Friday, October 03, 2025

GurnamSingh

ਪੰਜਾਬ ਪੁਲਿਸ ਨੇ ਕਪੂਰਥਲਾ ਅਧਾਰਤ ਤਸਕਰ ਗੁਰਨਾਮ ਸਿੰਘ ਨੂੰ PIT-NDPS ਐਕਟ ਤਹਿਤ ਨਿਵਾਰਕ ਹਿਰਾਸਤ ਵਿੱਚ ਲੈਣ ਦੇ ਹੁਕਮਾਂ ਨੂੰ ਸਫ਼ਲਤਾਪੂਰਵਕ ਲਾਗੂ ਕੀਤਾ

ਮੁਲਜ਼ਮ ਗੁਰਨਾਮ ਐਨਡੀਪੀਐਸ ਐਕਟ ਤਹਿਤ ਤਿੰਨ ਮਾਮਲਿਆਂ ਦਾ ਸਾਹਮਣਾ ਕਰ ਰਿਹਾ ਸੀ ਅਤੇ ਨਸ਼ਾ ਤਸਕਰੀ ਵਿੱਚ ਸਰਗਰਮੀ ਨਾਲ ਸ਼ਾਮਲ ਸੀ: ਡੀਜੀਪੀ ਗੌਰਵ ਯਾਦਵ

ਦਲ ਖਾਲਸਾ ਵੱਲੋਂ ਮਨਾਈ ਜਾਏਗੀ ਕਾਲ਼ੀ ਤੇ ਅੰਨ੍ਹੀ ਆਜ਼ਾਦੀ; 14 ਨੂੰ ਜਲੰਧਰ 'ਚ ਹੋਵੇਗਾ ਮਾਰਚ : ਗੁਰਨਾਮ ਸਿੰਘ ਮੂਣਕਾਂ

ਆਯੁਰ ਜੀਵਨ ਤੇ ਦਲ ਖਾਲਸਾ ਵੱਲੋਂ ਪੰਜਾਬ ਭਰ 'ਚ ਚਲਾਈ ਜਾ ਰਹੀ "ਨਸ਼ਿਆਂ ਤੋਂ ਆਜ਼ਾਦੀ"ਮੁਹਿੰਮ : ਬਲਜਿੰਦਰ ਸਿੰਘ 

ਪੁੱਤਾਂ ਵਾਂਗ ਪਾਲੀ ਫਸਲ ਦੀ ਰਤਾ ਵੀ ਪਰਵਾਹ ਨਹੀਂ ਕਰ ਰਿਹਾ ਬਿਜਲੀ ਬੋਰਡ : ਗੁਰਨਾਮ ਸਿੰਘ ਢੈਠਲ

ਭਾਰਤੀ ਕਿਸਾਨ ਯੂਨੀਅਨ ਕ੍ਰਾਂਤੀਕਾਰੀ ਦੇ ਬਲਾਕ ਪ੍ਰਧਾਨ ਗੁਰਨਾਮ ਸਿੰਘ ਢੈਂਠਲ ਨੇ ਪ੍ਰੈਸ ਨਾਲ ਗੱਲਬਾਤ ਕਰਦਿਆਂ ਕਿਹਾ

ਮੋਦੀ ਸਰਕਾਰ ਜਿੰਨੇ ਵੀ ਮਰਜੀ ਅੜਿਕੇ ਲਾ ਲਵੇ ਕਿਸਾਨ ਦਿੱਲੀ ਦੀਆਂ ਬਰੂਹਾਂ ਦੱਬ ਕੇ ਹੀ ਰਹਿਣਗੇ : ਗੁਰਨਾਮ ਸਿੰਘ ਢੈਂਠਲ

ਕੇਂਦਰ ਦੀ ਮੋਦੀ ਸਰਕਾਰ ਕਿਸਾਨਾਂ ਨੂੰ ਰੋਕਣ ਲਈ ਚਾਹੇ ਜਿੰਨੇ ਵੀ ਮਰਜੀ ਅੜੀਕੇ ਕਿਉਂ ਨਾ ਲਾ ਲਵੇ ਪ੍ਰੰਤੂ ਕਿਸਾਨ ਦਿੱਲੀ ਦੀਆਂ ਬਰੂਹਾਂ ਨੱਪ ਕੇ ਹੀ ਰਹਿਣਗੇ ਤੇ ਲੰਮੇ ਸਮੇਂ ਤੋਂ ਲਟਕ ਦੀਆਂ ਆ ਰਹੀਆਂ ਕਿਸਾਨੀ ਮੰਗਾਂ ਨੂੰ ਪੂਰਾ ਕਰਵਾ ਕੇ ਹੀ ਵਾਪਿਸ ਪਰਤਨਗੇ।

ਸੰਯੁਕਤ ਕਿਸਾਨ ਮੋਰਚਾ ਵੱਲੋਂ ਕੁਰਾਲੀ ਹਸਪਤਾਲ ਸੰਘਰਸ ਚ ਮਾਰਸ਼ਲ ਗਰੁੱਪ ਨੂੰ ਸਮਰਥਨ ਦਾ ਐਲਾਨ

ਪਿਛਲੇ 61 ਦਿਨਾਂ ਤੋਂ ਕੁਰਾਲੀ ਹੈਲਥ ਸੈਂਟਰ ਨੂੰ ਸਿਵਲ ਹਸਪਤਾਲ ਦਾ ਦਰਜਾ ਦਿਵਾਉਣ ਤੇ ਅਤਿ ਆਧੁਨਿਕ ਸਿਹਤ ਨਾਲ ਲੈਸ ਕਰਾਉਣ ਲਈ ਭੁੱਖ ਹੜਤਾਲ ਤੇ ਬੈਠੇ ਮਾਰਸ਼ਲ ਗਰੁੱਪ ਨੂੰ ਉਸ ਸਮੇਂ ਵੱਡੀ ਸਫਲਤਾ ਮਿਲੀ ਜਦੋਂ ਗੁਰਨਾਮ ਸਿੰਘ ਚਡੂਨੀ ਪ੍ਰਧਾਨ ਭਾਰਤੀ ਕਿਸਾਨ ਯੂਨੀਅਨ(ਚੜੂਨੀ) ਹਰਿਆਣਾਂ ਨੇ ਮਾਰਸ਼ਲ ਗਰੁੱਪ ਨੂੰ ਸੰਯੁਕਤ ਕਿਸਾਨ ਮੋਰਚੇ ਵੱਲੋਂ ਹਰ ਤਰਾਂ ਦਾ ਸਮਰਥਨ ਦੇਣ ਦਾ ਐਲਾਨ ਕੀਤਾ1