ਪੰਜਾਬ ਅੰਦਰ ਲੈਂਡ ਪੁਲਿੰਗ ਸਕੀਮ ਅਤੇ ਹਲਕਾ ਖਰੜ ਦੀਆਂ ਵੱਖ-ਵੱਖ ਸਮੱਸਿਆ ਨੂੰ ਲੈ ਕੇ ਕਾਂਗਰਸੀ ਆਗੂ ਗੁਰਪ੍ਰਤਾਪ ਸਿੰਘ ਪਡਿਆਲਾ ਜਨਰਲ ਸਕੱਤਰ (ਪੰਜਾਬ ਕਿਸਾਨ ਕਾਂਗਰਸ) ਵੱਲੋਂ ਪਿੰਡਾਂ ਵਿੱਚ ਮੀਟਿੰਗਾਂ ਦਾ ਦੌਰ ਲਗਾਤਾਰ ਜਾਰੀ ਹੈ।