ਸ੍ਰੀ ਗੁਰੂ ਗ੍ਰੰਥ ਸਾਹਿਬ ਗੁਰਮਤਿ ਪ੍ਰਚਾਰ ਕੇਂਦਰ ਨਵਾਂਸ਼ਹਿਰ ਵੱਲੋਂ ਗੁਰਦੁਆਰਾ ਸ੍ਰੀ ਗੁਰੂ ਸਿੰਘ ਸਭਾ ਬੋਹੜਾਂਵਾਲਾ ਲੰਗੜੋਆ ਵਿਖੇ ਲਗਾਇਆ ਗਿਆ ਪੰਜ ਰੋਜ਼ਾ ਗੁਰਮਤਿ ਸਿਖਲਾਈ ਕੈਂਪ ਬੜੀ ਸ਼ਰਧਾ, ਭਾਵਨਾ, ਉਤਸ਼ਾਹ ਅਤੇ ਧਾਰਮਿਕ ਮਾਹੌਲ ਵਿੱਚ ਸਫਲਤਾਪੂਰਵਕ ਸੰਪੰਨ ਹੋ ਗਿਆ।