤੀਬਾੜੀ ਮੰਤਰੀ ਨੇ ਅਧਿਕਾਰੀਆਂ ਨੂੰ 10 ਅਗਸਤ ਤੱਕ ਝੋਨੇ ਦੀ ਸਿੱਧੀ ਬਿਜਾਈ ਦੀ ਫੀਲਡ ਵੈਰੀਫਿਕੇਸ਼ਨ ਮੁਕੰਮਲ ਕਰਨ ਦੇ ਦਿੱਤੇ ਹੁਕਮ
ਖੇਤੀਬਾੜੀ ਮੰਤਰੀ ਨੇ ਨਵ-ਨਿਯੁਕਤ ਅਫ਼ਸਰਾਂ ਨੂੰ ਦਿੱਤੀ ਵਧਾਈ ਅਤੇ ਪੰਜਾਬ ਦੇ ਕਿਸਾਨਾਂ ਦੀ ਭਲਾਈ ਲਈ ਇਮਾਨਦਾਰੀ ਨਾਲ ਸੇਵਾਵਾਂ ਨਿਭਾਉਣ ਲਈ ਕੀਤਾ ਪ੍ਰੇਰਿਤ
ਖੇਤੀਬਾੜੀ ਮੰਤਰੀ ਵੱਲੋਂ ਪ੍ਰਮੁੱਖ ਫੂਡ ਪ੍ਰੋਸੈਸਿੰਗ ਉਦਯੋਗਾਂ ਦੇ ਪ੍ਰਤੀਨਿਧੀਆਂ ਨਾਲ ਵਿਚਾਰ-ਵਟਾਂਦਰਾ